Maharashtra needs a Mahayuti government with clear intentions and a spirit of service: PM Modi in Solapur
November 12th, 05:22 pm
PM Modi addressed a public gathering in Solapur, Maharashtra, highlighting BJP’s commitment to Maharashtra's heritage, middle-class empowerment, and development through initiatives that respect the state's legacy.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.ਮਹਾਰਾਸ਼ਟਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ, ਸਮਰਪਣ ਅਤੇ ਨੀਂਹ ਪੱਥਰ ਰੱਖਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 29th, 12:45 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜੀਤ ਪਵਾਰ ਜੀ, ਪੁਣੇ ਦੇ ਸਾਂਸਦ ਅਤੇ ਮੰਤਰੀ ਪਰਿਸ਼ਦ ਦੇ ਮੇਰੇ ਯੁਵਾ ਸਾਥੀ ਭਾਈ ਮੁਰਲੀਧਰ, ਕੇਂਦਰ ਦੇ ਹੋਰ ਮੰਤਰੀ ਜੋ ਵੀਡੀਓ ਕਾਨਫਰੰਸ ਨਾਲ ਜੁੜੇ ਹੋਏ ਹਨ, ਮਹਾਰਾਸ਼ਟਰ ਦੇ ਸਾਰੇ ਸੀਨੀਅਰ ਮੰਤਰੀਗਣ ਵੀ ਮੇਰੇ ਸਾਹਮਣੇ ਮੈਨੂੰ ਦਿਖਾਈ ਦੇ ਰਹੇ ਹਨ, ਸਾਂਸਦਗਣ, ਵਿਧਾਇਕਗਣ, ਅਤੇ ਇਸ ਪ੍ਰੋਗਰਾਮ ਨਾਲ ਜੁੜੇ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
September 29th, 12:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।ਪ੍ਰਧਾਨ ਮੰਤਰੀ 29 ਸਤੰਬਰ ਨੂੰ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ
September 28th, 07:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 29 ਸਤੰਬਰ ਨੂੰ ਦੁਪਹਿਰ ਕਰੀਬ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ।INDI-Agadhi plans to have five PMs in 5 years if elected: PM Modi in Solapur
April 29th, 08:57 pm
Prime Minister Narendra Modi today addressed a vibrant public meeting in Maharashtra’s Solapur. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”PM Modi's electrifying campaign trails reach Maharashtra's Solapur, Satara and Pune
April 29th, 02:05 pm
Prime Minister Narendra Modi today addressed vibrant public meetings in Maharashtra’s Solapur, Satara and Pune. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”ਮਹਾਰਾਸ਼ਟਰ ਦੇ ਸੋਲਾਪੁਰ ਵਿਖੇ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 12:00 pm
ਮਹਾਰਾਸ਼ਟਰ ਦੇ ਗਵਰਨਰ ਸ਼੍ਰੀ ਰਮੇਸ਼ ਬੈਂਸ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇਜੀ, ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜਿਤ ਦਾਦਾ ਪਵਾਰ ਜੀ, ਮਹਾਰਾਸ਼ਟਰ ਸਰਕਾਰ ਦੇ ਹੋਰ ਮੰਤਰੀਗਣ, ਜਨ-ਪ੍ਰਤੀਨਿਧੀਗਣ, ਸ਼੍ਰੀ ਨਰਸੈੱਯਾ ਅਦਾਮ ਜੀ ਅਤੇ ਸੋਲਾਪੁਰ ਦੇ ਭਾਈਓ ਅਤੇ ਭੈਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਲਗਭਗ 2,000 ਕਰੋੜ ਰੁਪਏ ਲਾਗਤ ਦੇ 8 ਅਮਰੁਤ (AMRUT) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
January 19th, 11:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਲਗਭਗ 2000 ਕਰੋੜ ਰੁਪਏ ਲਾਗਤ ਦੀਆਂ 8 ਅਮਰੁਤ (AMRUT) (ਕਾਇਆਕਲਪ ਅਤੇ ਸ਼ਹਿਰੀ ਪਰਿਵਰਤਨ ਦੇ ਲਈ ਅਟਲ ਮਿਸ਼ਨ -Atal Mission for Rejuvenation and Urban Transformation ) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮਹਾਰਾਸ਼ਟਰ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ (PMAY-Urban) ਦੇ ਤਹਿਤ ਬਣਾਏ ਗਏ 90,000 ਤੋਂ ਅਧਿਕ ਆਵਾਸ ਰਾਸ਼ਟਰ ਨੂੰ ਸਮਰਪਿਤ ਕੀਤੇ। ਸੋਲਾਪੁਰ ਵਿੱਚ ਰਾਯਨਗਰ ਹਾਊਸਿੰਗ ਸੋਸਾਇਟੀ( Raynagar Housing Society)ਦੇ 15,000 ਆਵਾਸ ਸਮਰਪਿਤ ਕੀਤੇ ਗਏ, ਜਿਨ੍ਹਾਂ ਦੇ ਲਾਭਾਰਥੀਆਂ ਵਿੱਚ ਹਜ਼ਾਰਾਂ ਹੈਂਡਲੂਮ ਵਰਕਰ, ਵੈਂਡਰ, ਪਾਵਰਲੂਮ ਵਰਕਰ, ਕਚਰਾ ਚੁੱਕਣ ਵਾਲੇ, ਬੀੜੀ ਵਰਕਰ, ਡ੍ਰਾਇਵਰ ਅਤੇ ਹੋਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਦੇ ਦੌਰਾਨ ਮਹਾਰਾਸ਼ਟਰ ਵਿੱਚ ਪੀਐੱਮ-ਸਵਨਿਧੀ(PM-SVANIDHI) ਦੇ 10,000 ਲਾਭਾਰਥੀਆਂ ਨੂੰ ਪਹਿਲੀ ਅਤੇ ਦੂਸਰੀ ਕਿਸ਼ਤ ਦੀ ਵੰਡ ਭੀ ਸ਼ੁਰੂ ਕੀਤੀ।ਪ੍ਰਧਾਨ ਮੰਤਰੀ 19 ਜਨਵਰੀ ਨੂੰ ਮਹਾਰਾਸ਼ਟਰ ,ਕਰਨਾਟਕ ਅਤੇ ਤਮਿਲ ਨਾਡੂ ਦਾ ਦੌਰਾ ਕਰਨਗੇ
January 17th, 09:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਜਨਵਰੀ ਨੂੰ ਮਹਾਰਾਸ਼ਟਰ, ਕਰਨਾਟਕ ਅਤੇ ਤਮਿਲ ਨਾਡੂ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸੁਬ੍ਹਾ ਲਗਭਗ 10:45 ਵਜੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 2:45 ਵਜੇ ਕਰਨਾਟਕ ਦੇ ਬੰਗਲੁਰੂ ਵਿੱਚ ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ (Boeing India Engineering & Technology Centre) ਦਾ ਉਦਘਾਟਨ ਕਰਨਗੇ ਅਤੇ ਬੋਇੰਗ ਸੁਕੰਨਿਆ ਪ੍ਰੋਗਰਾਮ (Boeing Sukanya Programme) ਦੀ ਸ਼ੁਰੂਆਤ ਕਰਨਗੇ। ਇਸ ਦੇ ਬਾਅਦ, ਪ੍ਰਧਾਨ ਮੰਤਰੀ ਸ਼ਾਮ ਨੂੰ ਲਗਭਗ 6 ਵਜੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 (Khelo India Youth Games 2023) ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣਗੇ।Will continue to clean the system and ensure transparency: PM Modi in Solapur
January 09th, 11:35 am
Addressing a public meeting in Solapur, after launching multiple development projects, PM Modi referring to the 10% bill for reservation of economically weaker general section, said that it was historic that the bill was passed in the Lok Sabha yesterday. The PM said that the passage of the bill highlighted the NDA government's commitment towards 'Sabka Saath, Sabka Vikas'.Prime Minister Modi launches multiple development projects in Solapur, Maharashtra
January 09th, 11:31 am
Addressing a public meeting in Solapur, after launching multiple development projects, PM Modi referring to the 10% bill for reservation of economically weaker general section, said that it was historic that the bill was passed in the Lok Sabha yesterday. The PM said that the passage of the bill highlighted the NDA government's commitment towards 'Sabka Saath, Sabka Vikas'.Boost to road connectivity, housing for poor, water supply & sewerage system in Solapur, Maharashtra
January 08th, 05:21 pm
PM Modi will visit Solapur in Maharashtra tomorrow. He will launch several development projects, including road connectivity, housing for poor, water supply and sewerage system. The projects would greatly add to “ease of living” for the people in the region.