Our government is working in mission mode keeping in mind the future of the youth: PM Modi
October 28th, 01:20 pm
PM Modi addressed the National Rozgar Mela via video conferencing today and distributed more than 51,000 appointment letters to newly inducted recruits in various Government departments and organizations. Government is strengthening the traditional sectors providing employment opportunities while also promoting new sectors such as renewable energy, space, mation and defence exports, PM Modi said.PM addresses National Rozgar Mela
October 28th, 12:50 pm
PM Modi addressed the National Rozgar Mela via video conferencing today and distributed more than 51,000 appointment letters to newly inducted recruits in various Government departments and organizations. Government is strengthening the traditional sectors providing employment opportunities while also promoting new sectors such as renewable energy, space, mation and defence exports, PM Modi said.ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਦੇ ਤਹਿਤ ਨਵ ਨਿਯੁਕਤ ਭਰਤੀਆਂ ਨੂੰ ਲਗਭਗ 70000 ਨਿਯੁਕਤੀ ਪੱਤਰ ਵੰਡਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
June 13th, 11:00 am
ਰਾਸ਼ਟਰੀ ਪੱਧਰ ‘ਤੇ ਹੋਣ ਵਾਲੇ ਇਹ ਰੋਜ਼ਗਾਰ ਮੇਲੇ, ਐੱਨਡੀਏ ਅਤੇ ਭਾਜਪਾ ਸਰਕਾਰ ਦੀ ਨਵੀਂ ਪਹਿਚਾਣ ਬਣ ਗਏ ਹਨ। ਅੱਜ ਇੱਕ ਵਾਰ ਫਿਰ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮਿਲੇ ਹਨ। ਮੈਨੂੰ ਖੁਸ਼ੀ ਹੈ ਕਿ ਬੀਜੇਪੀ ਦੇ ਸ਼ਾਸਨ ਵਾਲੀਆਂ ਰਾਜ ਸਰਕਾਰਾਂ ਵੀ ਸਾਰੇ ਬੀਜੇਪੀ ਦੇ ਸਟੇਟ ਵਿੱਚ ਵੀ ਲਗਾਤਾਰ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਆਯੋਜਿਤ ਕਰ ਰਹੀਆਂ ਹਨ। ਜੋ ਲੋਕ ਇਸ ਸਮੇਂ ਸਰਕਾਰੀ ਨੌਕਰੀ ਵਿੱਚ ਆ ਰਹੇ ਹਨ, ਉਨ੍ਹਾਂ ਦੇ ਲਈ ਇਹ ਬਹੁਤ ਮਹੱਤਵਪੂਰਣ ਸਮਾਂ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
June 13th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਸ ਨੂੰ ਲਗਭਗ 70,000 ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ਵਿੱਚੋਂ ਚੁਣੇ ਰਿਕਰੂਟਸ ਵਿੱਤੀ ਸੇਵਾ ਵਿਭਾਗ, ਡਾਕ ਵਿਭਾਗ, ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਮਾਲ ਵਿਭਾਗ (ਰੈਵੇਨਿਊ ਡਿਪਾਰਟਮੈਂਟ), ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਪਰਮਾਣੂ ਊਰਜਾ ਵਿਭਾਗ, ਰੇਲ ਮੰਤਰਾਲਾ, ਆਡਿਟ ਅਤੇ ਅਕਾਊਂਟਸ ਵਿਭਾਗ, ਗ੍ਰਹਿ ਮੰਤਰਾਲਾ ਆਦਿ ਵਿਭਿੰਨ ਸਰਕਾਰੀ ਵਿਭਾਗਾਂ ਵਿੱਚ ਨਿਯੁਕਤ ਹੋਣਗੇ। ਪ੍ਰਧਾਨ ਮੰਤਰੀ ਦੇ ਸੰਬੋਧਨ ਦੇ ਦੌਰਾਨ ਦੇਸ਼ ਭਰ ਦੇ 43 ਸਥਾਨਾਂ ਨੂੰ ਮੇਲੇ ਨਾਲ ਜੋੜਿਆ ਗਿਆ ਸੀ।