ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਰਤ ਦਾ ਪ੍ਰਤੀਨਿਧਤਵ ਕਰਨ ਵਾਲੇ ਐਥਲੀਟਾਂ ਦੇ ਨਾਲ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 01st, 07:00 pm
ਤੁਹਾਨੂੰ ਸਾਰਿਆਂ ਨੂੰ ਮਿਲਣ ਦਾ ਅਵਸਰ ਮੈਂ ਲੱਭਦਾ ਹੀ ਰਹਿੰਦਾ ਹਾਂ ਅਤੇ ਇੰਤਜ਼ਾਰ ਵੀ ਕਰਦਾ ਹਾਂ, ਕਦੋਂ ਮਿਲਾਂਗਾ, ਕਦੋਂ ਤੁਹਾਡੇ ਅਨੁਭਵ ਸੁਣਾਗਾਂ, ਅਤੇ ਮੈਂ ਦੇਖਿਆ ਹੈ ਕਿ ਹਰ ਵਾਰ ਤੁਸੀਂ ਨਵੀਂ ਉਮੰਗ ਦੇ ਨਾਲ ਆਉਂਦੇ ਹੋ, ਨਵੇਂ ਉਤਸ਼ਾਹ ਦੇ ਨਾਲ ਆਉਂਦੇ ਹੋ। ਅਤੇ ਇਹ ਵੀ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ inspiration ਬਣ ਜਾਂਦਾ ਹੈ। ਤਾਂ ਸਭ ਤੋਂ ਪਹਿਲਾਂ ਤਾਂ ਮੈਂ ਤੁਹਾਡੇ ਸਾਰਿਆਂ ਦੇ ਦਰਮਿਆਨ ਇੱਕ ਹੀ ਕੰਮ ਕਰਨ ਦੇ ਲਈ ਆਇਆ ਹਾਂ, ਅਤੇ ਉਹ ਹੈ ਤੁਸੀਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ ਦੇਣਾ। ਤੁਸੀਂ ਲੋਕ ਭਾਰਤ ਦੇ ਬਾਹਰ ਸੀ, ਚੀਨ ਵਿੱਚ ਖੇਡ ਰਹੇ ਸੀ, ਲੇਕਿਨ ਸ਼ਾਇਦ ਤੁਹਾਨੂੰ ਪਤਾ ਨਹੀਂ ਹੋਵੇਗਾ, ਮੈਂ ਵੀ ਤੁਹਾਡੇ ਨਾਲ ਸੀ। ਮੈਂ ਹਰ ਪਲ ਤੁਹਾਡੀ ਹਰ ਗਤੀਵਿਧੀ ਨੂੰ, ਤੁਹਾਡੇ ਪ੍ਰਯਾਸਾਂ ਨੂੰ, ਤੁਹਾਡੇ ਕਾਨਫੀਡੈਂਸ ਨੂੰ, ਮੈਂ ਇੱਥੇ ਬੈਠੇ-ਬੈਠੇ ਉਸ ਨੂੰ ਜੀਅ ਰਿਹਾ ਸੀ। ਤੁਸੀਂ ਸਾਰਿਆਂ ਨੇ ਜਿਸ ਤਰ੍ਹਾਂ ਨਾਲ ਦੇਸ਼ ਦਾ ਮਾਣ ਵਧਾਇਆ ਹੈ, ਉਹ ਵਾਕਈ ਬਹੁਤ ਮਿਸਾਲੀ ਹੈ। ਅਤੇ ਉਸ ਦੇ ਲਈ ਤੁਹਾਨੂੰ, ਤੁਹਾਡੇ ਕੋਚਾਂ ਨੂੰ, ਤੁਹਾਡੇ ਪਰਿਵਾਰਜਨਾਂ ਨੂੰ ਜਿੰਨੀਆਂ ਵਧਾਈਆਂ ਦੇਣਾ, ਉਤਨੀਆਂ ਘੱਟ ਹਨ। ਅਤੇ ਮੈਂ ਇਸ ਇਤਿਹਾਸਿਕ ਸਫ਼ਲਤਾ ਦੇ ਲਈ ਤੁਹਾਡੇ ਸਾਰੇ ਦੇਸ਼ਵਾਸੀਆਂ ਦੀ ਤਰਫੋਂ ਵੀ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ, ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਗ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ
November 01st, 04:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿੱਚ ਏਸ਼ੀਅਨ ਪੈਰਾ ਗੇਮਸ ਦੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਅਤੇ ਸੰਬੋਧਨ ਕੀਤਾ। ਇਹ ਸਮਾਗਮ ਪ੍ਰਧਾਨ ਮੰਤਰੀ ਵੱਲੋਂ ਏਸ਼ੀਅਨ ਪੈਰਾ ਗੇਮਸ 2022 ਵਿੱਚ ਐਥਲੀਟਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦੇਣ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਪ੍ਰੇਰਿਤ ਕਰਨ ਦਾ ਇੱਕ ਯਤਨ ਹੈ।ਮੁੰਬਈ ਵਿੱਚ 141ਵੇਂ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਸੈਸ਼ਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 14th, 10:34 pm
ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC ) ਦੇ ਪ੍ਰੈਜ਼ੀਡੈਂਟ Mr. ਥੌਮਸ ਬਾਖ, ਆਈਓਸੀ (IOC) ਦੇ ਸਨਮਾਨਿਤ ਮੈਂਬਰ, ਸਾਰੀਆਂ ਇੰਟਰਨੈਸ਼ਨਲ ਸਪੋਰਟਸ ਫੈਡਰੇਸ਼ਨਸ, ਭਾਰਤ ਦੀਆਂ ਨੈਸ਼ਨਲ ਫੈਡਰੇਸ਼ਨਸ ਦੇ ਸਾਰੇ ਪ੍ਰਤੀਨਿਧੀ (Representatives)।ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ
October 14th, 06:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਇਹ ਸੈਸ਼ਨ ਖੇਡਾਂ ਨਾਲ ਸਬੰਧਿਤ ਵਿਭਿੰਨ ਹਿਤਧਾਰਕਾਂ ਦੇ ਦਰਮਿਆਨ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।ਅਮੇਠੀ ਸਾਂਸਦ ਖੇਲ ਪ੍ਰਤਿਯੋਗਿਤਾ (Amethi Sansad Khel Pratiyogita) 2023 ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
October 13th, 01:00 pm
ਅਮੇਠੀ ਦੇ ਮੇਰੇ ਪ੍ਰਿਯ ਪਰਿਵਾਰਜਨੋਂ, ਆਪ ਸਭ ਨੂੰ ਮੇਰਾ ਨਮਸਕਾਰ। ਅਮੇਠੀ ਸਾਂਸਦ ਖੇਲ-ਕੂਦ ਪ੍ਰਤਿਯੋਗਿਤਾ ਦੇ ਸਮਾਪਨ ਸੈਸ਼ਨ ਵਿੱਚ ਤੁਹਾਡੇ (ਆਪਕੇ) ਦਰਮਿਆਨ ਆਉਣਾ, ਤੁਹਾਡੇ ਨਾਲ (ਆਪਸੇ) ਜੁੜਨਾ, ਮੇਰੇ ਲਈ ਵਿਸ਼ੇਸ਼ ਹੈ। ਦੇਸ਼ ਵਿੱਚ ਖੇਡਾਂ ਦੇ ਲਈ ਇਹ ਮਹੀਨਾ ਬੜਾ ਸ਼ੁਭ ਹੈ। ਸਾਡੇ ਖਿਡਾਰੀਆਂ ਨੇ ਏਸ਼ੀਅਨ ਗੇਮਸ(ਏਸ਼ਿਆਈ ਖੇਡਾਂ) ਵਿੱਚ ਮੈਡਲ ਦੀ ਸੈਂਚੁਰੀ ਲਗਾ ਦਿੱਤੀ ਹੈ। ਇਨ੍ਹਾਂ ਆਯੋਜਨਾਂ ਦੇ ਦਰਮਿਆਨ ਅਮੇਠੀ ਦੇ ਖਿਡਾਰੀਆਂ ਨੇ ਭੀ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਸਾਂਸਦ ਖੇਲ-ਕੂਦ ਪ੍ਰਤਿਯੋਗਿਤਾ ਵਿੱਚ ਸ਼ਾਮਲ ਹੋਏ ਸਾਰੇ ਖਿਡਾਰੀਆਂ ਨੂੰ ਮੈਂ ਵਧਾਈ ਦਿੰਦਾ ਹਾਂ। ਇਸ ਪ੍ਰਤਿਯੋਗਿਤਾ ਨਾਲ ਤੁਹਾਨੂੰ (ਆਪਕੋ) ਜੋ ਨਵੀਂ ਊਰਜਾ ਅਤੇ ਆਤਮਵਿਸ਼ਵਾਸ ਮਿਲਿਆ ਹੈ, ਉਸ ਨੂੰ ਆਪ ਭੀ ਮਹਿਸੂਸ ਕਰਦੇ ਹੋਵੋਗੇ, ਪੂਰੇ ਖੇਤਰ ਦੇ ਭੀ ਲੋਕ ਮਹਿਸੂਸ ਕਰਦੇ ਹੋਣਗੇ, ਅਤੇ ਮੈਂ ਤਾਂ ਸੁਣ ਕੇ ਹੀ ਮਹਿਸੂਸ ਕਰਨ ਲਗ ਜਾਂਦਾ ਹਾਂ।ਪ੍ਰਧਾਨ ਮੰਤਰੀ ਨੇ ਅਮੇਠੀ ਸਾਂਸਦ ਖੇਲ ਪ੍ਰਤਿਯੋਗਿਤਾ
October 13th, 12:40 pm
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮੇਠੀ ਸਾਂਸਦ ਖੇਲ ਪ੍ਰਤਿਯੋਗਿਤਾ (Amethi Sansad Khel Pratiyogita )2023 ਵਿੱਚ ਹਿੱਸਾ ਲੈਣ ਵਾਲਿਆਂ ਨਾਲ ਜੁੜਨਾ ਇੱਕ ਵਿਸ਼ੇਸ਼ ਅਹਿਸਾਸ ਹੈ। ਇਹ ਮਹੀਨਾ ਦੇਸ਼ ਵਿੱਚ ਖੇਡਾਂ ਦੇ ਲਈ ਸ਼ੁਭ ਹੈ, ਕਿਉਂਕਿ ਭਾਰਤੀ ਖਿਡਾਰੀਆਂ ਨੇ ਏਸ਼ਿਆਈ ਖੇਡਾਂ ਵਿੱਚ ਮੈਡਲਾਂ ਦੀ ਸੈਂਕੜਾ ਬਣਾਇਆ ਹੈ, ਇਸ ਲਈ ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਆਯੋਜਨਾਂ ਦੇ ਜ਼ਰੀਏ ਅਮੇਠੀ ਦੇ ਅਨੇਕ ਖਿਡਾਰੀਆਂ ਨੇ ਭੀ ਅਮੇਠੀ ਸਾਂਸਦ ਖੇਲ ਪ੍ਰਤਿਯੋਗਿਤਾ (Amethi Sansad Khel Pratiyogita) ਵਿੱਚ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਤਿਯੋਗਿਤਾ ਨਾਲ ਐਥਲੀਟਾਂ ਨੂੰ ਜੋ ਨਵੀਂ ਊਰਜਾ ਅਤੇ ਆਤਮ-ਵਿਸ਼ਵਾਸ ਮਿਲਿਆ ਹੈ, ਉਸ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ ਅਤੇ ਹੁਣ ਇਸ ਜੋਸ਼ ਨੂੰ ਕਾਇਮ ਰੱਖਣ ਅਤੇ ਬਿਹਤਰੀਨ ਨਤੀਜਿਆਂ ਦੇ ਲਈ ਤਿਆਰ ਕਰਨ ਦਾ ਸਮਾਂ ਆ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਪਿਛਲੇ 25 ਦਿਨਾਂ ਵਿੱਚ ਤੁਸੀਂ ਜੋ ਅਨੁਭਵ ਪ੍ਰਾਪਤ ਕੀਤਾ ਹੈ, ਉਹ ਤੁਹਾਡੇ ਸਪੋਰਟਿੰਗ ਕਰੀਅਰ ਦੇ ਲਈ ਇੱਕ ਬੜੀ ਵਿਸ਼ੇਸ਼ਤਾ (ਥਾਤੀ) ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਹਰ ਉਸ ਵਿਅਕਤੀ ਨੂੰ ਵਧਾਈਆਂ ਦਿੱਤੀਆਂ ਜਿਨ੍ਹਾਂ ਨੇ ਅਧਿਆਪਕ, ਕੋਚ, ਸਕੂਲ ਜਾਂ ਕਾਲਜ ਪ੍ਰਤੀਨਿਧੀ ਦੀ ਭੂਮਿਕਾ ਵਿੱਚ ਇਸ ਮਹਾਨ ਅਭਿਯਾਨ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਯੁਵਾ ਖਿਡਾਰੀਆਂ ਦਾ ਸਮਰਥਨ ਅਤੇ ਪ੍ਰੋਤਸਾਹਨ ਕੀਤਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਇੱਕ ਲੱਖ ਤੋਂ ਅਧਿਕ ਖਿਡਾਰੀਆਂ ਦਾ ਜੁਟਣਾ ਆਪਣੇ ਆਪ ਵਿੱਚ ਇੱਕ ਬੜੀ ਬਾਤ ਹੈ । ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਅਮੇਠੀ ਸਾਂਸਦ ਸਮ੍ਰਿਤੀ ਇਰਾਨੀ ਜੀ (Amethi MP Smriti Irani ji) ਨੂੰ ਵਧਾਈਆਂ ਦਿੱਤੀਆਂ, ਜਿਨ੍ਹਾਂ ਨੇ ਇਸ ਆਯੋਜਨ ਨੂੰ ਇਤਨਾ ਸਫ਼ਲ ਬਣਾਇਆ।ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਨੀਂਹ ਪੱਥਰ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 23rd, 02:11 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਮੰਚ ‘ਤੇ ਵਿਰਾਜਮਾਨ ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ, ਇਸ ਪ੍ਰੋਗਰਾਮ ਵਿੱਚ ਮੌਜੂਦ ਦੇਸ਼ ਦੇ ਖੇਡ ਜਗਤ ਨਾਲ ਜੁੜੇ ਸਾਰੇ ਸੀਨੀਅਰ ਮਾਹਨੁਭਾਵ ਅਤੇ ਮੇਰੇ ਪਿਆਰੇ ਕਾਸ਼ੀ ਦੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
September 23rd, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਆਧੁਨਿਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਾਰਾਣਸੀ ਦੇ ਗੰਜਾਰੀ, ਰਾਜਾਤਾਲਾਬ ਵਿੱਚ 450 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ ਅਤੇ ਇਹ 30 ਏਕੜ ਤੋਂ ਅਧਿਕ ਖੇਤਰ ਵਿੱਚ ਫੈਲਿਆ ਹੋਵੇਗਾ।ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਦੇ ਤੀਸਰੇ ਐਡੀਸ਼ਨ ਦੇ ਉਦਘਾਟਨ ਦੇ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਮੂਲ-ਪਾਠ
May 25th, 10:16 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਖੇਡ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਜੀ, ਮੰਤਰੀ ਮੰਡਲ ਵਿੱਚ ਮੇਰੇ ਸਾਥੀ ਨਿਸ਼ਿਤ ਪ੍ਰਮਾਣਿਕ ਜੀ, ਉੱਤਰ ਪ੍ਰਦੇਸ਼ ਦੇ ਡਿਪਟੀ ਸੀਐੱਮ ਬ੍ਰਿਜੇਸ਼ ਪਾਠਕ ਜੀ, ਹੋਰ ਮਹਾਨੁਭਾਵ, ਅਤੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀ, ਆਪ ਸਭ ਨੂੰ ਬਹੁਤ-ਬਹੁਤ ਵਧਾਈ। ਅੱਜ ਯੂਪੀ ਦੇਸ਼ ਭਰ ਦੀਆਂ ਯੁਵਾ ਖੇਲ ਪ੍ਰਤਿਭਾਵਾਂ ਦਾ ਸੰਗਮ ਬਣਿਆ ਹੈ। ਖੇਲੋ ਇੰਡੀਆ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਜੋ ਚਾਰ ਹਜ਼ਾਰ ਖਿਡਾਰੀ ਆਏ ਹਨ, ਉਨ੍ਹਾਂ ਵਿੱਚ ਜ਼ਿਆਦਾਤਰ ਅਲੱਗ-ਅਲੱਗ ਰਾਜਾਂ ਤੋਂ ਹਨ, ਅਲੱਗ-ਅਲੱਗ ਖੇਤਰਾਂ ਤੋਂ ਹਨ। ਮੈਂ ਉੱਤਰ ਪ੍ਰਦੇਸ਼ ਦਾ ਸਾਂਸਦ ਹਾਂ। ਉੱਤਰ ਪ੍ਰਦੇਸ਼ ਦੀ ਜਨਤਾ ਦਾ ਜਨਪ੍ਰਤੀਨਿਧੀ ਹਾਂ। ਅਤੇ ਇਸ ਲਈ, ਯੂਪੀ ਦੇ ਇੱਕ ਸਾਂਸਦ ਦੇ ਨਾਤੇ ’ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਯੂਪੀ ਆਏ ਹੋਏ ਅਤੇ ਆਉਣ ਵਾਲੇ ਸਾਰੇ ਖਿਡਾਰੀਆਂ ਦਾ ਮੈਂ ਵਿਸ਼ੇਸ਼ ਤੌਰ ’ਤੇ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਤੀਸਰੀਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਦੇ ਸ਼ੁਰੂ ਹੋਣ ਦਾ ਐਲਾਨ ਕੀਤਾ
May 25th, 07:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ 2023 ਦੇ ਸ਼ੁਰੂ ਹੋਣ ਦਾ ਐਲਾਨ ਕੀਤਾ। ਇਸ ਖੇਡ ਆਯੋਜਨ ਵਿੱਚ 21 ਖੇਡ ਸ਼੍ਰੇਣੀਆਂ ਲਈ 200 ਤੋਂ ਅਧਿਕ ਯੂਨੀਵਰਸਿਟੀਆਂ ਦੇ 4750 ਤੋਂ ਅਧਿਕ ਐਥਲੀਟ ਮੁਕਾਬਲਾ ਕਰਨਗੇ।ਇੰਫਾਲ, ਮਣੀਪੁਰ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 10:10 am
ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਅਨੁਰਾਗ ਠਾਕੁਰ ਜੀ, ਸਾਰੇ ਰਾਜਾਂ ਦੇ ਯੂਥ ਅਫੇ ਅਰਸ਼ ਅਤੇ ਸਪੋਰਟਸ ਮਿਨਿਸਟਰਸ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕੀਤਾ
April 24th, 10:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਵੀਡੀਓ ਸੰਦੇਸ਼ ਰਾਹੀਂ ਸੰਬੋਧਿਤ ਕੀਤਾ।ਉੱਤਰ ਪ੍ਰਦੇਸ਼ ਦੇ ਬਸਤੀ ਵਿੱਚ ਦੂਸਰੇ ਸਾਂਸਦ ਖੇਲ ਮਹਾਕੁੰਭ ਦੇ ਉਦਘਾਟਨ ਸਮੇਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 18th, 04:39 pm
ਯੂਪੀ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਸਾਡੇ ਯੁਵਾ ਮਿੱਤਰ ਭਾਈ ਹਰੀਸ਼ ਦ੍ਵਿਵੇਦੀ ਜੀ, ਵਿਭਿੰਨ ਖੇਡਾਂ ਦੇ ਖਿਡਾਰੀ, ਰਾਜ ਸਰਕਾਰ ਦੇ ਮੰਤਰੀਗਣ, ਵਿਧਾਇਕਗਣ ਹੋਰ ਸਾਰੇ ਜਨਪ੍ਰਤੀਨਿਧੀ, ਹੋਰ ਸਾਰੇ ਵਰਿਸ਼ਠ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਮੈਂ ਦੇਖ ਰਿਹਾ ਹਾਂ ਚਾਰੋਂ ਤਰਫ਼ ਨੌਜਵਾਨ ਹੀ ਨੌਜਵਾਨ ਹਨ। ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਬਸਤੀ ਜ਼ਿਲ੍ਹੇ ਵਿੱਚ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ
January 18th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ। ਸਾਲ 2021 ਤੋਂ ਬਸਤੀ ਤੋਂ ਸਾਂਸਦ ਸ਼੍ਰੀ ਹਰੀਸ਼ ਦਿਵੇਦੀ ਦੁਆਰਾ ਬਸਤੀ ਜ਼ਿਲੇ ਵਿੱਚ ਸਾਂਸਦ ਖੇਲ ਮਹਾਕੁੰਭ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਖੇਲ ਮਹਾਕੁੰਭ ਵਿੱਚ ਕੁਸ਼ਤੀ, ਕਬੱਡੀ, ਖੋ-ਖੋ, ਬਾਸਕਟਬਾਲ, ਫੁੱਟਬਾਲ, ਹਾਕੀ, ਵਾਲੀਬਾਲ, ਜਿਹੀਆਂ ਇਨਡੋਰ ਅਤੇ ਆਊਟਡੋਰ ਖੇਡਾਂ ਵਿੱਚ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਖੇਲ ਮਹਾਕੁੰਭ ਦੌਰਾਨ ਹੈਂਡਬਾਲ, ਸ਼ਤਰੰਜ, ਕੈਰਮ, ਬੈਡਮਿੰਟਨ, ਟੇਬਲ ਟੈਨਿਸ ਆਦਿ ਤੋਂ ਇਲਾਵਾ ਲੇਖ ਲਿਖਣ, ਪੇਂਟਿੰਗ, ਰੰਗੋਲੀ ਬਣਾਉਣ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ।