ਸ਼ਤਰੰਜ ਓਲੰਪੀਆਡ ਦੇ ਜੇਤੂਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
September 26th, 12:15 pm
ਸਰ ਇਹ ਫਸਟ ਟਾਈਮ ਇੰਡੀਆ ਨੇ ਦੋਨੋਂ ਗੋਲਡ ਮੈਡਲ ਜਿੱਤੇ ਹਨ ਅਤੇ ਟੀਮ ਨੇ ਜਿਸ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਹੈ ਉਹ ਬਹੁਤ ਹੀ ਵਧੀਆ ਸੀ, ਮਤਲਬ 22 ਵਿੱਚੋਂ 21 ਪੁਆਇੰਟ ਲੜਕਿਆਂ ਨੇ ਅਤੇ 22 ਵਿੱਚੋਂ 19 ਪੁਆਇੰਟ ਲੜਕੀਆਂ ਨੇ, ਟੋਟਲ 44 ਵਿੱਚੋਂ 40 ਪੁਆਇੰਟ ਅਸੀਂ ਲਏ। ਇੰਨਾ ਵੱਡਾ, ਵਧੀਆ ਪ੍ਰਦਰਸ਼ਨ ਅੱਜ ਤੱਕ ਪਹਿਲਾਂ ਕਦੇ ਨਹੀਂ ਹੋਇਆਗ਼ਰੀਬ ਦੇ ਪੁੱਤਰ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਗ਼ਰੀਬਾਂ ਦੀ ਭਲਾਈ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦਿੱਤੀ ਹੈ: ਕਲਿਆਣ ਵਿੱਚ ਪ੍ਰਧਾਨ ਮੰਤਰੀ ਮੋਦੀ
May 15th, 04:45 pm
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ਦੇ ਕਲਿਆਣ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਅੱਜ ਦੇ ਰਾਜਨੀਤਕ ਮਾਹੌਲ ਵਿੱਚ ਦੇਸ਼ ਦੀ ਭਲਾਈ ਅਤੇ ਗ਼ਰੀਬਾਂ ਦੀ ਭਲਾਈ ਮੁੱਖ ਕੇਂਦਰ ਬਣ ਗਈ ਹੈ। ਵਿਰੋਧੀ ਗਠਬੰਧਨ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਐੱਨਡੀਏ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਤੰਕਵਾਦੀ ਯਾਕੂਬ ਮੇਮਨ ਦੀ ਕਬਰ ਨੂੰ ਸਜਾਇਆ ਜਾਂਦਾ ਹੈ ਅਤੇ ਰਾਮ ਮੰਦਿਰ ਦੇ ਨਿਰਮਾਣ ਦਾ ਸੱਦਾ ਠੁਕਰਾ ਦਿੱਤਾ ਜਾਂਦਾ ਹੈ।ਮੱਧ ਪ੍ਰਦੇਸ਼ ਦੇ ਸਾਗਰ ਵਿਖੇ ਵਿਕਾਸਾਤਮਕ ਪ੍ਰੋਜੈਕਟਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 12th, 04:42 pm
ਪ੍ਰੋਗਰਾਮ ਵਿੱਚ ਮੌਜੂਦ ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ, ਸ਼੍ਰੀ ਵੀਰੇਂਦਰ ਖਟੀਕ ਜੀ, ਜਯੋਤੀਰਾਦਿੱਤਿਆ ਸਿੰਧੀਆ ਜੀ, ਪ੍ਰਹਲਾਦ ਪਟੇਲ ਜੀ, ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ, ਅਲੱਗ-ਅਲੱਗ ਥਾਵਾਂ ਤੋਂ ਆਏ ਹੋਏ ਸਾਰੇ ਪੂਜਯ ਸੰਤਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪੱਛਮ ਬੰਗਾਲ ਦੇ ਕੋਲਕਾਤਾ ਵਿਖੇ ਜੀ-20 ਭ੍ਰਿਸ਼ਟਾਚਾਰ ਵਿਰੋਧੀ ਮੰਤਰੀ ਪੱਧਰੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 12th, 10:21 am
ਮੈਂ ਪਹਿਲੀ ਜੀ-20 ਭ੍ਰਿਸ਼ਟਾਚਾਰ-ਵਿਰੋਧੀ ਮੰਤਰੀ ਪੱਧਰੀ ਮੀਟਿੰਗ ਵਿੱਚ ਆਪ ਸਭ ਦਾ ਹਾਰਦਿਕ ਸੁਆਗਤ ਕਰਦਾ ਹਾਂ। ਅਸੀਂ ਨੋਬੇਲ ਪੁਰਸਕਾਰ ਜੇਤੂ ਗੁਰੂਦੇਵ ਰਵਿੰਦ੍ਰਨਾਥ ਟੈਗੋਰ ਦੇ ਸ਼ਹਿਰ ਕੋਲਕਾਤਾ ਵਿੱਚ ਮਿਲ ਰਹੇ ਹਨ। ਆਪਣੇ ਲੇਖਨ ਵਿੱਚ ਉਨ੍ਹਾਂ ਨੇ ਲੋਭ ਤੋਂ ਬਚਣ ਦੇ ਲਈ ਸਤਰਕ ਕੀਤਾ ਸੀ ਕਿਉਂਕਿ ਇਹ ਸਾਨੂੰ ਸੱਚ ਦਾ ਅਨੁਭਵ ਕਰਨ ਤੋਂ ਰੋਕਦਾ ਹੈ। ਪ੍ਰਾਚੀਨ ਭਾਰਤੀ ਉਪਨਿਸ਼ਦਾਂ ਨੇ ਵੀ ‘ਮਾਂ ਗ੍ਰਿਧਾ’ ਦੀ ਕਾਮਨਾ ਕੀਤੀ ਸੀ, ਜਿਸ ਦਾ ਮਤਲਬ ਹੈ – ‘ਕਿਸੇ ਪ੍ਰਕਾਰ ਦਾ ਲਾਭ ਨਾ ਹੋਵੇ।’ਲੋਕ ਸਭਾ ਵਿੱਚ 10 ਅਗਸਤ, 2023 ਨੂੰ ਅਵਿਸ਼ਵਾਸ ਪ੍ਰਸਤਾਵ (No Confidence Motion) ਲਈ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
August 10th, 04:30 pm
ਪਿਛਲੇ ਤਿੰਨ ਦਿਨਾਂ ਤੋਂ ਅਨੇਕ ਸੀਨੀਅਰ ਮਹਾਨੁਭਾਵ ਸਤਿਕਾਰਯੋਗ ਮੈਂਬਰਾਂ ਨੇ ਆਪਣੇ ਵਿਚਾਰ ਵਿਅਕਤ ਕੀਤੇ ਹਨ। ਕਰੀਬ ਸਾਰਿਆਂ ਦੇ ਵਿਚਾਰ ਮੇਰੇ ਤੱਕ ਵਿਸਤਾਰ ਨਾਲ ਪਹੁੰਚੇ ਵੀ ਹਨ। ਮੈਂ ਖ਼ੁਦ ਵੀ ਕੁਝ ਭਾਸ਼ਣ ਸੁਣੇ ਵੀ ਹਨ। ਸਤਿਕਾਰਯੋਗ ਸਪੀਕਰ ਜੀ, ਦੇਸ਼ ਦੀ ਜਨਤਾ ਨੇ ਸਾਡੀ ਸਰਕਾਰ ਦੇ ਪ੍ਰਤੀ ਵਾਰ-ਵਾਰ ਜੋ ਵਿਸ਼ਵਾਸ ਜਤਾਇਆ ਹੈ। ਮੈਂ ਅੱਜ ਦੇਸ਼ ਦੇ ਕੋਟਿ-ਕੋਟਿ ਨਾਗਰਿਕਾਂ ਦਾ ਧੰਨਵਾਦ ਵਿਅਕਤ ਕਰਨ ਲਈ ਉਪਸਥਿਤ ਹੋਇਆ ਹਾਂ। ਅਤੇ ਸਪੀਕਰ ਜੀ, ਕਹਿੰਦੇ ਹਨ, ਭਗਵਾਨ ਬਹੁਤ ਦਿਆਲੂ ਹਨ ਅਤੇ ਭਗਵਾਨ ਦੀ ਮਰਜ਼ੀ ਹੁੰਦੀ ਹੈ ਕਿ ਉਹ ਕਿਸੇ ਨਾ ਕਿਸੇ ਮਾਧਿਅਮ ਨਾਲ ਤੁਹਾਡੀ ਇੱਛਾ ਦੀ ਪੂਰਤੀ ਕਰਦਾ ਹੈ, ਕਿਸੇ ਨਾ ਕਿਸੇ ਨੂੰ ਮਾਧਿਅਮ ਬਣਾਉਂਦਾ ਹੈ। ਮੈਂ ਇਸ ਨੂੰ ਭਗਵਾਨ ਦਾ ਅਸ਼ੀਰਵਾਦ ਮੰਨਦਾ ਹਾਂ ਕਿ ਈਸ਼ਵਰ ਨੇ ਵਿਰੋਧੀ ਧਿਰ ਨੂੰ ਸੁਝਾਇਆ ਅਤੇ ਉਹ ਪ੍ਰਸਤਾਵ ਲੈ ਕੇ ਆਏ। 2018 ਵਿੱਚ ਵੀ ਇਹ ਈਸ਼ਵਰ ਦਾ ਹੀ ਆਦੇਸ਼ ਸੀ, ਜਦੋਂ ਵਿਰੋਧੀ ਧਿਰ ਦੇ ਮੇਰੇ ਸਾਥੀ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਏ ਸਨ।During Congress rule, nothing was done to empower Panchayati Raj institutions: PM Modi
August 07th, 10:37 pm
Today, PM Modi addressed the Kshetriya Panchayati Raj Parishad in Haryana via video conferencing. Addressing the gathering, the PM said, “Today, the country is moving forward with full enthusiasm to fulfill the resolutions of Amrit Kaal and to build a developed India. The PM said, District Panchayats hold tremendous potential to drive significant transformations in various sectors. In this context, your role as representatives of the BJP becomes exceptionally vital.ਨੈਂਸ਼ਨਲ ਹੈਂਡਲੂਮ ਡੇਅ ਦੇ ਜਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 07th, 04:16 pm
ਕੁਝ ਹੀ ਦਿਨ ਪਹਿਲਾਂ ਭਾਰਤ ਮੰਡਪਮ ਦਾ ਸ਼ਾਨਦਾਰ ਲੋਕਅਰਪਣ ਕੀਤਾ ਗਿਆ ਹੈ। ਤੁਹਾਡੇ ਵਿੱਚੋਂ ਬਹੁਤ ਲੋਕ ਹਨ ਪਹਿਲਾਂ ਵੀ ਇੱਥੇ ਆਉਂਦੇ ਸੀ ਅਤੇ ਟੈਂਟ ਵਿੱਚ ਆਪਣੀ ਦੁਨੀਆ ਖੜੀ ਕਰਦੇ ਸਨ। ਹੁਣ ਅੱਜ ਤੁਸੀਂ ਬਦਲਿਆ ਹੋਇਆ ਦੇਸ਼ ਦੇਖਿਆ ਹੋਵੇਗਾ ਇੱਥੇ। ਅਤੇ ਅੱਜ ਅਸੀਂ ਇਸ ਭਾਰਤ ਮੰਡਪਮ ਵਿੱਚ National Handloom Day- ਰਾਸ਼ਟਰੀ ਹੈਂਡਲੂਮ ਦਿਵਸ ਮਨਾ ਰਹੇ ਹਾਂ। ਭਾਰਤ ਮੰਡਪਮ ਦੀ ਇਸ ਭੱਵਿਯਤਾ ਵਿੱਚ ਵੀ, ਭਾਰਤ ਦੇ ਹੈਂਡਲੂਮ ਉਦਯੋਗ ਦੀ ਅਹਿਮ ਭੂਮਿਕਾ ਹੈ। ਪੁਰਾਤਨ ਦਾ ਨੂਤਨ ਨਾਲ ਇਹੀ ਸੰਗਮ ਅੱਜ ਦੇ ਭਾਰਤ ਨੂੰ ਪਰਿਭਾਸ਼ਿਤ ਕਰਦਾ ਹੈ। ਅੱਜ ਦਾ ਭਾਰਤ, ਲੋਕਲ ਦੇ ਪ੍ਰਤੀ ਵੋਕਲ ਹੀ ਨਹੀਂ ਹੈ, ਬਲਕਿ ਉਸ ਨੂੰ ਗਲੋਬਲ ਬਣਾਉਣ ਦੇ ਲਈ ਆਲਮੀ ਮੰਚ ਵੀ ਦੇ ਰਿਹਾ ਹੈ। ਥੋੜੀ ਦੇਰ ਪਹਿਲਾਂ ਹੀ ਮੈਨੂੰ ਕੁਝ ਬੁਨਕਰ ਸਾਥੀਆਂ ਨਾਲ ਗੱਲਬਾਤ ਕਰਨ ਦਾ ਅਵਸਰ ਮਿਲਿਆ ਹੈ। ਦੇਸ਼ ਭਰ ਦੇ ਅਨੇਕਾਂ Handloom Clusters ਵਿੱਚ ਵੀ ਸਾਡੇ ਬੁਨਕਰ ਭਾਈ-ਭੈਣ ਦੂਰ-ਦੂਰ ਤੋਂ ਇੱਥੇ ਆਏ ਹਨ ਸਾਡੇ ਨਾਲ ਜੁੜੇ ਹਨ। ਮੈਂ ਆਪ ਸਭ ਦਾ ਇਸ ਵਿਸ਼ਾਲ ਸਮਾਰੋਹ ਵਿੱਚ ਦਿਲ ਤੋਂ ਸੁਆਗਤ ਕਰਦਾ ਹਾਂ, ਮੈਂ ਤੁਹਾਡਾ ਅਭਿਨੰਦਨ ਕਰਦਾ ਹਾਂ।ਗਾਂਧੀ ਨਗਰ ਵਿੱਚ ਮਹਿਲਾ ਸਸ਼ਕਤੀਕਰਣ ‘ਤੇ ਜੀ20 ਮੰਤਰੀ ਪੱਧਰੀ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 02nd, 10:41 am
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਆਪਣੇ ਆਪ ਵਿੱਚ ਇੱਕ ਪ੍ਰੇਰਕ ਉਦਾਹਰਣ ਪੇਸ਼ ਕਰਦੇ ਹਨ। ਉਹ ਇੱਕ ਸਧਾਰਣ ਜਨਜਾਤੀ ਪਿਛੋਕੜ ਤੋਂ ਆਉਂਦੇ ਹਨ। ਲੇਕਿਨ ਹੁਣ ਉਹ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਅਗਵਾਈ ਕਰਦੇ ਹਨ, ਅਤੇ ਦੁਨੀਆ ਦੇ ਦੂਸਰੇ ਸਭ ਤੋਂ ਵੱਡੇ ਰ੍ਰੱਖਿਆ ਬਲ ਦੀ ਕਮਾਂਡਰ-ਇਨ-ਚੀਫ ਦੇ ਰੂਪ ਵਿੱਚ ਯੋਗਦਾਨ ਦੇ ਰਹੇ ਹਨ। ਲੋਕਤੰਤਰ ਦੀ ਜਨਨੀ ਵਿੱਚ ‘ਮਤਦਾਨ ਦਾ ਅਧਿਕਾਰ’ ਭਾਰਤੀ ਸੰਵਿਧਾਨ ਦੁਆਰਾ ਸ਼ੁਰੂ ਤੋਂ ਹੀ ਮਹਿਲਾਵਾਂ ਸਹਿਤ ਸਾਰੇ ਨਾਗਰਿਕਾਂ ਨੂੰ ਸਮਾਨ ਰੂਪ ਵਿੱਚ ਪ੍ਰਦਾਨ ਕੀਤਾ ਗਿਆ ਸੀ। ਚੋਣ ਲੜਨ ਦਾ ਅਧਿਕਾਰ ਵੀ ਸਾਰਿਆਂ ਨੂੰ ਬਰਾਬਰ ਅਧਾਰ ‘ਤੇ ਦਿੱਤਾ ਗਿਆ। ਚੁਣੀ ਹੋਈ ਮਹਿਲਾ ਪ੍ਰਤੀਨਿਧੀ ਆਰਥਿਕ, ਵਾਤਾਵਰਣੀ ਅਤੇ ਸਮਾਜਿਕ ਪਰਿਵਰਤਨ ਦੀ ਪ੍ਰਮੁੱਖ ਪ੍ਰਤੀਨਿਧੀ ਰਹੇ ਹਨ। ਭਾਰਤ ਵਿੱਚ ਰੂਰਲ ਲੋਕਲ ਬਾਡੀਜ ਵਿੱਚ 1.4 ਮਿਲੀਅਨ ਦੀ ਜਨਸੰਖਿਆ ਦੇ ਨਾਲ 46 ਪ੍ਰਤੀਸ਼ਤ ਚੁਣੀਆਂ ਹੋਈਆਂ ਪ੍ਰਤੀਨਿਧੀ ਮਹਿਲਾਵਾਂ ਹਨ। ਸਵੈ-ਸਹਾਇਤਾ ਸਮੂਹਾਂ ਵਿੱਚ ਔਰਤਾਂ ਦੀ ਲਾਮਬੰਦੀ ਵੀ ਤਬਦੀਲੀ ਲਈ ਇੱਕ ਸ਼ਕਤੀਸ਼ਾਲੀ ਸ਼ਕਤੀ ਰਹੀ ਹੈ। ਇਹ ਸਵੈ-ਸਹਾਇਤਾ ਸਮੂਹਾਂ ਵਿੱਚ ਮਹਿਲਾਵਾਂ ਦਾ ਸੰਗਠਨ ਵੀ ਪਰਿਵਰਤਨ ਦੇ ਲਈ ਪ੍ਰਬਲ ਸ਼ਕਤੀ ਰਿਹਾ ਹੈ। ਮਹਾਮਾਰੀ ਦੌਰਾਨ ਇਹ ਸਵੈ-ਸਹਾਇਤਾ ਸਮੂਹ ਅਤੇ ਚੁਣੀਆਂ ਹੋਈਆਂ ਮਹਿਲਾ ਪ੍ਰਤੀਨਿਧੀ ਸਾਡੇ ਸਮੁਦਾਇ ਦੇ ਲਈ ਸਹਾਇਤਾ ਦਾ ਸਤੰਭ ਬਣ ਕੇ ਉੱਭਰੀਆਂ। ਉਨ੍ਹਾਂ ਨੇ ਮਾਸਕ ਅਤੇ ਸੈਨੇਟਾਈਜ਼ਰ ਦਾ ਨਿਰਮਾਣ ਕੀਤਾ ਅਤੇ ਨਾਲ ਹੀ ਇਨਫੈਕਸ਼ਨ ਤੋਂ ਬਚਾਅ ਬਾਰੇ ਜਾਗਰੂਕਤਾ ਫੈਲਾਈ। ਭਾਰਤ ਵਿੱਚ 80 ਪ੍ਰਤੀਸ਼ਤ ਤੋਂ ਵੱਧ ਨਰਸਾਂ ਅਤੇ ਦਾਈਆਂ ਮਹਿਲਾਵਾਂ ਹਨ। ਮਹਾਮਾਰੀ ਦੇ ਦੌਰਾਨ ਉਹ ਸਾਡੀ ਰੱਖਿਆ ਦੀ ਪਹਿਲੀ ਲਾਈਨ ਸਨ। ਅਤੇ, ਸਾਨੂੰ ਉਨ੍ਹਾਂ ਦੀਆਂ ਉਪਲਬਧੀਆਂ 'ਤੇ ਮਾਣ ਹੈ।ਮਹਾਰਾਸ਼ਟਰ ਦੇ ਪੁਣੇ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 02:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਗਣ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਭਾਈ ਦਿਲੀਪ ਜੀ ਹੋਰ ਮੰਤਰੀ ਗਣ, ਸਾਂਸਦ ਅਤੇ ਵਿਧਾਇਕਗਣ, ਭਾਈਓ ਅਤੇ ਭੈਣੋ।ਮਹਾਰਾਸ਼ਟਰ ਦੇ ਪੁਣੇ ਵਿੱਚ ਲੋਕਮਾਨਯ ਤਿਲਕ ਐਵਾਰਡ ਸਮਾਰੋਹ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 12:00 pm
ਪ੍ਰੋਗਰਾਮ ਵਿੱਚ ਉਪਸਥਿਤ ਮਾਣਯੋਗ ਸ਼੍ਰੀ ਸ਼ਰਦ ਪਵਾਰ ਜੀ, ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਦੇਵੇਂਦਰ, ਫਡਣਵੀਸ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਅਜੀਤ ਪਵਾਰ ਜੀ, ਟ੍ਰਸਟ ਦੇ ਪ੍ਰਧਾਨ ਸ਼੍ਰੀਮਾਨ ਦੀਪਕ ਤਿਲਕ ਜੀ, ਸਾਬਕਾ ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਸੁਸ਼ੀਲ ਕੁਮਾਰ ਸ਼ਿੰਦੇ ਜੀ, ਤਿਲਕ ਪਰਿਵਾਰ ਦੇ ਸਾਰੇ ਸਨਮਾਨਿਤ ਮੈਂਬਰਗਣ ਤੇ ਉਪਸਥਿਤ ਭਾਈਓ ਅਤੇ ਭੈਣੋਂ!ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਬਹੁਤ ਉਤਸ਼ਾਹਵਰਧਕ ਹੈ: 'ਮਨ ਕੀ ਬਾਤ' ਵਿੱਚ ਪ੍ਰਧਾਨ ਮੰਤਰੀ ਮੋਦੀ
July 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ। ਜੁਲਾਈ ਦਾ ਮਹੀਨਾ ਭਾਵ ਮੌਨਸੂਨ ਦਾ ਮਹੀਨਾ, ਬਾਰਿਸ਼ ਦਾ ਮਹੀਨਾ। ਬੀਤੇ ਕੁਝ ਦਿਨ ਕੁਦਰਤੀ ਆਫ਼ਤਾਂ ਦੇ ਕਾਰਨ ਚਿੰਤਾ ਅਤੇ ਪਰੇਸ਼ਾਨੀ ਨਾਲ ਭਰੇ ਰਹੇ ਹਾਂ। ਯਮੁਨਾ ਸਮੇਤ ਕਈ ਨਦੀਆਂ ’ਚ ਹੜ੍ਹ ਦੇ ਕਾਰਨ ਇਲਾਕੇ ਦੇ ਲੋਕਾਂ ਨੂੰ ਤਕਲੀਫ ਝੱਲਣੀ ਪਈ ਹੈ। ਪਹਾੜੀ ਇਲਾਕਿਆਂ ’ਚ ਪਹਾੜ ਖਿਸਕਣ ਦੀਆਂ ਘਟਨਾਵਾਂ ਵੀ ਹੋਈਆਂ ਹਨ। ਇਸੇ ਦੌਰਾਨ ਦੇਸ਼ ਦੇ ਪੱਛਮੀ ਹਿੱਸੇ ਵਿੱਚ ਕੁਝ ਸਮਾਂ ਪਹਿਲਾਂ ਗੁਜਰਾਤ ਦੇ ਇਲਾਕਿਆਂ ’ਚ ਬਿਪਰਜੌਯ ਸਾਈਕਲੋਨ ਵੀ ਆਇਆ ਪਰ ਸਾਥੀਓ, ਇਨ੍ਹਾਂ ਆਫ਼ਤਾਂ ਦੇ ਵਿਚਕਾਰ ਅਸੀਂ ਸਾਰੇ ਦੇਸ਼ਵਾਸੀਆਂ ਨੇ ਫਿਰ ਤੋਂ ਵਿਖਾਇਆ ਹੈ ਕਿ ਸਮੂਹਿਕ ਕੋਸ਼ਿਸ਼ਾਂ ਦੀ ਤਾਕਤ ਕੀ ਹੁੰਦੀ ਹੈ। ਸਥਾਨਕ ਲੋਕਾਂ ਨੇ, ਸਾਡੇ ਐੱਨਡੀਆਰਐੱਫ ਦੇ ਜਵਾਨਾਂ ਨੇ, ਸਥਾਨਕ ਪ੍ਰਸ਼ਾਸਨ ਦੇ ਲੋਕਾਂ ਨੇ ਦਿਨ-ਰਾਤ ਇੱਕ ਕਰਕੇ ਅਜਿਹੀਆਂ ਆਫ਼ਤਾਂ ਦਾ ਮੁਕਾਬਲਾ ਕੀਤਾ ਹੈ। ਕਿਸੇ ਵੀ ਆਫ਼ਤ ਨਾਲ ਨਿੱਬੜਣ ਲਈ ਸਾਡੀ ਸਮਰੱਥਾ ਅਤੇ ਸੰਸਾਧਨਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਪਰ ਇਸ ਦੇ ਨਾਲ ਹੀ ਸਾਡੀ ਸੰਵੇਦਨਸ਼ੀਲਤਾ ਅਤੇ ਇੱਕ-ਦੂਜੇ ਦਾ ਹੱਥ ਫੜਨ ਦੀ ਭਾਵਨਾ ਓਨੀ ਹੀ ਅਹਿਮ ਹੁੰਦੀ ਹੈ। ਸਭ ਦਾ ਭਲਾ ਕਰਨ ਦੀ ਇਹੀ ਭਾਵਨਾ ਭਾਰਤ ਦੀ ਪਛਾਣ ਵੀ ਹੈ ਅਤੇ ਭਾਰਤ ਦੀ ਤਾਕਤ ਵੀ ਹੈ।ਨਵੀਂ ਦਿੱਲੀ ਵਿੱਚ ਪ੍ਰਗਤੀ ਮੈਦਾਨ ਸਥਿਤ ਭਾਰਤ ਮੰਡਪਮ ਵਿਖੇ ਅਖਿਲ ਭਾਰਤੀਯ ਸ਼ਿਕਸ਼ਾ ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
July 29th, 11:30 am
ਇਹ ਸ਼ਿਕਸ਼ਾ (ਸਿੱਖਿਆ) ਹੀ ਹੈ, ਜਿਸ ਵਿੱਚ ਦੇਸ਼ ਨੂੰ ਸਫ਼ਲ ਬਣਾਉਣ, ਦੇਸ਼ ਦੀ ਕਿਸਮਤ (ਦਾ ਭਾਗ) ਬਦਲਣ ਦੀ ਸਭ ਤੋਂ ਅਧਿਕ ਜਿਸ ਵਿੱਚ ਤਾਕਤ ਹੈ, ਉਹ ਸ਼ਿਕਸ਼ਾ (ਸਿੱਖਿਆ) ਹੈ। ਅੱਜ 21ਵੀਂ ਸਦੀ ਦਾ ਭਾਰਤ, ਜਿਨ੍ਹਾਂ ਲਕਸ਼ਾਂ ਨੂੰ ਲੈ ਕੇ ਅੱਗੇ ਵਧ ਰਿਹਾ ਹੈ, ਉਸ ਵਿੱਚ ਸਾਡੀ ਸ਼ਿਕਸ਼ਾ (ਸਿੱਖਿਆ) ਵਿਵਸਥਾ ਦਾ ਵੀ ਬਹੁਤ ਜ਼ਿਆਦਾ ਮਹੱਤਵ ਹੈ। ਆਪ (ਤੁਸੀਂ) ਸਭ ਇਸ ਵਿਵਸਥਾ ਦੇ ਪ੍ਰਤੀਨਿਧੀ ਹੋ, ਝੰਡਾਬਰਦਾਰ (ਧਵਜਵਾਹਕ) ਹੋ। ਇਸ ਲਈ ‘ਅਖਿਲ ਭਾਰਤੀਯ ਸ਼ਿਕਸ਼ਾ ਸਮਾਗਮ’ ਦਾ ਹਿੱਸਾ ਬਣਨਾ, ਮੇਰੇ ਲਈ ਭੀ ਅਤਿਅੰਤ ਮਹੱਤਵਪੂਰਨ ਅਵਸਰ ਹੈ।ਗੁਜਰਾਤ ਦੇ ਗਾਂਧੀਨਗਰ ਵਿੱਚ ਸੈਮੀਕੌਨ ਇੰਡੀਆ ਕਾਨਫਰੰਸ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 28th, 10:31 am
ਇਸ ਕਾਨਫਰੰਸ ਵਿੱਚ ਮੈਨੂੰ ਕਈ ਚਿਰ-ਪਰੀਚਿਤ ਚਿਹਰੇ ਨਜ਼ਰ ਆ ਰਹੇ ਹਨ। ਕੁਝ ਲੋਕ ਐਸੇ ਭੀ ਹਨ ਜਿਨ੍ਹਾਂ ਨਾਲ ਪਹਿਲੀ ਵਾਰ ਮੁਲਾਕਾਤ ਹੋ ਰਹੀ ਹੈ। ਜਿਵੇਂ ਸੌਫਟਵੇਅਰ ਨੂੰ ਅੱਪਡੇਟ ਕਰਨਾ ਜ਼ਰੂਰੀ ਹੁੰਦਾ ਹੈ, ਉਸੇ ਤਰ੍ਹਾਂ ਹੀ ਇਹ ਕਾਰਜਕ੍ਰਮ ਭੀ ਹੈ। ਸੈਮੀਕੌਨ ਇੰਡੀਆ ਦੇ ਮਾਧਿਅਅ ਨਾਲ industry ਦੇ ਨਾਲ, experts ਦੇ ਨਾਲ, Policy Makers ਦੇ ਨਾਲ ਸਬੰਧ ਵੀ ਅੱਪਡੇਟ ਹੁੰਦੇ ਰਹਿੰਦੇ ਹਨ। ਅਤੇ ਮੈਂ ਸਮਝਦਾ ਹਾਂ, ਅਤੇ ਮੈਂ ਸਾਡੇ ਸਬੰਧਾਂ ਦੇ synchronization ਦੇ ਲਈ ਇਹ ਬਹੁਤ ਜ਼ਰੂਰੀ ਭੀ ਹੈ। ਸੈਮੀਕੌਨ ਇੰਡੀਆ ਵਿੱਚ ਦੇਸ਼-ਵਿਦੇਸ਼ ਦੀਆਂ ਬਹੁਤ ਸਾਰੀਆਂ ਕੰਪਨੀਆਂ ਆਈਆਂ ਹਨ, ਸਾਡੇ ਸਟਾਰਟ-ਅੱਪਸ ਭੀ ਆਏ ਹਨ। ਮੈਂ ਆਪ ਸਭ ਦਾ ਸੈਮੀਕੌਨ ਇੰਡੀਆ ਵਿੱਚ ਹਿਰਦੇ ਤੋਂ ਸੁਆਗਤ ਕਰਦਾ ਹਾਂ। ਅਤੇ ਮੈਂ ਹੁਣੇ ਐਗਜ਼ੀਬਿਸ਼ਨ ਦੇਖਿਆ, ਇਸ ਖੇਤਰ ਵਿੱਚ ਕਿਤਨੀ ਪ੍ਰਗਤੀ ਹੋਈ ਹੈ, ਕਿਸ ਪ੍ਰਕਾਰ ਨਾਲ ਨਵੀਂ ਊਰਜਾ ਦੇ ਨਾਲ ਨਵੇਂ ਲੋਕ, ਨਵੀਆਂ ਕੰਪਨੀਆਂ, ਨਵੇਂ ਪ੍ਰੋਡਕਟ, ਮੈਨੂੰ ਬਹੁਤ ਘੱਟ ਸਮਾਂ ਮਿਲਿਆ ਲੇਕਿਨ ਮੇਰਾ ਬਹੁਤ ਸ਼ਾਨਦਾਰ ਅਨੁਭਵ ਰਿਹਾ। ਮੈਂ ਤਾਂ ਸਭ ਨੂੰ ਆਗ੍ਰਹ (ਤਾਕੀਦ) ਕਰਾਂਗਾ ਗੁਜਰਾਤ ਦੀ ਯੁਵਾ ਪੀੜ੍ਹੀ ਨੂੰ ਵਿਸ਼ੇਸ਼ ਤੌਰ ‘ਤੇ ਆਗ੍ਰਹ (ਤਾਕੀਦ) ਕਰਾਂਗਾ ਕਿ ਪ੍ਰਦਰਸ਼ਨੀ ਹਾਲੇ ਕੁਝ ਦਿਨ ਚਲਣ ਵਾਲੀ ਹੈ ਅਸੀਂ ਜ਼ਰੂਰ ਜਾਈਏ, ਦੁਨੀਆ ਵਿੱਚ ਇਸ ਨਵੀਂ ਟੈਕਨੋਲੋਜੀ ਨੇ ਕੀ ਤਾਕਤ ਪੈਦਾ ਕੀਤੀ ਹੈ ਉਸ ਨੂੰ ਭਲੀ ਭਾਂਤ ਸਮਝੀਏ, ਜਾਣੀਏ।ਵਾਤਾਵਰਣ ਅਤੇ ਜਲਵਾਯੂ ਸਥਿਰਤਾ 'ਤੇ ਜੀ20 ਮੰਤਰੀ ਪੱਧਰੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 28th, 09:01 am
ਮੈਂ ਇਤਿਹਾਸ ਅਤੇ ਸੱਭਿਆਚਾਰ ਨਾਲ ਭਰਪੂਰ ਸ਼ਹਿਰ ਚੇਨਈ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਕਰਦਾ ਹਾਂ! ਮੈਂ ਉਮੀਦ ਕਰਦਾ ਹਾਂ ਕਿ ਤੁਹਾਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸਾਈਟ ਮਮੱਲਾਪੁਰਮ ਦਾ ਦੌਰਾ ਕਰਨ ਲਈ ਕੁਝ ਸਮਾਂ ਮਿਲੇਗਾ। ਇਸ ਦੀ ਪ੍ਰੇਰਣਾਦਾਇਕ ਪੱਥਰ ਦੀ ਨੱਕਾਸ਼ੀ ਅਤੇ ਸ਼ਾਨਦਾਰ ਸੁੰਦਰਤਾ ਦੇ ਨਾਲ, ਇਹ ਇੱਕ ਲਾਜ਼ਮੀ ਯਾਤਰਾ ਡੈਸਟੀਨੇਸ਼ਨ ਹੈ।ਰਾਜਕੋਟ, ਗੁਜਰਾਤ ਦੇ ਰਾਜਕੋਟ, ਵਿੱਚ ਵਿੰਭਿੰਨ ਵਿਕਾਸਤਮਕ ਕਾਰਜਾਂ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
July 27th, 04:00 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਮੰਤਰੀ-ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਯ ਸਿੰਧੀਆ ਜੀ, ਸਾਬਕਾ ਮੁੱਖ ਮੰਤਰੀ ਭਾਈ ਵਿਜੈ ਰੂਪਾਣੀ ਜੀ, ਸੀ ਆਰ ਪਾਟੀਲ ਜੀ।ਰਾਜਸਥਾਨ ਦੇ ਸੀਕਰ ਵਿਖੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ/ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 27th, 12:00 pm
ਅੱਜ ਦੇਸ਼ ਵਿੱਚ ਸਵਾ ਲੱਖ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਪਿੰਡ ਅਤੇ ਬਲਾਕ ਲੈਵਲ ‘ਤੇ ਬਣੇ ਇਨ੍ਹਾਂ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਨਾਲ ਕਰੋੜਾਂ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ। ਅੱਜ ਡੇਢ ਹਜ਼ਾਰ ਤੋਂ ਜ਼ਿਆਦਾ FPO ਦੇ ਲਈ, ਸਾਡੇ ਕਿਸਾਨਾਂ ਦੇ ਲਈ ‘ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ’ ਯਾਨੀ ONDC ਦਾ ਲੋਕਅਰਪਣ ਵੀ ਹੋਇਆ ਹੈ। ਇਸ ਨਾਲ ਦੇਸ਼ ਦੇ ਕਿਸੇ ਵੀ ਕੋਣੇ ਵਿੱਚ ਬੈਠੇ ਕਿਸਾਨ ਲਈ ਆਪਣੀ ਉਪਜ ਬਜ਼ਾਰ ਤੱਕ ਪੰਹੁਚਾਉਣਾ ਹੋਰ ਅਸਾਨ ਹੋ ਜਾਵੇਗਾ।ਨਵੀਂ ਦਿੱਲੀ ਵਿੱਚ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
July 26th, 11:28 pm
ਅੱਜ ਦੇ ਇਹ ਦਿਵਯ ਅਤੇ ਭਵਯ (ਸ਼ਾਨਦਾਰ) ‘ਭਾਰਤ ਮੰਡਪਮ’ ਉਸ ਨੂੰ ਦੇਖ ਕੇ ਹਰ ਭਾਰਤੀ ਖੁਸ਼ੀ ਨਾਲ ਭਰ ਰਿਹਾ ਹੈ, ਆਨੰਦਿਤ ਹੈ, ਅਤੇ ਗਰਵ (ਮਾਣ) ਮਹਿਸੂਸ ਕਰ ਰਿਹਾ ਹੈ। ‘ਭਾਰਤ ਮੰਡਪਮ’ ਸੱਦਾ ਹੈ ਭਾਰਤ ਦੀ ਸਮਰੱਥਾ ਦਾ, ਭਾਰਤ ਦੀ ਨਵੀਂ ਊਰਜਾ ਦਾ। ‘ਭਾਰਤ ਮੰਡਪਮ’ ਦਰਸ਼ਨ ਹੈ, ਭਾਰਤ ਦੀ ਭਵਯਤਾ(ਸ਼ਾਨ) ਦਾ ਅਤੇ ਭਾਰਤ ਦੀ ਇੱਛਾਸ਼ਕਤੀ ਦਾ। ਕੋਰੋਨਾ ਦੇ ਕਠਿਨ ਕਾਲ ਵਿੱਚ ਜਦੋਂ ਹਰ ਤਰਫ਼ ਕੰਮ ਰੁਕਿਆ ਹੋਇਆ ਸੀ, ਸਾਡੇ ਦੇਸ਼ ਦੇ ਸ਼੍ਰਮਜੀਵੀਆਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਦਾ ਨਿਰਮਾਣ ਪੂਰਾ ਕੀਤਾ ਹੈ।ਜੀ-20 ਦੇਸ਼ਾਂ ਦੇ ਊਰਜਾ ਮੰਤਰੀਆਂ ਦੀ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
July 22nd, 10:00 am
ਸਾਡੀ ਵਿਭਿੰਨ ਵਾਸਤਵਿਕਤਾਵਾਂ ਦੀ ਵਜ੍ਹਾ ਨਾਲ ਊਰਜਾ ਦੇ ਸਰੋਤਾਂ ਵਿੱਚ ਬਦਲਾਅ ਦੇ ਲਈ ਸਾਡੇ ਰਸਤੇ ਅਲੱਗ-ਅੱਗ ਹਨ। ਫਿਰ ਵੀ, ਮੇਰਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਸਾਡੇ ਲਕਸ਼ ਬਰਾਬਰ ਹਨ। ਭਾਰਤ ਹਰਿਤ ਵਿਕਾਸ ਅਤੇ ਊਰਜਾ ਦੇ ਸਰੋਤਾਂ ਵਿੱਚ ਬਦਲਾਅ ਦੇ ਲਈ ਅਣਥੱਕ ਪ੍ਰਯਤਨ ਕਰ ਰਿਹਾ ਹੈਂ। ਭਾਰਤ ਦੁਨੀਆ ਵਿੱਚ ਸਭ ਤੋ ਵੱਧ ਆਬਾਦੀ ਵਾਲਾ ਰਾਸ਼ਟਰ ਅਤੇ ਸਭ ਤੋਂ ਤੇਜ਼ੀ ਨਾਲ ਵਧਦੀ ਹੋਈ ਵੱਡੀ ਅਰਥਵਿਵਸਥਾ ਹੈ। ਕਿਉਂਕਿ, ਅਸੀਂ ਆਪਣੀ ਜਲਵਾਯੂ ਪਰਿਵਰਤਨ ਦੀ ਸਮੱਸਿਆ ਨਾਲ ਨਿਪਟਣ ਦੀ ਦਿਸ਼ਾ ਵਿੱਚ ਪ੍ਰਤੀਬੱਧਤਾਵਾਂ ਦੇ ਵੱਲ ਮਜ਼ਬੂਤੀ ਨਾਲ ਅੱਗੇ ਵਧ ਰਹੇ ਹਾਂ। ਭਾਰਤ ਵਿੱਚ ਜਲਵਾਯੂ ਪਰਿਵਰਤਨ ਦੀ ਦਿਸ਼ਾ ਵਿੱਚ ਅਗਵਾਈ ਦੇ ਗਵਾਹ ਰਹੇ ਹਾਂ। ਅਸੀਂ ਆਪਣੇ ਗ਼ੈਰ-ਜੀਵਾਸ਼ਮ ਸਥਾਪਿਤ ਬਿਜਲੀ ਸਮਰੱਥਾ ਲਕਸ਼ ਨੂੰ ਨੌ ਵਰ੍ਹੇ ਪਹਿਲਾਂ ਹੀ ਪ੍ਰਾਪਤ ਕਰ ਲਿਆ ਹੈ। ਅਸੀਂ ਹੁਣ ਇੱਕ ਉੱਚ ਲਕਸ਼ ਨਿਰਧਾਰਿਤ ਕੀਤਾ ਹੈ। ਅਸੀਂ ਵਰ੍ਹੇ 2030 ਤੱਕ 50 ਪ੍ਰਤੀਸ਼ਤ ਗ਼ੈਰ-ਜੀਵਾਸ਼ਮ ਸਥਾਪਿਤ ਸਮਰੱਥਾ ਪ੍ਰਾਪਤ ਕਰਨ ਦੀ ਯੋਜਨਾ ਬਣਾਈ ਹੈ। ਭਾਰਤ ਸੋਲਰ ਅਤੇ ਵਾਯੂ ਊਰਜਾ ਦੇ ਖੇਤਰ ਵਿੱਚ ਵੀ ਆਲਮੀ ਨੇਤਾਵਾਂ ਵਿੱਚੋਂ ਇੱਕ ਹੈ। ਮੈਨੂੰ ਪ੍ਰਸੰਨਤਾ ਹੈ ਕਿ ਕਾਰਜ ਸਮੂਹ ਪ੍ਰਤੀਨਿਧੀਮੰਡਲ ਨੇ ਪਾਵਾਗੜ੍ਹ ਸੋਲਰ ਪਾਰਕ ਅਤੇ ਮੋਢੇਰਾ ਗ੍ਰਾਮ ਦਾ ਦੌਰਾ ਕੀਤਾ। ਉਨ੍ਹਾਂ ਨੇ ਸਵੱਛ ਊਰਜਾ ਦੇ ਪ੍ਰਤੀ ਦੀ ਪ੍ਰਤੀਬੱਧਤਾ ਦੇ ਪੱਧਰ ਅਤੇ ਅਨੁਪਾਤ ਨੂੰ ਦੇਖਿਆ ਹੈ।ਸ੍ਰੀਲੰਕਾ ਦੇ ਰਾਸ਼ਟਰਪਤੀ ਦਾ ਭਾਰਤ ਦੌਰੇ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
July 21st, 12:13 pm
ਮੈਂ ਰਾਸ਼ਟਰਪਤੀ ਵਿਕਰਮਸਿੰਘੇ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਅੱਜ ਰਾਸ਼ਟਰਪਤੀ ਵਿਕਰਮਸਿੰਘੇ ਆਪਣੇ ਕਾਰਜਕਾਲ ਦਾ ਇੱਕ ਵਰ੍ਹਾਂ ਪੂਰਾ ਕਰ ਰਹੇ ਹਨ। ਇਸ ਅਵਸਰ ‘ਤੇ ਮੈਂ ਉਨ੍ਹਾਂ ਨੂੰ ਸਾਡੇ ਸਾਰਿਆਂ ਦੀ ਤਰਫੋਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾ। ਪਿਛਲਾ ਇੱਕ ਵਰ੍ਹਾ, ਸ੍ਰੀਲੰਕਾ ਦੇ ਲੋਕਾਂ ਦੇ ਲਈ ਚੁਣੌਤੀਆਂ ਨਾਲ ਭਰਿਆ ਰਿਹਾ ਹੈ। ਇੱਕ ਨਿਕਟਤਮ ਮਿੱਤਰ ਹੋਣ ਦੇ ਨਾਤੇ, ਹਮੇਸ਼ਾ ਦੀ ਤਰ੍ਹਾਂ, ਅਸੀਂ ਇਸ ਸੰਕਟ ਦੀ ਘੜੀ ਵਿੱਚ ਵੀ ਸ੍ਰੀਲੰਕਾ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੇ ਰਹੇ। ਅਤੇ ਜਿਸ ਸਾਹਸ ਦੇ ਨਾਲ, ਉਨ੍ਹਾਂ ਨੇ ਇਨ੍ਹਾਂ ਚੁਣੌਤੀਪੂਰਣ ਪਰਿਸਥਿਤੀਆਂ ਦਾ ਸਾਹਮਣਾ ਕੀਤਾ, ਉਸ ਦੇ ਲਈ ਮੈਂ ਸ੍ਰੀਲੰਕਾ ਦੇ ਲੋਕਾਂ ਦਾ ਤਹਿ ਦਿਲੋਂ ਅਭਿਨੰਦਨ ਕਰਦਾ ਹਾਂ।ਸੰਸਦ ਦੇ ਮਾਨਸੂਨ ਸੈਸ਼ਨ, 2023 ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਬਿਆਨ ਦਾ ਮੂਲ-ਪਾਠ
July 20th, 10:30 am
ਸੰਸਦ ਦੀ ਜੋ ਜ਼ਿੰਮੇਦਾਰੀ ਅਤੇ ਸੰਸਦ ਵਿੱਚ ਹਰ ਸਾਂਸਦ ਦੀ ਜੋ ਜ਼ਿੰਮੇਦਾਰੀ ਹੈ ਅਜਿਹੇ ਅਨੇਕ ਕਾਨੂੰਨਾਂ ਨੂੰ ਬਣਾਉਣਾ, ਇਸ ਦੀ ਵਿਸਤਾਰ ਨਾਲ ਚਰਚਾ ਕਰਨਾ ਬਹੁਤ ਹੀ ਜ਼ਰੂਰੀ ਹੈ। ਅਤੇ ਚਰਚਾ ਜਿਤਨੀ ਜ਼ਿਆਦਾ ਹੁੰਦੀ ਹੈ, ਚਰਚਾ ਜਿਤਨੀ ਜ਼ਿਆਦਾ ਪੈਨੀ ਹੁੰਦੀ ਹੈ ਉਤਨਾ ਜਨਹਿਤ ਵਿੱਚ ਦੂਰਗਾਮੀ ਪਰਿਣਾਮ ਦੇਣ ਵਾਲੇ ਚੰਗੇ ਫ਼ੈਸਲੇ ਹੁੰਦੇ ਹਨ। ਸਦਨ ਵਿੱਚ ਜੋ ਮਾਣਯੋਗ ਸਾਂਸਦ ਆਉਂਦੇ ਹਨ ਉਹ ਧਰਤੀ ਨਾਲ ਜੁੜੇ ਹੋਏ ਹੁੰਦੇ ਹਨ, ਜਨਤਾ ਦੇ ਦੁੱਖ,ਦਰਦ ਨੂੰ ਸਮਝਣ ਵਾਲੇ ਹੁੰਦੇ ਹਨ। ਅਤੇ ਇਸ ਲਈ ਜਦੋਂ ਚਰਚਾ ਹੁੰਦੀ ਹੈ ਤਾਂ ਉਨ੍ਹਾਂ ਦੀ ਤਰਫ਼ੋਂ ਜੋ ਵਿਚਾਰ ਆਉਂਦੇ ਹਨ ਉਹ ਜੜ੍ਹਾਂ ਨਾਲ ਜੁੜੇ ਹੋਏ ਵਿਚਾਰ ਆਉਂਦੇ ਹਨ ਅਤੇ ਇਸ ਲਈ ਚਰਚਾ ਤਾਂ ਸਮ੍ਰਿੱਧ ਹੁੰਦੀ ਹੈ, ਫ਼ੈਸਲੇ ਵੀ ਸਸ਼ਕਤ ਆਉਂਦੇ ਹਨ,ਪਰਿਣਾਮਕਾਰੀ ਹੁੰਦੇ ਹਨ। ਅਤੇ ਇਸ ਲਈ ਮੈਂ ਸਾਰੇ ਰਾਜਨੀਤਕ ਦਲਾਂ ਨੂੰ, ਸਾਰੇ ਮਾਨਯੋਗ ਸਾਂਸਦਾਂ ਨੂੰ ਇਸ ਸੈਸ਼ਨ ਦਾ ਭਰਪੂਰ ਉਪਯੋਗ ਕਰਕੇ ਜਨਹਿਤ ਦੇ ਕੰਮਾਂ ਨੂੰ ਅਸੀਂ ਅੱਗੇ ਵਧਾਈਏ।