ਕਾਸ਼ੀ ਤਮਿਲ ਸੰਗਮਮ ਸ਼ੁਰੂ ਹੋ ਰਿਹਾ ਹੈ; ਕਾਸ਼ੀ ਅਤੇ ਤਮਿਲ ਨਾਡੂ ਦੇ ਦਰਮਿਆਨ ਸਦੀਵੀਂ ਸੱਭਿਅਤਾਗਤ ਸਬੰਧਾਂ ਦਾ ਉਤਸਵ ਮਨਾਉਂਦੇ ਹੋਏ, ਇਹ ਮੰਚ ਸਦੀਆਂ ਤੋਂ ਵਿਕਸਿਤ ਅਧਿਆਤਮਿਕ, ਸੱਭਿਆਚਾਰਕ ਅਤੇ ਇਤਿਹਾਸਕ ਸਬੰਧਾਂ ਨੂੰ ਇਕੱਠਿਆਂ ਲਿਆਉਂਦਾ ਹੈ: ਪ੍ਰਧਾਨ ਮੰਤਰੀ
February 15th, 09:44 pm
ਸ਼੍ਰੀ ਮੋਦੀ ਨੇ ਕਿਹਾ ਕਿ ਕਾਸ਼ੀ ਤਮਿਲ ਸੰਗਮਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਸ਼ੀ ਅਤੇ ਤਮਿਲ ਨਾਡੂ ਦੇ ਦਰਮਿਆਨ ਸਦੀਵੀਂ ਸੱਭਿਅਤਾਗਤ ਸਬੰਧਾਂ ਦਾ ਉਤਸਵ ਮਨਾਉਂਦੇ ਹੋਏ, ਇਹ ਮੰਚ ਸਦੀਆਂ ਤੋਂ ਵਿਕਸਿਤ ਅਧਿਆਤਮਿਕ, ਸੱਭਿਆਚਾਰਕ ਅਤੇ ਇਤਿਹਾਸਕ ਸਬੰਧਾਂ ਨੂੰ ਇਕੱਠਿਆਂ ਲਿਆਉਂਦਾ ਹੈ।ਪ੍ਰਧਾਨ ਮੰਤਰੀ ਨੇ ਰਾਮ ਜਨਮਭੂਮੀ ਮੰਦਿਰ ਦੇ ਮੁੱਖ ਪੁਜਾਰੀ ਮਹੰਤ ਸਤਯੇਂਦਰ ਦਾਸ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
February 12th, 02:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਮ ਜਨਮਭੂਮੀ ਮੰਦਿਰ ਦੇ ਮੁੱਖ ਪੁਜਾਰੀ ਮਹੰਤ ਸਤਯੇਂਦਰ ਦਾਸ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ। ਸ਼੍ਰੀ ਮੋਦੀ ਨੇ ਮਹੰਤ ਸਤਯੇਂਦਰ ਦਾਸ ਜੀ ਨੂੰ ਧਾਰਮਿਕ ਅਨੁਸ਼ਠਾਨਾਂ ਅਤੇ ਸ਼ਾਸਤਰਾਂ ਦਾ ਮਾਹਰ ਦੱਸਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਆਪਣਾ ਸੰਪੂਰਨ ਜੀਵਨ ਭਗਵਾਨ ਸ਼੍ਰੀ ਰਾਮ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ।ਪ੍ਰਧਾਨ ਮੰਤਰੀ 5 ਫਰਵਰੀ ਨੂੰ ਪ੍ਰਯਾਗਰਾਜ ਵਿੱਚ ਮਹਾ ਕੁੰਭ ਮੇਲੇ ਦਾ ਦੌਰਾ ਕਰਨਗੇ
February 04th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਫਰਵਰੀ ਨੂੰ ਪ੍ਰਯਾਗਰਾਜ ਵਿੱਚ ਮਹਾ ਕੁੰਭ ਮੇਲਾ 2025 ਦਾ ਦੌਰਾ ਕਰਨਗੇ। ਸਵੇਰੇ ਕਰੀਬ 11 ਵਜੇ ਉਹ ਸੰਗਮ ਵਿੱਚ ਪਵਿੱਤਰ ਸਨਾਨ ਕਰਨਗੇ ਅਤੇ ਮਾਂ ਗੰਗਾ ਦੀ ਪੂਜਾ-ਅਰਚਨਾ ਕਰਨਗੇ।India is a living land with a vibrant culture: PM Modi at inauguration of Sri Sri Radha Madanmohanji Temple in Navi Mumbai
January 15th, 04:00 pm
PM Modi inaugurated the Sri Sri Radha Madanmohanji Temple, an ISKCON project in Navi Mumbai. “India is an extraordinary and wonderful land, not just a piece of land bound by geographical boundaries, but a living land with a vibrant culture,” the Prime Minister exclaimed. He emphasised that the essence of this culture is spirituality, and to understand India, one must first embrace spirituality.PM Modi inaugurates the Sri Sri Radha Madanmohanji Temple of ISKCON in Navi Mumbai
January 15th, 03:30 pm
PM Modi inaugurated the Sri Sri Radha Madanmohanji Temple, an ISKCON project in Navi Mumbai. “India is an extraordinary and wonderful land, not just a piece of land bound by geographical boundaries, but a living land with a vibrant culture,” the Prime Minister exclaimed. He emphasised that the essence of this culture is spirituality, and to understand India, one must first embrace spirituality.ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 02:10 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
December 13th, 02:00 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।ਤਮਿਲ ਕਵੀ ਸੁਬਰਾਮਣੀਆ ਭਾਰਤੀ ਦੀ ਸੰਪੂਰਣ ਰਚਨਾਵਾਂ ਦੇ ਸੰਗ੍ਰਹਿ ਦੇ ਰਿਲੀਜ਼ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 02:00 pm
ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਰਾਓ ਇੰਦ੍ਰਜੀਤ ਸਿੰਘ, ਐੱਲ ਮੁਰੂਗਨ ਜੀ, ਅਤੇ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਸਾਹਿਤ ਸੇਵੀ, ਸੀਨੀ ਵਿਸ਼ਵਨਾਥਨ ਜੀ, ਪ੍ਰਕਾਸ਼ਕ ਵੀ ਸ਼੍ਰੀਨਿਵਾਸਨ ਜੀ, ਮੌਜੂਦ ਸਾਰੇ ਵਿਦਵਾਨ ਮਹਾਨੁਭਾਵ...ਦੇਵੀਓ ਅਤੇ ਸੱਜਣੋਂ...ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਤਮਿਲ ਕਵੀ ਸੁਬਰਾਮਣੀਆ ਭਾਰਤੀ ਦੇ ਸੰਪੂਰਨ ਰਚਨਾ ਸੰਗ੍ਰਹਿ ਨੂੰ ਰਿਲੀਜ਼ ਕੀਤਾ
December 11th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਸਰਕਾਰੀ ਆਵਾਸ ‘ਤੇ ਮਹਾਨ ਤਮਿਲ ਕਵੀ ਅਤੇ ਸੁਤੰਤਰਤਾ ਸੈਨਾਨੀ ਸੁਬਰਾਮਣੀਆ ਭਾਰਤੀ ਦੀਆਂ ਸੰਪੂਰਨ ਰਚਨਾਵਾਂ ਦੇ ਸੰਗ੍ਰਹਿ ਨੂੰ ਰਿਲੀਜ਼ ਕੀਤਾ। ਸ਼੍ਰੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਸੱਭਿਆਚਾਰ ਅਤੇ ਸਾਹਿਤ, ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੀਆਂ ਯਾਦਾਂ ਅਤੇ ਤਮਿਲ ਨਾਡੂ ਦੇ ਗੌਰਵ ਦਾ ਬਹੁਤ ਵੱਡਾ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਮਹਾਕਵੀ ਸੁਬਰਾਮਣੀਆ ਭਾਰਤੀ ਦੀਆਂ ਰਚਨਾਵਾਂ ਦੇ ਪ੍ਰਕਾਸ਼ਨ ਦੇ ਨਾਲ ਅੱਜ ਇਸ ਮਹਾਨ ਕਾਰਜ ਦੀ ਪੂਰਨਾਵਤੀ ਹੋ ਰਹੀ ਹੈ।ਮੁੰਬਈ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 07:05 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜਿਤ ਪਵਾਰ ਜੀ, ਕੇਂਦਰ ਵਿੱਚ ਮੇਰੇ ਸਾਰੇ ਸਹਿਯੋਗੀ, ਕਈ ਪੀੜ੍ਹੀਆਂ ‘ਤੇ ਆਪਣੀ ਗਾਇਕੀ ਦਾ ਛਾਪ ਛੱਡਣ ਵਾਲੀ ਆਸ਼ਾਤਾਈ ਜੀ, ਮੰਨੇ ਪ੍ਰਮੰਨੇ ਅਭਿਨੇਤਾ ਭਾਈ ਸਚਿਨ ਜੀ, ਨਾਮਦੇਵ ਕਾਂਬਲੇ ਜੀ, ਸਦਾਨੰਦ ਮੋਰੇ ਜੀ, ਮਹਾਰਾਸ਼ਟ ਸਰਕਾਰ ਦੇ ਮੰਤਰੀ ਭਾਈ ਦੀਪਕ ਜੀ, ਮੰਗਲਪ੍ਰਭਾਤ ਲੋਢਾ ਜੀ, ਬੀਜੇਪੀ ਦੇ ਮੁੰਬਈ ਦੇ ਪ੍ਰਧਾਨ ਭਾਈ ਆਸ਼ੀਸ਼ ਜੀ, ਹੋਰ ਮਹਾਨੁਭਾਵ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ, ਮਹਾਰਾਸ਼ਟਰ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਵਿੱਚ ਹਿੱਸਾ ਲਿਆ
October 05th, 07:00 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਾਠੀ ਭਾਸ਼ਾ ਨੂੰ ਅਧਿਕਾਰਿਤ ਤੌਰ 'ਤੇ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਲ ਮਹੱਤਵਪੂਰਨ ਹੈ ਅਤੇ ਇਹ ਮਰਾਠੀ ਭਾਸ਼ਾ ਦੇ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਮਰਾਠੀ ਬੋਲਣ ਵਾਲਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਕਾਂਖਿਆਵਾਂ ਪੂਰੀਆਂ ਹੋ ਗਈਆਂ ਹਨ ਅਤੇ ਸਾਨੂੰ ਮਹਾਰਾਸ਼ਟਰ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਇਤਿਹਾਸਕ ਪ੍ਰਾਪਤੀ ਦਾ ਹਿੱਸਾ ਬਣਨ 'ਤੇ ਮਾਣ ਪ੍ਰਗਟ ਕੀਤਾ। ਇਹ ਕਹਿੰਦੇ ਹੋਏ ਕਿ ਬੰਗਾਲੀ, ਪਾਲੀ, ਪ੍ਰਾਕ੍ਰਿਤ ਅਤੇ ਅਸਮੀਆ ਭਾਸ਼ਾਵਾਂ ਨੂੰ ਵੀ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ, ਪ੍ਰਧਾਨ ਮੰਤਰੀ ਨੇ ਇਨ੍ਹਾਂ ਭਾਸ਼ਾਵਾਂ ਨਾਲ ਸਬੰਧਿਤ ਲੋਕਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਸੰਤ ਸ਼੍ਰੀ ਸੇਵਾਲਾਲ ਜੀ ਨੂੰ ਸ਼ਰਧਾਂਜਲੀ ਦਿੱਤੀ
October 05th, 02:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਤ ਸ਼੍ਰੀ ਸੇਵਾਲਾਲ ਜੀ ਮਹਾਰਾਜ ਦੀ ਸਮਾਧੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸਮਾਜਿਕ ਸੁਧਾਰ ਅਤੇ ਅਧਿਆਤਮਿਕ ਮਾਰਗਦਰਸ਼ਨ ਦੇ ਪ੍ਰਕਾਸ਼ ਸਤੰਭ ਦੇ ਰੂਪ ਵਿੱਚ ਉਨ੍ਹਾਂ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਮੋਦੀ ਦੀ ਕੰਨਿਆਕੁਮਾਰੀ ਦੀ ਅਧਿਆਤਮਿਕ ਯਾਤਰਾ
May 31st, 02:32 pm
ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਕੰਨਿਆਕੁਮਾਰੀ ਦੀ ਯਾਤਰਾ ਕੀਤੀ। ਪਹੁੰਚਣ 'ਤੇ, ਉਨ੍ਹਾਂ ਨੇ ਭਗਵਤੀ ਅੰਮਨ ਮੰਦਿਰ ਵਿੱਚ ਪ੍ਰਾਰਥਨਾ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਪ੍ਰਸਿੱਧ ਵਿਵੇਕਾਨੰਦ ਰੌਕ ਮੈਮੋਰੀਅਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਧਿਆਨ ਕਰਨ ਵਿੱਚ ਸਮਾਂ ਬਿਤਾਇਆ।ਪ੍ਰਧਾਨ ਮੰਤਰੀ ਨੇ ਜੈਨ ਸੰਤ ਆਚਾਰਿਆ ਸ਼੍ਰੀ 108 ਵਿਦਿਯਾਸਾਗਰ ਜੀ ਮਹਾਰਾਜ (Jain seer Acharya Shri 108 Vidyasagar Ji Maharaj) ਦੇ ਸਮਾਧੀ ਲੈਣ ‘ਤੇ ਗਹਿਰਾ ਦੁਖ ਵਿਅਕਤ ਕੀਤਾ
February 18th, 10:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੈਨ ਸੰਤ ਆਚਾਰਿਆ ਵਿਦਿਯਾਸਾਗਰ ਜੀ ਮਹਾਰਾਜ ਦੇ ਸਮਾਧੀ ਲੈਣ ‘ਤੇ ਗਹਿਰਾ ਦੁਖ ਵਿਅਕਤ ਕੀਤਾ।ਅਯੁੱਧਿਆ ਧਾਮ ਸ਼੍ਰੀ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਮੂਲ ਪਾਠ
January 12th, 11:00 am
ਅੱਜ ਅਸੀਂ ਸਾਰੇ ਭਾਰਤੀਆਂ ਲਈ, ਦੁਨੀਆ ਭਰ ਵਿੱਚ ਫੈਲੇ ਰਾਮਭਗਤਾਂ ਦੇ ਲਈ ਅਜਿਹਾ ਹੀ ਪਵਿੱਤਰ ਅਵਸਰ ਹੈ। ਹਰ ਤਰਫ ਪ੍ਰਭੂ ਸ਼੍ਰੀਰਾਮ ਦੀ ਭਗਤੀ ਦਾ ਅਦਭੁੱਤ ਵਾਤਾਵਰਣ! ਚਾਰੋਂ ਦਿਸ਼ਾਵਾਂ ਵਿੱਚ ਰਾਮ ਨਾਮ ਦੀ ਧੁਨ, ਰਾਮ ਭਜਨਾਂ ਦੀ ਅਦਭੁੱਤ ਸੁੰਦਰ ਮਾਧੁਰੀ! ਹਰ ਕਿਸੇ ਨੂੰ ਇੰਤਜ਼ਾਰ ਹੈ 22 ਜਨਵਰੀ ਦਾ, ਉਸ ਇਤਿਹਾਸਕ ਪਵਿੱਤਰ ਪਲ ਦਾ। ਅਤੇ ਹੁਣ ਅਯੁੱਧਿਆ ਵਿੱਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਵਿੱਚ ਕੇਵਲ 11 ਦਿਨ ਹੀ ਬਚੇ ਹਨ। ਮੇਰਾ ਸੁਭਾਗ ਹੈ ਕਿ ਮੈਨੂੰ ਵੀ ਇਸ ਪੁਨਯ ਅਵਸਰ ਦਾ ਸਾਕਸ਼ੀ ਬਣਨ ਦਾ ਅਵਸਰ ਮਿਲ ਰਿਹਾ ਹੈ। ਇਹ ਮੇਰੇ ਲਈ ਕਲਪਨਾਤੀਤ ਅਨੁਭੂਤੀਆਂ ਦਾ ਸਮਾਂ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਲਈ 11 ਦਿਨੀਂ ਵਿਸ਼ੇਸ਼ ਅਨੁਸ਼ਠਾਨ ਦੀ ਸ਼ੁਰੂਆਤ ਕੀਤੀ
January 12th, 10:31 am
ਪ੍ਰਧਾਨ ਮੰਤਰੀ ਮੋਦੀ ਨੇ ਇਸ ਅਵਸਰ ਦੇ ਲਈ ਆਭਾਰ ਵਿਅਕਤ ਕੀਤਾ, “ਮੈਨੂੰ ਉਸ ਸੁਪਨੇ ਦੇ ਪੂਰਾ ਹੋਣ ਦੇ ਸਮੇਂ ਉਪਸਥਿਤ ਹੋਣ ਦਾ ਸੁਭਾਗ ਮਿਲਿਆ ਹੈ, ਜਿਸ ਸੁਪਨੇ ਨੂੰ ਕਈ ਪੀੜ੍ਹੀਆਂ ਨੇ ਵਰ੍ਹਿਆਂ ਤੱਕ ਇੱਕ ਸੰਕਲਪ ਦੀ ਤਰ੍ਹਾਂ ਆਪਣੇ ਹਿਰਦੇ ਵਿੱਚ ਜਿਵਿਆ, ਮੈਨੂੰ ਉਸ ਦੀ ਸਿੱਧੀ ਦੇ ਸਮੇਂ ਉਪਸਥਿਤ ਹੋਣ ਦਾ ਸੁਭਾਗ ਮਿਲਿਆ ਹੈ। ਪ੍ਰਭੂ ਨੇ ਮੈਨੂੰ ਸਾਰੇ ਭਾਰਤਵਾਸੀਆਂ ਦਾ ਪ੍ਰਤੀਨਿਧਤਵ ਕਰਨ ਦਾ ਜ਼ਰੀਆ ਬਣਾਇਆ ਹੈ। ਇਹ ਇੱਕ ਬਹੁਤ ਵੱਡੀ ਜ਼ਿੰਮੇਦਾਰੀ ਹੈ।”ਪੁੱਟਾਪਰਥੀ, ਆਂਧਰ ਪ੍ਰਦੇਸ਼ ਵਿੱਚ ਸਾਈ ਹੀਰਾ ਗਲੋਬਲ ਕਨਵੈਨਸ਼ਨ ਸੈਂਟਰ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 11:00 am
ਆਂਧਰ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਅਬਦੁਲ ਨਜ਼ੀਰ ਜੀ, ਸ੍ਰੀ ਸਤਯ ਸਾਈ ਸੈਂਟਰਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਸ਼੍ਰੀ ਆਰਜੇ ਰਤਨਾਕਰ ਜੀ, ਸ਼੍ਰੀ ਕੇ ਚਕਰਵਰਤੀ ਜੀ, ਮੇਰੇ ਬਹੁਤ ਪੁਰਾਣੇ ਮਿੱਤਰ ਸ਼੍ਰੀ ਰਯੂਕੋ ਹੀਰਾ ਜੀ , ਡਾ. ਵੀ ਮੋਹਨ ਜੀ, ਸ਼੍ਰੀ ਐੱਮਐੱਸ ਨਾਗਾਨੰਦ ਜੀ, ਸ਼੍ਰੀ ਨਿਮਿਸ਼ ਪਾਂਡਯਾ ਜੀ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਆਪ ਸਾਰਿਆਂ ਨੂੰ ਫਿਰ ਤੋਂ ਇੱਕ ਵਾਰ ਸਾਈਰਾਮ।ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਪੁੱਟਪਰਥੀ ਵਿੱਚ ਸਾਈ ਹੀਰਾ ਗਲੋਬਲ ਕਨਵੈਸ਼ਨ ਸੈਂਟਰ ਦਾ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਉਦਘਾਟਨ ਕੀਤਾ
July 04th, 10:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਪੁੱਟਾਪਰਥੀ (Puttaparthi) ਵਿੱਚ ਸਾਈ ਹੀਰਾ ਗਲੋਬਲ ਕਨਵੈਸ਼ਨ ਸੈਂਟਰ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ। ਉਦਘਾਟਨ ਸਮਾਰੋਹ ਵਿੱਚ ਦੁਨੀਆ ਭਰ ਦੇ ਪ੍ਰਮੁੱਖ ਪਤਵੰਤਿਆਂ ਅਤੇ ਭਗਤਾਂ ਦੀ ਉਪਸਥਿਤੀ ਦੇਖੀ ਗਈ।ਪ੍ਰਧਾਨ ਮੰਤਰੀ ਨੇ ਕੋੱਟਾਯਮ (ਸਬਰੀਮਾਲਾ) ਵਿੱਚ ਗ੍ਰੀਨਫੀਲਡ ਏਅਰਪੋਰਟ ਪ੍ਰੋਜੈਕਟ ਦੇ ਲਈ ਸਥਾਨ ਦੀ ਮਨਜੂਰੀ ਮਿਲਣ ਦੀ ਪ੍ਰਸ਼ੰਸਾ ਕੀਤੀ
April 18th, 10:33 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋੱਟਾਯਮ (ਸਬਰੀਮਾਲਾ) ਵਿੱਚ ਗ੍ਰੀਨਫੀਲਡ ਏਅਰਪੋਰਟ ਪ੍ਰੋਜੈਕਟ ਦੇ ਸਥਾਨ ਲਈ ਸਿਵਲ ਏਵੀਏਸ਼ਨ ਮੰਤਰਾਲੇ ਦੁਆਰਾ 2250 ਏਕੜ ਤੋਂ ਅਧਿਕ ਭੂਮੀ ਦੀ ਮਨਜੂਰੀ ਮਿਲਣ ਦੀ ਪ੍ਰਸ਼ੰਸਾ ਕੀਤੀ ਹੈ।ਅਹਿਮਦਾਬਾਦ ਵਿੱਚ ਪ੍ਰਮੁੱਖ ਸਵਾਮੀ ਮਹਾਰਾਜ ਸ਼ਤਾਬਦੀ ਮਹੋਤਸਵ ਦੇ ਉਦਘਾਟਨੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 14th, 05:45 pm
ਪਰਮ ਪੂਜਯ ਮਹੰਤ ਸਵਾਮੀ ਜੀ, ਪੂਜਯ ਸੰਤ ਗਣ, ਗਵਰਨਰ ਸ਼੍ਰੀ, ਮੁੱਖ ਮੰਤਰੀ ਸ਼੍ਰੀ ਅਤੇ ਉਪਸਥਿਤ ਸਭੀ ਸਤਿਸੰਗੀ ਪਰਿਵਾਰ ਜਨ, ਇਹ ਮੇਰਾ ਸੁਭਾਗ ਹੈ ਕਿ ਮੈਨੂੰ ਇਸ ਇਤਿਹਾਸਿਕ ਕਾਰਜਕ੍ਰਮ ਵਿੱਚ ਸਾਖੀ ਬਣਨ ਦਾ ਸਾਥੀ ਬਣਨ ਦਾ ਅਤੇ ਸਤਿਸੰਗੀ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਤਨੇ ਬੜੇ ਪੱਧਰ ’ਤੇ ਅਤੇ ਇੱਕ ਮਹੀਨੇ ਭਰ ਚਲਣ ਵਾਲਾ ਇਹ ਕਾਰਜਕ੍ਰਮ ਅਤੇ ਮੈਂ ਨਹੀਂ ਮੰਨਦਾ ਹਾਂ ਇਹ ਕਾਰਜਕ੍ਰਮ ਸਿਰਫ਼ ਸੰਖਿਆ ਦੇ ਹਿਸਾਬ ਨਾਲ ਬੜਾ ਹੈ, ਸਮੇਂ ਦੇ ਹਿਸਾਬ ਨਾਲ ਕਾਫੀ ਲੰਬਾ ਹੈ। ਲੇਕਿਨ ਇੱਥੇ ਜਿਤਨਾ ਸਮਾਂ ਮੈਂ ਬਿਤਾਇਆ, ਮੈਨੂੰ ਲਗਦਾ ਹੈ ਕਿ ਇੱਥੇ ਇੱਕ ਦਿੱਬਤਾ ਦੀ ਅਨੁਭੂਤੀ ਹੈ। ਇੱਥੇ ਸੰਕਲਪਾਂ ਦੀ ਸ਼ਾਨ ਹੈ। ਇੱਥੇ ਬਾਲ ਬਿਰਧ ਸਭ ਦੇ ਲਈ ਸਾਡੀ ਵਿਰਾਸਤ ਕੀ ਹੈ, ਸਾਡੀ ਧਰੋਹਰ ਕੀ ਹੈ, ਸਾਡੀ ਆਸਥਾ ਕੀ ਹੈ, ਸਾਡਾ ਅਧਿਆਤਮ ਕੀ ਹੈ, ਸਾਡੀ ਪਰੰਪਰਾ ਕੀ ਹੈ, ਸਾਡਾ ਸੱਭਿਆਚਾਰ ਕੀ ਹੈ, ਸਾਡੀ ਪ੍ਰਕ੍ਰਿਤੀ ਕੀ ਹੈ, ਇਨ੍ਹਾਂ ਸਭ ਨੂੰ ਇਸ ਪਰਿਸਰ ਵਿੱਚ ਸਮੇਟਿਆ ਹੋਇਆ ਹੈ। ਇੱਥੇ ਭਾਰਤ ਦਾ ਹਰ ਰੰਗ ਦਿਖਦਾ ਹੈ। ਮੈਂ ਇਸ ਅਵਸਰ ’ਤੇ ਸਭ ਪੂਜਯ ਸੰਤ ਗਣ ਨੂੰ ਇਸ ਆਯੋਜਨ ਦੇ ਲਈ ਕਲਪਨਾ ਸਮਰੱਥਾ ਦੇ ਲਈ ਅਤੇ ਉਸ ਕਲਪਨਾ ਨੂੰ ਚਰਿਤਾਰਥ ਕਰਨ ਦੇ ਲਈ ਜੋ ਪੁਰਸ਼ਾਰਥ ਕੀਤਾ ਹੈ, ਮੈਂ ਉਨ੍ਹਾਂ ਸਭ ਦੀ(ਨੂੰ) ਚਰਨ ਵੰਦਨਾ ਕਰਦਾ ਹਾਂ, ਹਿਰਦੇ ਤੋਂ ਵਧਾਈ ਦਿੰਦਾ ਹਾਂ ਅਤੇ ਪੂਜਯ ਮਹੰਤ ਸਵਾਮੀ ਜੀ ਦੇ ਅਸ਼ੀਰਵਾਦ ਨਾਲ ਇਤਨਾ ਬੜਾ ਸ਼ਾਨਦਾਰ ਆਯੋਜਨ ਅਤੇ ਇਹ ਦੇਸ਼ ਅਤੇ ਦੁਨੀਆ ਨੂੰ ਆਕਰਸ਼ਿਤ ਕਰੇਗਾ ਇਤਨਾ ਹੀ ਨਹੀਂ ਹੈ, ਇਹ ਪ੍ਰਭਾਵਿਤ ਕਰੇਗਾ, ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ।