ਅੱਜ, ਦੁਨੀਆ ਭਰ ਦੇ ਲੋਕ ਭਾਰਤ ਬਾਰੇ ਹੋਰ ਜਾਣਨਾ ਚਾਹੁੰਦੇ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
October 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਹੈ। ਜੇਕਰ ਤੁਸੀਂ ਮੈਨੂੰ ਪੁੱਛੋ ਕਿ ਮੇਰੇ ਜੀਵਨ ਦੇ ਸਭ ਤੋਂ ਯਾਦਗਾਰ ਪਲ ਕਿਹੜੇ ਸਨ ਤਾਂ ਕਿੰਨੀਆਂ ਹੀ ਘਟਨਾਵਾਂ ਯਾਦ ਆਉਂਦੀਆਂ ਹਨ, ਲੇਕਿਨ ਇਨ੍ਹਾਂ ਵਿੱਚੋਂ ਵੀ ਇੱਕ ਪਲ ਅਜਿਹਾ ਹੈ ਜੋ ਬਹੁਤ ਖਾਸ ਹੈ, ਉਹ ਪਲ ਸੀ ਜਦੋਂ ਪਿਛਲੇ ਸਾਲ 15 ਨਵੰਬਰ ਨੂੰ ਮੈਂ ਭਗਵਾਨ ਬਿਰਸਾਮੁੰਡਾ ਦੀ ਜਨਮ ਜਯੰਤੀ ’ਤੇ ਉਨ੍ਹਾਂ ਦੇ ਜਨਮ ਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਗਿਆ ਸੀ। ਇਸ ਯਾਤਰਾ ਦਾ ਮੇਰੇ ’ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੈਂ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹਾਂ, ਜਿਸ ਨੂੰ ਇਸ ਪਵਿੱਤਰ ਭੂਮੀ ਦੀ ਮਿੱਟੀ ਨੂੰ ਆਪਣੇ ਮਸਤਕ ਨੂੰ ਲਾਉਣ ਦਾ ਸੁਭਾਗ ਮਿਲਿਆ। ਉਸ ਪਲ, ਮੈਨੂੰ ਨਾ ਸਿਰਫ਼ ਸੁਤੰਤਰਤਾ ਸੰਗਰਾਮ ਦੀ ਸ਼ਕਤੀ ਮਹਿਸੂਸ ਹੋਈ, ਸਗੋਂ ਇਸ ਧਰਤੀ ਦੀ ਸ਼ਕਤੀ ਨਾਲ ਜੁੜਨ ਦਾ ਵੀ ਮੌਕਾ ਮਿਲਿਆ। ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਕਿਵੇਂ ਇੱਕ ਸੰਕਲਪ ਨੂੰ ਪੂਰਾ ਕਰਨ ਦਾ ਸਾਹਸ ਦੇਸ਼ ਦੇ ਕਰੋੜਾਂ ਲੋਕਾਂ ਦੀ ਕਿਸਮਤ ਬਦਲ ਸਕਦਾ ਹੈ।Since Article 370 was revoked, terror and separatism have been steadily weakening: PM Modi in Srinagar
September 19th, 12:05 pm
PM Modi addressed large gatherings in Srinagar, emphasizing Jammu and Kashmir's rapid development, increased voter turnout, and improved security. He criticized past leadership for neglecting the region, praised youth for rising against dynastic politics, and highlighted infrastructure projects, education, and tourism growth. PM Modi reiterated BJP's commitment to Jammu and Kashmir’s progress and statehood restoration.PM Modi addresses public meetings in Srinagar & Katra, Jammu & Kashmir
September 19th, 12:00 pm
PM Modi addressed large gatherings in Srinagar and Katra, emphasizing Jammu and Kashmir's rapid development, increased voter turnout, and improved security. He criticized past leadership for neglecting the region, praised youth for rising against dynastic politics, and highlighted infrastructure projects, education, and tourism growth. PM Modi reiterated BJP's commitment to Jammu and Kashmir’s progress and statehood restoration.Congress is most dishonest and deceitful party in India: PM Modi in Doda, Jammu and Kashmir
September 14th, 01:00 pm
PM Modi, addressing a public meeting in Doda, Jammu & Kashmir, reaffirmed his commitment to creating a safe, prosperous, and terror-free region. He highlighted the transformation under BJP's rule, emphasizing infrastructure development and youth empowerment. PM Modi criticized Congress for its dynastic politics and pisive tactics, urging voters to support BJP for continued progress and inclusivity in the upcoming Assembly elections.PM Modi addresses public meeting in Doda, Jammu & Kashmir
September 14th, 12:30 pm
PM Modi, addressing a public meeting in Doda, Jammu & Kashmir, reaffirmed his commitment to creating a safe, prosperous, and terror-free region. He highlighted the transformation under BJP's rule, emphasizing infrastructure development and youth empowerment. PM Modi criticized Congress for its dynastic politics and pisive tactics, urging voters to support BJP for continued progress and inclusivity in the upcoming Assembly elections.ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ
June 21st, 02:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਵਰ੍ਹੇ ਦੇ ਯੋਗ ਦਿਵਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝਾ ਕੀਤੀਆਂ ਹਨ।ਸ੍ਰੀਨਗਰ, ਜੰਮੂ ਤੇ ਕਸ਼ਮੀਰ ਵਿੱਚ ਯੋਗ ਅਭਿਆਸੀਆਂ (ਸਾਧਕਾਂ) ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 21st, 12:58 pm
ਅੱਜ ਇਹ ਜੋ ਦ੍ਰਿਸ਼ ਹੈ, ਇਹ ਪੂਰੇ ਵਿਸ਼ਵ ਦੇ ਮਾਨਸ ਪਟਲ ‘ਤੇ ਚਿਰੰਜੀਵ ਰਹਿਣ ਵਾਲਾ ਦ੍ਰਿਸ਼ ਹੈ। ਅਗਰ ਬਾਰਿਸ਼ ਨਾ ਹੁੰਦੀ ਤਾਂ ਸ਼ਾਇਦ ਇਤਨਾ ਧਿਆਨ ਨਹੀਂ ਜਾਂਦਾ ਜਿਤਨਾ ਬਾਰਿਸ਼ ਦੇ ਬਾਵਜੂਦ ਭੀ, ਅਤੇ ਜਦੋਂ ਸ੍ਰੀਨਗਰ ਵਿੱਚ ਬਾਰਿਸ਼ ਹੁੰਦੀ ਹੈ ਤਾਂ ਠੰਡ ਭੀ ਵਧ ਜਾਂਦੀ ਹੈ। ਮੈਨੂੰ ਭੀ ਸਵੈਟਰ ਪਹਿਨਣਾ ਪਿਆ। ਆਪ ਲੋਕ ਤਾਂ ਇੱਥੋਂ ਦੇ ਹੋ, ਆਪ ਆਦੀ ਹੋ, ਆਪ ਦੇ ਲਈ ਕੋਈ ਤਕਲੀਫ ਦਾ ਵਿਸ਼ਾ ਨਹੀਂ ਹੁੰਦਾ ਹੈ। ਲੇਕਿਨ ਬਾਰਿਸ਼ ਦੇ ਕਾਰਨ ਥੋੜ੍ਹੀ ਦੇਰੀ ਹੋਈ, ਸਾਨੂੰ ਇਸ ਨੂੰ ਦੋ-ਤਿੰਨ ਹਿੱਸਿਆਂ ਵਿੱਚ ਵੰਡਣਾ ਪਿਆ। ਉਸ ਦੇ ਬਾਵਜੂਦ ਭੀ ਵਿਸ਼ਵ ਸਮੁਦਾਇ ਨੂੰ ਸੈਲਫ ਦੇ ਲਈ ਅਤੇ ਸੋਸਾਇਟੀ ਦੇ ਲਈ ਯੋਗ ਦਾ ਕੀ ਮਹਾਤਮਯ ਹੈ, ਯੋਗ ਜ਼ਿੰਦਗੀ ਦੀ ਸਹਿਜ ਪ੍ਰਵਿਰਤੀ ਕਿਵੇਂ ਬਣੇ। ਜਿਵੇਂ ਟੂੱਥਬ੍ਰਸ਼ ਕਰਨਾ ਹਮੇਸ਼ਾ ਦਾ ਕ੍ਰਮ ਬਣ ਜਾਂਦਾ ਹੈ, ਬਾਲ ਸੰਵਾਰਨਾ ਹਮੇਸ਼ਾ ਦਾ ਕ੍ਰਮ ਬਣ ਜਾਂਦਾ ਹੈ, ਉਤਨੀ ਹੀ ਸਹਿਜਤਾ ਨਾਲ ਯੋਗ ਜੀਵਨ ਨਾਲ ਜਦੋਂ ਜੁੜਦਾ ਹੈ ਇੱਕ ਸਹਿਜ ਕਿਰਿਆ ਬਣ ਜਾਂਦਾ ਹੈ, ਤਾਂ ਉਹ ਹਰ ਪਲ ਉਸ ਦਾ ਬੈਨਿਫਿਟ ਦਿੰਦਾ ਰਹਿੰਦਾ ਹੈ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ, 2024 ਦੇ ਅਵਸਰ 'ਤੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਡਲ ਝੀਲ 'ਤੇ ਯੋਗ ਅਭਿਆਸੀਆਂ (ਸਾਧਕਾਂ) ਨੂੰ ਸੰਬੋਧਨ ਕੀਤਾ
June 21st, 11:50 am
ਪ੍ਰਧਾਨ ਮੰਤਰੀ ਨੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜੰਮੂ-ਕਸ਼ਮੀਰ ਦੇ ਲੋਕਾਂ ਦੁਆਰਾ ਯੋਗ ਪ੍ਰਤੀ ਜੋ ਉਤਸ਼ਾਹ ਅਤੇ ਪ੍ਰਤੀਬੱਧਤਾ ਦਿਖਾਈ ਗਈ ਹੈ, ਉਹ ਹਮੇਸ਼ਾ ਲੋਕਾਂ ਦੇ ਮਨਾਂ ਵਿੱਚ ਬਣੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਬਰਸਾਤ ਕਾਰਨ ਤਾਪਮਾਨ ਵਿੱਚ ਗਿਰਾਵਟ ਦੇ ਬਾਵਜੂਦ ਲੋਕਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ, ਜਦਕਿ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਵਿੱਚ ਦੇਰੀ ਹੋਈ ਅਤੇ ਇਸ ਨੂੰ 2-3 ਸੈਸ਼ਨਾਂ ਵਿੱਚ ਵੰਡਣਾ ਪਿਆ। ਸ਼੍ਰੀ ਮੋਦੀ ਨੇ ਖ਼ੁਦ ਅਤੇ ਸਮਾਜ ਲਈ ਇੱਕ ਸਹਿਜ ਪ੍ਰਵਿਰਤੀ ਬਣਨ ਵਿੱਚ ਯੋਗ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਯੋਗ ਦੇ ਲਾਭ ਤਾਂ ਹੀ ਪ੍ਰਾਪਤ ਕੀਤੇ ਜਾ ਸਕਦੇ ਹਨ ਜਦੋਂ ਇਸ ਨੂੰ ਰੋਜ਼ਾਨਾ ਜੀਵਨ ਨਾਲ ਜੋੜਦੇ ਹੋਏ ਸਰਲ ਢੰਗ ਨਾਲ ਅਪਣਾਇਆ ਜਾਵੇ।Glimpses from Yoga Day celebrations in Srinagar
June 21st, 10:49 am
Prime Minister Narendra Modi took part in the 10th International Day of Yoga celebrations in Srinagar, Jammu and Kashmir. He joined several yoga practioners in performing various yogasanas. The PM underscored the global recognition of yoga and its profound impact on holistic health.ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 21st, 06:31 am
ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੈਨੂੰ ਯੋਗ ਅਤੇ ਸਾਧਨਾ ਦੀ ਭੂਮੀ ਕਸ਼ਮੀਰ ਵਿੱਚ ਆਉਣ ਦਾ ਸੁਭਾਗ ਮਿਲਿਆ ਹੈ। ਕਸ਼ਮੀਰ ਅਤੇ ਸ੍ਰੀਨਗਰ ਦਾ ਇਹ ਵਾਤਾਵਰਣ, ਇਹ ਊਰਜਾ ਅਤੇ ਅਨੁਭੂਤੀ ਯੋਗ ਤੋਂ ਸਾਨੂੰ ਜੋ ਸ਼ਕਤੀ ਮਿਲਦੀ ਹੈ, ਸ੍ਰੀਨਗਰ ਵਿੱਚ ਅਸੀਂ ਉਸ ਨੂੰ ਮਹਿਸੂਸ ਕਰ ਰਹੇ ਹਾਂ। ਮੈਂ ਦੇਸ਼ ਦੇ ਸਾਰੇ ਲੋਕਾਂ ਨੂੰ, ਦੁਨੀਆ ਦੇ ਕੋਣੇ-ਕੋਣੇ ਵਿੱਚ ਯੋਗ ਕਰ ਰਹੇ ਲੋਕਾਂ ਨੂੰ ਕਸ਼ਮੀਰ ਦੀ ਧਰਤੀ ਤੋਂ ਯੋਗ ਦਿਵਸ ਦੀ ਵਧਾਈ ਦਿੰਦਾ ਹਾਂ।ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ”
June 21st, 06:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ (IYD-ਆਈਵਾਈਡੀ) ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਮਾਰੋਹ ਦੀ ਅਗਵਾਈ ਕਰਦੇ ਹੋਏ ਯੋਗ ਸੈਸ਼ਨ ਵਿੱਚ ਹਿੱਸਾ ਲਿਆ।When there is a weak government like Congress, it weakens the country as well, says PM Modi in Koderma, Jharkhand
May 14th, 04:00 pm
In a rousing address ahead of the Lok Sabha elections 2024, Prime Minister Narendra Modi's campaign trail reached Koderma, Jharkhand. Energizing the crowd, he exclaimed, You've all heard of Jhumri Telaiya on the radio. But believe me, the charm of this place and its people exceeds what you've heard. This gathering marks my first public appearance since filing my nomination. Whether it's Kashi or Koderma, one message rings loud and clear... Phir Ek Baar, Modi Sarkar!PM Modi's stirring address revitalizes the crowd in Koderma, Jharkhand
May 14th, 03:38 pm
In a rousing address ahead of the Lok Sabha elections 2024, Prime Minister Narendra Modi's campaign trail reached Koderma, Jharkhand. Energizing the crowd, he exclaimed, You've all heard of Jhumri Telaiya on the radio. But believe me, the charm of this place and its people exceeds what you've heard. This gathering marks my first public appearance since filing my nomination. Whether it's Kashi or Koderma, one message rings loud and clear... Phir Ek Baar, Modi Sarkar!ਸ੍ਰੀਨਗਰ ਵਿਕਸਿਤ ਭਾਰਤ ਅੰਬੈਸਡਰਸ 'ਵਿਕਸਿਤ ਭਾਰਤ, ਵਿਕਸਿਤ ਕਸ਼ਮੀਰ' ਲਈ ਇਕਜੁੱਟ
April 20th, 11:18 pm
ਸ੍ਰੀਨਗਰ ਨੇ ਵਿਕਸਿਤ ਭਾਰਤ ਅੰਬੈਸਡਰ ਜਾਂ VBA 2024 ਦੇ ਬੈਨਰ ਹੇਠ ਇੱਕ ਮਹੱਤਵਪੂਰਨ ਇਕੱਠ ਦੀ ਮੇਜ਼ਬਾਨੀ ਕੀਤੀ। ਵੱਕਾਰੀ ਰੈਡੀਸਨ ਕਲੈਕਸ਼ਨ ਵਿੱਚ ਆਯੋਜਿਤ, ਇਸ ਸਮਾਗਮ ਨੇ ਇੱਕ ਵਿਲੱਖਣ ਪਲੈਟਫਾਰਮ ਦੇ ਰੂਪ ‘ਚ ਕੰਮ ਕੀਤਾ, ਵਿਕਾਸ ਵੱਲ ਰਾਸ਼ਟਰ ਦੀ ਸਮੂਹਿਕ ਪ੍ਰਗਤੀ ਨੂੰ ਉਤਸ਼ਾਹਿਤ ਕਰਨ ਦੇ ਲਈ ਵਿਭਿੰਨ ਆਵਾਜ਼ਾਂ ਅਤੇ ਦ੍ਰਿਸ਼ਟੀਕੋਣਾਂ ਨੂੰ ਇਕੱਠਾ ਕੀਤਾ।It is Congress that is depriving the youth of their rights: PM Modi in Kalaburagi
March 16th, 02:45 pm
Prime Minister Narendra Modi addressed a vibrant crowd in Kalaburagi, Karnataka, expressing gratitude for the overwhelming support shown by the people and reiterating BJP's commitment to the development and progress of Karnataka and the nation at large. The rally witnessed a wave of enthusiasm among the attendees, reflecting Karnataka's resolve to secure a record number of seats for BJP in the upcoming Lok Sabha elections.PM Modi addresses a public meeting in Kalaburagi, Karnataka
March 16th, 02:21 pm
Prime Minister Narendra Modi addressed a vibrant crowd in Kalaburagi, Karnataka, expressing gratitude for the overwhelming support shown by the people and reiterating BJP's commitment to the development and progress of Karnataka and the nation at large. The rally witnessed a wave of enthusiasm among the attendees, reflecting Karnataka's resolve to secure a record number of seats for BJP in the upcoming Lok Sabha elections.ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ, ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 12:20 pm
ਧਰਤੀ ਦੇ ਸਵਰਗ ’ਤੇ ਆਉਣ ਦਾ ਇਹ ਅਹਿਸਾਸ, ਇਹ ਅਨੁਭੂਤੀ ਸ਼ਬਦਾਂ ਤੋਂ ਪਰੇ ਹੈ। ਪ੍ਰਕ੍ਰਿਤੀ ਦਾ ਇਹ ਅਨੁਪਮ ਸਵਰੂਪ, ਇਹ ਹਵਾ, ਇਹ ਵਾਦੀਆਂ, ਇਹ ਵਾਤਾਵਰਣ, ਅਤੇ ਉਸ ਦੇ ਨਾਲ, ਆਪ ਕਸ਼ਮੀਰੀ ਭਾਈ-ਭੈਣਾਂ ਦਾ ਇਤਨਾ ਸਾਰਾ ਪਿਆਰ!