Today the youth of India is full of new confidence, succeeding in every sector: PM Modi
December 23rd, 11:00 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.PM Modi distributes more than 71,000 appointment letters to newly appointed recruits
December 23rd, 10:30 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।ਦਿੱਲੀ ਵਿੱਚ ਸਵੱਛਤਾ ਪ੍ਰੋਗਰਾਮ ਵਿੱਚ ਨੌਜਵਾਨਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ
October 02nd, 04:45 pm
ਸਰ ਸਾਨੂੰ ਕੋਈ ਬਿਮਾਰੀ ਨਹੀਂ ਹੋ ਸਕਦੀ, ਉਸ ਨਾਲ ਹਮੇਸ਼ਾ ਅਸੀਂ ਸਾਫ ਰਹਾਂਗੇ ਸਰ, ਅਤੇ ਸਾਡਾ ਦੇਸ਼ ਅਗਰ ਸਾਫ ਰਹੇਗਾ ਤਾਂ ਹੋਰ ਸਾਰਿਆਂ ਨੂੰ ਗਿਆਨ ਮਿਲੇਗਾ ਕਿ ਇਹ ਜਗ੍ਹਾ ਸਾਫ ਰੱਖਣੀ ਹੈ। ਪ੍ਰਧਾਨ ਮੰਤਰੀ: ਸ਼ੌਚਾਲਯ ਜੇਕਰ ਨਹੀਂ ਹੁੰਦਾ ਤਾਂ ਕੀ ਹੁੰਦਾ ਹੈ?ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਅਭਿਯਾਨ ਦੇ 10 ਵਰ੍ਹੇ ਪੂਰੇ ਹੋਣ ‘ਤੇ ਨੌਜਵਾਨਾਂ ਦੇ ਨਾਲ ਸਵੱਛਤਾ ਅਭਿਯਾਨ ਵਿੱਚ ਸ਼ਾਮਲ ਹੋਏ
October 02nd, 04:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਦਿੱਲੀ ਵਿੱਚ ਯੁਵਾ ਸਕੂਲੀ ਬੱਚਿਆਂ ਦੇ ਨਾਲ ਸਵੱਛਤਾ ਅਭਿਯਾਨ ਵਿੱਚ ਸ਼ਾਮਲ ਹੋਏ ਅਤੇ ਸਵੱਛ ਭਾਰਤ ਅਭਿਯਾਨ ਦੇ 10 ਸਾਲ ਪੂਰੇ ਹੋਣ ‘ਤੇ ਉਨ੍ਹਾਂ ਨਾਲ ਗੱਲਬਾਤ ਕੀਤੀ।The source of strength for Modi's guarantee is BJP's Karyakartas: PM Modi in Kerala via NaMo App
March 30th, 06:45 pm
Ahead of the upcoming Lok Sabha Elections of 2024, Prime Minister Narendra Modi interacted with the BJP Booth Karyakartas of Kerala. He said, The dedication of the BJP Karyakartas of Kerala and their abilities to overcome all challenges is second to none.PM Modi interacts with the BJP Booth Karyakartas of Kerala via NaMo App
March 30th, 06:30 pm
Ahead of the upcoming Lok Sabha Elections of 2024, Prime Minister Narendra Modi interacted with the BJP Booth Karyakartas of Kerala. He said, The dedication of the BJP Karyakartas of Kerala and their abilities to overcome all challenges is second to none.ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 05th, 05:44 pm
ਮੈਂ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਦੇਣ ਲਈ ਖੜ੍ਹਿਆ ਹਾਂ। ਸੰਸਦ ਦੇ ਇਸ ਨਵੇਂ ਭਵਨ ਵਿੱਚ ਜਦੋਂ ਆਦਰਯੋਗ ਰਾਸ਼ਟਰਪਤੀ ਜੀ ਸਾਨੂੰ ਸਾਰਿਆਂ ਨੂੰ ਸੰਬੋਧਨ ਕਰਨ ਲਈ ਆਏ, ਅਤੇ ਜਿਸ ਗੌਰਵ ਅਤੇ ਸਨਮਾਨ ਨਾਲ ਸੇਂਗੋਲ ਪੂਰੇ procession ਦੀ ਅਗਵਾਈ ਕਰ ਰਿਹਾ ਸੀ, ਅਤੇ ਅਸੀਂ ਸਾਰੇ ਉਸ ਦੇ ਪਿੱਛੇ ਪਿੱਛੇ ਚਲ ਰਹੇ ਸਾਂ। ਨਵੇਂ ਸਦਨ ਵਿੱਚ ਇਹ ਨਵੀਂ ਪਰੰਪਰਾ ਭਾਰਤ ਦੀ ਆਜ਼ਾਦੀ ਦੇ ਉਸ ਪਵਿੱਤਰ ਪਲ ਦਾ ਪ੍ਰਤੀਬਿੰਬ, ਜਦੋਂ ਸਾਖੀ ਬਣਦਾ ਹੈ ਤਾਂ ਲੋਕਤੰਤਰ ਦੀ ਗਰਿਮਾ ਕਈ ਗੁਣਾ ਉੱਪਰ ਚਲੀ ਜਾਂਦੀ ਹੈ। ਇਹ 75ਵਾਂ ਗਣਤੰਤਰ ਦਿਵਸ, ਇਸ ਦੇ ਬਾਅਦ ਸੰਸਦ ਦਾ ਨਵਾਂ ਭਵਨ, ਸੇਂਗੋਲ ਦੀ ਅਗਵਾਈ, ਇਹ ਸਾਰਾ ਦ੍ਰਿਸ਼ ਆਪਣੇ ਆਪ ਵਿੱਚ ਬਹੁਤ ਹੀ ਪ੍ਰਭਾਵੀ ਸੀ। ਮੈਂ ਜਦੋਂ ਉੱਥੋਂ ਪੂਰੇ ਪ੍ਰੋਗਰਾਮ ਵਿੱਚ ਭਾਗੀਦਾਰੀ ਕਰ ਰਿਹਾ ਸਾਂ। ਇੱਥੋਂ ਤਾਂ ਉਤਨਾ ਸਾਨੂੰ ਭਵਯਤਾ (ਸ਼ਾਨ) ਨਜ਼ਰ ਨਹੀਂ ਆਉਂਦੀ ਹੈ। ਲੇਕਿਨ ਉੱਥੋਂ ਜਦੋਂ ਮੈਂ ਦੇਖਿਆ ਕਿ ਵਾਕਈ ਨਵੇਂ ਸਦਨ ਵਿੱਚ ਇਸ ਗਰਿਮਾਮਈ ਉਪਸਥਿਤੀ ਵਿੱਚ ਰਾਸ਼ਟਰਪਤੀ, ਉਪ ਰਾਸ਼ਟਰਪਤੀ ਦੁਆਰਾ, ਸਾਡੇ ਸਭ ਦੇ ਮਨ ਨੂੰ ਪ੍ਰਭਾਵਿਤ ਕਰਨ ਵਾਲਾ ਉਹ ਦ੍ਰਿਸ਼ ਹਮੇਸ਼ਾ-ਹਮੇਸ਼ਾ ਯਾਦ ਰਹੇਗਾ। ਜਿਨ੍ਹਾਂ ਆਦਰਯੋਗ ਕਰੀਬ 60 ਤੋਂ ਜ਼ਿਆਦਾ ਆਦਰਯੋਗ ਮੈਂਬਰਾਂ ਨੇ ਰਾਸ਼ਟਰਪਤੀ ਜੀ ਦੇ ਆਭਾਰ ਪ੍ਰਸਤਾਵ ‘ਤੇ ਆਪਣੇ ਆਪਣੇ ਵਿਚਾਰ ਰੱਖੇ ਹਨ। ਮੈਂ ਵਿਨਮਰਤਾ (ਨਿਮਰਤਾ) ਦੇ ਨਾਲ ਆਪਣੇ-ਆਪਣੇ ਵਿਚਾਰ ਵਿਅਕਤ ਕਰਨ ਵਾਲੇ ਸਾਰੇ ਆਪਣੇ ਆਦਰਯੋਗ ਸਾਂਸਦ ਗਣ ਦਾ ਆਭਾਰ ਵਿਅਕਤ ਕਰਦਾ ਹਾਂ। ਮੈਂ ਵਿਸ਼ੇਸ਼ ਤੌਰ ‘ਤੇ ਵਿਰੋਧੀ ਧਿਰ ਨੇ ਜੋ ਸੰਕਲਪ ਲਿਆ ਹੈ ਉਸ ਦੀ ਸਰਾਹਨਾ ਕਰਦਾ ਹਾਂ। ਉਨ੍ਹਾਂ ਦੇ ਭਾਸ਼ਣ ਦੀ ਇੱਕ ਇੱਕ ਬਾਤ ਨਾਲ ਮੇਰਾ ਅਤੇ ਦੇਸ਼ ਦਾ ਵਿਕਾਸ ਪੱਕਾ ਹੋ ਗਿਆ ਹੈ, ਕਿ ਇਨ੍ਹਾਂ ਨੇ ਲੰਬੇ ਅਰਸੇ ਤੱਕ ਉੱਥੇ ਰਹਿਣ ਦਾ ਸੰਕਲਪ ਲੈ ਲਿਆ ਹੈ। ਆਪ ਕਈ ਦਹਾਕਿਆਂ ਤੱਕ ਜਿਵੇਂ ਇੱਥੇ ਬੈਠੇ ਸੀ, ਵੈਸੇ (ਉਸੇ ਤਰ੍ਹਾਂ) ਹੀ ਕਈ ਦਹਾਕਿਆਂ ਤੱਕ ਉੱਥੇ ਬੈਠਣ ਦਾ ਤੁਹਾਡਾ ਸੰਕਲਪ ਅਤੇ ਜਨਤਾ ਜਨਾਰਦਨ ਤਾਂ ਈਸ਼ਵਰ ਦਾ ਰੂਪ ਹੁੰਦੀ ਹੈ। ਅਤੇ ਆਪ ਲੋਕ ਜਿਸ ਪ੍ਰਕਾਰ ਨਾਲ ਇਨ੍ਹੀਂ ਦਿਨੀਂ ਮਿਹਨਤ ਕਰ ਰਹੇ ਹੋ। ਮੈਂ ਪੱਕਾ ਮੰਨਦਾ ਹਾਂ ਕਿ ਈਸ਼ਵਰ ਰੂਪੀ ਜਨਤਾ ਜਨਾਰਦਨ ਤੁਹਾਨੂੰ ਜ਼ਰੂਰ ਅਸ਼ੀਰਵਾਦ ਦੇਵੇਗੀ। ਅਤੇ ਆਪ ਜਿਸ ਉਚਾਈ ‘ਤੇ ਹੋ ਉਸ ਤੋਂ ਭੀ ਅਧਿਕ ਉਚਾਈ ‘ਤੇ ਜ਼ਰੂਰ ਪਹੁੰਚੋਗੇ ਅਤੇ ਅਗਲੀ ਚੋਣ ਵਿੱਚ ਦਰਸ਼ਕ ਦਿਸ਼ਾ ਵਿੱਚ ਦਿਖੋਗੇ। ਅਧੀਰ ਰੰਜਨ ਜੀ ਇਸ ਵਾਰ ਤੁਸੀਂ ਤੁਹਾਡਾ ਕੰਟ੍ਰੈਕਟ ਉਨ੍ਹਾਂ ਨੂੰ ਦੇ ਦਿੱਤਾ ਹੈ ਕੀ? ਤੁਸੀਂ ਇੰਨ੍ਹਾਂ ਹੀ ਚੀਜ਼ਾਂ ਨੂੰ ਪਹੁੰਚਾਇਆ ਹੈ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 05th, 05:43 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਆਪਣੇ ਸੰਬੋਧਨ ਦੀ ਸ਼ੁਰੂਆਤ ਸੇਂਗੋਲ ਦਾ ਜ਼ਿਕਰ ਕਰਕੇ ਕੀਤੀ, ਜਿਸ ਨੇ ਮਾਣ ਅਤੇ ਸਨਮਾਨ ਨਾਲ ਜਲੂਸ ਦੀ ਅਗਵਾਈ ਕੀਤੀ ਜਦੋਂ ਰਾਸ਼ਟਰਪਤੀ ਜੀ ਨਵੇਂ ਸੰਸਦ ਭਵਨ ਪਹੁੰਚੇ ਅਤੇ ਸਾਰੇ ਸੰਸਦ ਮੈਂਬਰਾਂ ਨੇ ਉਨ੍ਹਾਂ ਦਾ ਅਨੁਸਰਣ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਇਹ ਵਿਰਾਸਤ ਸਦਨ ਦੀ ਸ਼ਾਨ ਨੂੰ ਕਈ ਗੁਣਾ ਵਧਾਉਂਦੀ ਹੈ ਅਤੇ ਕਿਹਾ ਕਿ 75ਵਾਂ ਗਣਤੰਤਰ ਦਿਵਸ, ਨਵਾਂ ਸੰਸਦ ਭਵਨ ਅਤੇ ਸੇਂਗੋਲ ਦਾ ਆਗਮਨ ਬਹੁਤ ਪ੍ਰਭਾਵਸ਼ਾਲੀ ਘਟਨਾ ਸੀ। ਉਨ੍ਹਾਂ ਨੇ ਸਦਨ ਦੇ ਮੈਂਬਰਾਂ ਦਾ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ ਲਈ ਆਪਣੇ ਵਿਚਾਰਾਂ ਅਤੇ ਸੁਝਾਵਾਂ ਦਾ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਦੋ ਦਿਨਾਂ ਵਿੱਚ 10 ਲੱਖ ਤੋਂ ਵੱਧ ਸੁਕੰਨਿਆ ਸਮਰਿਧੀ ਖਾਤਾ ਖੋਲ੍ਹਣ ਲਈ ਭਾਰਤੀਯ ਡਾਕ (ਇੰਡੀਆ ਪੋਸਟ) ਨੂੰ ਵਧਾਈਆਂ ਦਿੱਤੀਆਂ
February 11th, 09:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੋ ਦਿਨਾਂ ਵਿੱਚ 10 ਲੱਖ ਤੋਂ ਵੱਧ ਸੁਕੰਨਿਆ ਸਮਰਿਧੀ ਖਾਤਾ ਖੋਲ੍ਹਣ ਲਈ ਇੰਡੀਆ ਪੋਸਟ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਲੜਕੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਮਦਦ ਮਿਲੇਗੀ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਜਵਾਬ ਦਾ ਮੂਲ-ਪਾਠ
February 09th, 02:15 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਜੋ ਚਰਚਾ ਚਲ ਰਹੀ ਹੈ। ਉਸ ਚਰਚਾ ਵਿੱਚ ਸ਼ਰੀਕ ਹੋਕੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦਾ ਆਦਰਪੂਰਵਕ ਧੰਨਵਾਦ ਕਰਦਾ ਹਾਂ। ਆਦਰਯੋਗ ਰਾਸ਼ਟਰਪਤੀ ਜੀ ਦਾ ਅਭਿਨੰਦਨ ਕਰਦਾ ਹਾਂ। ਆਦਰਯੋਗ ਸਭਾਪਤੀ ਜੀ, ਦੋਨਾਂ ਸਦਨਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਵਿਕਸਿਤ ਭਾਰਤ ਦਾ ਇੱਕ ਖਾਕਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਇੱਕ ਰੋਡ ਮੈਪ ਨੂੰ ਪ੍ਰਸਤੁਤ ਕੀਤਾ ਹੈ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਅਭਿਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 09th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਅਭਿਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ‘ਵਿਕਸਿਤ ਭਾਰਤ’ ਦਾ ਵਿਜ਼ਨ ਪੇਸ਼ ਕਰਕੇ ਦੋਵਾਂ ਸਦਨਾਂ ਦਾ ਪਥਪ੍ਰਦਰਸ਼ਨ ਕਰਨ ਲਈ ਰਾਸ਼ਟਰਪਤੀ ਜੀ ਦਾ ਧੰਨਵਾਦ ਕਰਦਿਆਂ ਆਪਣਾ ਜਵਾਬ ਸ਼ੁਰੂ ਕੀਤਾ।Focus of Budget is on providing basic necessities to poor, middle class, youth: PM Modi
February 02nd, 11:01 am
Prime Minister Narendra Modi today addressed a conclave on Aatmanirbhar Arthvyavastha organized by the Bharatiya Janata Party. Addressing the gathering virtually, PM Modi said, “There is a possibility of a new world order post-COVID pandemic. Today, the world's perspective of looking at India has changed a lot. Now, the world wants to see a stronger India. With the world's changed perspective towards India, it is imperative for us to take the country forward at a rapid pace by strengthening our economy.”PM Modi addresses at Aatmanirbhar Arthvyavastha programme via Video Conference
February 02nd, 11:00 am
Prime Minister Narendra Modi today addressed a conclave on Aatmanirbhar Arthvyavastha organized by the Bharatiya Janata Party. Addressing the gathering virtually, PM Modi said, “There is a possibility of a new world order post-COVID pandemic. Today, the world's perspective of looking at India has changed a lot. Now, the world wants to see a stronger India. With the world's changed perspective towards India, it is imperative for us to take the country forward at a rapid pace by strengthening our economy.”ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮਹਿਲਾ ਕੇਂਦ੍ਰਿਤ ਪਹਿਲ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
December 21st, 04:48 pm
ਪ੍ਰਯਾਗਰਾਜ ਹਜ਼ਾਰਾਂ ਸਾਲਾਂ ਤੋਂ ਸਾਡੀ ਮਾਤ੍ਰਸ਼ਕਤੀ ਦੀ ਪ੍ਰਤੀਕ ਮਾਂ ਗੰਗਾ-ਯਮੁਨਾ-ਸਰਸਵਤੀ ਦੇ ਸੰਗਮ ਦੀ ਧਰਤੀ ਰਹੀ ਹੈ। ਅੱਜ ਇਹ ਤੀਰਥ ਨਗਰੀ ਨਾਰੀ-ਸ਼ਕਤੀ ਦੇ ਇਤਨੇ ਅਦਭੁਤ ਸੰਗਮ ਦੀ ਵੀ ਸਾਖੀ ਬਣੀ ਹੈ। ਇਹ ਸਾਡੇ ਸਭ ਦਾ ਸੁਭਾਗ ਹੈ ਕਿ ਆਪ ਸਭ ਸਾਨੂੰ ਆਪਣਾ ਸਨੇਹ ਦੇਣ, ਆਪਣਾ ਅਸ਼ੀਰਵਾਦ ਦੇਣ ਆਏ ਹੋ। ਮਾਤਾਓ-ਭੈਣੋਂ, ਮੈਂ ਇੱਥੇ ਮੰਚ ’ਤੇ ਆਉਣ ਤੋਂ ਪਹਿਲਾਂ ਮੈਂ ਬੈਂਕਿੰਗ ਸਖੀਆਂ ਨਾਲ, ਸਵੈ ਸਹਾਇਤਾ ਸਮੂਹ ਨਾਲ ਜੁੜੀਆਂ ਭੈਣਾਂ ਨਾਲ ਅਤੇ ਕੰਨਿਆ ਸੁਮੰਗਲਾ ਯੋਜਨਾ ਦੀਆਂ ਲਾਭਾਰਥੀ ਬੇਟੀਆਂ ਨਾਲ ਬਾਤ ਕੀਤੀ। ਐਸੇ-ਐਸੇ ਭਾਵ, ਐਸੀਆਂ-ਐਸੀਆਂ ਆਤਮਵਿਸ਼ਵਾਸ ਨਾਲ ਭਰੀਆਂ ਬਾਤਾਂ! ਮਾਤਾਓ ਭੈਣੋਂ, ਸਾਡੇ ਇੱਥੇ ਇੱਕ ਕਹਾਵਤ ਹੈ- “ਪ੍ਰਤਯਕਸ਼ੇ ਕਿਮ੍ ਪ੍ਰਮਾਣਮ੍”। ( “प्रत्यक्षे किम् प्रमाणम्”।)।ਪ੍ਰਧਾਨ ਮੰਤਰੀ ਨੇ ਪ੍ਰਯਾਗਰਾਜ ਦਾ ਦੌਰਾ ਕੀਤਾ ਅਤੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜਿਸ ਵਿੱਚ ਲੱਖਾਂ ਮਹਿਲਾਵਾਂ ਹਾਜ਼ਰ ਸਨ
December 21st, 01:04 pm
ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਹਿੰਦੀ ਦੇ ਮਹਾਨ ਸਾਹਿਤਕਾਰ ਮਹਾਵੀਰ ਪ੍ਰਸਾਦ ਦ੍ਵਿਵੇਦੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਪ੍ਰਯਾਗਰਾਜ ਗੰਗਾ–ਯਮੁਨਾ–ਸਰਸਵਤੀ ਦੇ ਸੰਗਮ ਦੀ ਧਰਤੀ ਹੈ, ਜੋ ਹਜ਼ਾਰਾਂ ਸਾਲਾਂ ਤੋਂ ਸਾਡੀ ਮਾਂ ਦੀ ਸ਼ਕਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਤੀਰਥ–ਅਸਥਾਨ ਨਗਰ ‘ਚ ਮਹਿਲਾ–ਸ਼ਕਤੀ ਦਾ ਇੱਕ ਅਦਭੁਤ ਸੰਗਮ ਹੈ।PM Modi addresses National Convention of BJP Mahila Morcha in Gujarat
December 22nd, 05:00 pm
PM Modi addressed the National Convention of BJP's Mahila Morcha in Gujarat. During the event, PM Modi remembered the rich history and vital contributions of Mahila Morcha since the days of Bhartiya Jansangh. He remembered Rajmata Vijaya Raje Scindia, whose strong leadership not only helped mobilize female supporters towards the BJP but also ensured that women played an important part in the BJP's organization.It is only partnerships that will get us to our goals: PM Modi
December 12th, 08:46 am
Addressing the Partners’ Forum today, PM Modi said that India was ready to support its fellow countries in the march to achieving their development goals through skill building and training programmes, provision of affordable medicines and vaccines, knowledge transfers and exchange programmes. “It is only partnerships that will get us to our goals- Partnerships between citizens, partnerships between communities and partnerships between countries”, he added.‘Statue of Unity’ is a tribute to the great Sardar Patel, who devoted his energy for India's unity: PM Modi
October 17th, 06:00 pm
Prime Minister Narendra Modi interacted with Bhartiya Janta Party Booth Karyakartas from five Lok Sabha seats, Hoshangabad, Chatra, Pali, Ghazipur and Mumbai (North). He appreciated the hardworking and devoted Karyakartas of the BJP for the party's reach and presence across the country.