ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀਲੰਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ‘ਤੇ ਨਵੇਂ ਚੁਣੇ ਹੋਏ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ (Anura Kumara Dissanayake) ਨੂੰ ਵਧਾਈਆਂ ਦਿੱਤੀਆਂ
September 23rd, 12:11 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਨੁਰਾ ਕੁਮਾਰ ਦਿਸਾਨਾਇਕੇ (Anura Kumara Dissanayake) ਨੂੰ ਸ੍ਰੀਲੰਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਬਹੁਆਯਾਮੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਸ੍ਰੀਲੰਕਾ ਦੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਜਤਾਈ।ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ
June 05th, 10:11 pm
ਸ੍ਰੀਲੰਕਾ ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕ੍ਰਮਸਿੰਘੇ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਇਤਿਹਾਸਕ ਚੋਣ ਜਿੱਤ ਲਈ ਵਧਾਈ ਦਿੱਤੀ।Congress, with its Emergency-era mentality, has lost faith in democracy: PM Modi in Rudrapur
April 02nd, 12:30 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.PM Modi delivers a powerful speech at a public meeting in Rudrapur, Uttarakhand
April 02nd, 12:00 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 12th, 01:30 pm
Your Excellency President Ranil Wickremesinghe Ji, Your Excellency Prime Minister Pravind Jugnauth Ji, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਜੀ, ਸ੍ਰੀਲੰਕਾ, ਮਾਰੀਸ਼ਸ ਅਤੇ ਭਾਰਤ ਦੇ Central Banks ਦੇ ਗਵਰਨਰ, ਅਤੇ ਅੱਜ ਇਸ ਮਹੱਤਵਪੂਰਨ ਸਮਾਰੋਹ (this significant event) ਨਾਲ ਜੁੜੇ ਸਾਰੇ ਸਾਥੀਗਣ!ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਅਤੇ ਸ੍ਰੀ ਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਰੂਪ ਨਾਲ ਯੂਪੀਆਈ ਸੇਵਾਵਾਂ ਦਾ ਉਦਘਾਟਨ ਕੀਤਾ
February 12th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਲੰਕਾ ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜਗਨਨਾਥ ਦੇ ਨਾਲ ਸੰਯੁਕਤ ਰੂਪ ਨਾਲ ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ- UPI) ਸੇਵਾਵਾਂ ਅਤੇ ਮਾਰੀਸ਼ਸ ਵਿੱਚ ਰੁਪੇ ਕਾਰਡ (RuPay card) ਸੇਵਾਵਾਂ ਦੇ ਲਾਂਚ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ।ਸ੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਮੋਦੀ, ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਰਹਿਣਗੇ
February 11th, 03:13 pm
ਸ੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਉਪਸਥਿਤ ਰਹਿਣਗੇ। 12 ਫਰਵਰੀ, 2024 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ-UPI) ਸੇਵਾਵਾਂ ਦੇ ਲਾਂਚ ਦਾ ਕਾਰਜਕ੍ਰਮ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਮਾਰੀਸ਼ਸ ਵਿੱਚ ਰੁਪੇ ਕਾਰਡ ਸੇਵਾਵਾਂ (RuPay card services) ਭੀ ਲਾਂਚ ਕੀਤੀਆਂ ਜਾਣਗੀਆਂ।ਪ੍ਰਧਾਨ ਮੰਤਰੀ ਨੇ ਵਰਲਡ ਕੱਪ ਮੈਚ ਵਿੱਚ ਸ੍ਰੀ ਲੰਕਾ ‘ਤੇ ਭਾਰਤ ਦੀ ਜਿੱਤ ਦੀ ਸਰਾਹਨਾ ਕੀਤੀ
November 02nd, 10:51 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰਿਕਟ ਵਰਲਡ ਕੱਪ ਵਿੱਚ ਸ੍ਰੀ ਲੰਕਾ ‘ਤੇ ਸ਼ਾਨਦਾਰ ਜਿੱਤ ਦੇ ਲਈ ਟੀਮ ਇੰਡੀਆ ਨੂੰ ਵਧਾਈ ਦਿੱਤੀ ਹੈ।ਗੋਆ ਵਿੱਚ 37ਵੀਂ ਰਾਸ਼ਟਰੀ ਖੇਡਾਂ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 26th, 10:59 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿਲੱਈ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ, ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਮੰਚ ‘ਤੇ ਵਿਰਾਜਮਾਨ ਹੋਰ ਜਨਪ੍ਰਤੀਨਿਧੀਗਣ, ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਭੈਣ ਪੀ ਟੀ ਊਸ਼ਾ ਜੀ, ਦੇਸ਼ ਦੇ ਕੋਨੇ-ਕੋਨੇ ਤੋਂ ਆਏ ਹੋਏ ਸਾਰੇ ਮੇਰੇ ਖਿਡਾਰੀ ਸਾਥੀ, supporting staff, ਹੋਰ ਅਧਿਕਾਰੀ ਅਤੇ ਨੌਜਵਾਨ ਦੋਸਤੋਂ, ਭਾਰਤੀ ਖੇਡ ਦੇ ਮਹਾਂਕੁੰਭ ਦਾ ਮਹਾਸਫਰ ਅੱਜ ਗੋਆ ਆ ਪਹੁੰਚਿਆ ਹੈ। ਹਰ ਤਰਫ਼ ਰੰਗ ਹੈ... ਤਰੰਗ ਹੈ....ਰੋਮਾਂਚ ਹੈ......ਰਵਾਨਗੀ ਹੈ। ਗੋਆ ਦੀ ਹਵਾ ਵਿੱਚ ਬਾਤ ਹੀ ਕੁਝ ਐਸੀ ਹੈ। ਆਪ ਸਾਰੀਆਂ ਨੂੰ ਸੈਂਤੀਸਵੇਂ national games ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ, ਅਨੇਕ-ਅਨੇਕ ਵਧਾਈਆਂ।ਪ੍ਰਧਾਨ ਮੰਤਰੀ ਨੇ ਗੋਆ ਵਿੱਚ 37ਵੀਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ
October 26th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਡਗਾਂਵ, ਗੋਆ ਦੇ ਪੰਡਿਤ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ 37ਵੇਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ। ਖੇਡਾਂ ਦਾ ਆਯੋਜਨ 26 ਅਕਤੂਬਰ ਤੋਂ 9 ਨਵੰਬਰ ਤੱਕ ਹੋਵੇਗਾ ਅਤੇ ਇਸ ਵਿੱਚ ਦੇਸ਼ ਭਰ ਤੋਂ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈਣਗੇ। ਇਹ ਖਿਡਾਰੀ 28 ਸਥਾਨਾਂ ’ਤੇ 43 ਖੇਡਾਂ ਵਿੱਚ ਮੁਕਾਬਲੇ ਕਰਨਗੇਭਾਰਤ ਦੇ ਨਾਗਪੱਟੀਨਮ ਅਤੇ ਸ੍ਰੀ ਲੰਕਾ ਦੇ ਕਾਂਕੇਸਨਥੁਰਈ ਦੇ ਦਰਮਿਆਨ ਫੈਰੀ ਸੇਵਾਵਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 14th, 08:15 am
ਇਸ ਮਹੱਤਵਪੂਰਨ ਅਵਸਰ ‘ਤੇ ਤੁਹਾਡੇ ਨਾਲ ਜੁੜਨਾ ਮੇਰਾ ਸੁਭਾਗ ਹੈ। ਅਸੀਂ ਭਾਰਤ ਅਤੇ ਸ੍ਰੀ ਲੰਕਾ ਦੇ ਦਰਮਿਆਨ ਡਿਪਲੋਮੈਟਿਕ ਅਤੇ ਅਰਥਿਕ ਸਬੰਧਾਂ ਵਿੱਚ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਕਰ ਰਹੇ ਹਾਂ। ਨਾਗਪੱਟੀਨਮ ਅਤੇ ਕਾਂਕੇਸਨਥੁਰਈ ਦੇ ਦਰਮਿਆਨ (between Nagapattinam and Kankesanthurai) ਫੈਰੀ ਸਰਵਿਸ ਦਾ ਲਾਂਚ (ਦੀ ਸ਼ੁਰੂਆਤ) (launch of a ferry service) ਸਾਡੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।ਭਾਰਤ ਦੇ ਨਾਗਪੱਟੀਨਮ ਅਤੇ ਸ੍ਰੀ ਲੰਕਾ ਦੇ ਕਾਂਕੇਸਨਥੁਰਈ ਦੇ ਦਰਮਿਆਨ ਫੈਰੀ ਸੇਵਾਵਾਂ (ferry services) ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ
October 14th, 08:05 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਭਾਰਤ ਦੇ ਨਾਗਪੱਟੀਨਮ (Nagapattinam, India) ਅਤੇ ਸ੍ਰੀ ਲੰਕਾ ਦੇ ਕਾਂਕੇਸਨਥੁਰਈ (Kankesanthurai, Sri Lanka) ਦੇ ਦਰਮਿਆਨ ਫੈਰੀ ਸੇਵਾਵਾਂ ਦੀ ਸ਼ੁਰੂਆਤ (launch of ferry services) ਦੇ ਅਵਸਰ ‘ਤੇ ਸੰਬੋਧਨ ਕੀਤਾ।ਸ੍ਰੀਲੰਕਾ ਦੇ ਰਾਸ਼ਟਰਪਤੀ ਦਾ ਭਾਰਤ ਦੌਰੇ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
July 21st, 12:13 pm
ਮੈਂ ਰਾਸ਼ਟਰਪਤੀ ਵਿਕਰਮਸਿੰਘੇ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਅੱਜ ਰਾਸ਼ਟਰਪਤੀ ਵਿਕਰਮਸਿੰਘੇ ਆਪਣੇ ਕਾਰਜਕਾਲ ਦਾ ਇੱਕ ਵਰ੍ਹਾਂ ਪੂਰਾ ਕਰ ਰਹੇ ਹਨ। ਇਸ ਅਵਸਰ ‘ਤੇ ਮੈਂ ਉਨ੍ਹਾਂ ਨੂੰ ਸਾਡੇ ਸਾਰਿਆਂ ਦੀ ਤਰਫੋਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾ। ਪਿਛਲਾ ਇੱਕ ਵਰ੍ਹਾ, ਸ੍ਰੀਲੰਕਾ ਦੇ ਲੋਕਾਂ ਦੇ ਲਈ ਚੁਣੌਤੀਆਂ ਨਾਲ ਭਰਿਆ ਰਿਹਾ ਹੈ। ਇੱਕ ਨਿਕਟਤਮ ਮਿੱਤਰ ਹੋਣ ਦੇ ਨਾਤੇ, ਹਮੇਸ਼ਾ ਦੀ ਤਰ੍ਹਾਂ, ਅਸੀਂ ਇਸ ਸੰਕਟ ਦੀ ਘੜੀ ਵਿੱਚ ਵੀ ਸ੍ਰੀਲੰਕਾ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੇ ਰਹੇ। ਅਤੇ ਜਿਸ ਸਾਹਸ ਦੇ ਨਾਲ, ਉਨ੍ਹਾਂ ਨੇ ਇਨ੍ਹਾਂ ਚੁਣੌਤੀਪੂਰਣ ਪਰਿਸਥਿਤੀਆਂ ਦਾ ਸਾਹਮਣਾ ਕੀਤਾ, ਉਸ ਦੇ ਲਈ ਮੈਂ ਸ੍ਰੀਲੰਕਾ ਦੇ ਲੋਕਾਂ ਦਾ ਤਹਿ ਦਿਲੋਂ ਅਭਿਨੰਦਨ ਕਰਦਾ ਹਾਂ।ਆਈਟੀਯੂ ਏਰੀਆ ਆਫਿਸ ਐਂਡ ਇਨੋਵੇਸ਼ਨ ਸੈਂਟਰ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 22nd, 03:34 pm
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ, ਬਹੁਤ ਪਵਿੱਤਰ ਹੈ। ਅੱਜ ਤੋਂ ‘ਹਿੰਦੂ ਕੈਲੰਡਰ’ ਦਾ ਨਵਾਂ ਵਰ੍ਹਾ ਸ਼ੁਰੂ ਹੋਇਆ ਹੈ । ਮੈਂ ਤੁਹਾਨੂੰ ਸਾਰਿਆਂ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਵਿਕ੍ਰਮ ਸੰਵਤ 2080 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਸਾਡੇ ਇਤਨੇ ਵਿਸ਼ਾਲ ਦੇਸ਼ ਵਿੱਚ, ਵਿਵਿਧਤਾ ਨਾਲ ਭਰੇ ਦੇਸ਼ ਵਿੱਚ ਸਦੀਆਂ ਤੋਂ ਅਲੱਗ-ਅਲੱਗ ਕੈਲੰਡਰਸ ਪ੍ਰਚਲਿਤ ਹਨ। ਕੋੱਲਮ ਕਾਲ ਦਾ ਮਲਿਆਲਮ ਕੈਲੰਡਰ ਹੈ, ਤਮਿਲ ਕੈਲੰਡਰ ਹੈ,ਜੋ ਸੈਂਕੜੇ ਵਰ੍ਹਿਆਂ ਤੋਂ ਭਾਰਤ ਨੂੰ ਮਿਤੀ ਗਿਆਨ ਦਿੰਦੇ ਆ ਰਹੇ ਹੋ। ਵਿਕ੍ਰਮ ਸੰਵਤ ਵੀ 2080 ਵਰ੍ਹੇ ਪਹਿਲਾਂ ਤੋਂ ਚਲ ਰਿਹਾ ਹੈ। ਗ੍ਰੇਗੋਰੀਅਨ ਕੈਲੰਡਰ ਵਿੱਚ ਹੁਣ ਸਾਲ 2023 ਚਲ ਰਿਹਾ ਹੈ, ਲੇਕਿਨ ਵਿਕ੍ਰਮ ਸੰਵਤ ਉਸ ਤੋਂ ਵੀ 57 ਸਾਲ ਪਹਿਲਾਂ ਦਾ ਹੈ। ਮੈਨੂੰ ਖੁਸ਼ੀ ਹੈ ਕਿ ਨਵ ਵਰ੍ਹੇ ਦੇ ਪਹਿਲੇ ਦਿਨ ਟੈਲੀਕੌਮ, ICT ਅਤੇ ਇਸ ਨਾਲ ਜੁੜੇ ਇਨੋਵੇਸ਼ਨ ਨੂੰ ਲੈ ਕੇ ਇੱਕ ਬਹੁਤ ਵੱਡੀ ਸ਼ੁਰੂਆਤ ਭਾਰਤ ਵਿੱਚ ਹੋ ਰਹੀ ਹੈ । ਅੱਜ ਇੱਥੇ International Tele-communication Union (ITU) ਦੇ ਏਰੀਆ ਆਫਿਸ ਅਤੇ ਸਿਰਫ਼ ਏਰੀਆ ਆਫਿਸ ਨਹੀਂ, ਏਰੀਆ ਆਫਿਸ ਅਤੇ ਇਨੋਵੇਸ਼ਨ ਸੈਂਟਰ ਦੀ ਸਥਾਪਨਾ ਹੋਈ ਹੈ। ਇਸ ਦੇ ਨਾਲ-ਨਾਲ ਅੱਜ 6G Test-Bed ਨੂੰ ਵੀ ਲਾਂਚ ਕੀਤਾ ਗਿਆ ਹੈ। ਇਸ ਟੈਕਨੋਲੋਜੀ ਨਾਲ ਜੁੜੇ ਸਾਡੇ ਵਿਜ਼ਨ ਡਾਕੂਮੈਂਟ ਨੂੰ unveil ਕੀਤਾ ਗਿਆ ਹੈ । ਇਹ ਡਿਜੀਟਲ ਇੰਡੀਆ ਨੂੰ ਨਵੀਂ ਊਰਜਾ ਦੇਣ ਦੇ ਨਾਲ ਹੀ ਸਾਊਥ ਏਸ਼ੀਆ ਦੇ ਲਈ , ਗਲੋਬਲ ਸਾਊਥ ਦੇ ਲਈ, ਨਵੇਂ ਸਮਾਧਾਨ, ਨਵੇਂ ਇਨੋਵੇਸ਼ਨ ਲੈ ਕੇ ਆਵੇਗਾ । ਖਾਸ ਤੌਰ ’ਤੇ ਸਾਡੇ ਐਕੇਡੀਮੀਆ, ਸਾਡੇ ਇਨੋਵੇਟਰਸ-ਸਟਾਰਟ ਅੱਪਸ, ਸਾਡੀ ਇੰਡਸਟ੍ਰੀ ਦੇ ਲਈ ਇਸ ਤੋਂ ਅਨੇਕ ਨਵੇਂ ਅਵਸਰ ਬਣਨਗੇ।ਪ੍ਰਧਾਨ ਮੰਤਰੀ ਨੇ ਆਈਟੀਯੂ ਏਰੀਆ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕੀਤਾ
March 22nd, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ਭਾਰਤ ਵਿੱਚ ਨਵੇਂ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ (ਆਈਟੀਯੂ) ਏਰੀਆ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤ 6ਜੀ ਵਿਜ਼ਨ ਦਸਤਾਵੇਜ਼ ਦਾ ਵੀ ਉਦਘਾਟਨ ਕੀਤਾ ਅਤੇ 6ਜੀ ਆਰ ਐਂਡ ਡੀ ਟੈਸਟ ਬੈੱਡ ਨੂੰ ਲਾਂਚ ਕੀਤਾ। ਉਨ੍ਹਾਂ ਨੇ ‘ਕਾਲ ਬਿਫੌਰ ਯੂ ਡਿਗ’ ('Call Before u Dig') ਐਪ ਵੀ ਲਾਂਚ ਕੀਤੀ। ਆਈਟੀਯੂ ਸੂਚਨਾ ਅਤੇ ਸੰਚਾਰ ਟੈਕਨੋਲੋਜੀਆਂ (ਆਈਸੀਟੀ’ਸ) ਲਈ ਸੰਯੁਕਤ ਰਾਸ਼ਟਰ ਦੀ ਵਿਸ਼ੇਸ਼ ਏਜੰਸੀ ਹੈ। ਭਾਰਤ ਨੇ ਏਰੀਆ ਦਫਤਰ ਦੀ ਸਥਾਪਨਾ ਲਈ ਆਈਟੀਯੂ ਦੇ ਨਾਲ ਮਾਰਚ 2022 ਵਿੱਚ ਇੱਕ ਮੇਜ਼ਬਾਨ ਦੇਸ਼ ਸਮਝੌਤਾ (Host Country Agreement) ਕੀਤਾ ਸੀ। ਇਹ ਭਾਰਤ, ਨੇਪਾਲ, ਭੂਟਾਨ, ਬੰਗਲਾਦੇਸ਼, ਸ਼੍ਰੀਲੰਕਾ, ਮਾਲਦੀਵ, ਅਫਗਾਨਿਸਤਾਨ ਅਤੇ ਈਰਾਨ ਨੂੰ ਸੇਵਾਵਾਂ ਦੇਵੇਗਾ, ਦੇਸ਼ਾਂ ਦਰਮਿਆਨ ਤਾਲਮੇਲ ਵਧਾਉਣ ਅਤੇ ਖੇਤਰ ਵਿੱਚ ਆਪਸੀ ਲਾਭਕਾਰੀ ਆਰਥਿਕ ਸਹਿਯੋਗ ਨੂੰ ਉਤਸ਼ਾਹਿਤ ਕਰੇਗਾ।ਪ੍ਰਧਾਨ ਮੰਤਰੀ 22 ਮਾਰਚ ਨੂੰ ਅੰਤਰਰਾਸ਼ਟਰੀ ਦੂਰਸੰਚਾਰ ਸੰਘ ਦੇ ਖੇਤਰੀ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕਰਨਗੇ
March 21st, 04:00 pm
ਪ੍ਰਧਾਨ ਮੰਤਰੀ. ਸ਼੍ਰੀ ਨਰੇਂਦਰ ਮੋਦੀ 22 ਮਾਰਚ, 2023 ਨੂੰ ਦੁਪਹਿਰ ਬਾਅਦ 12:30 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ਭਾਰਤ ਵਿੱਚ ਅੰਤਰਰਾਸ਼ਟਰੀ ਦੂਰਸੰਚਾਰ ਸੰਘ (ਆਈਟੀਊ) ਦੇ ਨਵੇਂ ਖੇਤਰੀ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਪ੍ਰੋਗਰਾਮ ਦੇ ਦੌਰਾਨ, ਭਾਰਤ 6-ਜੀ ਦ੍ਰਿਸ਼ਟੀ ਪੱਤਰ ਦਾ ਅਨਾਵਰਣ ਕਰਨਗੇ ਅਤੇ 6-ਜੀ ਖੋਜ ਅਤੇ ਵਿਕਾਸ ਕੇਂਦਰ ਦਾ ਲਾਂਚ ਵੀ ਕਰਨਗੇ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ‘ਕਾਲ ਬਿਫੋਰ ਯੂ ਡਿਗ’ ਯਾਨੀ ‘ਖੁਦਾਈ ਤੋਂ ਪਹਿਲਾਂ ਕਾਲ ਕਰੋ’ ਐੱਪ ਵੀ ਲਾਂਚ ਕਰਨਗੇ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਸਭਾ ਨੂੰ ਵੀ ਸੰਬੋਧਨ ਕਰਨਗੇ।ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਿਲ ਐੱਨਡੀਆਰਐੱਫ ਕਰਮਚਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਸੰਵਾਦ ਦਾ ਮੂਲ-ਪਾਠ
February 20th, 06:20 pm
ਤੁਸੀਂ ਮਾਨਵਤਾ ਦੇ ਲਈ ਇੱਕ ਬਹੁਤ ਬੜਾ ਕੰਮ ਕਰਕੇ ਪਰਤੇ ਹੋ। ਅਪਰੇਸ਼ਨ ਦੋਸਤ ਨਾਲ ਜੁੜੀ ਪੂਰੀ ਟੀਮ, NDRF ਹੋਵੇ, ਆਰਮੀ ਹੋਵੇ, ਏਅਰਫੋਰਸ ਹੋਵੇ ਜਾਂ ਸਾਡੀਆਂ ਦੂਸਰੀਆਂ ਸੇਵਾਵਾਂ ਦੇ ਸਾਥੀ ਹੋਣ, ਸਭ ਨੇ ਬਹੁਤ ਹੀ ਬਿਹਤਰੀਨ ਕੰਮ ਕੀਤਾ ਹੈ ਅਤੇ ਇੱਥੇ ਤੱਕ ਕਿ ਸਾਡੇ ਬੇਜ਼ੁਬਾਨ ਦੋਸਤਾਂ, Dog squads ਦੇ ਮੈਂਬਰਾਂ ਨੇ ਵੀ ਅਦਭੁਤ ਸਮਰੱਥਾ ਦਾ ਪ੍ਰਦਰਸ਼ਨ ਕੀਤਾ ਹੈ। ਤੁਹਾਡੇ ਸਭ ‘ਤੇ ਦੇਸ਼ ਨੂੰ ਬਹੁਤ ਗਰਵ(ਮਾਣ) ਹੈ।ਪ੍ਰਧਾਨ ਮੰਤਰੀ ਨੇ ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਲ ਐੱਨਡੀਆਰਐੱਫ ਕਰਮੀਆਂ ਦੇ ਨਾਲ ਗੱਲਬਾਤ ਕੀਤੀ
February 20th, 06:00 pm
ਪ੍ਰਧਾਨ ਮੰਤਰੀ ਨੇ ਅੱਜ ਭੁਚਾਲ ਪ੍ਰਭਾਵਿਤ ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਲ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਕਰਮਚਾਰੀ ਨਾਲ ਗੱਲਬਾਤ ਕੀਤੀ।