ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।ਗੁਜਰਾਤ ਦੇ ਕੇਵਡੀਆ ਵਿੱਚ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:31 am
ਸਰਦਾਰ ਸਾਹਿਬ ਦੀ ਓਜਸਵੀ ਵਾਣੀ(The inspiring words of Sardar Sahib)...ਸਟੈਚੂ ਆਵ੍ ਯੂਨਿਟੀ ਦੇ ਨਿਕਟ ਇਹ ਭਵਯ ਪ੍ਰੋਗਰਾਮ...ਏਕਤਾ ਨਗਰ ਦਾ ਇਹ ਵਿਹੰਗਮ ਦ੍ਰਿਸ਼, ਅਤੇ ਇੱਥੇ ਹੋਈ ਸ਼ਾਨਦਾਰ ਪਰਫਾਰਮੈਂਸ...ਇਹ ਮਿੰਨੀ ਇੰਡੀਆ(Mini India) ਦੀ ਝਲਕ...ਸਭ ਕੁਝ ਕਿਤਨਾ ਅਦਭੁਤ ਹੈ, ਕਿਤਨਾ ਪ੍ਰੇਰਕ ਹੈ। 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਹੀ...31 ਅਕਤੂਬਰ ਨੂੰ ਹੋਣ ਵਾਲਾ ਇਹ ਆਯੋਜਨ...ਪੂਰੇ ਦੇਸ਼ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਮੈਂ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas (National Unity Day))‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ
October 31st, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਏਕਤਾ ਦਿਵਸ ਦੀ ਸਹੁੰ (Ekta Diwas pledge) ਭੀ ਚੁਕਾਈ ਅਤੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਏਕਤਾ ਦਿਵਸ ਪਰੇਡ (Ekta Diwas Parade) ਭੀ ਦੇਖੀ। ਰਾਸ਼ਟਰੀਯ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ।ਰੂਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 09th, 11:35 am
ਤੁਹਾਡਾ ਇਹ ਪ੍ਰੇਮ, ਤੁਹਾਡਾ ਇਹ ਸਨੇਹ, ਤੁਸੀਂ ਇੱਥੇ ਆਉਣ ਲਈ ਸਮਾਂ ਨਿਕਾਲਿਆ, ਮੈਂ ਤੁਹਾਡਾ ਬਹੁਤ-ਬਹੁਤ ਆਭਾਰੀ ਹਾਂ। ਮੈਂ ਇਕੱਲਾ ਨਹੀਂ ਆਇਆ ਹਾਂ। ਮੈਂ ਮੇਰੇ ਨਾਲ ਬਹੁਤ ਕੁਝ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ ਹਿੰਦੁਸਤਾਨ ਦੀ ਮਿੱਟੀ ਦੀ ਮਹਿਕ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ 140 ਕਰੋੜ ਦੇਸ਼ਵਾਸੀਆਂ ਦਾ ਪਿਆਰ ਲੈ ਕੇ ਆਇਆ ਹਾਂ। ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਤੁਹਾਡੇ ਲਈ ਲੈ ਕੇ ਆਇਆ ਹਾਂ ਅਤੇ ਇਹ ਬਹੁਤ ਸੁਖਦ ਹੈ ਕਿ ਤੀਸਰੀ ਵਾਰ ਸਰਕਾਰ ਵਿੱਚ ਆਉਣ ਤੋਂ ਬਾਅਦ Indian Diaspora ਤੋਂ ਮੇਰਾ ਪਹਿਲਾ ਸੰਵਾਦ ਇੱਥੇ Moscow ਵਿੱਚ ਤੁਹਾਡੇ ਨਾਲ ਹੋ ਰਿਹਾ ਹੈ।ਪ੍ਰਧਾਨ ਮੰਤਰੀ ਨੇ ਰੂਸ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਨੂੰ ਸੰਬੋਧਨ ਕੀਤਾ
July 09th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਮਾਸਕੋ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਦੇ ਲੋਕਾਂ ਨਾਲ ਗੱਲਬਾਤ ਕੀਤੀ। ਪ੍ਰਵਾਸੀ ਭਾਰਤੀਆਂ ਨੇ ਉਨ੍ਹਾਂ ਦਾ ਸਨੇਹ ਦੇ ਨਾਲ ਉਤਸ਼ਾਹਪੂਰਵਕ ਸੁਆਗਤ ਕੀਤਾ।India is now identified by its expressways and high-tech infrastructure: PM Modi in Prayagraj, UP
May 21st, 04:00 pm
Prime Minister Narendra Modi addressed a huge public gathering in Prayagraj, emphasizing the cultural and spiritual significance of the region, highlighting the progress made under his government, and drawing sharp contrasts with previous administrations.PM Modi addresses a public meeting in Prayagraj, Uttar Pradesh
May 21st, 03:43 pm
Prime Minister Narendra Modi addressed a huge public gathering in Prayagraj, emphasizing the cultural and spiritual significance of the region, highlighting the progress made under his government, and drawing sharp contrasts with previous administrations.‘ਸਟੈਚੂ ਆਵ੍ ਯੂਨਿਟੀ’(‘Statue of Unity’) ‘ਤੇ ਟੀਵੀ ਐਪੀਸੋਡ ਤੁਹਾਨੂੰ ਜਲਦੀ ਤੋਂ ਜਲਦੀ ਕੇਵਡੀਆ (Kevadia) ਜਾਣ ਦੇ ਲਈ ਪ੍ਰੇਰਿਤ ਕਰੇਗਾ!: ਪ੍ਰਧਾਨ ਮੰਤਰੀ
March 14th, 01:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਲੀਸ਼ਾਨ 'ਸਟੈਚੂ ਆਵ੍ ਯੂਨਿਟੀ' (‘Statue of Unity’) 'ਤੇ ਇੱਕ ਟੈਲੀਵਿਜ਼ਨ ਐਪੀਸੋਡ ਸਾਂਝਾ ਕਰਦੇ ਹੋਏ ਕਿਹਾ ਹੈ ਕਿ ਇਹ ਇੱਕ ਅੱਖਾਂ ਖੋਲ੍ਹਣ ਵਾਲਾ ਅਨੁਭਵ ਹੋਵੇਗਾ ਅਤੇ ਕੋਈ ਭੀ ਜਲਦੀ ਤੋਂ ਜਲਦੀ ਕੇਵਡੀਆ (Kevadia) ਦਾ ਦੌਰਾ ਕਰਨਾ ਚਾਹੇਗਾ।ਗੁਜਰਾਤ ਵਿੱਚ ਕੋਚਰਬ ਆਸ਼ਰਮ ਦੇ ਉਦਘਾਟਨ ਅਤੇ ਸਾਬਰਮਤੀ ਆਸ਼ਰਮ ਪ੍ਰੋਜੈਕਟ ਦੇ ਮਾਸਟਰ ਪਲਾਨ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:45 am
ਪੂਜਯ ਬਾਪੂ ਦਾ ਇਹ ਸਾਬਰਮਤੀ ਆਸ਼ਰਮ ਹਮੇਸ਼ਾ ਤੋਂ ਹੀ ਇੱਕ ਅਪ੍ਰਤਿਮ ਊਰਜਾ ਦਾ ਜੀਵੰਤ ਕੇਂਦਰ ਰਿਹਾ ਹੈ। ਅਤੇ ਮੈਂ ਜੈਸੇ ਹਰ ਕਿਸੇ ਨੂੰ ਜਦੋਂ-ਜਦੋਂ ਇੱਥੇ ਆਉਣ ਦਾ ਅਵਸਰ ਮਿਲਦਾ ਹੈ, ਤਾਂ ਬਾਪੂ ਦੀ ਪ੍ਰੇਰਣਾ ਅਸੀਂ ਆਪਣੇ ਅੰਦਰ ਸਪਸ਼ਟ ਤੌਰ ‘ਤੇ ਅਨੁਭਵ ਕਰ ਸਕਦੇ ਹਾਂ। ਸਤਯ ਅਤੇ ਅਹਿੰਸਾ ਦੇ ਆਦਰਸ਼ ਹੋਣ, ਰਾਸ਼ਟਰ ਅਰਾਧਨਾ ਦਾ ਸੰਕਲਪ ਹੋਵੇ, ਗ਼ਰੀਬ ਅਤੇ ਵੰਚਿਤ ਦੀ ਸੇਵਾ ਵਿੱਚ ਨਾਰਾਇਣ ਸੇਵਾ ਦੇਖਣ ਦਾ ਭਾਵ ਹੋਵੇ, ਸਾਬਰਮਤੀ ਆਸ਼ਰਮ, ਬਾਪੂ ਦੀਆਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅੱਜ ਭੀ ਸਜੀਵ ਕੀਤੇ ਹੋਏ ਹੈ। ਮੇਰਾ ਸੁਭਾਗ ਹੈ ਕਿ ਅੱਜ ਮੈਂ ਇੱਥੇ ਸਾਬਰਮਤੀ ਆਸ਼ਰਮ ਦੇ ਪੁਨਰਵਿਕਾਸ ਅਤੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਹੈ। ਬਾਪੂ ਦੇ ਪਹਿਲੇ, ਜੋ ਪਹਿਲਾ ਆਸ਼ਰਮ ਸ਼ੀ, ਸ਼ੁਰੂ ਵਿੱਚ ਜਦੋਂ ਆਏ, ਉਹ ਕੋਚਰਬ ਆਸ਼ਰਮ ਉਸ ਦਾ ਭੀ ਵਿਕਾਸ ਕੀਤਾ ਗਿਆ ਹੈ, ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਉਸ ਦਾ ਭੀ ਲੋਕਅਰਪਣ ਹੋਇਆ ਹੈ। ਸਾਊਥ ਅਫਰੀਕਾ ਤੋਂ ਪਰਤਣ ਦੇ ਬਾਅਦ ਗਾਂਧੀ ਜੀ ਨੇ ਆਪਣਾ ਪਹਿਲਾ ਆਸ਼ਰਮ ਕੋਚਰਬ ਆਸ਼ਰਮ ਵਿੱਚ ਹੀ ਬਣਾਇਆ ਸੀ। ਗਾਂਧੀ ਜੀ ਇੱਥੇ ਚਰਖਾ ਚਲਾਇਆ ਕਰਦੇ ਸਨ, ਕਾਰਪੈਂਟਰੀ ਦਾ ਕੰਮ ਸਿੱਖਦੇ ਸਨ। ਦੋ ਸਾਲ ਤੱਕ ਕੋਚਰਬ ਆਸ਼ਰਮ ਵਿੱਚ ਰਹਿਣ ਦੇ ਬਾਅਦ ਫਿਰ ਗਾਂਧੀ ਜੀ ਸਾਬਰਮਤੀ ਆਸ਼ਰਮ ਵਿੱਚ ਸ਼ਿਫਟ ਹੋਏ ਸਨ। ਪੁਨਰਨਿਰਮਾਣ ਹੋਣ ਦੇ ਬਾਅਦ ਹੁਣ ਗਾਂਧੀ ਜੀ ਦੇ ਉਨ੍ਹਾਂ ਦਿਨਾਂ ਦੀਆਂ ਯਾਦਾਂ ਕੋਚਰਬ ਆਸ਼ਰਮ ਵਿੱਚ ਹੋਰ ਬਿਹਤਰ ਤਰੀਕੇ ਨਾਲ ਸੁਰੱਖਿਅਤ ਰਹਿਣਗੀਆਂ। ਮੈਂ ਪੂਜਯ ਬਾਪੂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ, ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੇਰਕ ਸਥਾਨਾਂ ਦੇ ਵਿਕਾਸ ਦੇ ਲਈ ਭੀ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਬਰਮਤੀ ਵਿੱਚ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ
March 12th, 10:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ ਅਤੇ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ ਅਤੇ ਗਾਂਧੀ ਆਸ਼ਰਮ ਮੈਮੋਰੀਅਲ ਦੀ ਮਾਸਟਰ ਪਲਾਨ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪ੍ਰਤਿਮਾ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਹਿਰਦੇ ਕੁੰਜ (Hriday Kunj) ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਇੱਕ ਪੌਦਾ ਭੀ ਲਗਾਇਆ।ਦਵਾਰਕਾ, ਗੁਜਰਾਤ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 25th, 01:01 pm
ਮੰਚ ‘ਤੇ ਉਪਸਥਿਤ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਮਾਨ ਭੂਪੇਂਦਰ ਭਾਈ ਪਟੇਲ, ਸੰਸਦ ਵਿੱਚ ਮੇਰੇ ਸਹਿਯੋਗੀ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਮਾਨ ਸੀ. ਆਰ. ਪਾਟਿਲ, ਹੋਰ ਸਾਰੇ ਮਹਾਨੁਭਾਵ ਅਤੇ ਗੁਜਰਾਤ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ 26 ਫਰਵਰੀ ਨੂੰ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ
February 25th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਫਰਵਰੀ ਨੂੰ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ, ਜੋ ਦੇਸ਼ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਈਵੈਂਟਸ ਵਿੱਚੋਂ ਇੱਕ ਹੈ।The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.BJP made a separate ministry & increased budget for the welfare of Adivasis: PM Modi
November 22nd, 09:15 am
The electoral atmosphere intensified as PM Narendra Modi engaged in two spirited rallies in Sagwara and Kotri ahead of the Rajasthan assembly election. “This region has suffered greatly under Congress rule. The people of Dungarpur are well aware of how the misrule of the Congress has shattered the dreams of the youth,” PM Modi said while addressing the public rally.PM Modi Addresses public meetings in Sagwara and Kotri, Rajasthan
November 22nd, 09:05 am
The electoral atmosphere intensified as PM Narendra Modi engaged in two spirited rallies in Sagwara and Kotri ahead of the Rajasthan assembly election. “This region has suffered greatly under Congress rule. The people of Dungarpur are well aware of how the misrule of the Congress has shattered the dreams of the youth,” PM Modi said while addressing the public rally.ਕੇਵਡੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 10:00 am
ਤੁਹਾਡੇ ਸਾਰੇ ਨੌਜਵਾਨਾਂ ਦਾ, ਜਾਂਬਾਂਜਾਂ ਦਾ ਇਹ ਉਤਸ਼ਾਹ, ਰਾਸ਼ਟਰੀ ਏਕਤਾ ਦਿਵਸ ਦੀ ਬਹੁਤ ਵੱਡੀ ਤਾਕਤ ਹੈ। ਇੱਕ ਤਰ੍ਹਾਂ ਨਾਲ ਮੇਰੇ ਸਾਹਮਣੇ ਲਘੂ ਭਾਰਤ, ਮਿਨੀ ਇੰਡੀਆ ਦਾ ਸਰੂਪ ਦਿਖ ਰਿਹਾ ਹੈ। ਰਾਜ ਅਲੱਗ ਹਨ, ਭਾਸ਼ਾ ਅਲੱਗ ਹੈ, ਪਰੰਪਰਾ ਅਲੱਗ ਹੈ, ਲੇਕਿਨ ਇੱਥੇ ਮੌਜੂਦ ਹਰ ਵਿਅਕਤੀ ਏਕਤਾ ਦੀ ਮਜ਼ਬੂਤ ਡੋਰ ਨਾਲ ਜੁੜ ਰਿਹਾ ਹੈ। ਮਨਕੇ ਅਨੇਕ ਹਨ, ਲੇਕਿਨ ਮਾਲਾ ਇੱਕ ਹੈ। ਤਨ ਅਨੇਕ ਹਨ, ਲੇਕਿਨ ਮਨ ਇੱਕ ਹੈ। ਜਿਵੇਂ 15 ਅਗਸਤ ਸਾਡੀ ਸੁਤੰਤਰਤਾ ਦੇ ਉਤਸਵ ਦਾ ਅਤੇ 26 ਜਨਵਰੀ ਸਾਡੇ ਗੁਣਤੰਤਰ ਦੇ ਜੈਘੋਸ਼ ਦਾ ਦਿਵਸ ਹੈ, ਉਸੇ ਤਰ੍ਹਾਂ 31 ਅਕਤੂਬਰ ਦਾ ਇਹ ਦਿਨ ਦੇਸ਼ ਦੇ ਕੋਨੇ-ਕੋਨੇ ਵਿੱਚ ਰਾਸ਼ਟਰੀਅਤਾ ਦੇ ਸੰਚਾਰ ਦਾ ਪਰਵ ਬਣ ਗਿਆ ਹੈ।ਪ੍ਰਧਾਨ ਮੰਤਰੀ ਨੇ ਕੇਵਡੀਆ, ਗੁਜਰਾਤ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ
October 31st, 09:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਏਕਤਾ ਦਿਵਸ ਨਾਲ ਸਬੰਧਿਤ ਸਮਾਗਮਾਂ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਟੈਚਿਊ ਆਫ਼ ਯੂਨਿਟੀ 'ਤੇ ਸ਼ਰਧਾਂਜਲੀ ਦਿੱਤੀ। ਸ਼੍ਰੀ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਪਰੇਡ ਦੇਖੀ ਜਿਸ ਵਿੱਚ ਬੀਐੱਸਐੱਫ ਅਤੇ ਵਿਭਿੰਨ ਰਾਜਾਂ ਦੀ ਪੁਲਿਸ ਦੀ ਟੁਕੜੀ, ਸਾਰੀਆਂ ਮਹਿਲਾ ਸੀਆਰਪੀਐੱਫ ਬਾਈਕਰਸ ਦੁਆਰਾ ਇੱਕ ਦਲੇਰਾਨਾ ਪ੍ਰਦਰਸ਼ਨ, ਬੀਐੱਸਐੱਫ ਦੀ ਮਹਿਲਾ ਪਾਈਪ ਬੈਂਡ, ਗੁਜਰਾਤ ਮਹਿਲਾ ਪੁਲਿਸ ਦੁਆਰਾ ਇੱਕ ਕੋਰੀਓਗ੍ਰਾਫ਼ ਕੀਤਾ ਗਿਆ ਪ੍ਰੋਗਰਾਮ, ਵਿਸ਼ੇਸ਼ ਐੱਨਸੀਸੀ ਸ਼ੋਅ, ਸਕੂਲੀ ਬੈਂਡ ਦੁਆਰਾ ਪ੍ਰਦਰਸ਼ਨ, ਭਾਰਤੀ ਹਵਾਈ ਫ਼ੌਜ ਦਾ ਫਲਾਈਪਾਸਟ ਅਤੇ ਹੋਰਾਂ ਸਮੇਤ ਜੀਵੰਤ ਪਿੰਡਾਂ ਦੀ ਆਰਥਿਕ ਵਿਹਾਰਕਤਾ ਦਾ ਪ੍ਰਦਰਸ਼ਨ ਸ਼ਾਮਲ ਸੀ।ਗੁਜਰਾਤ ਦੇ ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 30th, 09:11 pm
ਕਿਵੇਂ ਹੈ ਆਪਣਾ ਖਾਖਰਿਯਾ ਟੱਪਾ, ਪਹਿਲਾਂ ਤਾਂ ਮੈਂ ਗੁਜਰਾਤ ਦੇ ਮੁੱਖ ਮੰਤਰੀ ਜੀ ਦਾ ਅਤੇ ਸਰਕਾਰ ਦਾ ਆਭਾਰੀ ਹਾਂ ਕਿ ਮੈਨੂੰ ਤੁਹਾਡੇ ਦਰਮਿਆਨ ਆ ਕੇ ਦਰਸ਼ਨ ਕਰਨ ਦਾ ਇੱਥੇ ਮੌਕਾ ਮਿਲਿਆ ਹੈ। ਸਕੂਲ ਸਮੇਂ ਦੇ ਕਿੰਨੇ ਮਿੱਤਰਾਂ ਦੇ ਚੇਹਰੇ ਦਿਖ ਰਹੇ ਸਨ ਮੈਨੂੰ, ਮੇਰੇ ਲਈ ਇਹ ਸੁਭਾਗ ਦਾ ਪਲ ਸੀ। ਆਪ ਸਭ ਦੇ ਨੇੜੇ ਆ ਕੇ ਆਪ ਸਭ ਦੇ ਦਰਸ਼ਨ ਕਰਨਾ, ਘਰ ਆਂਗਨ ਵਿੱਚ ਆਉਣ ‘ਤੇ ਪੁਰਾਣੀਆਂ ਸਾਰੀਆਂ ਯਾਦਾਂ ਵੀ ਤਰੋਤਾਜ਼ਾ ਹੋ ਜਾਂਦੀਆਂ ਹਨ, ਜਿਸ ਧਰਤੀ ਅਤੇ ਜਿਨ੍ਹਾਂ ਲੋਕਾਂ ਨੇ ਮੈਨੂੰ ਬਣਾਇਆ ਹੈ, ਉਸ ਦਾ ਰਿਣ ਸਵੀਕਾਰ ਕਰਨ ਦਾ ਜਦੋਂ ਮੈਨੂੰ ਮੌਕਾ ਮਿਲਦਾ ਹੈ, ਮਨ ਨੂੰ ਸੰਤੋਸ਼ ਮਿਲਦਾ ਹੈ। ਇਸ ਲਈ ਇੱਕ ਪ੍ਰਕਾਰ ਨਾਲ ਅੱਜ ਇਹ ਮੇਰੀ ਮੁਲਾਕਾਤ ਰਿਣ ਸਵੀਕਾਰ ਕਰਨ ਦਾ ਮੇਰੇ ਲਈ ਅਵਸਰ ਹੈ। ਅੱਜ 30 ਅਕਤੂਬਰ ਅਤੇ ਕੱਲ੍ਹ 31 ਅਕਤੂਬਰ, ਇਹ ਦੋਨੋਂ ਦਿਨ ਸਾਡੇ ਸਭ ਦੇ ਲਈ ਬਹੁਤ ਹੀ ਪ੍ਰੇਰਕ ਦਿਨ ਹਨ, ਅੱਜ ਆਜ਼ਾਦੀ ਦੀ ਜੰਗ ਵਿੱਚ ਆਦਿਵਾਸੀਆਂ ਨੂੰ ਜਿਨ੍ਹਾਂ ਨੇ ਅਗਵਾਈ ਕੀਤੀ ਅਤੇ ਅੰਗ੍ਰੇਜਾਂ ਦੇ ਦੰਦ ਖੱਟੇ ਕੀਤੇ ਸਨ, ਅਜਿਹੇ ਗੋਵਿੰਦ ਗੁਰੂ ਜੀ ਦੀ ਪੁਣਯਤਿਥੀ ਹੈ। ਅਤੇ ਕੱਲ੍ਹ ਸਰਦਾਰ ਵਲੱਭ ਭਾਈ ਪਟੇਲ ਦੀ ਜਨਮ ਜਯੰਤੀ ਹੈ। ਸਾਡੀ ਪੀੜ੍ਹੀ ਨੇ ਦੁਨੀਆ ਦੀ ਸਭ ਤੋਂ ਵੱਡੀ ਪ੍ਰਤਿਮਾ ਸਟੈਚਿਊ ਆਵ੍ ਯੂਨਿਟੀ ਸਰਦਾਰ ਸਾਹਬ ਨੂੰ ਸਹੀ ਅਰਥ ਵਿੱਚ ਬਹੁਤ ਹੀ ਉਚਾਈ ਵਾਲੀ ਸ਼ਰਧਾ ਅਸੀਂ ਵਿਅਕਤ ਕੀਤੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਜਦੋਂ ਸਰਦਾਰ ਸਾਹਬ ਦੀ ਮੂਰਤੀ ਦੇਖੇਗੀ ਤਦ ਉਨ੍ਹਾਂ ਦਾ ਸਿਰ ਝੁਕੇਗਾ ਨਹੀਂ, ਉਨ੍ਹਾਂ ਦਾ ਸਿਰ ਉੱਪਰ ਹੀ ਹੋਵੇਗਾ। ਸਰਦਾਰ ਸਾਹਬ ਦੇ ਚਰਣਾਂ ਵਿੱਚ ਖੜਾ ਹੋਇਆ ਇੱਕ-ਇੱਕ ਵਿਅਕਤੀ ਸਿਰ ਉੱਪਰ ਕਰੇਗਾ, ਸਿਰ ਝੁਕਾਏਗਾ ਨਹੀਂ ਅਜਿਹਾ ਕੰਮ ਉੱਥੇ ਹੋਇਆ ਹੈ। ਗੁਰੂ ਗੋਵਿੰਦ ਜੀ ਦਾ ਪੂਰਾ ਜੀਵਨ ਮਾਂ ਭਾਰਤੀ ਦੀ ਆਜ਼ਾਦੀ ਦੇ ਲਈ ਸੰਘਰਸ਼ ਵਿੱਚ ਅਤੇ ਆਦਿਵਾਸੀ ਸਮਾਜ ਦੀ ਸੇਵਾ ਵਿੱਚ, ਸੇਵਾ ਅਤੇ ਰਾਸ਼ਟਰ ਭਗਤੀ ਇੰਨੀ ਤੇਜ਼ ਸੀ ਕਿ ਬਲੀਦਾਨੀਆਂ ਦੀ ਪਰੰਪਰਾ ਖੜੀ ਕਰ ਦਿੱਤੀ ਸੀ। ਅਤੇ ਖੁਦ ਬਲੀਦਾਨੀਆਂ ਦੇ ਪ੍ਰਤੀਕ ਬਣ ਗਏ, ਮੈਨੂੰ ਆਨੰਦ ਹੈ ਕਿ ਮੇਰੀ ਸਰਕਾਰ ਨੇ ਪਿਛਲੇ ਵਰ੍ਹਿਆਂ ਵਿੱਚ ਗੁਰੂ ਗੋਵਿੰਦ ਜੀ ਦੀ ਯਾਦ ਵਿੱਚ ਮਾਨਗੜ੍ਹ ਧਾਮ ਜੋ ਮੱਧ ਪ੍ਰਦੇਸ਼- ਗੁਜਰਾਤ ਦੇ ਆਦਿਵਾਸੀ ਪੱਟੇ ਦੇ ਖੇਤਰ ਵਿੱਚ ਹੈ, ਉਸ ਨੂੰ ਰਾਸ਼ਟਰੀ ਪੱਧਰ ‘ਤੇ ਸਥਾਪਿਤ ਕਰਕੇ ਉਸ ਨੂੰ ਬਹੁਤ ਵੱਡੇ ਅਵਸਰ ਦੇ ਰੂਪ ਵਿੱਚ ਮਨਾਉਂਦੇ ਹਨ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
October 30th, 04:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਪੀਣ ਯੋਗ ਪਾਣੀ ਅਤੇ ਸਿੰਚਾਈ ਵਰਗੇ ਕਈ ਸੈਕਟਰ ਸ਼ਾਮਲ ਹਨ।