Joint Statement: 2nd India-Australia Annual Summit
November 19th, 11:22 pm
PM Modi and Anthony Albanese held the second India-Australia Annual Summit during the G20 Summit in Rio de Janeiro. They reviewed progress in areas like trade, climate, defence, education, and cultural ties, reaffirming their commitment to deepen cooperation. Both leaders highlighted the benefits of closer bilateral engagement and emphasized advancing the Comprehensive Economic Cooperation Agreement (CECA) to strengthen trade and investment ties.The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.We ensured that government benefits directly reach beneficiaries without intermediaries: PM Modi in Sarath, Jharkhand
November 13th, 01:46 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.PM Modi engages lively audiences in Jharkhand’s Sarath & Godda
November 13th, 01:45 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਮਹਾਰਾਸ਼ਟਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 01:09 pm
ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਹੋਰ ਸਾਰੇ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ...ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
October 09th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਡਾ. ਬਾਬਾਸਾਹੇਬ ਅੰਬੇਡਕਰ ਅੰਤਰਰਾਸ਼ਟਰੀ ਹਵਾਈ ਅੱਡੇ, ਨਾਗਪੁਰ ਦੇ ਅੱਪਗ੍ਰੇਡੇਸ਼ਨ ਅਤੇ ਸ਼ਿਰਡੀ ਹਵਾਈ ਅੱਡੇ ‘ਤੇ ਇੱਕ ਨਵੇਂ ਏਕੀਕ੍ਰਿਤ ਟਰਮੀਨਲ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਵਿੱਚ 10 ਸਰਕਾਰੀ ਮੈਡੀਕਲ ਕਾਲਜਾਂ ਦੇ ਸੰਚਾਲਨ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਕੌਸ਼ਲ ਸੰਸਥਾਨ (ਆਈਆਈਐੱਸ), ਮੁੰਬਈ ਅਤੇ ਮਹਾਰਾਸ਼ਟਰ ਦੇ ਵਿਦਿਆ ਸਮੀਕਸ਼ਾ ਕੇਂਦਰ (ਵੀਐੱਸਕੇ) ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਮੋਹੰਮਦ ਮੁਇਜ਼ੂ ਨਾਲ ਸਾਂਝੇ ਪ੍ਰੈੱਸ ਸੰਬੋਧਨ ਦਾ ਮੂਲ -ਪਾਠਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।
October 07th, 12:25 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਮੁਇੱਜੂ ਅਤੇ ਉਨ੍ਹਾਂ ਦੇ ਵਫਦ ਦਾ ਹਾਰਦਿਕ ਸੁਆਗਤ ਕਰਦਾ ਹਾਂ।ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਸੁਰੱਖਿਅਤ ਅਤੇ ਸੰਭਾਲ ਆਲਮੀ ਸਵੱਛ ਊਰਜਾ ਸਪਲਾਈ ਚੇਨਾਂ ਬਣਾਉਣ ਦੇ ਲਈ ਅਮਰੀਕੀ-ਭਾਰਤ ਪਹਿਲ ਦਾ ਰੋਡਮੈਪ
September 22nd, 11:44 am
ਅਮਰੀਕਾ ਅਤੇ ਭਾਰਤ ਸਾਂਝਾ ਰਾਸ਼ਟਰੀ ਅਤੇ ਆਰਥਿਕ ਸੁਰੱਖਿਆ ਦੇ ਮੁੱਦਿਆਂ ‘ਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਲਈ ਸਥਾਈ ਤੌਰ ‘ਤੇ ਪ੍ਰਤੀਬੱਧ ਹਨ। ਸਾਡੇ ਆਰਥਿਕ ਵਿਕਾਸ ਏਜੰਡੇ ਦੇ ਇੱਕ ਮਹੱਤਵਪੂਰਨ ਪਹਿਲੂ ਦੇ ਰੂਪ ਵਿੱਚ, ਅਸੀਂ ਸਵੱਛ ਊਰਜਾ ਪਰਿਵਰਤਨ ਦੇ ਲਾਭਾਂ ਨੂੰ ਪ੍ਰਾਪਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੇ ਲਈ ਪ੍ਰਤੀਬੱਧ ਹਾਂ, ਜਿਸ ਵਿੱਚ ਸਾਡੀ ਆਬਾਦੀ ਦੇ ਲਈ ਉੱਚ ਗੁਣਵੱਤਾ ਵਾਲੇ ਰੋਜ਼ਗਾਰ ਦੇ ਅਵਸਰਾਂ ਦਾ ਸਿਰਜਣ, ਆਲਮੀ ਪੱਧਰ ‘ਤੇ ਸਵੱਛ ਊਰਜਾ ਦੀ ਸੁਵਿਧਾ ਵਿੱਚ ਤੇਜ਼ੀ ਅਤੇ ਜਲਵਾਯੂ ਸਬੰਧੀ ਆਲਮੀ ਲਕਸ਼ਾਂ ਦੀ ਪ੍ਰਾਪਤੀ ਸ਼ਾਮਲ ਹੈ।ਕੈਬਨਿਟ ਨੇ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ (Pradhan Mantri Janjatiya Unnat Gram Abhiyan) ਨੂੰ ਪ੍ਰਵਾਨਗੀ ਦਿੱਤੀ
September 18th, 03:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਆਦਿਵਾਸੀ ਬਹੁਗਿਣਤੀ ਵਾਲੇ ਪਿੰਡਾਂ ਅਤੇ ਖ਼ਾਹਿਸ਼ੀ ਜ਼ਿਲ੍ਹਿਆਂ ਵਿੱਚ ਕਬਾਇਲੀ ਪਰਿਵਾਰਾਂ ਲਈ ਸੰਤ੍ਰਿਪਤ ਕਵਰੇਜ ਅਪਣਾ ਕੇ, ਜਨਜਾਤੀਯ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਲਈ ਕੁੱਲ 79,156 ਕਰੋੜ ਰੁਪਏ (ਕੇਂਦਰੀ ਹਿੱਸਾ: 56,333 ਕਰੋੜ ਰੁਪਏ ਅਤੇ ਰਾਜ ਦਾ ਹਿੱਸਾ: 22,823 ਕਰੋੜ ਰੁਪਏ) ਦੇ ਕੁੱਲ ਖਰਚੇ ਨਾਲ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ ਨੂੰ ਮਨਜ਼ੂਰੀ ਦਿੱਤੀ।ਗਾਂਧੀਨਗਰ, ਗੁਜਰਾਤ ਵਿੱਚ ਰੀ-ਇਨਵੈਸਟ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 16th, 11:30 am
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਚੰਦਰਬਾਬੂ ਨਾਇਡੂ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਸ਼ਰਮਾ ਜੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਜੀ ਵੀ ਇੱਥੇ ਦੇਖ ਰਹੇ ਹਨ ਮੈ, ਗੋਆ ਦੇ ਮੁੱਖ ਮੰਤਰੀ ਵੀ ਦਿਖਾਈ ਦੇ ਰਹੇ ਹਨ, ਅਤੇ ਕਈ ਰਾਜਾਂ ਦੇ ਊਰਜਾ ਮੰਤਰੀ ਵੀ ਮੈਨੂੰ ਦਿਖ ਰਹੇ ਹਨ। ਉਸੇ ਪ੍ਰਕਾਰ ਨਾਲ ਵਿਦੇਸ਼ ਦੇ ਮਹਿਮਾਨ, ਜਰਮਨੀ ਦੀ Economic Cooperation Minister, Denmark ਦੇ Industry Business Minister, ਮੰਤਰੀ ਮੰਡਲ ਦੇ ਮੇਰੇ ਸਾਥੀ ਪ੍ਰਹਿਲਾਦ ਜੋਸ਼ੀ, ਸ਼੍ਰੀਪਦ ਨਾਇਕ ਜੀ, ਅਤੇ ਦੁਨੀਆ ਦੇ ਕਈ ਦੇਸ਼ਾਂ ਤੋਂ ਆਏ ਹੋਏ ਸਾਰੇ delegates, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ
September 16th, 11:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਸਥਿਤ ਮਹਾਤਮਾ ਮੰਦਿਰ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ। ਇਸ ਤਿੰਨ ਦਿਨਾਂ ਸੰਮੇਲਨ ਦੇ ਦੌਰਾਨ ਭਾਰਤ ਦੀ 200 ਗੀਗਾਵਾਟ ਤੋਂ ਅਧਿਕ ਸਥਾਪਿਤ ਗੈਰ-ਜੀਵਾਸ਼ਮ ਈਂਧਣ ਸਮਰੱਥਾ ਦੀ ਜ਼ਿਕਰਯੋਗ ਉਪਲਬਧੀ ਵਿੱਚ ਮਹੱਤਵਪੂਰਨ ਤੌਰ ‘ਤੇ ਯੋਗਦਾਨ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਮੋਦੀ ਨੇ ਜਨਤਕ ਅਤੇ ਨਿਜੀ ਖੇਤਰ ਦੀ ਕੰਪਨੀਆਂ, ਸਟਾਰਟ-ਅਪਸ ਅਤੇ ਪ੍ਰਮੁੱਖ ਉੱਦਮੀਆਂ ਦੇ ਅਤਿਆਧੁਨਿਕ ਇਨੋਵੇਸ਼ਨਾਂ ਨੂੰ ਦਰਸਾਉਣ ਵਾਲੀ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ।ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਦੇਸ਼ ਦਾ ਮੂਲ-ਪਾਠ
September 05th, 11:00 am
ਸਨਮਾਨਿਤ (ਸਤਿਕਾਰਯੋਗ) ਪਤਵੰਤੇ ਸੱਜਣੋ (Respected dignitaries), ਵਿਸ਼ਿਸ਼ਟ ਮਹਿਮਾਨੋ ਅਤੇ ਮੇਰੇ ਪਿਆਰੇ ਮਿੱਤਰੋ, ਆਪ ਸਭ ਨੂੰ ਮੇਰਾ ਹਾਰਦਿਕ ਅਭਿਵਾਦਨ। ਮੈਨੂੰ ਇਸ ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਵਿੱਚ ਆਪ ਸਭ ਦਾ ਸੁਆਗਤ ਕਰਦੇ ਹੋਏ ਅਤਿਅੰਤ ਪ੍ਰਸੰਨਤਾ ਹੋ ਰਹੀ ਹੈ। ਮੈਂ ਇਸ ਅਨੂਠੀ ਪਹਿਲ ਦੇ ਲਈ ਅੰਤਰਰਾਸ਼ਟਰੀ ਸੌਰ ਗਠਬੰਧਨ (International Solar Alliance) ਨੂੰ ਵਧਾਈ ਦਿੰਦਾ ਹਾਂ।