ਕੇਰਲ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 27th, 12:24 pm
ਕੇਰਲ ਦੇ ਰਾਜਪਾਲ ਸ਼੍ਰੀ ਆਰਿਫ ਮੁਹੰਮਦ ਖਾਨ, ਮੁੱਖ ਮੰਤਰੀ ਸ਼੍ਰੀ ਪਿਨਰਾਈ ਵਿਜਯਨ ਜੀ, ਰਾਜ ਮੰਤਰੀ, ਮੇਰੇ ਸਾਥੀ ਸ਼੍ਰੀ ਵੀ. ਮੁਰਲੀਧਰਨ ਜੀ, ਇਸਰੋ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਨਮਸਕਾਰ!ਪ੍ਰਧਾਨ ਮੰਤਰੀ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ
February 27th, 12:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿਰੂਵਨੰਤਪੁਰਮ, ਕੇਰਲ ਵਿਖੇ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ ਅਤੇ ਲਗਭਗ 1,800 ਕਰੋੜ ਰੁਪਏ ਦੇ ਪੁਲਾੜ ਬੁਨਿਆਦੀ ਢਾਂਚੇ ਦੇ ਤਿੰਨ ਅਹਿਮ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਤੀਸ਼ ਧਵਨ ਸਪੇਸ ਸੈਂਟਰ, ਸ਼੍ਰੀਹਰੀਕੋਟਾ ਵਿੱਚ SLV ਏਕੀਕਰਣ ਸਹੂਲਤ (PIF); ਮਹਿੰਦਰਗਿਰੀ ਵਿਖੇ ISRO ਪ੍ਰੋਪਲਸ਼ਨ ਕੰਪਲੈਕਸ ਵਿਖੇ ਨਵੀਂ 'ਸੈਮੀ-ਕ੍ਰਾਇਓਜੇਨਿਕਸ ਏਕੀਕ੍ਰਿਤ ਇੰਜਣ ਅਤੇ ਪੜਾਅ ਟੈਸਟ ਸਹੂਲਤ'; ਅਤੇ VSSC, ਤਿਰੂਵਨੰਤਪੁਰਮ ਵਿਖੇ 'ਟ੍ਰਾਈਸੋਨਿਕ ਵਿੰਡ ਟਨਲ' ਸ਼ਾਮਲ ਹਨ। ਸ਼੍ਰੀ ਮੋਦੀ ਨੇ ਗਗਨਯਾਨ ਮਿਸ਼ਨ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਅਤੇ ਚਾਰ ਮਨੋਨੀਤ ਪੁਲਾੜ ਯਾਤਰੀਆਂ ਨੂੰ 'ਐਸਟ੍ਰੋਨੌਟ ਵਿੰਗਜ਼' ਪ੍ਰਦਾਨ ਕੀਤੇ। ਇਹ ਮਨੋਨੀਤ ਪੁਲਾੜ ਯਾਤਰੀ ਗਰੁੱਪ ਕੈਪਟਨ ਪ੍ਰਸ਼ਾਂਤ ਬਾਲਕ੍ਰਿਸ਼ਨਨ ਨਾਇਰ, ਗਰੁੱਪ ਕੈਪਟਨ ਅਜੀਤ ਕ੍ਰਿਸ਼ਨਨ, ਗਰੁੱਪ ਕੈਪਟਨ ਅੰਗਦ ਪ੍ਰਤਾਪ ਅਤੇ ਵਿੰਗ ਕਮਾਂਡਰ ਸ਼ੁਭਾਂਸ਼ੂ ਸ਼ੁਕਲਾ ਹਨ।15ਵੇਂ ਬ੍ਰਿਕਸ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ
August 23rd, 03:30 pm
ਪੰਦਰ੍ਹਵੇਂ (15ਵੇਂ) ਬ੍ਰਿਕਸ ਸਮਿਟ ਦੇ ਸ਼ਾਨਦਾਰ ਆਯੋਜਨ ਅਤੇ ਸਾਡੀ ਆਤਿਥਯ ਸਤਿਕਾਰ (ਪ੍ਰਾਹੁਣਚਾਰੀ/ਮਹਿਮਾਨ-ਨਿਵਾਜ਼ੀ) ਦੇ ਲਈ ਮੈਂ ਮੇਰੇ ਪ੍ਰਿਯ ਮਿੱਤਰ ਰਾਸ਼ਟਰਪਤੀ ਰਾਮਾਫੋਸਾ ਨੂੰ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ (ਉਨ੍ਹਾਂ ਦਾ) ਧੰਨਵਾਦ ਕਰਦਾ ਹਾਂ।PM Modi interacts with the Indian community in Paris
July 13th, 11:05 pm
PM Modi interacted with the Indian diaspora in France. He highlighted the multi-faceted linkages between India and France. He appreciated the role of Indian community in bolstering the ties between both the countries.The PM also mentioned the strides being made by India in different domains and invited the diaspora members to explore opportunities of investing in India.ਕੇਂਦਰ-ਰਾਜ ਵਿਗਿਆਨ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 10th, 10:31 am
ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਵਿਭਿੰਨ ਰਾਜ ਸਰਕਾਰਾਂ ਦੇ ਮੰਤਰੀਗਣ, ਸਟਾਰਟਅੱਪ ਦੀ ਦੁਨੀਆ ਨਾਲ ਜੁੜੇ ਸਾਰੇ ਸਾਥੀਓ, ਵਿਦਿਆਰਥੀ ਮਿੱਤਰੋ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM inaugurates ‘Centre-State Science Conclave’ in Ahmedabad via video conferencing
September 10th, 10:30 am
PM Modi inaugurated the ‘Centre-State Science Conclave’ in Ahmedabad. The Prime Minister remarked, Science is like that energy in the development of 21st century India, which has the power to accelerate the development of every region and the development of every state.ਪ੍ਰਧਾਨ ਮੰਤਰੀ 10 ਜੂਨ ਨੂੰ ਗੁਜਰਾਤ ਦੇ ਦੌਰੇ ’ਤੇ ਜਾਣਗੇ
June 08th, 07:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਜੂਨ ਨੂੰ ਗੁਜਰਾਤ ਦੇ ਦੌਰੇ ’ਤੇ ਜਾਣਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 10:15 ਵਜੇ ਨਵਸਾਰੀ ਵਿੱਚ ‘ਗੁਜਰਾਤ ਗੌਰਵ ਅਭਿਯਾਨ’ ਦੇ ਦੌਰਾਨ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਰਨਗੇ। ਦੁਪਹਿਰ ਕਰੀਬ 12:15 ਵਜੇ ਉਹ ਨਵਸਾਰੀ ਵਿੱਚ ਏ. ਐੱਮ. ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ,ਦੁਪਹਿਰ ਲਗਭਗ 3:45 ਵਜੇ,ਉਹ ਅਹਿਮਦਾਬਾਦ ਦੇ ਬੋਪਲ ਵਿੱਚ ਭਾਰਤੀ ਰਾਸ਼ਟਰੀ ਅੰਤਰਿਕਸ਼ ਸੰਵਰਧਨ ਅਤੇ ਅਥਾਰਟੀ ਕੇਂਦਰ (ਇਨ-ਸਪੇਸ) ਦੇ ਹੈੱਡਕੁਆਟਰ ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਨੇ ਨੈਸ਼ਨਲ ਟੈਕਨੋਲੋਜੀ ਦਿਵਸ ਉੱਤੇ ਭਾਰਤੀ ਵਿਗਿਆਨੀਆਂ ਦਾ ਆਭਾਰ ਵਿਅਕਤ ਕੀਤਾ
May 11th, 09:29 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਡੇ ਪ੍ਰਤਿਭਾਵਾਨ ਵਿਗਿਆਨੀਆਂ ਅਤੇ ਉਨ੍ਹਾਂ ਦੇ ਪ੍ਰਯਤਨਾਂ ਦਾ ਆਭਾਰ ਵਿਅਕਤ ਕੀਤਾ ਹੈ, ਜਿਨ੍ਹਾਂ ਦੀ ਬਦੌਲਤ 1998 ਵਿੱਚ ਸਫਲ ਪੋਖਰਣ ਪਰੀਖਣ ਸੰਭਵ ਹੋਇਆ ਸੀ।ਗੁਜਰਾਤ ਵਿੱਚ 11ਵੇਂ ਖੇਲ ਮਹਾਕੁੰਭ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:40 pm
ਗੁਜਰਾਤ ਦੇ ਗਵਰਨਰ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਪਟੇਲ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਪ੍ਰਦੇਸ਼ ਭਾਰਤੀਯ ਜਨਤਾ ਪਾਰਟੀ ਦੇ ਪ੍ਰਧਾਨ ਸੀ ਆਰ ਪਾਟਿਲ ਜੀ, ਗੁਜਰਾਤ ਸਰਕਾਰ ਵਿੱਚ ਖੇਡ ਰਾਜ ਮੰਤਰੀ ਸ਼੍ਰੀ ਹਰਸ਼ ਸਾਂਘਵੀ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਸ਼੍ਰੀ ਹੰਸਮੁਖ ਭਾਈ ਪਟੇਲ, ਸ਼੍ਰੀ ਨਰਹਰਿ ਅਮੀਨ ਅਤੇ ਅਹਿਮਦਾਬਾਦ ਦੇ ਮੇਅਰ ਭਾਈ ਸ਼੍ਰੀ ਕਿਰੀਟ ਕੁਮਾਰ ਪਰਮਾਰ ਜੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਮੇਰੇ ਯੁਵਾ ਦੋਸਤੋ!ਪ੍ਰਧਾਨ ਮੰਤਰੀ ਨੇ 11ਵੇਂ ਖੇਲ ਮਹਾਕੁੰਭ ਦੀ ਸ਼ੁਰੂਆਤ ਦਾ ਐਲਾਨ ਕੀਤਾ
March 12th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਵਿਖੇ 11ਵੇਂ ਖੇਲ ਮਹਾਕੁੰਭ ਦਾ ਉਦਘਾਟਨ ਕਰਨ ਦਾ ਐਲਾਨ ਕੀਤਾ। ਗੁਜਰਾਤ ਦੇ ਰਾਜਪਾਲ, ਆਚਾਰੀਆ ਦੇਵਵ੍ਰੱਤ ਅਤੇ ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੂਪੇਂਦਰਭਾਈ ਪਟੇਲ ਇਸ ਮੌਕੇ 'ਤੇ ਮੌਜੂਦ ਸਨ।India's youth wants to do something new and at a large scale: PM Modi during Mann Ki Baat
August 29th, 11:30 am
During Mann Ki Baat, PM Narendra Modi paid tribute to Major Dhyanchand and spoke about our Olympians, who have made the country proud on the world stage. He applauded the country’s youth for their ability to take risks and move ahead. The PM highlighted the efforts of our skilled manpower and paid tributes to Bhagwaan Vishwakarma.Where convention fails, innovation helps: PM Modi
June 16th, 04:00 pm
PM Modi delivered the keynote address at the 5th edition of VivaTech. The PM said that India is home to one of the world's largest start-up eco systems. He invited the world to invest in India based on the five pillars of: Talent, Market, Capital, Eco-system and, Culture of openness.PM delivers Keynote address at the 5th edition of VivaTech
June 16th, 03:46 pm
PM Modi delivered the keynote address at the 5th edition of VivaTech. The PM said that India is home to one of the world's largest start-up eco systems. He invited the world to invest in India based on the five pillars of: Talent, Market, Capital, Eco-system and, Culture of openness.Prime Minister’s statement at the virtual launch of RuPay card phase two in Bhutan
November 20th, 11:01 am
PM Narendra Modi, Bhutanese counterpart Lotay Tshering jointly launched RuPay card Phase-II in Bhutan via video conferencing. PM Modi said that RuPay cards issued by the Bhutan National Bank can be used at ATMs for Rs 1 lakh and for Rs 20 lakh at point-of-sale terminals. PM Modi also expressed his delight over progress in the space sector between both our countries.PM Modi, Bhutanese PM jointly launch RuPay card Phase-II in Bhutan
November 20th, 11:00 am
PM Narendra Modi, Bhutanese counterpart Lotay Tshering jointly launched RuPay card Phase-II in Bhutan via video conferencing. PM Modi said that RuPay cards issued by the Bhutan National Bank can be used at ATMs for Rs 1 lakh and for Rs 20 lakh at point-of-sale terminals. PM Modi also expressed his delight over progress in the space sector between both our countries.There is immense scope to further economic ties between India and Luxembourg: PM Modi
November 19th, 06:10 pm
PM Narendra Modi held a Bilateral Summit with H.E. Xavier Bettel, Prime Minister of Grand Duchy of Luxembourg. They exchanged views on strengthening India-Luxembourg relationship in the post-COVID world, especially in the areas of financial technology, green financing, space applications, digital innovations and start-ups.PM holds India – Luxembourg Virtual Summit with H.E. Xavier Bettel, Prime Minister of Grand Duchy of Luxembourg
November 19th, 05:05 pm
PM Narendra Modi held a Bilateral Summit with H.E. Xavier Bettel, Prime Minister of Grand Duchy of Luxembourg. They exchanged views on strengthening India-Luxembourg relationship in the post-COVID world, especially in the areas of financial technology, green financing, space applications, digital innovations and start-ups.Indians have the spirit to achieve what is believed to be impossible: PM Modi
July 09th, 01:31 pm
PM Modi addressed the India Global Week 2020 via video conferencing, which focused on foreign investment prospects in India. Indians have the spirit to achieve what is believed to be impossible. No wonder that in India, we are already seeing green-shoots when it comes to economic recovery, said the PM.PM Modi addresses India Global Week 2020 in the UK via video conferencing
July 09th, 01:30 pm
PM Modi addressed the India Global Week 2020 via video conferencing, which focused on foreign investment prospects in India. Indians have the spirit to achieve what is believed to be impossible. No wonder that in India, we are already seeing green-shoots when it comes to economic recovery, said the PM.Prime Minister inaugurates DefExpo in Lucknow
February 05th, 01:48 pm
Addressing India’s biggest Defexpo in Lucknow, Prime Minister Modi called for greater push towards defence manufacturing in India. “Make in India, for India, for the world”, said PM Modi. The PM also stated that it was government’s endeavour to increase the number of MSMEs in defence production to 15,000 in the next five years.