ਹਥਿਆਰਬੰਦ ਸੈਨਾ ਝੰਡਾ ਦਿਵਸ ਸਾਡੇ ਸਾਹਸੀ ਸੈਨਿਕਾਂ ਦੀ ਵੀਰਤਾ, ਦ੍ਰਿੜ੍ਹ ਸੰਕਲਪ ਅਤੇ ਬਲੀਦਾਨ ਨੂੰ ਸਲਾਮ ਕਰਨ ਬਾਰੇ ਵਿੱਚ ਹੈ: ਪ੍ਰਧਾਨ ਮੰਤਰੀ
December 07th, 02:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ‘ਤੇ ਕਿਹਾ ਕਿ ਇਹ ਦਿਵਸ ਸਾਡੇ ਸਾਹਸੀ ਸੈਨਿਕਾਂ ਦੀ ਵੀਰਤਾ, ਦ੍ਰਿੜ੍ਹ ਸੰਕਲਪ ਅਤੇ ਬਲੀਦਾਨ ਨੂੰ ਸਲਾਮ ਕਰਨ ਬਾਰੇ ਹੈ। ਉਨ੍ਹਾਂ ਨੇ ਸਾਰਿਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਯੋਗਦਾਨ ਕਰਨ ਦੀ ਤਾਕੀਦ ਕੀਤੀ।ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।ਰਾਜਸਥਾਨ ਦੇ ਪੋਖਰਣ ਵਿੱਚ ‘ਐਕਸਰਸਾਈਜ਼ ਭਾਰਤ ਸ਼ਕਤੀ’ (Exercise Bharat Shakti) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 02:15 pm
ਅੱਜ ਇੱਥੇ ਅਸੀਂ ਜੋ ਦ੍ਰਿਸ਼ ਦੇਖਿਆ, ਆਪਣੀਆਂ ਤਿੰਨੋਂ ਸੈਨਾਵਾਂ ਦਾ ਜੋ ਪਰਾਕ੍ਰਮ ਦੇਖਿਆ, ਉਹ ਅਦਭੁਤ ਹੈ। ਅਸਮਾਨ ਵਿੱਚ ਇਹ ਗਰਜਨਾ...ਜ਼ਮੀਨ ‘ਤੇ ਇਹ ਜਾਂਬਾਜ਼ੀ... ਚਾਰੋਂ ਦਿਸ਼ਾਵਾਂ ਵਿੱਚ ਗੂੰਜਦਾ ਇਹ ਵਿਜਯਘੋਸ਼...ਇਹ ਨਵੇਂ ਭਾਰਤ ਦਾ ਸੱਦਾ (ਆਹਵਾਨ) ਹੈ। ਅੱਜ ਸਾਡਾ ਪੋਖਰਣ, ਇੱਕ ਵਾਰ ਫਿਰ ਭਾਰਤ ਦੀ ਆਤਮਨਿਰਭਰਤਾ, ਭਾਰਤ ਦਾ ਆਤਮਵਿਸ਼ਵਾਸ ਅਤੇ ਭਾਰਤ ਦਾ ਆਤਮਗੌਰਵ ਇਸ ਤ੍ਰਿਵੇਣੀ ਦਾ ਗਵਾਹ ਬਣਿਆ ਹੈ। ਇਹੀ ਪੋਖਰਣ ਹੈ, ਜੋ ਭਾਰਤ ਦੀ ਪਰਮਾਣੂ ਸ਼ਕਤੀ ਦਾ ਗਵਾਹ ਰਿਹਾ ਹੈ, ਅਤੇ ਇੱਥੇ ਹੀ ਅਸੀਂ ਅੱਜ ਸਵਦੇਸ਼ੀਕਰਣ ਤੋਂ ਸਸ਼ਕਤੀਕਰਣ ਉਸ ਦਾ ਦਮ ਭੀ ਦੇਖ ਰਹੇ ਹਾਂ। ਅੱਜ ਪੂਰਾ ਦੇਸ਼ ਭਾਰਤ ਸ਼ਕਤੀ ਦਾ ਇਹ ਉਤਸਵ, ਸ਼ੌਰਯ ਦੀ ਭੂਮੀ ਰਾਜਸਥਾਨ ਵਿੱਚ ਹੋ ਰਿਹਾ ਹੈ, ਲੇਕਿਨ ਇਸ ਦੀ ਗੂੰਜ ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆ ਵਿੱਚ ਸੁਣਾਈ ਦੇ ਰਹੀ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਫਾਇਰਿੰਗ ਅਤੇ ਤੇਜ਼ ਕਾਰਵਾਈ ਅਭਿਆਸ ‘ਭਾਰਤ ਸ਼ਕਤੀ’(‘Bharat Shakti’) ਦਾ ਅਵਲੋਕਨ ਕੀਤਾ
March 12th, 01:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ (Tri-Services Live Fire) ਅਤੇ ਤੇਜ਼ ਕਾਰਵਾਈ ਅਭਿਆਸ (Manoeuvre Exercise) ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦੇ ਇੱਕ ਸੰਯੋਜਿਤ ਪ੍ਰਦਰਸ਼ਨ ਦਾ ਅਵਲੋਕਨ ਕੀਤਾ। ‘ਭਾਰਤ ਸ਼ਕਤੀ’ (‘Bharat Shakti’) ਵਿੱਚ ਦੇਸ਼ ਦੀ ਸ਼ਕਤੀ ਦੇ ਪ੍ਰਦਰਸ਼ਨ ਦੇ ਰੂਪ ਵਿੱਚ ਸਵਦੇਸ਼ੀ ਹਥਿਆਰ ਪ੍ਰਣਾਲੀਆਂ ਅਤੇ ਪਲੈਟਫਾਰਮਾਂ ਦੀ ਇੱਕ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ, ਜੋ ਦੇਸ਼ ਦੀ ਆਤਮਨਿਰਭਰਤਾ(Aatmanirbharata) ਪਹਿਲ ‘ਤੇ ਅਧਾਰਿਤ ਹੈ।ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ ’ਤੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
July 26th, 09:18 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਗਿਲ ਵਿਜੈ ਦਿਵਸ ’ਤੇ ਕਰਗਿਲ ਵਿੱਚ ਦੇਸ਼ ਦੀ ਰੱਖਿਆ ਦੇ ਲਈ ਸਮਰਪਿਤ ਸਭ ਬਹਾਦਰ ਜੋਧਿਆਂ ਨੂੰ ਉਨ੍ਹਾਂ ਦੇ ਸਾਹਸ ਅਤੇ ਸਰਬਉੱਚ ਬਲੀਦਾਨ ਦੇ ਲਈ ਸ਼ਰਧਾਂਜਲੀਆਂ ਦਿੱਤੀਆਂ ਹਨ।ਗੋਆ ਵਿੱਚ ਗੋਆ ਮੁਕਤੀ ਦਿਵਸ ਸਮਾਰੋਹ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 19th, 03:15 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਸਮੇਸਤ ਗੋਂਯਕਾਰ ਭਾਵਾ-ਭਯਣੀਂਕ, ਮਾਯੇਮੋਗਾਚੋ ਯੇਵਕਾਰ ! ਇਸ ਇਤਿਹਾਸਿਕ ਪ੍ਰੋਗਰਾਮ ਵਿੱਚ ਉਪਸਥਿਤ ਗੋਆ ਦੇ ਰਾਜਪਾਲ ਸ਼੍ਰੀ ਪੀ. ਐੱਸ ਸ਼੍ਰੀਧਰਨ ਪਿੱਲਈ ਜੀ, ਗੋਆ ਦੇ ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਉਪ ਮੁੱਖ ਮੰਤਰੀ ਚੰਦਰਕਾਂਤ ਕਾਵਲੇਕਰ ਜੀ, ਮਨੋਹਰ ਅਜ਼ਗਾਂਵਕਰ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀਪਦ ਨਾਇਕ ਜੀ, ਗੋਆ ਵਿਧਾਨਸਭਾ ਦੇ ਸਪੀਕਰ ਰਾਜੇਸ਼ ਪਟਨੇਕਰ ਜੀ, ਗੋਆ ਸਰਕਾਰ ਦੇ ਸਾਰੇ ਮੰਤਰੀਗਣ, ਜਨ- ਪ੍ਰਤੀਨਿਧੀਗਣ, ਸਾਰੇ ਅਧਿਕਾਰੀਗਣ ਅਤੇ ਗੋਆ ਦੇ ਮੇਰੇ ਭਾਈਓ ਭੈਣੋਂ!ਪ੍ਰਧਾਨ ਮੰਤਰੀ ਨੇ ਗੋਆ ਵਿੱਚ ਆਯੋਜਿਤ ਗੋਆ ਮੁਕਤੀ ਦਿਵਸ ਸਮਾਰੋਹ ‘ਚ ਹਿੱਸਾ ਲਿਆ
December 19th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਗੋਆ ਮੁਕਤੀ ਦਿਵਸ ਸਮਾਰੋਹ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਸਮਾਰੋਹ ਦੌਰਾਨ ‘ਅਪਰੇਸ਼ਨ ਵਿਜੈ’ ਦੇ ਸੁਤੰਤਰਤਾ ਸੈਨਾਨੀਆਂ ਤੇ ਸਾਬਕਾ ਫ਼ੌਜੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ; ਜਿਨ੍ਹਾਂ ਵਿੱਚ ਨਵੇਂ ਰੰਗ–ਰੂਪ ਵਾਲਾ ਅਗੁਆੜਾ ਕਿਲਾ ਜੇਲ੍ਹ ਮਿਊਜ਼ੀਅਮ, ਗੋਆ ਮੈਡੀਕਲ ਕਾਲਜ ‘ਚ ਸੁਪਰ ਸਪੈਸ਼ਿਐਲਿਟੀ ਬਲਾਕ, ਨਿਊ ਸਾਊਥ ਗੋਆ ਡਿਸਟ੍ਰਿਕਟ ਹਸਪਤਾਲ, ਮੋਪਾ ਹਵਾਈ ਅੱਡੇ ‘ਤੇ ਏਵੀਏਸ਼ਨ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਡੈਬੋਲਿਮ, ਨਵੇਲਿਮ, ਮਰਗਾਓ ਵਿਖੇ ਗੈਸ ਇਨਸੁਲੇਟਡ ਸਬ–ਸਟੇਸ਼ਨ ਸ਼ਾਮਲ ਹਨ। ਉਨ੍ਹਾਂ ਗੋਆ ‘ਚ ਬਾਰ ਕੌਂਸਲ ਆਵ੍ ਇੰਡੀਆ ਟ੍ਰੱਸਟ ਦੀ ‘ਇੰਡੀਆ ਇੰਟਰਨੈਸ਼ਨਲ ਯੂਨੀਵਰਸਿਟੀ ਆਵ੍ ਲੀਗਲ ਐਜੂਕੇਸ਼ਨ ਐਂਡ ਰੀਸਰਚ’ ਦਾ ਨੀਂਹ–ਪੱਥਰ ਵੀ ਰੱਖਿਆ।ਪ੍ਰਧਾਨ ਮੰਤਰੀ 19 ਦਸੰਬਰ ਨੂੰ ਗੋਆ ਦਾ ਦੌਰਾ ਕਰਨਗੇ ਅਤੇ ਗੋਆ ਮੁਕਤੀ ਦਿਵਸ ਦੇ ਸਮਾਰੋਹਾਂ ਵਿੱਚ ਹਿੱਸਾ ਲੈਣਗੇ
December 17th, 04:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਦਸੰਬਰ ਨੂੰ ਗੋਆ ਦਾ ਦੌਰਾ ਕਰਨਗੇ ਅਤੇ ਦੁਪਹਿਰ 3 ਵਜੇ ਦੇ ਕਰੀਬ ਗੋਆ ਦੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਗੋਆ ਮੁਕਤੀ ਦਿਵਸ ਦੇ ਸਮਾਰੋਹ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਸਮਾਰੋਹ ਵਿੱਚ ਸੁਤੰਤਰਤਾ ਸੈਨਾਨੀਆਂ ਅਤੇ ‘ਅਪਰੇਸ਼ਨ ਵਿਜੈ’ ਦੇ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਕਰਨਗੇ। ਗੋਆ ਮੁਕਤੀ ਦਿਵਸ ਹਰ ਵਰ੍ਹੇ 19 ਦਸੰਬਰ ਨੂੰ ਭਾਰਤੀ ਹਥਿਆਰਬੰਦ ਬਲਾਂ ਦੁਆਰਾ ਸ਼ੁਰੂ ਕੀਤੇ ਗਏ 'ਅਪਰੇਸ਼ਨ ਵਿਜੈ' ਦੀ ਸਫ਼ਲਤਾ ਨੂੰ ਦਰਸਾਉਣ ਲਈ ਮਨਾਇਆ ਜਾਂਦਾ ਹੈ ਜਿਸ ਨੇ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਆਜ਼ਾਦ ਕਰਵਾਇਆ ਸੀ।ਪ੍ਰਧਾਨ ਮੰਤਰੀ ਨੇ 50ਵੇਂ ਵਿਜੈ ਦਿਵਸ ਦੇ ਅਵਸਰ ’ਤੇ ਮੁਕਤੀ ਜੋਧਿਆਂ, ਵੀਰਾਂਗਣਾਂ ਅਤੇ ਭਾਰਤੀ ਹਥਿਆਰਬੰਦ ਬਲਾਂ ਦੇ ਸ਼ੌਰਥ (ਬਹਾਦਰੀ) ਅਤੇ ਬਲੀਦਾਨ ਨੂੰ ਯਾਦ ਕੀਤਾ
December 16th, 12:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 50ਵੇਂ ਵਿਜੈ ਦਿਵਸ ਦੇ ਅਵਸਰ ਮੁਕਤੀ ਜੋਧਿਆਂ, ਵੀਰਾਂਗਣਾਂ ਅਤੇ ਭਾਰਤੀ ਹਥਿਆਰਬੰਦ ਬਲਾਂ ਦੇ ਜਾਂਬਾਜ਼ਾਂ ਦੇ ਅਜਿੱਤ ਸ਼ੌਰਯ (ਬਹਾਦਰੀ) ਅਤੇ ਬਲੀਦਾਨ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਅਵਸਰ ’ਤੇ ਰਾਸ਼ਟਰਪਤੀ ਜੀ ਦੀ ਢਾਕਾ ਵਿੱਚ ਉਪਸਥਿਤੀ ਹਰ ਭਾਰਤੀ ਦੇ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ।ਇਹ ਭਾਰਤ ਦੀ ਵਿਕਾਸ ਕਹਾਣੀ ਦਾ ਮਹੱਤਵਪੂਰਨ ਮੋੜ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
November 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਅੱਜ ਅਸੀਂ ਇੱਕ ਵਾਰੀ ਫਿਰ ‘ਮਨ ਕੀ ਬਾਤ’ ਦੇ ਲਈ ਇਕੱਠੇ ਹੋ ਰਹੇ ਹਾਂ। ਦੋ ਦਿਨਾਂ ਬਾਅਦ ਦਸੰਬਰ ਦਾ ਮਹੀਨਾ ਵੀ ਸ਼ੁਰੂ ਹੋ ਰਿਹਾ ਹੈ ਅਤੇ ਦਸੰਬਰ ਆਉਂਦਿਆਂ ਹੀ Psychologically ਸਾਨੂੰ ਅਜਿਹਾ ਹੀ ਲਗਦਾ ਹੈ ਕਿ ਚਲੋ ਬਈ ਸਾਲ ਪੂਰਾ ਹੋ ਗਿਆ। ਇਹ ਸਾਲ ਦਾ ਆਖਰੀ ਮਹੀਨਾ ਹੈ ਅਤੇ ਨਵੇਂ ਸਾਲ ਦੇ ਲਈ ਤਾਣੇ-ਬਾਣੇ ਬੁਣਨਾ ਸ਼ੁਰੂ ਕਰ ਦਿੰਦੇ ਹਾਂ। ਇਸੇ ਮਹੀਨੇ Navy Day ਅਤੇ Armed Forces Flag Day ਵੀ ਦੇਸ਼ ਮਨਾਉਂਦਾ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ 16 ਦਸੰਬਰ ਨੂੰ 1971 ਦੇ ਯੁਧ ਦਾ ਸਵਰਣ ਜਯੰਤੀ ਵਰ੍ਹਾ ਵੀ ਦੇਸ਼ ਮਨਾ ਰਿਹਾ ਹੈ। ਮੈਂ ਇਨ੍ਹਾਂ ਸਾਰਿਆਂ ਮੌਕਿਆਂ ’ਤੇ ਦੇਸ਼ ਦੇ ਸੁਰੱਖਿਆ ਬਲਾਂ ਨੂੰ ਯਾਦ ਕਰਦਾ ਹਾਂ, ਸਾਡੇ ਵੀਰਾਂ ਨੂੰ ਯਾਦ ਕਰਦਾ ਹਾਂ ਅਤੇ ਵਿਸ਼ੇਸ਼ ਰੂਪ ਵਿੱਚ ਅਜਿਹੇ ਵੀਰਾਂ ਨੂੰ ਜਨਮ ਦੇਣ ਵਾਲੀਆਂ ਵੀਰ ਮਾਤਾਵਾਂ ਨੂੰ ਯਾਦ ਕਰਦਾ ਹਾਂ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਮੈਨੂੰ NamoApp ’ਤੇ Mygov ’ਤੇ ਤੁਹਾਡੇ ਸਾਰਿਆਂ ਦੇ ਢੇਰ ਸਾਰੇ ਸੁਝਾਅ ਵੀ ਮਿਲੇ ਹਨ। ਤੁਸੀਂ ਮੈਨੂੰ ਆਪਣੇ ਪਰਿਵਾਰ ਦਾ ਇੱਕ ਹਿੱਸਾ ਮੰਨਦੇ ਹੋਏ ਆਪਣੇ ਜੀਵਨ ਦੇ ਸੁਖ-ਦੁਖ ਵੀ ਸਾਂਝੇ ਕੀਤੇ ਹਨ। ਇਸ ਵਿੱਚ ਬਹੁਤ ਸਾਰੇ ਨੌਜਵਾਨ ਵੀ ਹਨ, ਵਿਦਿਆਰਥੀ-ਵਿਦਿਆਰਥਣਾਂ ਹਨ, ਮੈਨੂੰ ਵਾਕਈ ਹੀ ਬਹੁਤ ਚੰਗਾ ਲਗਦਾ ਹੈ ਕਿ ‘ਮਨ ਕੀ ਬਾਤ’ ਦਾ ਸਾਡਾ ਇਹ ਪਰਿਵਾਰ ਨਿਰੰਤਰ ਵੱਡਾ ਤਾਂ ਹੋ ਹੀ ਰਿਹਾ ਹੈ, ਮਨ ਨਾਲ ਵੀ ਜੁੜ ਰਿਹਾ ਹੈ ਤੇ ਮਕਸਦ ਨਾਲ ਵੀ ਜੁੜ ਰਿਹਾ ਹੈ ਅਤੇ ਸਾਡੇ ਡੂੰਗੇ ਹੁੰਦੇ ਰਿਸ਼ਤੇ ਸਾਡੇ ਅੰਦਰ ਨਿਰੰਤਰ ਸਕਰਾਤਮਕਤਾ ਦਾ ਇੱਕ ਪ੍ਰਵਾਹ ਪ੍ਰਵਾਹਿਤ ਕਰ ਰਹੇ ਹਨ।ਪ੍ਰਧਾਨਮੰਤਰੀ ਨੇ ਵਿਸ਼ਵ ਯੁੱਧਾਂ ਦੇ ਦੌਰਾਨ ਇਟਲੀ ਵਿੱਚ ਲੜੇ ਭਾਰਤੀ ਸੈਨਿਕਾਂ ਦੇ ਯਾਦਗਾਰੀ ਉਤਸਵ ਵਿੱਚ ਸ਼ਾਮਲ ਸਿੱਖ ਸਮੁਦਾਇ ਅਤੇ ਸੰਸਥਾਨਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ
October 30th, 12:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਿਲੇ ਵਿਸ਼ਵ ਯੁੱਧ ਅਤੇ ਦੂਜੇ ਵਿਸ਼ਵ ਯੁੱਧ ਵਿੱਚ ਇਟਲੀ ਵਿੱਚ ਲੜੇ ਭਾਰਤੀ ਸੈਨਿਕਾਂ ਦੇ ਯਾਦਗਾਰੀ ਉਤਸਵ ਵਿੱਚ ਸ਼ਾਮਲ ਸਿੱਖ ਸਮੁਦਾਇ ਅਤੇ ਸੰਸਥਾਨਾਂ ਦੇ ਪ੍ਰਤੀਨਿਧੀਆਂ ਸਮੇਤ ਵਿਭਿੰਨ ਸੰਗਠਨਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ।'Mann Ki Baat' has positivity and sensitivity. It has a collective character: PM Modi
July 25th, 09:44 am
During Mann Ki Baat, Prime Minister Narendra Modi recalled his interaction with the Indian contingent for Tokyo Olympics and urged the countrymen to support them. Speaking about the Amrut Mahotsav, PM Modi mentioned about a special website, where citizens across the country could record the National Anthem in their own voice. He shared several inspiring stories from across length and breadth of the country, highlighted the importance of water conservation and more!India and Bangladesh must progress together for the prosperity of the region: PM Modi
March 26th, 04:26 pm
PM Modi took part in the National Day celebrations of Bangladesh in Dhaka. He awarded Gandhi Peace Prize 2020 posthumously to Bangabandhu Sheikh Mujibur Rahman. PM Modi emphasized that both nations must progress together for prosperity of the region and and asserted that they must remain united to counter threats like terrorism.Prime Minister attends the National Day Programme
March 26th, 04:24 pm
PM Modi took part in the National Day celebrations of Bangladesh in Dhaka. He awarded Gandhi Peace Prize 2020 posthumously to Bangabandhu Sheikh Mujibur Rahman. PM Modi emphasized that both nations must progress together for prosperity of the region and and asserted that they must remain united to counter threats like terrorism.Aatmanirbhar Bharat has become a national spirit: PM Modi
February 28th, 11:00 am
During Mann Ki Baat, PM Modi, while highlighting the innovative spirit among the country's youth to become self-reliant, said, Aatmanirbhar Bharat has become a national spirit. PM Modi praised efforts of inpiduals from across the country for their innovations, plantation and biopersity conservation in Assam. He also shared a unique sports commentary in Sanskrit.India’s defence sector is moving ahead with transparency, predictability & ease of doing business: PM
February 22nd, 11:07 am
PM Modi addressed a webinar on effective implementation of Budget in the defence sector. Listing measures the government has taken to make the defence sector self-reliant, PM Modi said, Centre has introduced strong reforms such as de-licensing, de-regulation, promoted exports and foreign investment liberalisation for the defence sector.PM addresses webinar on effective implementation of Budget provisions in defence sector
February 22nd, 11:06 am
PM Modi addressed a webinar on effective implementation of Budget in the defence sector. Listing measures the government has taken to make the defence sector self-reliant, PM Modi said, Centre has introduced strong reforms such as de-licensing, de-regulation, promoted exports and foreign investment liberalisation for the defence sector.This year’s Budget has once again showcased the reform commitment of the Government: PM Modi
February 14th, 11:31 am
PM Narendra Modi inaugurated and laid the foundation stones for several key projects and handed over the Arjun Main Battle Tank (MK-1A) to the Army, at Chennai. Speaking in the occasion, the Prime Minister said “these projects are symbols of innovation and indigenous development. These projects will further the growth of Tamil Nadu.”PM Inaugurates and lays foundation stones of key projects in Tamil Nadu
February 14th, 11:30 am
PM Narendra Modi inaugurated and laid the foundation stones for several key projects and handed over the Arjun Main Battle Tank (MK-1A) to the Army, at Chennai. Speaking in the occasion, the Prime Minister said “these projects are symbols of innovation and indigenous development. These projects will further the growth of Tamil Nadu.”