‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 20th, 10:31 am
ਪ੍ਰੋਗਰਾਮ ਵਿੱਚ ਸਾਡੇ ਨਾਲ ਉਪਸਥਿਤ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜਸਥਾਨ ਦੇ ਗਵਰਨਰ ਸ਼੍ਰੀ ਕਲਰਾਜ ਮਿਸ਼ਰਾ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਅਸ਼ੋਕ ਗਹਿਲੋਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ-ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਕਿਸ਼ਨ ਰੈੱਡੀ ਜੀ, ਭੂਪੇਂਦਰ ਯਾਦਵ ਜੀ, ਅਰਜੁਨ ਰਾਮ ਮੇਘਵਾਲ ਜੀ, ਪੁਰਸ਼ੋਤਮ ਰੁਪਾਲਾ ਜੀ, ਅਤੇ ਸ਼੍ਰੀ ਕੈਲਾਸ਼ ਚੌਧਰੀ ਜੀ, ਰਾਜਸਥਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਬ੍ਰਹਮਕੁਮਾਰੀਜ਼ ਦੇ executive ਸੈਕ੍ਰੇਟਰੀ ਰਾਜਯੋਗੀ ਮ੍ਰਿਤਯੁੰਜਯ ਜੀ, ਰਾਜਯੋਗਿਨੀ ਭੈਣ ਮੋਹਿਨੀ ਜੀ , ਭੈਣ ਚੰਦ੍ਰਿਕਾ ਜੀ, ਬ੍ਰਹਮਕੁਮਾਰੀਜ਼ ਦੀਆਂ ਹੋਰ ਸਾਰੀਆਂ ਭੈਣੋਂ, ਦੇਵੀਓ ਅਤੇ ਸੱਜਣੋਂ ਅਤੇ ਇੱਥੇ ਉਪਸਥਿਤ ਸਾਰੇ ਸਾਧਕ-ਸਾਧਿਕਾਵਾਂ!ਪ੍ਰਧਾਨ ਮੰਤਰੀ ਨੇ 'ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ' ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ
January 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਬ੍ਰਹਮ ਕੁਮਾਰੀਆਂ ਦੀਆਂ ਸੱਤ ਪਹਿਲਾਂ ਨੂੰ ਵੀ ਹਰੀ ਝੰਡੀ ਦਿਖਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਸਪੀਕਰ, ਸ਼੍ਰੀ ਓਮ ਬਿਰਲਾ, ਰਾਜਸਥਾਨ ਦੇ ਰਾਜਪਾਲ ਸ਼੍ਰੀ ਕਲਰਾਜ ਮਿਸ਼ਰਾ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਅਸ਼ੋਕ ਗਹਿਲੋਤ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ, ਭੂਪੇਂਦਰ ਯਾਦਵ, ਸ਼੍ਰੀ ਅਰਜੁਨ ਰਾਮ ਮੇਘਵਾਲ, ਸ਼੍ਰੀ ਪਰਸ਼ੋਤਮ ਰੁਪਾਲਾ ਅਤੇ ਸ੍ਰੀ ਕੈਲਾਸ਼ ਚੌਧਰੀ ਵੀ ਹਾਜ਼ਰ ਸਨ।Cabinet approves Ayushman Bharat
March 21st, 09:31 pm
The Union Cabinet chaired by PM Narendra Modi approved Ayushman Bharat - National Health Protection Mission, which will provide coverage of Rs 5 lakh per family per year and benefit more than 10 crore families belonging to the poor and vulnerable sections of the society.