ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।ਪ੍ਰਧਾਨ ਮੰਤਰੀ ਨੇ ਚਿੜੀਆਂ (Sparrows) ਦੀ ਸੰਭਾਲ਼ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ
February 19th, 09:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਘਰ ਵਿੱਚ ਚਿੜੀਆਂ (Sparrows) ਦੀ ਸੰਭਾਲ਼ ਦੇ ਲਈ ਰਾਜ ਸਭਾ ਮੈਂਬਰ, ਸ਼੍ਰੀ ਬ੍ਰਿਜ ਲਾਲ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।75th episode of Mann Ki Baat: PM Modi thanks people for making the programme a success
March 28th, 11:30 am
During the 75th episode of Mann Ki Baat, PM Modi reflected back on some various subjects that been been discussed till date and thanked the people for contributing their insights for the programme. PM Modi spoke about India's fight against Covid-19 and the ongoing vaccination drive. He appreciated the increasing participation of women in every field as well as applauded several inpiduals across length and breadth of the country for their efforts.