ਮੀਰਾਬਾਈ ਸਾਡੇ ਦੇਸ਼ ਦੀਆਂ ਮਹਿਲਾਵਾਂ ਦੇ ਲਈ ਪ੍ਰੇਰਣਾ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 29th, 11:00 am
ਮੇਰੇ ਪਿਆਰੇ ਪਰਿਵਾਰਜਨੋਂ, ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਇੱਕ ਵਾਰ ਫਿਰ ਸਵਾਗਤ ਹੈ। ਇਹ ਐਪੀਸੋਡ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਪੂਰੇ ਦੇਸ਼ ਵਿੱਚ ਤਿਓਹਾਰਾਂ ਦੀ ਉਮੰਗ ਹੈ। ਤੁਹਾਨੂੰ ਸਾਰਿਆਂ ਨੂੰ ਆਉਣ ਵਾਲੇ ਸਾਰੇ ਤਿਓਹਾਰਾਂ ਦੀਆਂ ਬਹੁਤ-ਬਹੁਤ ਵਧਾਈਆਂ।India Shines at the Special Olympic World Summer Games - 2015
August 04th, 05:57 pm