ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਤੀਸਰੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਵਿਸ਼ਵ ਭਰ ਦੇ ਰਾਜਨੇਤਾਵਾਂ ਵੱਲੋਂ ਵਧਾਈ ਸੰਦੇਸ਼ ਮਿਲਣੇ ਨਿਰੰਤਰ ਜਾਰੀ ਹਨ

June 11th, 05:47 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੀਸਰੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੰਦੇਸ਼ਾਂ ਲਈ ਵਿਸ਼ਵ ਭਰ ਦੇ ਰਾਜਨੇਤਾਵਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ‘ਤੇ ਵਿਸ਼ਵ ਭਰ ਦੇ ਰਾਜਨੇਤਾਵਾਂ ਦੇ ਵਧਾਈ ਸੰਦੇਸ਼ਾਂ ਅਤੇ ਟੈਲੀਫੋਨ ਕਾਲ ਦਾ ਜਵਾਬ ਦਿੱਤਾ।

ਪ੍ਰਧਾਨ ਮੰਤਰੀ ਨੂੰ ਓਮਾਨ ਦੇ ਸੁਲਤਾਨ ਨੇ ਫੋਨ ‘ਤੇ ਵਧਾਈ ਦਿੱਤੀ

June 11th, 01:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਓਮਾਨ ਦੇ ਸੁਲਤਾਨ ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਦਾ ਫੋਨ ਆਇਆ।

ਪ੍ਰਧਾਨ ਮੰਤਰੀ ਨੇ ਓਮਾਨ ਦੇ ਸੁਲਤਾਨ ਨਾਲ ਮੁਲਾਕਾਤ ਕੀਤੀ

December 16th, 09:29 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ (Sultan of Oman Haitham bin Tarik) ਨਾਲ ਮੀਟਿੰਗ ਕੀਤੀ। ਮੀਟਿੰਗ ਦੇ ਦੌਰਾਨ ਉਨ੍ਹਾਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ।

ਓਮਾਨ ਦੇ ਸੁਲਤਾਨ ਦੇ ਨਾਲ ਡੈਲੀਗੇਸ਼ਨ ਲੈਵਲ ਟੌਕ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਬਿਆਨ (ਦਸੰਬਰ 16, 2023)

December 16th, 07:02 pm

ਸਾਡੀ ਆਪਸੀ ਨੇੜਤਾ ਕੇਵਲ ਭੂਗੋਲ ਤੱਕ ਸੀਮਤ ਨਹੀਂ ਹੈ, ਬਲਕਿ ਇਹ ਸਾਡੇ ਹਜ਼ਾਰਾਂ ਵਰ੍ਹਿਆਂ ਤੋਂ ਚੱਲ ਰਹੇ ਵਪਾਰ, ਸਾਡੇ ਸੱਭਿਆਚਾਰ, ਅਤੇ ਸਾਡੀਆਂ ਸਮਾਨ ਪ੍ਰਾਥਮਿਕਤਾਵਾਂ ਵਿੱਚ ਵੀ ਝਲਕਦੀ ਹੈ।

Telephone conversation between Prime Minister Shri Narendra Modi and His Majesty Sultan Haitham Bin Tarik, Sultan of Oman

February 17th, 09:43 pm

Prime Minister Shri Narendra Modi spoke with His Majesty Sultan Haitham Bin Tarik, Sultan of Oman over phone earlier today.