ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
August 13th, 11:31 am
ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ
August 13th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸ੍ਰੀਕਾਂਤ ਕਿਦਾਂਬੀ ਨੂੰ ਵਧਾਈਆਂ ਦਿੱਤੀਆਂ
August 08th, 08:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਕਾਂਤ ਕਿਦਾਂਬੀ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਸ੍ਰੀਕਾਂਤ ਕਿਦਾਂਬੀ ਦੇ ਰਾਸ਼ਟਰਮੰਡਲ ਖੇਡਾਂ ਵਿੱਚ ਚੌਥੇ ਮੈਡਲ ‘ਤੇ ਵੀ ਪ੍ਰਸੰਨਤਾ ਵਿਅਕਤ ਕੀਤੀ।ਪ੍ਰਧਾਨ ਮੰਤਰੀ ਨੇ ਵਰਲਡ ਚੈਂਪੀਅਨਸ਼ਿਪ 2021 ਵਿੱਚ ਬੈਡਮਿੰਟਨ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਕਿਦਾਂਬੀ ਸ੍ਰੀਕਾਂਤ ਨੂੰ ਵਧਾਈਆਂ ਦਿੱਤੀਆਂ
December 20th, 02:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਚੈਂਪੀਅਨਸ਼ਿਪ 2021 ਵਿੱਚ ਬੈਡਮਿੰਟਨ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਕਿਦਾਂਬੀ ਸ੍ਰੀਕਾਂਤ ਨੂੰ ਵਧਾਈਆਂ ਦਿੱਤੀਆਂ ਹਨ।PM congratulates Indian Badminton Player Kidambi Srikanth, on winning Australian Open Super Series
June 25th, 07:57 pm
The Prime Minister, Shri Narendra Modi has congratulated Indian Badminton Player Kidambi Srikanth, on winning Australian Open Super Series We are really proud of the victory of Kidambi Srikanth in the Australian Open. I congratulate him for yet another wonderful win, the Prime Minister said.Emergency in 1975 was the darkest night for our democracy: PM Modi during Mann Ki Baat
June 25th, 12:21 pm
PM Narendra Modi during Mann Ki Baat said that Emergency imposed in June 1975 was the darkest period in India’s democratic history. He spoke at length how rights of people were taken away thousands of people who raised their voice, were jailed. PM Modi also highlighted upon cleanliness, recently concluded third International Day of Yoga, space science and vitality of sports.