ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 02:10 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
December 13th, 02:00 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।ਅਯੁੱਧਿਆ ਜੀ ਵਿੱਚ ਸ਼੍ਰੀ ਰਾਮ ਲਲਾ ਦੀ ਪ੍ਰਾਣ-ਪ੍ਰਤਿਸ਼ਠਾ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 22nd, 05:12 pm
ਅੱਜ ਸਾਡੇ ਰਾਮ ਆ ਗਏ ਹਨ! ਸਦੀਆਂ ਦੀ ਪ੍ਰਤੀਖਿਆ ਦੇ ਬਾਅਦ ਸਾਡੇ ਰਾਮ ਆ ਗਏ ਹਨ। ਸਦੀਆਂ ਦਾ ਅਭੂਤਪੂਰਵ ਧੀਰਜ, ਅਣਗਿਣਤ ਬਲੀਦਾਨ, ਤਿਆਗ ਅਤੇ ਤਪੱਸਿਆ ਦੇ ਬਾਅਦ ਸਾਡੇ ਪ੍ਰਭੁ ਰਾਮ ਆ ਗਏ ਹਨ। ਇਸ ਸ਼ੁਭ ਘੜੀ ਦੀ ਆਪ ਸਭ ਨੂੰ, ਸਮਸਤ ਦੇਸ਼ਵਾਸੀਆਂ ਨੂੰ, ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੀ ਪ੍ਰਾਣ ਪ੍ਰਤਿਸ਼ਠਾ (Pran Pratishtha) ਸਮਾਰੋਹ ਵਿੱਚ ਹਿੱਸਾ ਲਿਆ
January 22nd, 01:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੇ ਪ੍ਰਾਣ ਪ੍ਰਤਿਸ਼ਠਾ (Pran Pratishtha -consecration) ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਦੇ ਨਿਰਮਾਣ ਵਿੱਚ ਯੋਗਦਾਨ ਦੇਣ ਵਾਲੇ ਸ਼੍ਰਮਜੀਵੀਆਂ (shramjeevi) ਨਾਲ ਗੱਲਬਾਤ ਕੀਤੀ।Under the BJP govt, direct taxes reduced, providing relief to the middle class: PM Modi
November 20th, 06:58 pm
Amidst the ongoing election campaigning in Rajasthan, PM Modi’s rally spree continued as he addressed public meetings in Pali and Pilibanga. Addressing a massive gathering, PM Modi emphasized the nation’s commitment to development and the critical role Rajasthan plays in India’s advancement in the 21st century. The Prime Minister underlined the development vision of the BJP government and condemned the misgovernance of the Congress party in the state.PM Narendra Modi addresses public meetings in Pali & Pilibanga, Rajasthan
November 20th, 12:00 pm
Amidst the ongoing election campaigning in Rajasthan, PM Modi’s rally spree continued as he addressed public meetings in Pali and Pilibanga. Addressing a massive gathering, PM Modi emphasized the nation’s commitment to development and the critical role Rajasthan plays in India’s advancement in the 21st century. The Prime Minister underlined the development vision of the BJP government and condemned the misgovernance of the Congress party in the state.ਕਾਸ਼ੀ ਸਾਂਸਦ ਸਾਂਸਕ੍ਰਿਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਅਤੇ ਵਾਰਾਣਸੀ ਵਿੱਚ ਅਟਲ ਆਵਾਸੀਯ ਵਿਦਿਆਲਯਾਂ ਦੇ ਲੋਕਾਰਪਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 08:22 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਮੰਚ ‘ਤੇ ਉਪਸਥਿਤ ਸਾਰੇ ਮਹਾਨੁਭਾਵ, ਕਾਸ਼ੀ ਸਾਂਸਦ ਸਾਂਸਕ੍ਰਿਤਿਕ ਮਹੋਤਸਵ ਦੇ ਸਾਰੇ ਪ੍ਰਤੀਭਾਗੀ ਸਾਥੀਓ, ਅਤੇ ਰੁਦ੍ਰਾਕਸ਼ ਸੈਂਟਰ ਵਿੱਚ ਉਪਸਥਿਤ ਮੇਰੇ ਪਿਆਰੇ ਕਾਸ਼ੀਵਾਸੀਓ!ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
September 23rd, 04:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਰੁਦ੍ਰਾਕਸ਼ ਅੰਤਰਰਾਸ਼ਟਰੀ ਸਹਿਯੋਗ ਅਤੇ ਕਨਵੈਸ਼ਨ ਸੈਂਟਰ ਵਿੱਚ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ ਕਰੀਬ 1115 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ 16 ਅਟਲ ਆਵਾਸੀਯ ਵਿਦਿਯਾਲਯਾਂ ਦਾ ਲੋਕਅਰਪਣ ਕੀਤਾ। ਸ਼੍ਰੀ ਮੋਦੀ ਨੇ ਕਾਸ਼ੀ ਸੰਸਦ ਖੇਡ ਪ੍ਰਤੀਯੋਗਤਾ ਦੀ ਰਜਿਟ੍ਰੇਸ਼ਨ ਦਾ ਇੱਕ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਨੇ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ ਦੇ ਵਿਜੇਤਾਵਾਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ। ਪ੍ਰੋਗਰਾਮ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਅਟਲ ਆਵਾਸੀਯ ਵਿਦਿਯਾਲਯਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।With the blessings of Akka Mahadevi BJP Govt has enabled 'Nari Shakti' to take lead in the 21st Century: PM Modi
May 07th, 03:00 pm
As campaigning has entered into the last phase for the assembly elections in Karnataka, PM Modi addressed a mega rally in Shivamogga. At the beginning of his speech, he expressed gratitude towards those who showed significant support for the BJP. He specifically thanked the people of Bengaluru for their participation in a large-scale roadshow, which elicited an enormous response from the crowd.PM Modi's poll campaign speeches in Karnataka electrify Shivamogga and Nanjanagudu
May 07th, 02:15 pm
As campaigning has entered into the last phase for the assembly elections in Karnataka, PM Modi today addressed two mega rallies in Shivamogga and Nanjanagudu. At the beginning of his speech, he expressed gratitude towards those who showed significant support for the BJP. He specifically thanked the people of Bengaluru for their participation in a large-scale roadshow, which elicited an enormous response from the crowd.People of Karnataka must be wary of both JD(S) and Congress. Both are corrupt and promote dynastic politics: PM in Chitradurga
May 02nd, 11:30 am
Prime Minister Narendra Modi today addressed a public meeting in Karnataka’s Chitradurga.. PM Modi congratulated the Karnataka BJP on their Sankalp Patra, stating that it outlines a roadmap for the state to become the leading state in the country with modern infrastructure. The Sankalp Patra also prioritizes the welfare of the underprivileged, including the poor, downtrodden, exploited, deprived, tribals, and backward communities.PM Modi’s high-octane speeches in Karnataka's Chitradurga, Hosapete and Sindhanur
May 02nd, 11:00 am
Prime Minister Narendra Modi today addressed public meetings in Karnataka’s Chitradurga, Hosapete and Sindhanur. PM Modi congratulated the Karnataka BJP on their Sankalp Patra, stating that it outlines a roadmap for the state to become the leading state in the country with modern infrastructure. The Sankalp Patra also prioritizes the welfare of the underprivileged, including the poor, downtrodden, exploited, deprived, tribals, and backward communities.Swami Vivekananda's powerful thoughts continue to shape several minds: PM Modi
January 12th, 05:41 pm
PM Narendra Modi today inaugurated Ramayana Darshnam, Bharatmata Sadnam & Statue of Lord Hanuman in Kanyakumari through video conferencing. Addressing the event, Shri Modi paid tribute to Swami Vivekananda on his birth anniversary. PM Modi also said that India is a youthful nation and thoughts of Vivekananda can inspire them towards nation building.PM inaugurates Ramayana Darshnam, Bharatmata Sadnam & Statue of Lord Hanuman in Kanyakumari
January 12th, 05:40 pm
PM Narendra Modi today inaugurated Ramayana Darshnam, Bharatmata Sadnam & Statue of Lord Hanuman in Kanyakumari through video conferencing. Addressing the event, Shri Modi paid tribute to Swami Vivekananda on his birth anniversary. PM Modi also said that India is a youthful nation and thoughts of Vivekananda can inspire them towards nation building.