ਕੇਂਦਰੀ ਮੰਤਰੀ ਮੰਡਲ ਨੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (PM Rashtriya Krishi Vikas Yojana) ਅਤੇ ਆਤਮ -ਨਿਰਭਰਤਾ ਲਈ ਖੁਰਾਕ ਸੁਰੱਖਿਆ ਪ੍ਰਾਪਤ ਕਰਨ ਲਈ ਕ੍ਰਿਸ਼ੋਨਤੀ ਯੋਜਨਾ (Krishonnati Yojana -ਕੇਵਾਈ) ਨੂੰ ਪ੍ਰਵਾਨਗੀ ਦਿੱਤੀ
October 03rd, 09:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਅਧੀਨ ਚਲਾਈਆਂ ਜਾਂਦੀਆਂ ਸਾਰੀਆਂ ਕੇਂਦਰੀ ਪ੍ਰਾਯੋਜਿਤ ਸਕੀਮਾਂ (ਸੀਐੱਸਐੱਸ) ਨੂੰ ਦੋ ਸਮੱਗਰ ਯੋਜਨਾਵਾਂ - ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਪੀਐੱਮ-ਆਰਕੇਵੀਵਾਈ), ਜੋ ਕਿ ਇੱਕ ਕੈਫੇਟੇਰੀਆ ਯੋਜਨਾ ਹੈ ਅਤੇ ਕ੍ਰਿਸ਼ੋਨਤੀ ਯੋਜਨਾ (ਕੇਵਾਈ) ਦੇ ਅਧੀਨ ਤਰਕਸ਼ੀਲਤਾ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਡੀਏਅਤੇ ਐੱਫਡਬਲਿਊ) ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਪੀਐੱਮ-ਆਰਕੇਵੀਵਾਈ ਜਿੱਥੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰੇਗੀ, ਕੇਵਾਈ ਖੁਰਾਕ ਸੁਰੱਖਿਆ ਅਤੇ ਖੇਤੀਬਾੜੀ ਵਿੱਚ ਆਤਮ-ਨਿਰਭਰਤਾ ਦੇ ਟੀਚੇ ਨੂੰ ਪੂਰਾ ਕਰੇਗੀ। ਸਾਰੇ ਭਾਗ ਵੱਖ-ਵੱਖ ਹਿੱਸਿਆਂ ਦੇ ਕੁਸ਼ਲ ਅਤੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਟੈਕਨੋਲੋਜੀ ਦਾ ਲਾਭ ਉਠਾਉਣਗੇ।ਕੈਬਨਿਟ ਨੇ 2024-25 ਤੋਂ 2030-31 ਤੱਕ ਦੇ ਲਈ ਰਾਸ਼ਟਰੀ ਖੁਰਾਕ ਤੇਲ ਮਿਸ਼ਨ – (ਐੱਨਐੱਮਈਓ-ਤਿਲਹਨ) ਨੂੰ ਮੰਜ਼ੂਰੀ ਦਿੱਤੀ
October 03rd, 09:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਖੁਰਾਕ ਤੇਲ ਮਿਸ਼ਨ ਤਿਲਹਨ (ਐਨਐਮਈਓ-ਤਿਲਹਨ) ਨੂੰ ਮੰਜ਼ੂਰੀ ਦਿੱਤੀ ਹੈ, ਜੋ ਘਰੇਲੂ ਤਿਲਹਨ ਉਤਪਾਦਨ ਨੂੰ ਪ੍ਰੋਤਸਾਹਿਤ ਕਰਨ ਅਤੇ ਖੁਰਾਕੀ ਤੇਲਾਂ ਵਿੱਚ ਆਤਮਨਿਰਭਰਤਾ (ਆਤਮਨਿਰਭਰ ਭਾਰਤ) ਹਾਸਲ ਕਰਨ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲ ਹੈ। ਮਿਸ਼ਨ ਨੂੰ 10,103 ਕਰੋੜ ਰੁਪਏ ਦੇ ਵਿੱਤੀ ਖਰਚੇ ਦੇ ਨਾਲ 2024-25 ਤੋਂ 2030-31 ਤੱਕ ਦੀ ਸੱਤ ਸਾਲ ਦੀ ਮਿਆਦ ਵਿੱਚ ਲਾਗੂ ਕੀਤਾ ਜਾਏਗਾ।ਸਹਿਕਾਰੀ ਖੇਤਰ ਦੀਆਂ ਕਈ ਪ੍ਰਮੁੱਖ ਪਹਿਲਾਂ ਦੇ ਨੀਂਹ ਪੱਥਰ/ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 24th, 10:36 am
ਅੱਜ ‘ਭਾਰਤ ਮੰਡਪਮ’ ਵਿਕਸਿਤ ਭਾਰਤ ਦੀ ਅੰਮ੍ਰਿਤ ਯਾਤਰਾ ਵਿੱਚ ਇੱਕ ਹੋਰ ਵੱਡੀ ਉਪਲਬਧੀ ਦਾ ਗਵਾਹ ਬਣ ਰਿਹਾ ਹੈ। ‘ਸਹਿਕਾਰ ਸੇ ਸਮ੍ਰਿੱਧੀ’ ਦਾ ਜੋ ਸੰਕਲਪ ਦੇਸ਼ ਨੇ ਲਿਆ ਹੈ, ਉਸ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅੱਜ ਅਸੀਂ ਹੋਰ ਅੱਗੇ ਵਧ ਰਹੇ ਹਾਂ। ਖੇਤੀ ਅਤੇ ਕਿਸਾਨੀ ਦੀ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਸਹਿਕਾਰਤਾ ਦੀ ਸ਼ਕਤੀ ਦੀ ਬਹੁਤ ਵੱਡੀ ਭੂਮਿਕਾ ਹੈ। ਇਸੇ ਸੋਚ ਦੇ ਨਾਲ ਅਸੀਂ ਅਲੱਗ ਸਹਿਕਾਰਤਾ ਮੰਤਰਾਲੇ ਦਾ ਗਠਨ ਕੀਤਾ। ਅਤੇ ਹੁਣ ਇਸੇ ਸੋਚ ਦੇ ਨਾਲ ਅੱਜ ਦਾ ਇਹ ਪ੍ਰੋਗਰਾਮ ਹੋ ਰਿਹਾ ਹੈ। ਅੱਜ ਅਸੀਂ ਆਪਣੇ ਕਿਸਾਨਾਂ ਦੇ ਲਈ ਦੁਨੀਆ ਦੀ ਸਭ ਤੋਂ ਵੱਡੀ ਸਟੋਰੇਜ ਸਕੀਮ...ਜਾਂ ਭੰਡਾਰਣ ਸਕੀਮ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਦੇਸ਼ ਦੇ ਕੋਨੇ-ਕੋਨੇ ਵਿੱਚ ਹਜ਼ਾਰਾਂ ਵੇਅਰ-ਹਾਉਸੇਸ ਬਣਾਏ ਜਾਣਗੇ, ਹਜ਼ਾਰਾਂ ਗੋਦਾਮ ਬਣਾਏ ਜਾਣਗੇ। ਅੱਜ 18 ਹਜ਼ਾਰ ਪੈਕਸ ਦੇ ਕੰਪਿਊਟਰਾਈਜ਼ੇਸ਼ਨ ਦਾ ਵੱਡਾ ਕੰਮ ਵੀ ਪੂਰਾ ਹੋਇਆ ਹੈ। ਇਹ ਸਭ ਕੰਮ ਦੇਸ਼ ਵਿੱਚ ਖੇਤੀਬਾੜੀ ਇਨਫ੍ਰਾਸਟ੍ਰਕਚਰ ਨੂੰ ਨਵਾਂ ਵਿਸਤਾਰ ਦੇਣਗੇ, ਖੇਤੀਬਾੜੀ ਨੂੰ ਆਧੁਨਿਕ ਟੈਕਨੋਲੋਜੀ ਨਾਲ ਜੋੜਨਗੇ। ਮੈਂ ਆਪ ਸਭ ਨੂੰ ਇਨ੍ਹਾਂ ਮਹੱਤਵਪੂਰਨ ਅਤੇ ਦੂਰਗਾਮੀ ਪਰਿਣਾਮ ਲੈਣ ਵਾਲੇ ਪ੍ਰੋਗਰਾਮਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਕੋਆਪ੍ਰੇਟਿਵ ਸੈਕਟਰ ਵਿੱਚ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 24th, 10:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਕੋਆਪ੍ਰੇਟਿਵ ਸੈਕਟਰ ਲਈ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ‘ਕੋਆਪ੍ਰੇਟਿਵ ਸੈਕਟਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਣ ਯੋਜਨਾ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜੋ ਕਿ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਜ਼ (ਪੀਏਸੀਐੱਸ-ਪੈਕਸ) ਵਿੱਚ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਪਹਿਲ ਦੇ ਤਹਿਤ ਗੋਦਾਮਾਂ ਅਤੇ ਹੋਰ ਐਗਰੀ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੈਕਸ ਦਾ ਨੀਂਹ ਪੱਥਰ ਰੱਖਿਆ।ਤੇਲੰਗਾਨਾ ਦੇ ਕਰੀਮਨਗਰ ਦੇ ਸਿੱਖਿਅਤ ਕਿਸਾਨ ਨੇ ਮਿਸ਼੍ਰਿਤ ਖੇਤੀ ਦੇ ਮਾਧਿਅਮ ਨਾਲ ਆਪਣੀ ਆਮਦਨ ਦੁੱਗਣੀ ਕੀਤੀ
January 18th, 03:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।PM Narendra Modi addresses public meetings in Pali & Pilibanga, Rajasthan
November 20th, 12:00 pm
Amidst the ongoing election campaigning in Rajasthan, PM Modi’s rally spree continued as he addressed public meetings in Pali and Pilibanga. Addressing a massive gathering, PM Modi emphasized the nation’s commitment to development and the critical role Rajasthan plays in India’s advancement in the 21st century. The Prime Minister underlined the development vision of the BJP government and condemned the misgovernance of the Congress party in the state.ਐਥਨਸ, ਗ੍ਰੀਸ ਵਿੱਚ ਭਾਰਤੀ ਸਮੁਦਾਇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 09:30 pm
ਜਦੋਂ ਜਸ਼ਨ ਦਾ ਮਾਹੌਲ ਹੁੰਦਾ ਹੈ, ਉਤਸਵ ਦਾ ਮਾਹੌਲ ਹੁੰਦਾ ਹੈ ਤਾਂ ਮਨ ਕਰਦਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਦੇ ਲੋਕਾਂ ਦੇ ਦਰਮਿਆਨ ਪਹੁੰਚ ਜਾਈਏ, ਮੈਂ ਭੀ ਆਪਣੇ ਪਰਿਵਾਰਜਨਾਂ ਦੇ ਦਰਮਿਆਨ ਆ ਗਿਆ ਹਾਂ। ਸਾਵਣ ਦਾ ਮਹੀਨਾ ਹੈ ਇੱਕ ਪ੍ਰਕਾਰ ਨਾਲ ਸ਼ਿਵ ਜੀ ਦਾ ਮਹੀਨਾ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਦੇਸ਼ ਨੇ ਫਿਰ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਭਾਰਤ ਚੰਦਰਮਾ ਦੇ dark zone ਵਿੱਚ ਸਾਊਥ ਪੋਲ ਵਿੱਚ ਲੈਂਡ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ ਨੇ ਚੰਦਰਮਾ ‘ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਨੂੰ ਭਾਰਤ ਦੀ ਸਮਰੱਥਾ ਦਾ ਪਰੀਚੈ ਕਰਵਾਇਆ ਹੈ।ਪ੍ਰਧਾਨ ਮੰਤਰੀ ਨੇ ਐਥਨਸ ਵਿੱਚ ਭਾਰਤੀ ਸਮੁਦਾਇ ਨਾਲ ਗੱਲਬਾਤ ਕੀਤੀ
August 25th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਐਥਨਸ ਵਿੱਚ ਐਥਨਸ ਕੰਜ਼ਰਵੇਟੋਇਰ ਵਿਖੇ (at Athens Conservatoire) ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ।ਰਾਜਸਥਾਨ ਦੇ ਸੀਕਰ ਵਿਖੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ/ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 27th, 12:00 pm
ਅੱਜ ਦੇਸ਼ ਵਿੱਚ ਸਵਾ ਲੱਖ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਪਿੰਡ ਅਤੇ ਬਲਾਕ ਲੈਵਲ ‘ਤੇ ਬਣੇ ਇਨ੍ਹਾਂ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਨਾਲ ਕਰੋੜਾਂ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ। ਅੱਜ ਡੇਢ ਹਜ਼ਾਰ ਤੋਂ ਜ਼ਿਆਦਾ FPO ਦੇ ਲਈ, ਸਾਡੇ ਕਿਸਾਨਾਂ ਦੇ ਲਈ ‘ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ’ ਯਾਨੀ ONDC ਦਾ ਲੋਕਅਰਪਣ ਵੀ ਹੋਇਆ ਹੈ। ਇਸ ਨਾਲ ਦੇਸ਼ ਦੇ ਕਿਸੇ ਵੀ ਕੋਣੇ ਵਿੱਚ ਬੈਠੇ ਕਿਸਾਨ ਲਈ ਆਪਣੀ ਉਪਜ ਬਜ਼ਾਰ ਤੱਕ ਪੰਹੁਚਾਉਣਾ ਹੋਰ ਅਸਾਨ ਹੋ ਜਾਵੇਗਾ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸੀਕਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
July 27th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਸੀਕਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ 1.25 ਲੱਖ ਤੋਂ ਵੱਧ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ (ਪੀਐੱਮਕੇਐੱਸਕੇ) ਨੂੰ ਰਾਸ਼ਟਰ ਨੂੰ ਸਮਰਪਿਤ ਕਰਨਾ, ਯੂਰੀਆ ਗੋਲਡ - ਸਲਫਰ ਕੋਟੇਡ ਯੂਰੀਆ ਦੀ ਇੱਕ ਨਵੀਂ ਕਿਸਮ ਨੂੰ ਲਾਂਚ ਕਰਨਾ, ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ (ਓਐੱਨਡੀਸੀ) 'ਤੇ 1600 ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓਜ਼) ਨੂੰ ਸ਼ਾਮਲ ਕਰਨਾ, 8.5 ਕਰੋੜ ਲਾਭਪਾਤਰੀਆਂ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੇ ਤਹਿਤ ਲਗਭਗ 17,000 ਕਰੋੜ ਰੁਪਏ ਦੀ 14ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨ, ਚਿਤੌੜਗੜ੍ਹ, ਧੌਲਪੁਰ, ਸਿਰੋਹੀ, ਸੀਕਰ ਅਤੇ ਸ਼੍ਰੀ ਗੰਗਾਨਗਰ ਵਿਖੇ 5 ਨਵੇਂ ਮੈਡੀਕਲ ਕਾਲਜਾਂ ਦਾ ਉਦਘਾਟਨ; ਬਾਰਾਨ, ਬੂੰਦੀ, ਕਰੌਲੀ, ਝੁੰਝੁਨੂ, ਸਵਾਈ ਮਾਧੋਪੁਰ, ਜੈਸਲਮੇਰ ਅਤੇ ਟੌਂਕ ਵਿਖੇ 7 ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਉਦੈਪੁਰ, ਬਾਂਸਵਾੜਾ, ਪ੍ਰਤਾਪਗੜ੍ਹ ਅਤੇ ਡੂੰਗਰਪੁਰ ਜ਼ਿਲ੍ਹਿਆਂ ਵਿੱਚ ਸਥਿਤ 6 ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ ਅਤੇ ਕੇਂਦਰੀ ਵਿਦਿਆਲਿਆ ਤਿਵਰੀ, ਜੋਧਪੁਰ ਦਾ ਉਦਘਾਟਨ ਕੀਤਾ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਜਵਾਬ ਦਾ ਮੂਲ-ਪਾਠ
February 09th, 02:15 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਜੋ ਚਰਚਾ ਚਲ ਰਹੀ ਹੈ। ਉਸ ਚਰਚਾ ਵਿੱਚ ਸ਼ਰੀਕ ਹੋਕੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦਾ ਆਦਰਪੂਰਵਕ ਧੰਨਵਾਦ ਕਰਦਾ ਹਾਂ। ਆਦਰਯੋਗ ਰਾਸ਼ਟਰਪਤੀ ਜੀ ਦਾ ਅਭਿਨੰਦਨ ਕਰਦਾ ਹਾਂ। ਆਦਰਯੋਗ ਸਭਾਪਤੀ ਜੀ, ਦੋਨਾਂ ਸਦਨਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਵਿਕਸਿਤ ਭਾਰਤ ਦਾ ਇੱਕ ਖਾਕਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਇੱਕ ਰੋਡ ਮੈਪ ਨੂੰ ਪ੍ਰਸਤੁਤ ਕੀਤਾ ਹੈ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਅਭਿਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 09th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਅਭਿਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ‘ਵਿਕਸਿਤ ਭਾਰਤ’ ਦਾ ਵਿਜ਼ਨ ਪੇਸ਼ ਕਰਕੇ ਦੋਵਾਂ ਸਦਨਾਂ ਦਾ ਪਥਪ੍ਰਦਰਸ਼ਨ ਕਰਨ ਲਈ ਰਾਸ਼ਟਰਪਤੀ ਜੀ ਦਾ ਧੰਨਵਾਦ ਕਰਦਿਆਂ ਆਪਣਾ ਜਵਾਬ ਸ਼ੁਰੂ ਕੀਤਾ।ਤੇਲੰਗਾਨਾ ਦੇ ਰਾਮਾਗੁੰਡਮ ਵਿੱਚ ਕਈ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 12th, 04:04 pm
ਰਾਮਾਗੁੰਡਮ ਦੀ ਧਰਤੀ ਤੋਂ ਪੂਰੇ ਤੇਲੰਗਾਨਾ ਨੂੰ ਮੇਰਾ ਆਦਰਪੂਰਵਕ ਨਮਸਕਾਰ! ਅਤੇ ਹੁਣੇ ਮੈਨੂੰ ਦੱਸਿਆ ਗਿਆ ਅਤੇ ਮੈਂ ਹੁਣੇ ਟੀਵੀ ਸਕ੍ਰੀਨ ‘ਤੇ ਵੀ ਦੇਖ ਰਿਹਾ ਸਾਂ ਕਿ ਇਸ ਸਮੇਂ ਤੇਲੰਗਾਨਾ ਦੇ 70 ਵਿਧਾਨ ਸਭਾ ਖੇਤਰਾਂ ਵਿੱਚ, 70 assembly segment ਵਿੱਚ, ਹਜ਼ਾਰਾਂ ਕਿਸਾਨ ਭਾਈ-ਭੈਣ ਉਹ ਵੀ ਇਸ ਪ੍ਰੋਗਰਾਮ ਵਿੱਚ ਸਾਡੇ ਨਾਲ ਜੁੜੇ ਹੋਏ ਹਨ। ਮੈਂ ਉਨ੍ਹਾਂ ਸਾਰੇ ਕਿਸਾਨ ਭਾਈ-ਭੈਣਾਂ ਦਾ ਵੀ ਸੁਆਗਤ ਕਰਦਾ ਹਾਂ, ਉਨ੍ਹਾਂ ਦਾ ਅਭਿਨੰਦਨ ਕਰਦਾ ਹਾਂ।PM lays foundation stone & dedicates to the nation multiple projects worth over Rs 9500 crores at Ramagundam, Telangana
November 12th, 03:58 pm
PM Modi launched multiple projects worth over Rs 9500 crores in Ramagundam, Telangana. He said that the fertilizer sector is proof of the honest efforts of the central government. Recalling the time when India used to depend on foreign countries to meet the demands of fertilizers, the PM pointed out that many fertilizer plants that were set up earlier were forced to shut down due to obsolete technologies, including Ramagundam Plant.One nation, one fertilizer: PM Modi
October 17th, 11:11 am
Mantri Kisan Samruddhi Kendras (PMKSK) under the Ministry of Chemicals & Fertilisers. Furthermore, the Prime Minister also launched Pradhan Mantri Bhartiya Jan Urvarak Pariyojana - One Nation One Fertiliser.PM inaugurates PM Kisan Samman Sammelan 2022 at Indian Agricultural Research Institute, New Delhi
October 17th, 11:10 am
The Prime Minister, Shri Narendra Modi inaugurated PM Kisan Samman Sammelan 2022 at Indian Agricultural Research Institute in New Delhi today. The Prime Minister also inaugurated 600 Pradhan Mantri Kisan Samruddhi Kendras (PMKSK) under the Ministry of Chemicals & Fertilisers. Furthermore, the Prime Minister also launched Pradhan Mantri Bhartiya Jan Urvarak Pariyojana - One Nation One Fertiliser.ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿਖੇ ਈਸ਼ਾ ਫਾਊਂਡੇਸ਼ਨ ਦੁਆਰਾ ਆਯੋਜਿਤ 'ਮਿੱਟੀ ਬਚਾਓ' ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 05th, 02:47 pm
ਆਪ ਸਭ ਨੂੰ , ਪੂਰੇ ਵਿਸ਼ਵ ਨੂੰ ਵਿਸ਼ਵ ਵਾਤਾਵਰਣ ਦਿਵਸ ਦੀਆਂ ਬਹੁਤ-ਬਹੁਤ ਸੁਭਕਾਮਨਾਵਾਂ। ਸਦਗੁਰੂ ਅਤੇ ਈਸ਼ਾ ਫਾਊਂਡੇਸ਼ਨ ਵੀ ਅੱਜ ਵਧਾਈ ਦੇ ਪਾਤਰ ਹਨ। ਮਾਰਚ ਵਿੱਚ ਉਨ੍ਹਾਂ ਦੀ ਸੰਸਥਾ ਨੇ Save Soil ਅਭਿਯਾਨ ਦੀ ਸ਼ੂਰੂਆਤ ਕੀਤੀ ਸੀ। 27 ਦੇਸ਼ਾ ਵਿੱਚੋਂ ਹੁੰਦੇ ਹੋਏ ਉਨ੍ਹਾਂ ਦੀ ਯਾਤਰਾ ਅੱਜ 75ਵੇਂ ਦਿਨ ਇੱਥੇ ਪਹੁੰਚੀ ਹੈ। ਅੱਜ ਜਦੋਂ ਦੇਸ਼ ਆਪਣੀ ਆਜ਼ਾਦੀ ਦੇ 75ਵੇਂ ਵਰ੍ਹੇ ਦਾ ਪੁਰਬ ਮਨਾ ਰਿਹਾ ਹੈ, ਇਸ ਅੰਮ੍ਰਿਤਕਾਲ ਵਿੱਚ ਨਵੇਂ ਸੰਕਲਪ ਲੈ ਰਿਹਾ ਹੈ, ਤਾਂ ਇਸ ਤਰ੍ਹਾਂ ਦੇ ਜਨ ਅਭਿਯਾਨ ਬਹੁਤ ਅਹਿਮ ਹੋ ਜਾਂਦੇ ਹਨ।PM Addresses 'Save Soil' Programme Organised by Isha Foundation
June 05th, 11:00 am
PM Modi addressed 'Save Soil' programme organised by Isha Foundation. He said that to save the soil, we have focused on five main aspects. First- How to make the soil chemical free. Second- How to save the organisms that live in the soil. Third- How to maintain soil moisture. Fourth- How to remove the damage that is happening to the soil due to less groundwater. Fifth, how to stop the continuous erosion of soil due to the reduction of forests.We have made technology a key tool to impart new strength, speed and scale to the country: PM Modi
May 27th, 03:45 pm
PM Modi inaugurated India's biggest Drone Festival - Bharat Drone Mahotsav 2022 in New Delhi. Addressing the gathering, the Prime Minister conveyed his fascination and interest in the drone sector and said that he was deeply impressed by the drone exhibition and the spirit of the entrepreneurs and innovation in the sector.PM inaugurates India's biggest Drone Festival - Bharat Drone Mahotsav 2022
May 27th, 11:21 am
PM Modi inaugurated India's biggest Drone Festival - Bharat Drone Mahotsav 2022 in New Delhi. Addressing the gathering, the Prime Minister conveyed his fascination and interest in the drone sector and said that he was deeply impressed by the drone exhibition and the spirit of the entrepreneurs and innovation in the sector.