ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 09:24 pm
ਹਾਲੇ ਤਿੰਨ-ਚਾਰ ਦਿਨ ਪਹਿਲਾਂ ਮੈਂ ਆਪਣੇ ਸਾਥੀ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੁਰੀਅਨ ਜੀ ਦੇ ਇੱਥੇ ਕ੍ਰਿਸਮਸ ਸੈਲੀਬ੍ਰੇਸ਼ਨ ਵਿੱਚ ਗਿਆ ਸਾਂ। ਹੁਣ ਅੱਜ ਤੁਹਾਡੇ ਦਰਮਿਆਨ ਉਪਸਥਿਤ ਹੋਣ ਦਾ ਆਨੰਦ ਮਿਲ ਰਿਹਾ ਹੈ। Catholic Bishops Conference of India- CBCI ਦਾ ਇਹ ਆਯੋਜਨ ਕ੍ਰਿਸਮਸ ਦੀਆਂ ਖੁਸ਼ੀਆਂ ਵਿੱਚ ਆਪ ਸਭ ਦੇ ਨਾਲ ਜੁੜਨ ਦਾ ਇਹ ਅਵਸਰ, ਇਹ ਦਿਨ ਸਾਡੇ ਸਾਰਿਆਂ ਦੇ ਲਈ ਯਾਦਗਾਰ ਰਹਿਣ ਵਾਲਾ ਹੈ। ਇਹ ਅਵਸਰ ਇਸ ਲਈ ਭੀ ਖਾਸ ਹੈ, ਕਿਉਂਕਿ ਇਸੇ ਵਰ੍ਹੇ CBCI ਦੀ ਸਥਾਪਨਾ ਦੇ 80 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਇਸ ਅਵਸਰ ’ਤੇ CBCI ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕੈਥੋਲਿਕ ਬਿਸ਼ਪ ਸੰਮੇਲਨ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 23rd, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ਵਿੱਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਨੇ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਨੇਤਾਵਾਂ ਸਹਿਤ ਇਸਾਈ ਸਮੁਦਾਇ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਭੀ ਗੱਲਬਾਤ ਕੀਤੀ।ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 01:00 pm
ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 08th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਜਯੰਤੀ (ਵਰ੍ਹੇਗੰਢ) ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada ) ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤੇ। ਗੌੜੀਯ ਮਿਸ਼ਨ (Gaudiya Mission) ਦੇ ਸੰਸਥਾਪਕ, ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada) ਨੇ ਵੈਸ਼ਣਵ ਆਸਥਾ (Vaishnava faith) ਦੇ ਮੂਲਭੂਤ ਸਿਧਾਂਤਾਂ ਦੀ ਸੰਭਾਲ਼ ਅਤੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਸ਼੍ਰੀ ਸਵਾਮੀਨਾਰਾਇਣ ਗੁਰੂਕੁਲ ਰਾਜਕੋਟ ਸੰਸਥਾਨ ਦੇ 75ਵੇਂ ਅੰਮ੍ਰਿਤ ਮਹੋਤਸਵ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 24th, 11:10 am
ਪੂਜਯ ਸ਼ਾਸਤਰੀ ਜੀ ਮਹਾਰਾਜ ਸ਼੍ਰੀ ਧਰਮਜੀਵਨ ਦਾਸ ਜੀ ਸਵਾਮੀ ਦੀ ਪ੍ਰੇਰਣਾ ਨਾਲ, ਉਨ੍ਹਾਂ ਦੇ ਅਸ਼ੀਰਵਾਦ ਨਾਲ ਰਾਜਕੋਟ ਗੁਰੂਕੁਲ ਦੇ 75 ਵਰ੍ਹੇ ਹੋ ਰਹੇ ਹਨ। ਮੈਂ ਰਾਜਕੋਟ ਗੁਰੂਕੁਲ ਦੇ 75 ਵ੍ਹਰਿਆਂ ਦੀ ਇਸ ਯਾਤਰਾ ਦੇ ਲਈ ਆਪ ਸਾਰਿਆਂ ਨੂੰ ਹਿਰਦੇ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਭਗਵਾਨ ਸ਼੍ਰੀ ਸਵਾਮੀ ਨਾਰਾਇਣ ਉਨ੍ਹਾਂ ਦੇ ਨਾਮ ਸਿਮਰਣ ਨਾਲ ਹੀ ਇੱਕ ਨਵਚੇਤਨਾ ਦਾ ਸੰਚਾਰ ਹੁੰਦਾ ਹੈ ਅਤੇ ਅੱਜ ਆਪ ਸਭ ਸੰਤਾਂ ਦਾ ਸਾਨਿਧਯ(ਨਿਕਟਤਾ) ਵਿੱਚ ਸਵਾਮੀਨਾਰਾਇਣ ਦਾ ਨਾਮ ਸਿਮਰਣ ਇੱਕ ਅਲੱਗ ਹੀ ਸੁਭਾਗ ਦਾ ਅਵਸਰ ਹੈ। ਮੈਨੂੰ ਵਿਸ਼ਵਾਸ ਹੈ ਇਸ ਇਤਿਹਾਸਿਕ ਸੰਸਥਾਨ ਦਾ ਆਉਣ ਵਾਲਾ ਭਵਿੱਖ ਹੋਰ ਵੀ ਯਸ਼ਸਵੀ ਹੋਵੇਗਾ। ਇਸ ਦੇ ਯੋਗਦਾਨ ਹੋਰ ਵੀ ਅਪ੍ਰਤਿਮ ਹੋਣਗੇ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸ਼੍ਰੀ ਸਵਾਮੀਨਾਰਾਇਣ ਗੁਰੂਕੁਲ ਰਾਜਕੋਟ ਸੰਸਥਾਨ ਦੇ 75ਵੇਂ ਅੰਮ੍ਰਿਤ ਮਹੋਤਸਵ ਨੂੰ ਸੰਬੋਧਨ ਕੀਤਾ
December 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸ਼੍ਰੀ ਸਵਾਮੀਨਾਰਾਇਣ ਗੁਰੂਕੁਲ ਰਾਜਕੋਟ ਸੰਸਥਾਨ ਦੇ 75ਵੇਂ ਅਮ੍ਰਿਤ ਮਹੋਤਸਵ ਨੂੰ ਸੰਬੋਧਨ ਕੀਤਾ।Unity is Power, Unity is Strength: PM Modi during Mann Ki Baat
October 25th, 11:00 am
During Mann Ki Baat, PM Modi extended Vijaya Dashami greetings to the fellow countrymen and appreciated the people for exercising restraint during the ongoing pandemic situation. He touched upon key issues like encouraging local products. He paid rich tributes to Sardar Patel and called upon the nation to further strengthen the bond of unity. He also remembered the ideals of Maharshi Valmiki and said his teachings continue to inspire everyone even today.Shri Narendra Modi meets Swami Dayanand Ji in Gandhinagar
December 18th, 04:26 pm
Shri Narendra Modi meets Swami Dayanand Ji in GandhinagarShri Narendra Modi offers prayers at Ambaji Temple
November 10th, 12:00 pm
Shri Narendra Modi offers prayers at Ambaji TempleThrough Manav Seva, Mata Amritanandamayi is inspiring people towards Madhav Seva: Narendra Modi
September 26th, 03:31 pm
Through Manav Seva, Mata Amritanandamayi is inspiring people towards Madhav Seva: Narendra ModiBaba Ramdev pays courtesy visit to Shri Narendra Modi
September 11th, 11:21 am
Baba Ramdev pays courtesy visit to Shri Narendra ModiShri Narendra Modi visits 500 year old auspicious Banyan Tree, Mahakali Vad at Kantharpura
August 28th, 11:16 am
Shri Narendra Modi visits 500 year old auspicious Banyan Tree, Mahakali Vad at KantharpuraShri Narendra Modi inaugurates the Sadhu Vaswani College of Nursing in Pune
July 14th, 01:18 pm
Shri Narendra Modi inaugurates the Sadhu Vaswani College of Nursing in PuneShri Narendra Modi’s meeting with The Dalai Lama in January 2010
July 06th, 08:15 pm
Shri Narendra Modi’s meeting with The Dalai Lama in January 2010Shri Modi wishes Sri Sri Ravi Shankar ji on his birthday
May 13th, 01:42 pm
Shri Modi wishes Sri Sri Ravi Shankar ji on his birthdayShri Modi's speech at the inauguration of Acharyakulam Shikshan Sansthanam at Patanjali Yogpeeth, Haridwar
April 26th, 05:03 pm
Shri Modi's speech at the inauguration of Acharyakulam Shikshan Sansthanam at Patanjali Yogpeeth, HaridwarCM addressed Dharma Meemamsa Parishad at Sivagiri Mutt
April 24th, 08:24 pm
CM addressed Dharma Meemamsa Parishad at Sivagiri MuttSocial Media exhilarates with the trend NaMoInKerala
April 24th, 08:13 pm
Social Media exhilarates with the trend NaMoInKeralaShri Modi's speech at Dharma Meemamsa Parishad at Sivagiri Mutt, Kerala
April 24th, 04:53 pm
Shri Modi's speech at Dharma Meemamsa Parishad at Sivagiri Mutt, KeralaShri Narendra Modi inaugurates Sangam Tirthdham of Brahma Kumaris
April 21st, 09:25 pm
Shri Narendra Modi inaugurates Sangam Tirthdham of Brahma Kumaris