Text of PM's address at the inauguration and laying of foundation stone of various Railway Projects
January 06th, 01:00 pm
PM Modi inaugurated key railway projects in Jammu, including the new Jammu Railway Division, and launched the Charlapalli Terminal Station in Telangana. He also laid the foundation for the Rayagada Railway Division Building in Odisha. These initiatives aim to modernize railway infrastructure, improve connectivity, create jobs, and promote regional development, with special emphasis on enhancing passenger facilities and boosting economic growth.PM Modi inaugurates and lays foundation stone of various railway projects
January 06th, 12:30 pm
PM Modi inaugurated key railway projects in Jammu, including the new Jammu Railway Division, and launched the Charlapalli Terminal Station in Telangana. He also laid the foundation for the Rayagada Railway Division Building in Odisha. These initiatives aim to modernize railway infrastructure, improve connectivity, create jobs, and promote regional development, with special emphasis on enhancing passenger facilities and boosting economic growth.ਪਰਿਣਾਮਾਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਕੁਵੈਤ ਯਾਤਰਾ (21-22 ਦਸੰਬਰ, 2024)
December 22nd, 06:03 pm
ਇਹ ਸਹਿਮਤੀ ਪੱਤਰ ਰੱਖਿਆ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਨੂੰ ਸੰਸਥਾਗਤ ਰੂਪ ਦੇਵੇਗਾ। ਸਹਿਯੋਗ ਦੇ ਪ੍ਰਮੁਖ ਖੇਤਰਾਂ ਵਿੱਚ ਟ੍ਰੇਨਿੰਗ, ਕਰਮੀਆਂ ਅਤੇ ਮਾਹਰਾਂ ਦਾ ਅਦਾਨ-ਪ੍ਰਦਾਨ, ਸੰਯੁਕਤ ਅਭਿਆਸ, ਰੱਖਿਆ ਉਦਯੋਗ ਵਿੱਚ ਸਹਿਯੋਗ, ਰੱਖਿਆ ਉਪਕਰਣਾਂ ਦੀ ਸਪਲਾਈ ਅਤੇ ਖੋਜ ਤੇ ਵਿਕਾਸ ਵਿੱਚ ਸਹਿਯੋਗ ਆਦਿ ਸ਼ਾਮਲ ਹਨ।ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਪ੍ਰਧਾਨ ਮੰਤਰੀ ਮੋਦੀ ਦਾ ਗ੍ਰੀਨ ਐਨਰਜੀ ਵਿਜ਼ਨ ਭਾਰਤ ਲਈ ਇੱਕ ਗੇਮ-ਚੇਂਜਰ ਹੈ। ਅੰਕੜੇ ਕੀ ਕਹਿੰਦੇ ਹਨ
December 13th, 01:58 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੇ ਅਖੁੱਟ ਊਰਜਾ ਖੇਤਰ ਵਿੱਚ ਇੱਕ ਪਰਿਵਰਤਨਕਾਰੀ ਕਦਮ ਦੀ ਅਗਵਾਈ ਕੀਤੀ ਹੈ, ਜਿਸ ਨਾਲ ਦੇਸ਼ ਨੂੰ ਟਿਕਾਊ ਊਰਜਾ ਪਹਿਲਾਂ ਵਿੱਚ ਇੱਕ ਗਲੋਬਲ ਲੀਡਰ ਦੇ ਰੂਪ ਵਿੱਚ ਸਥਾਪਿਤ ਕੀਤਾ ਗਿਆ ਹੈ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।Ensuring a better life for Jharkhand’s sisters and daughters is my foremost priority: PM Modi in Bokaro
November 10th, 01:18 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed a mega rally in Bokaro. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”PM Modi captivates crowds with impactful speeches in Jharkhand’s Bokaro & Gumla
November 10th, 01:00 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 11:00 am
ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
October 29th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਦੇ ਲਈ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
September 11th, 10:40 am
ਵਿਗਿਆਨੀਓ ਅਤੇ ਇਨੋਵੇਟਰੋ, ਉਦਯੋਗ ਜਗਤ ਦੇ ਦਿੱਗਜੋ ਅਤੇ ਮੇਰੇ ਪਿਆਰੇ ਦੋਸਤੋ, ਮੈਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਤੁਹਾਡਾ ਸੁਆਗਤ ਕਰਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ।(Scientists and innovators, Industry leaders, and my dear friends, I send my warm greetings to all of you. It is a pleasure to welcome you to the 2nd International Conference on Green Hydrogen.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕੀਤਾ
September 11th, 10:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਗ੍ਰੀਨ ਹਾਈਡ੍ਰੋਜਨ ‘ਤੇ ਇੰਟਰਨੈਸ਼ਨਲ ਕਾਨਫਰੰਸ (International Conference on Green Hydrogen) ਨੂੰ ਸੰਬੋਧਨ ਕੀਤਾ।ਵਿਕਸਿਤ ਹੁੰਦੇ ਭਾਰਤ ਦੀ ਰਾਜਧਾਨੀ ਵੀ ਵਿਕਸਿਤ ਦਿਖਣੀ ਚਾਹੀਦੀ ਹੈ: ਨੌਰਥ-ਈਸਟ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ
May 18th, 07:00 pm
ਪ੍ਰਧਾਨ ਮੰਤਰੀ ਮੋਦੀ ਨੇ ਨੌਰਥ-ਈਸਟ ਦਿੱਲੀ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਵਿਰੋਧੀ ਧਿਰ ਦੇ ਇੰਡੀ ਗਠਬੰਧਨ ’ਤੇ ਵਾਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਿਟਾਉਣ ਦੇ ਨਾਮ ’ਤੇ ਸੱਤਾ ’ਚ ਪਹੁੰਚੇ ਲੋਕ ਅੱਜ ਹਜ਼ਾਰਾਂ ਕਰੋੜ ਦੇ ਘੁਟਾਲੇ ਵਿੱਚ ਜੇਲ੍ਹਾਂ ਦੇ ਚੱਕਰ ਲਗਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਰਾਜਧਾਨੀ ਨੂੰ ਦੁਨੀਆ ਵਿੱਚ ਪ੍ਰਤਿਸ਼ਠਾ ਦਿਵਾਉਣ ਦੇ ਲਈ ਲੋਕਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ ਨੇ ਨੌਰਥ-ਈਸਟ ਦਿੱਲੀ ਵਿੱਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ
May 18th, 06:30 pm
ਪ੍ਰਧਾਨ ਮੰਤਰੀ ਮੋਦੀ ਨੇ ਨੌਰਥ-ਈਸਟ ਦਿੱਲੀ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਵਿਰੋਧੀ ਧਿਰ ਦੇ ਇੰਡੀ ਗਠਬੰਧਨ ’ਤੇ ਵਾਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਿਟਾਉਣ ਦੇ ਨਾਮ ’ਤੇ ਸੱਤਾ ’ਚ ਪਹੁੰਚੇ ਲੋਕ ਅੱਜ ਹਜ਼ਾਰਾਂ ਕਰੋੜ ਦੇ ਘੁਟਾਲੇ ਵਿੱਚ ਜੇਲ੍ਹਾਂ ਦੇ ਚੱਕਰ ਲਗਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਰਾਜਧਾਨੀ ਨੂੰ ਦੁਨੀਆ ਵਿੱਚ ਪ੍ਰਤਿਸ਼ਠਾ ਦਿਵਾਉਣ ਦੇ ਲਈ ਲੋਕਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।TMC goons threatening women in Sandeshkhali to protect culprits, says PM Modi in Hooghly
May 12th, 11:55 am
During his second rally in Hooghly, Prime Minister Modi emphasized the importance of legacy, stating, Whoever is elder in our families wishes to leave something for the children. Who is Modi's heir? All of you. That's why I want to build a Viksit Bharat for your children. Contrastingly, TMC focuses solely on looting you, building mansions for their heirs. What is Modi doing? Building solid homes for the poor, implementing the Swachh Bharat Mission, providing free rations, and making life easier for his sisters and daughters. Today, millions of women have affordable LPG cylinders through Ujjwala Yojana.PM Modi electrifies crowds with his speeches in Barrackpore, Hooghly, Arambagh & Howrah, West Bengal
May 12th, 11:30 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speeches in Barrackpore, Hooghly, Arambagh and Howrah, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.As long as Modi is alive, no one can take away ST-SC-OBC reservation: PM Modi in Banaskantha
May 01st, 04:30 pm
Prime Minister Narendra Modi addressed a public meeting in Banaskantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.PM Modi addresses public meetings in Banaskantha and Sabarkantha, Gujarat
May 01st, 04:00 pm
Prime Minister Narendra Modi addressed public meetings in Banaskantha and Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.