ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 08th, 01:00 pm

ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,

ਪ੍ਰਧਾਨ ਮੰਤਰੀ ਨੇ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ

February 08th, 12:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਜਯੰਤੀ (ਵਰ੍ਹੇਗੰਢ) ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada ) ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤੇ। ਗੌੜੀਯ ਮਿਸ਼ਨ (Gaudiya Mission) ਦੇ ਸੰਸਥਾਪਕ, ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada) ਨੇ ਵੈਸ਼ਣਵ ਆਸਥਾ (Vaishnava faith) ਦੇ ਮੂਲਭੂਤ ਸਿਧਾਂਤਾਂ ਦੀ ਸੰਭਾਲ਼ ਅਤੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਪ੍ਰਧਾਨ ਮੰਤਰੀ ਅੱਠ ਫਰਵਰੀ ਨੂੰ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ (ਜਯੰਤੀ) ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

February 07th, 04:33 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਠ ਫਰਵਰੀ, 2024 ਨੂੰ ਦੁਪਹਿਰ ਲਗਭਗ 12.30 ਵਜੇ ਭਾਰਤ ਮੰਡਪਮ, ਪ੍ਰਗਤੀ ਮੈਦਾਨ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ (ਜਯੰਤੀ) ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮਹਾਨ ਅਧਿਆਤਮਿਕ ਗੁਰੂ ਸ੍ਰੀਲਾ ਪ੍ਰਭੂਪਾਦ ਜੀ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ (commemorative stamp) ਅਤੇ ਇੱਕ ਸਿੱਕਾ ਭੀ ਜਾਰੀ ਕਰਨਗੇ।