Text Of Prime Minister Narendra Modi addresses BJP Karyakartas at Party Headquarters
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi conveys best wishes to Justice Sanjiv Khanna on taking oath as Chief Justice of Supreme Court of India
November 11th, 01:34 pm
The Prime Minister, Shri Narendra Modi has conveyed his best wishes to Justice Sanjiv Khanna on taking oath as Chief Justice of Supreme Court of India.ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:30 am
ਪ੍ਰੋਗਰਾਮ ਵਿੱਚ ਉਪਸਥਿਤ ਚੀਫ ਜਸਟਿਸ ਔਫ ਇੰਡੀਆ ਡੀ ਵਾਈ ਚੰਦ੍ਰਚੂੜ ਜੀ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਜਸਟਿਸ ਬੀ ਆਰ ਗਵਈ ਜੀ, ਦੇਸ਼ ਦੇ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਜੀ, ਅਟਾਰਨੀ ਜਨਰਲ ਆਰ ਵੇਂਕਟ ਰਮਾਨੀ ਜੀ, ਸੁਪਰੀਮ ਕੋਰਟ ਬਾਰ ਕੌਂਸਲ ਦੇ ਪ੍ਰਧਾਨ ਸ਼੍ਰੀਮਾਨ ਕਪਿਲ ਸਿੱਬਲ ਜੀ, ਬਾਰ ਕੌਂਸਲ ਔਫ ਇੰਡੀਆ ਦੇ ਪ੍ਰਧਾਨ ਭਾਈ ਮਨਨ ਕੁਮਾਰ ਮਿਸ਼ਰਾ ਜੀ, ਸੁਪਰੀਮ ਕੋਰਟ ਦੇ ਸਾਰੇ judges, ਹਾਈਕੋਰਟਸ ਦੇ Chief Justices, district judges, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ
August 31st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਔਫ ਇੰਡੀਆ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ। ਸੁਪਰੀਮ ਕੋਰਟ ਔਫ ਇੰਡੀਆ ਦੁਆਰਾ ਆਯੋਜਿਤ ਦੋ ਦਿਨਾਂ ਸੰਮੇਲਨ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਵੇਂ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਦੇ ਲਈ ਸਮਾਵੇਸ਼ੀ ਕੋਰਟਰੂਮਸ ਨਿਆਂਇਕ ਸੁਰੱਖਿਆ, ਕੇਸ ਮੈਨੇਜਮੈਂਟ ਅਤੇ ਜੂਡੀਸ਼ੀਅਲ ਟ੍ਰੇਨਿੰਗ ‘ਤੇ ਵਿਚਾਰ-ਵਟਾਂਦਰੇ ਅਤੇ ਚਰਚਾ ਕਰਨ ਲਈ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ 31 ਅਗਸਤ ਨੂੰ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ
August 30th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 31 ਅਗਸਤ, 2024 ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਭਾਰਤ ਦੀ ਸੁਪਰੀਮ ਕੋਰਟ ਦੀ ਸਥਾਪਨਾ ਦੇ 75 ਵਰ੍ਹੇ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨਗੇ।ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 05:00 pm
ਪ੍ਰੋਗਰਾਮ ਵਿੱਚ ਮੌਜੂਦ ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਕ੍ਰਿਸ਼ਣਰਾਓ ਬਾਗੜੇ ਜੀ, ਰਾਜਸਥਾਨ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਸ਼੍ਰੀ ਮਨੀਂਦ੍ਰ ਮੋਹਨ ਸ਼੍ਰੀਵਾਸਤਵ ਜੀ, ਹੋਰ ਸਾਰੇ honourable judges, ਨਿਆਂ ਜਗਤ ਦੇ ਸਾਰੇ ਮਹਾਨੁਭਾਵ, ਮੌਜੂਦ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
August 25th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੱਜ ਰਾਜਸਥਾਨ ਹਾਈ ਕੋਰਟ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 01:09 pm
ਅੱਜ ਉਹ ਸ਼ੁਭ ਘੜੀ ਹੈ, ਜਦੋਂ ਅਸੀਂ ਦੇਸ਼ ਲਈ ਮਰ-ਮਿਟਣ ਵਾਲੇ, ਦੇਸ਼ ਦੀ ਆਜ਼ਾਦੀ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ, ਆਜੀਵਨ (ਜੀਵਨ ਭਰ) ਸੰਘਰਸ਼ ਕਰਨ ਵਾਲੇ, ਫਾਂਸੀ ਦੇ ਤਖ਼ਤੇ ਦੇ ਚੜ੍ਹ ਕੇ ਭਾਰਤ ਮਾਤਾ ਕੀ ਜੈ (Bharat Mata ki Jai ) ਦੇ ਨਾਅਰੇ ਲਗਾਉਣ ਵਾਲੇ ਅਣਗਿਣਤ ਆਜ਼ਾਦੀ ਦੇ ਦੀਵਾਨਿਆਂ ਨੂੰ ਨਮਨ ਕਰਨ ਦਾ ਇਹ ਪੁਰਬ (ਪਰਵ) ਹੈ। ਉਨ੍ਹਾਂ ਦੀ ਨੇਕ ਯਾਦ ਕਰਨ ਦਾ ਪੁਰਬ (ਪਰਵ) ਹੈ। ਆਜ਼ਾਦੀ ਦੇ ਦੀਵਾਨਿਆਂ ਨੇ ਅੱਜ ਸਾਨੂੰ ਆਜ਼ਾਦੀ ਦੇ ਇਸ ਪੁਰਬ (ਪਰਵ) ਵਿੱਚ ਸੁਤੰਤਰਤਾ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਹੈ। ਇਹ ਦੇਸ਼ ਉਨ੍ਹਾਂ ਦਾ ਰਿਣੀ (indebted) ਹੈ। ਅਜਿਹੇ ਹਰ ਮਹਾਪੁਰਸ਼ (great personality) ਦੇ ਪ੍ਰਤੀ ਅਸੀਂ ਆਪਣੀ ਸ਼ਰਧਾਭਾਵ ਵਿਅਕਤ ਕਰਦੇ ਹਾਂ।ਭਾਰਤ ਨੇ 78ਵਾਂ ਸੁਤੰਤਰਤਾ ਦਿਵਸ ਮਨਾਇਆ
August 15th, 07:30 am
78ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ, ਭਾਰਤ ਦੇ ਭਵਿੱਖ ਲਈ ਇੱਕ ਵਿਜ਼ਨ ਰੇਖਾਂਕਿਤ ਕੀਤਾ। ਸੰਨ 2036 ਓਲੰਪਿਕਸ ਦੀ ਮੇਜ਼ਬਾਨੀ ਤੋਂ ਲੈ ਕੇ ਇੱਕ ਸੈਕੂਲਰ ਸਿਵਲ ਕੋਡ ਦੀ ਵਕਾਲਤ ਕਰਨ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਸਮੂਹਿਕ ਪ੍ਰਗਤੀ ਅਤੇ ਹਰੇਕ ਨਾਗਰਿਕ ਦੇ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਨੂੰ ਨਵੇਂ ਜੋਸ਼ ਨਾਲ ਜਾਰੀ ਰੱਖਣ ਦੀ ਗੱਲ ਕਹੀ। ਇਨੋਵੇਸ਼ਨ, ਸਿੱਖਿਆ ਅਤੇ ਗਲੋਬਲ ਲੀਡਰਸ਼ਿਪ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਨ ਤੋਂ ਕੋਈ ਨਹੀਂ ਰੋਕ ਸਕਦਾ।ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਮੂਲ-ਪਾਠ
July 02nd, 09:58 pm
ਸਾਡੇ ਮਾਣਯੋਗ ਰਾਸ਼ਟਰਪਤੀ ਜੀ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਆਪਣੇ ਪ੍ਰਵਚਨ ਵਿੱਚ ਵਿਸਤਾਰ ਦਿੱਤਾ ਹੈ। ਮਾਣਯੋਗ ਰਾਸ਼ਟਰਪਤੀ ਮਹੋਦਯ ਨੇ ਅਹਿਮ ਵਿਸ਼ੇ ਉਠਾਏ ਹਨ। ਮਾਣਯੋਗ ਰਾਸ਼ਟਰਪਤੀ ਜੀ ਨੇ ਸਾਡਾ ਸਾਰਿਆਂ ਦਾ ਅਤੇ ਦੇਸ਼ ਦਾ ਮਾਰਗਦਰਸ਼ਨ ਕੀਤਾ ਹੈ, ਇਸ ਦੇ ਲਈ ਮੈਂ ਰਾਸ਼ਟਰਪਤੀ ਜੀ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
July 02nd, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਵਲੋਂ ਸੰਸਦ ਵਿੱਚ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ।Those elderly people above 70 years of age who will get free treatment of up to Rs 5 lakhs are waiting for 4th June: PM Modi in Bansgaon, UP
May 26th, 11:10 am
Prime Minister Narendra Modi addressed spirited public meeting in Bansgaon, Uttar Pradesh. Addressing the huge gathering, the PM said, Samajwadi party and Congress people are dedicated to vote bank whereas Modi is dedicated to the poor, Dalits and backward people of the country...Ghosi, Ballia & Salempur are electing not just the MP but PM of country: PM Modi in Ghosi, UP
May 26th, 11:10 am
Prime Minister Narendra Modi addressed spirited public meeting in Ghosi, Uttar Pradesh. Addressing the huge gathering, the PM said, Samajwadi party and Congress people are dedicated to vote bank whereas Modi is dedicated to the poor, Dalits and backward people of the country...PM Modi campaigns in Uttar Pradesh’s Mirzapur, Ghosi and Bansgaon
May 26th, 11:04 am
Prime Minister Narendra Modi addressed spirited public meetings in Mirzapur, Ghosi and Bansgaon, Uttar Pradesh. Addressing the huge gathering, the PM said, Samajwadi party and Congress people are dedicated to vote bank whereas Modi is dedicated to the poor, Dalits and backward people of the country...Efforts are underway to give Shravasti a distinct identity on the national map: PM Modi in Shravasti, UP
May 22nd, 12:45 pm
Ahead of the 2024 Lok Sabha Elections, PM Modi marked his special presence in Shravasti, UP, and vowed to continue his fight against the opposition. He emphasized his unwavering vision for a ‘Viksit Uttar Pradesh’. The PM urged citizens to actively participate in the democratic process for the betterment of the nation.Today, India's stature and respect on the global stage have significantly increased: PM Modi in Basti
May 22nd, 12:35 pm
Ahead of the 2024 Lok Sabha Elections, PM Modi marked his special presence in Basti, UP, and vowed to continue his fight against the opposition. He emphasized his unwavering vision for a ‘Viksit Uttar Pradesh’. The PM urged citizens to actively participate in the democratic process for the betterment of the nation.PM Modi attracts huge crowds at Basti & Shravasti rallies in UP
May 22nd, 12:30 pm
Ahead of the 2024 Lok Sabha Elections, PM Modi marked his special presence in Basti and Shravasti, UP, and vowed to continue his fight against the opposition. He emphasized his unwavering vision for a ‘Viksit Uttar Pradesh’. The PM urged citizens to actively participate in the democratic process for the betterment of the nation.We will make East India the growth engine of Viksit Bharat: PM Modi in Barrackpore
May 12th, 11:40 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speech in Barrackpore, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.