ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
December 16th, 01:00 pm
ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਗੁਆਨਾ ਵਿੱਚ ਵਧ-ਫੁੱਲ ਰਹੀਆਂ ਹਨ: ਪ੍ਰਧਾਨ ਮੰਤਰੀ
November 22nd, 03:06 am
ਭਾਰਤ-ਗੁਆਨਾ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲ਼ਈ ਸੁਆਮੀ ਆਕਾਸ਼ਰਾਨੰਦ ਜੀ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਰਸਵਤੀ ਵਿਦਯਾ ਨਿਕੇਤਨ ਸਕੂਲ ਦਾ ਦੌਰਾ ਕੀਤਾ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਗੁਆਨਾ ਵਿੱਚ ਵਧ-ਫੁੱਲ ਰਹੀਆਂ ਹਨ।ਪ੍ਰਧਾਨ ਮੰਤਰੀ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ 15 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ
November 13th, 06:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਜਨਜਾਤੀਯ ਗੌਰਵ ਦਿਵਸ ਮਨਾਉਣ ਲਈ ਬਿਹਾਰ ਦੇ ਜਮੁਈ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ, ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰਾਤ ਹੋ ਜਾਵੇਗੀ। ਪ੍ਰਧਾਨ ਮੰਤਰੀ ਸਵੇਰੇ ਕਰੀਬ 11 ਵਜੇ ਭਗਵਾਨ ਬਿਰਸਾ ਮੁੰਡਾ ਦੇ ਸਨਮਾਨ ਵਿੱਚ ਇੱਕ ਸਮਾਰਕ ਸਿੱਕਾ ਅਤੇ ਡਾਕ ਟਿਕਟ ਦਾ ਅਨਾਵਰਣ ਕਰਨਗੇ।ਕੈਬਨਿਟ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਪੀਐੱਮ-ਵਿਦਿਆਲਕਸ਼ਮੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਵਿੱਤੀ ਰੁਕਾਵਟਾਂ ਭਾਰਤ ਦੇ ਕਿਸੇ ਵੀ ਨੌਜਵਾਨ ਨੂੰ ਮਿਆਰੀ ਉੱਚ ਸਿੱਖਿਆ ਹਾਸਲ ਕਰਨ ਤੋਂ ਰੋਕ ਨਾ ਸਕਣ
November 06th, 03:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਪੀਐੱਮ ਵਿਦਿਆਲਕਸ਼ਮੀ ਇੱਕ ਨਵੀਂ ਕੇਂਦਰੀ ਸੈਕਟਰ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਜੋ ਵਿੱਤੀ ਰੁਕਾਵਟਾਂ ਕਿਸੇ ਨੂੰ ਵੀ ਉੱਚ ਪੜ੍ਹਾਈ ਕਰਨ ਤੋਂ ਰੋਕ ਨਾ ਸਕਣ। ਪੀਐੱਮ ਵਿਦਿਆਲਕਸ਼ਮੀ ਰਾਸ਼ਟਰੀ ਸਿੱਖਿਆ ਨੀਤੀ, 2020 ਤੋਂ ਉਪਜੀ ਹੋਈ ਇੱਕ ਹੋਰ ਪ੍ਰਮੁੱਖ ਪਹਿਲਕਦਮੀ ਹੈ, ਜਿਸ ਨੇ ਸਿਫ਼ਾਰਿਸ਼ ਕੀਤੀ ਸੀ ਕਿ ਹੋਣਹਾਰ ਵਿਦਿਆਰਥੀਆਂ ਨੂੰ ਜਨਤਕ ਅਤੇ ਨਿੱਜੀ ਐੱਚਈਆਈ ਦੋਵਾਂ ਵਿੱਚ ਵੱਖ-ਵੱਖ ਉਪਾਵਾਂ ਰਾਹੀਂ ਵਿੱਤੀ ਸਹਾਇਤਾ ਉਪਲਬਧ ਕਰਵਾਈ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਵਿਦਿਆਲਕਸ਼ਮੀ ਯੋਜਨਾ ਦੇ ਤਹਿਤ, ਕੋਈ ਵੀ ਵਿਦਿਆਰਥੀ ਜੋ ਗੁਣਵੱਤਾ ਉੱਚ ਸਿੱਖਿਆ ਸੰਸਥਾ (ਕਿਊਵਿਚਈਆਈਸ) ਵਿੱਚ ਦਾਖਲਾ ਲੈਂਦਾ ਹੈ, ਉਹ ਕੋਰਸ ਨਾਲ ਸਬੰਧਤ ਟਿਊਸ਼ਨ ਫੀਸਾਂ ਅਤੇ ਹੋਰ ਖਰਚਿਆਂ ਦੀ ਪੂਰੀ ਰਕਮ ਨੂੰ ਕਵਰ ਕਰਨ ਲਈ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਤੋਂ ਕੋਲੇਟਰ ਫਰੀ, ਗਾਰੰਟਰ ਮੁਕਤ ਕਰਜ਼ਾ ਪ੍ਰਾਪਤ ਕਰਨ ਦੇ ਯੋਗ ਹੋਵੇਗਾ। ਇਹ ਸਕੀਮ ਇੱਕ ਸਰਲ, ਪਾਰਦਰਸ਼ੀ ਅਤੇ ਵਿਦਿਆਰਥੀ-ਅਨੁਕੂਲ ਪ੍ਰਣਾਲੀ ਦੁਆਰਾ ਚਲਾਈ ਜਾਵੇਗੀ ਜੋ ਅੰਤਰ-ਸੰਚਾਲਿਤ ਅਤੇ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:35 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:30 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਮੈਟਰੋ ਰੇਲ ਪ੍ਰੋਜੈਕਟ ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ
September 16th, 02:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਮੈਟਰੋ ਰੇਲ ਪ੍ਰੋਜੈਕਟ ਦੇ ਦੂਸਰੇ ਪੜਾਅ ਦਾ ਉਦਘਾਟਨ ਕੀਤਾ। ਯਾਤਰਾ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਪ੍ਰਧਾਨ ਮੰਤਰੀ ਨੇ ਹਿੰਦੀ ਭਾਸ਼ਾ ਦੇ ਯੂਕ੍ਰੇਨੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
August 23rd, 06:33 pm
ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੀ ਮੇਧਾਵਿਤਾ ਅਤੇ ਦੋਨਾਂ ਦੇਸ਼ਾਂ ਦਰਮਿਆਨ ਆਪਸੀ ਸਮਝ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਭਾਰਤੀ ਸੰਸਕ੍ਰਿਤੀ ਅਤੇ ਇਤਿਹਾਸ ਨੂੰ ਯੂਕ੍ਰੇਨੀ ਲੋਕਾਂ ਦੇ ਕਰੀਬ ਲਿਆਉਣ ਦੇ ਲਈ ਉਨ੍ਹਾਂ ਦੇ ਯਤਨਾਂ ਦੀ ਵੀ ਸਰਾਹਨਾ ਕੀਤੀ।'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -ਪ੍ਰਧਾਨ ਮੰਤਰੀ ਦਾ ਵੀਡੀਐੱਨਕੇਐੱਚ (VDNKh) ਵਿੱਚ ਰੋਸਾਟੋਮ ਪਵੇਲੀਅਨ ਦਾ ਦੌਰਾ
July 09th, 04:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਮਹਾਮਹੀਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਅੱਜ ਮਾਸਕੋ ਵਿੱਚ ਆਲ ਰਸ਼ੀਅਨ ਐਗਜ਼ੀਵਿਸ਼ਨ ਸੈਂਟਰ, ਵੀਡੀਐੱਨਕੇਐੱਚ (VDNKh) ਦਾ ਦੌਰਾ ਕੀਤਾ।Viksit Bharat Ambassador Meets Up At Startup Mahakumbh, Bharat Mandapam
March 19th, 07:28 pm
On 19th March 2024, a Viksit Bharat Ambassador session was held at the Startup Mahakumbh at Bharat Mandapam, New Delhi, to highlight Viksit Bharat's vision. Over 400+ attendees attended the event, including leading unicorn founders, startup founders, women leaders, and students. This marked the 17th meetup under the banner of Viksit Bharat Ambassador or #VB2024.ਭਾਰਤ ਟੇਕਸ 2024, ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 26th, 11:10 am
ਖਾਸ ਇਸ ਲਈ ਕਿਉਂਕਿ ਇਹ ਇੱਕ ਸਾਥ ਭਾਰਤ ਦੇ ਸਭ ਤੋਂ ਵੱਡੇ ਦੋ Exhibition ਸੈਂਟਰਸ, ਭਾਰਤ ਮੰਡਪਮ ਅਤੇ ਯਸੋਭੂਮੀ, ਇੱਕ ਸਾਥ ਦੋਨਾਂ ਵਿੱਚ ਹੋ ਰਿਹਾ ਹੈ। ਅੱਜ 3 ਹਜ਼ਾਰ ਤੋਂ ਜ਼ਿਆਦਾ Exhibitors...100 ਦੇਸ਼ਾਂ ਦੇ ਕਰੀਬ 3 ਹਜ਼ਾਰ ਖਰੀਦਾਰ...40 ਹਜ਼ਾਰ ਤੋਂ ਜ਼ਿਆਦਾ Trade Visitors...ਇੱਕ ਸਾਥ ਇਸ ਆਯੋਜਨ ਨਾਲ ਜੁੜੇ ਹਨ। ਇਹ ਆਯੋਜਨ, ਟੈਕਸਟਾਈਲ ਈਕੋਸਿਸਟਮ ਦੇ ਸਾਰੇ ਸਾਥੀਆਂ ਅਤੇ ਪੂਰੀ ਵੈਲਿਯੂ ਚੇਨ ਦੇ ਲਈ ਉਨ੍ਹਾਂ ਲੋਕਾਂ ਨੂੰ ਇੱਕ ਸਾਥ ਮਿਲਣ ਦਾ ਪਲੈਟਫਾਰਮ ਦੇ ਰਿਹਾ ਹੈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਭਾਰਤ ਟੈਕਸ 2024 ਦਾ ਉਦਘਾਟਨ ਕੀਤਾ
February 26th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਭਾਰਤ ਟੈਕਸ 2024 ਦਾ ਉਦਘਾਟਨ ਕੀਤਾ, ਜੋ ਦੇਸ਼ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਸਮਾਗਮਾਂ ਵਿੱਚੋਂ ਇੱਕ ਹੈ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਵਿੱਚ ਅਹਲਨ ਮੋਦੀ ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 13th, 11:19 pm
ਅੱਜ, ਅਬੂ ਧਾਬੀ ਵਿੱਚ ਆਪ (ਤੁਸੀਂ) ਲੋਕਾਂ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਆਪ (ਤੁਸੀਂ) ਲੋਕ ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੇ ਕੋਣੇ-ਕੋਣੇ ਤੋਂ ਆਏ ਹੋ ਅਤੇ ਭਾਰਤ ਦੇ ਭੀ ਅਲੱਗ-ਅਲੱਗ ਰਾਜਾਂ ਤੋਂ ਆਏ ਹੋ, ਲੇਕਿਨ ਸਭ ਦੇ ਦਿਲ ਜੁੜੇ ਹੋਏ ਹਨ। ਇਸ ਇਤਿਹਾਸਿਕ ਸਟੇਡੀਅਮ ਵਿੱਚ ਹਰ ਧੜਕਨ ਕਹਿ ਰਹੀ ਹੈ-ਭਾਰਤ-UAE ਦੋਸਦੀ ਜ਼ਿੰਦਾਬਾਦ! ਹਰ ਸਾਂਸ ਕਹ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਹਰ ਆਵਾਜ਼ ਕਹਿ ਰਹੀ ਹੈ-ਭਾਰਤ- ਸੰਯੁਕਤ ਅਰਬ ਅਮੀਰਾਤ (ਯੂਏਈ- UAE) ਦੋਸਤੀ ਜ਼ਿੰਦਾਬਾਦ! ਬੱਸ....ਇਸ ਪਲ ਨੂੰ ਜੀ ਲੈਣਾ ਹੈ...ਜੀ ਭਰ ਕੇ ਜੀ ਲੈਣਾ ਹੈ। ਅੱਜ ਉਹ ਯਾਦਾਂ ਬਟੋਰ ਲੈਣੀਆਂ ਹਨ, ਜੋ ਜੀਵਨ ਭਰ ਤੁਹਾਡੇ ਸਾਥ ਰਹਿਣ ਵਾਲੀਆਂ ਹਨ। ਜੋ ਯਾਦਾਂ ਜੀਵਨ ਭਰ ਮੇਰੇ ਸਾਥ ਭੀ ਰਹਿਣ ਵਾਲੀਆਂ ਹਨ।ਸੰਯੁਕਤ ਅਰਬ ਅਮੀਰਾਤ ਵਿਖੇ ਭਾਰਤੀ ਸਮੁਦਾਇ ਦੇ ਸਮਾਗਮ- “ਅਹਲਨ ਮੋਦੀ” (''AHLAN MODI'')ਵਿੱਚ ਪ੍ਰਧਾਨ ਮੰਤਰੀ ਦੀ ਗੱਲਬਾਤ
February 13th, 08:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਭਾਰਤੀ ਸਮੁਦਾਇ ਦੇ ਸਮਾਗਮ ‘ਅਹਲਨ ਮੋਦੀ’ (''AHLAN MODI'') ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ 7 ਅਮੀਰਾਤਾਂ (7 Emirates) ਤੋਂ ਭਾਰਤੀ ਪ੍ਰਵਾਸੀਆਂ ਨੇ ਹਿੱਸਾ ਲਿਆ ਅਤੇ ਇਸ ਵਿੱਚ ਸਾਰੇ ਭਾਈਚਾਰਿਆਂ ਦੇ ਭਾਰਤੀ ਸ਼ਾਮਲ ਸਨ। ਦਰਸ਼ਕਾਂ ਵਿੱਚ ਅਮੀਰਾਤੀ (Emiratis) ਭੀ ਸ਼ਾਮਲ ਸਨ।ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 12th, 01:30 pm
Your Excellency President Ranil Wickremesinghe Ji, Your Excellency Prime Minister Pravind Jugnauth Ji, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਜੀ, ਸ੍ਰੀਲੰਕਾ, ਮਾਰੀਸ਼ਸ ਅਤੇ ਭਾਰਤ ਦੇ Central Banks ਦੇ ਗਵਰਨਰ, ਅਤੇ ਅੱਜ ਇਸ ਮਹੱਤਵਪੂਰਨ ਸਮਾਰੋਹ (this significant event) ਨਾਲ ਜੁੜੇ ਸਾਰੇ ਸਾਥੀਗਣ!ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਅਤੇ ਸ੍ਰੀ ਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਰੂਪ ਨਾਲ ਯੂਪੀਆਈ ਸੇਵਾਵਾਂ ਦਾ ਉਦਘਾਟਨ ਕੀਤਾ
February 12th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਲੰਕਾ ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜਗਨਨਾਥ ਦੇ ਨਾਲ ਸੰਯੁਕਤ ਰੂਪ ਨਾਲ ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ- UPI) ਸੇਵਾਵਾਂ ਅਤੇ ਮਾਰੀਸ਼ਸ ਵਿੱਚ ਰੁਪੇ ਕਾਰਡ (RuPay card) ਸੇਵਾਵਾਂ ਦੇ ਲਾਂਚ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ।PM Modi’s mantra to stand firm against challenges and adverse situations
January 29th, 06:05 pm
Prime Minister Narendra Modi addressed and interacted with various students, during the Pariskha pe Charcha, 2024. While interacting with students, he also revealed his secret about remaining positive despite stressful situations. He added that one must have a mindset to stand firm during challenges and adverse conditions. He said one should always be solution-oriented and a problem-solver, as these attributes can help one overcome stressful situations. He said that these attributes have enabled him to provide last-mile saturation of various schemes to the targeted beneficiaries.