ਮੌਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ, ਪ੍ਰਵਿੰਦ ਜਗਨਨਾਥ ਦੇ ਨਾਲ ਅਗਲੇਗਾ ਦ੍ਵੀਪ ਸਮੂਹ ਵਿੱਚ ਹਵਾਈ ਪੱਟੀ ਅਤੇ ਜੇਟੀ ਦੇ ਸੰਯੁਕਤ ਉਦਘਾਟਨ ਦੇ ਦੌਰਾਨ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
February 29th, 01:15 pm
Your Excellency ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਜੀ, ਮੌਰੀਸ਼ਸ ਮੰਤਰੀਮੰਡਲ ਦੇ ਉਪਸਥਿਤ ਮੈਂਬਰਗਣ, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ, ਅੱਜ ਇਸ ਸਮਾਰੋਹ ਨਾਲ ਜੁੜੇ ਅਗਲੇਗਾ ਦੇ ਵਾਸੀ, ਅਤੇ ਸਾਰੇ ਸਾਥੀਗਣ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਸਾਂਝੇ ਤੌਰ ‘ਤੇ ਅਗਾਲੇਗਾ ਆਈਲੈਂਡ (Agalega Island) ‘ਤੇ ਨਿਊ ਏਅਰਸਟ੍ਰਿਪ ਅਤੇ ਇੱਕ ਜੇੱਟੀ ਦਾ ਉਦਘਾਟਨ ਕੀਤਾ
February 29th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜੁਗਨੌਥ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਅਗਾਲੇਗਾ ਆਈਲੈਂਡ ਵਿੱਚ ਛੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਜੈਕਟਸ ਦੇ ਨਾਲ-ਨਾਲ ਨਵੀਂ ਏਅਰ ਸਟ੍ਰਿਪ ਅਤੇ ਸੇਂਟ ਜੇਮਜ਼ ਜੈੱਟੀ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਭਾਰਤ ਅਤੇ ਮੌਰੀਸ਼ਸ ਦਰਮਿਆਨ ਮਜ਼ਬੂਤ ਅਤੇ ਦਹਾਕਿਆਂ ਪੁਰਾਣੀ ਵਿਕਾਸ ਸਾਂਝੇਦਾਰੀ ਦਾ ਪ੍ਰਮਾਣ ਹੈ, ਜਿਸ ਨਾਲ ਮੇਨ ਲੈਂਡ ਮੌਰੀਸ਼ਸ ਅਤੇ ਅਗਾਲੇਗਾ ਦਰਮਿਆਨ ਬਿਹਤਰ ਕਨੈਕਟੀਵਿਟੀ ਦੀ ਮੰਗ ਪੂਰੀ ਹੋਵੇਗੀ, ਮੈਰੀਟਾਈਮ ਸਕਿਉਰਿਟੀ ਮਜ਼ਬੂਤ ਹੋਵੇਗੀ ਅਤੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਬਹੁਤ ਅਹਿਮ ਹੈ ਕਿਉਂਕਿ ਇਹ ਉਦਘਾਟਨ ਹੁਣੇ ਹਾਲ ਹੀ ਵਿੱਚ 12 ਫਰਵਰੀ 2024 ਨੂੰ ਦੋਵੇਂ ਨੇਤਾਵਾਂ ਦੁਆਰਾ ਮੌਰੀਸ਼ਸ ਵਿੱਚ ਯੂਪੀਆਈ ਅਤੇ ਰੁਪੇ ਕਾਰਡ ਸੇਵਾਵਾਂ ਦੇ ਲਾਂਚ ਤੋਂ ਬਾਅਦ ਹੋਇਆ ਹੈ।ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 12th, 01:30 pm
Your Excellency President Ranil Wickremesinghe Ji, Your Excellency Prime Minister Pravind Jugnauth Ji, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਜੀ, ਸ੍ਰੀਲੰਕਾ, ਮਾਰੀਸ਼ਸ ਅਤੇ ਭਾਰਤ ਦੇ Central Banks ਦੇ ਗਵਰਨਰ, ਅਤੇ ਅੱਜ ਇਸ ਮਹੱਤਵਪੂਰਨ ਸਮਾਰੋਹ (this significant event) ਨਾਲ ਜੁੜੇ ਸਾਰੇ ਸਾਥੀਗਣ!ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਅਤੇ ਸ੍ਰੀ ਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਰੂਪ ਨਾਲ ਯੂਪੀਆਈ ਸੇਵਾਵਾਂ ਦਾ ਉਦਘਾਟਨ ਕੀਤਾ
February 12th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਲੰਕਾ ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜਗਨਨਾਥ ਦੇ ਨਾਲ ਸੰਯੁਕਤ ਰੂਪ ਨਾਲ ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ- UPI) ਸੇਵਾਵਾਂ ਅਤੇ ਮਾਰੀਸ਼ਸ ਵਿੱਚ ਰੁਪੇ ਕਾਰਡ (RuPay card) ਸੇਵਾਵਾਂ ਦੇ ਲਾਂਚ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਅਤੇ ਰੱਖਿਆ ਮੰਤਰੀ ਦਾ ਸਵਾਗਤ ਕੀਤਾ
November 10th, 08:04 pm
ਅਮਰੀਕਾ ਦੇ ਵਿਦੇਸ਼ ਮੰਤਰੀ, ਮਹਾਮਹਿਮ ਸ਼੍ਰੀ ਐਂਟਨੀ ਬਲਿਕੰਨ(Antony Blinken), ਅਤੇ ਰੱਖਾ ਮੰਤਰੀ, ਮਹਾਮਹਿਮ ਸ਼੍ਰੀ ਲੌਇਡ ਔਸਟਿਨ (Lloyd Austin) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪਰਿਣਾਮਾਂ ਦੀ ਸੂਚੀ: ਤਨਜ਼ਾਨੀਆ ਸੰਯੁਕਤ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸਾਮੀਆ ਸੁਲੁਹੁ ਹਸਨ ਦੀ ਭਾਰਤ ਦੀ ਸਰਕਾਰੀ ਯਾਤਰਾ (8-10 ਅਕਤੂਬਰ,2023)
October 09th, 07:00 pm
ਸਹਿਮਤੀ ਪੱਤਰ (ਐੱਮਓਯੂਜ਼) ਅਤੇ ਸਮਝੌਤੇ, ਜਿਨ੍ਹਾਂ ਦਾ ਅਦਾਨ-ਪ੍ਰਦਾਨ ਹੋਇਆਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨ
August 02nd, 10:18 pm
ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ ਬਾਇਡਨ ਵਿਚਕਾਰ ਵਰਚੁਅਲ ਗੱਲਬਾਤ
April 10th, 09:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਪ੍ਰੈਲ 2022 ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ ਬਾਇਡਨ ਨਾਲ ਇੱਕ ਵਰਚੁਅਲ ਮੀਟਿੰਗ ਕਰਨਗੇ। ਦੋਵੇਂ ਨੇਤਾ ਚਲ ਰਹੇ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨਗੇ ਅਤੇ ਦੱਖਣੀ ਏਸ਼ੀਆ ਵਿੱਚ ਹਾਲ ਹੀ ਦੀਆਂ ਘਟਨਾਵਾਂ, ਹਿੰਦ-ਪ੍ਰਸ਼ਾਂਤ ਖੇਤਰ ਅਤੇ ਆਪਸੀ ਹਿੱਤ ਦੇ ਆਲਮੀ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਵਰਚੁਅਲ ਮੀਟਿੰਗ ਦੋਵਾਂ ਧਿਰਾਂ ਨੂੰ ਦੁਵੱਲੀ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਪਣੀ ਨਿਯਮਿਤ ਅਤੇ ਉੱਚ-ਪੱਧਰੀ ਸ਼ਮੂਲੀਅਤ ਨੂੰ ਜਾਰੀ ਰੱਖਣ ਦੇ ਯੋਗ ਕਰੇਗੀ।ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ 21 ਖਾਸ ਤਸਵੀਰਾਂ
December 31st, 11:59 am
ਜਿਵੇਂ ਕਿ ਸਾਲ 2021 ਸਮਾਪਤ ਹੋ ਰਿਹਾ ਹੈ, ਇੱਥੇ ਦੇਖੋ ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ ਕੁਝ ਖਾਸ ਤਸਵੀਰਾਂ।