ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਵੀਡੀਓ ਕਾਨਫਰੰਸਿੰਗ ਜਰੀਏ ਅਹਿਮਦਾਬਾਦ ਵਿੱਚ ਰਾਮਕ੍ਰਿਸ਼ਣ ਮਠ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 01:30 pm
ਪਰਮ ਪਵਿੱਤਰ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਦੇਸ਼-ਵਿਦੇਸ਼ ਤੋਂ ਆਏ ਰਾਮਕ੍ਰਿਸ਼ਣ ਮਠ ਅਤੇ ਮਿਸ਼ਨ ਦੇ ਪੂਜਯ ਸੰਤਗਣ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਇਸ ਪ੍ਰੋਗਰਾਮ ਨਾਲ ਜੁੜੇ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਦੁਆਰਾ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 09th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਵਿੱਚ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਰਾਮਕ੍ਰਿਸ਼ਨ ਮਠ ਅਤੇ ਭਾਰਤ-ਵਿਦੇਸ਼ ਦੇ ਮਿਸ਼ਨ ਦੇ ਸਤਿਕਾਰਯੋਗ ਸੰਤਾਂ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਅਤੇ ਹੋਰ ਪਤਵੰਤਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੇਵੀ ਸ਼ਾਰਦਾ, ਗੁਰੂਦੇਵ ਰਾਮਕ੍ਰਿਸ਼ਨ ਪਰਮਹੰਸ ਅਤੇ ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਸ਼੍ਰੀਮਤ ਸਵਾਮੀ ਪ੍ਰੇਮਾਨੰਦ ਮਹਾਰਾਜ ਦੇ ਜਨਮ ਦਿਨ 'ਤੇ ਆਯੋਜਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਪ੍ਰਧਾਨ ਮੰਤਰੀ 9 ਦਸੰਬਰ ਨੂੰ ਰਾਜਸਥਾਨ ਅਤੇ ਹਰਿਆਣਾ ਦਾ ਦੌਰਾ ਕਰਨਗੇ
December 08th, 09:46 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਦਸੰਬਰ ਨੂੰ ਰਾਜਸਥਾਨ ਅਤੇ ਹਰਿਆਣਾ ਦਾ ਦੌਰਾ ਕਰਨਗੇ। ਉਹ ਜੈਪੁਰ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਪਾਨੀਪਤ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਐੱਲਆਈਸੀ ਦੀ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਨਗੇ ਅਤੇ ਮਹਾਰਾਣਾ ਪ੍ਰਤਾਪ ਹੌਰਟੀਕਲਚਰ ਯੂਨੀਵਰਸਿਟੀ, ਦੇ ਮੇਨ ਕੈਂਪਸ ਦਾ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ 25 ਨਵੰਬਰ ਨੂੰ ਅੰਤਰਰਾਸ਼ਟਰੀ ਸਹਿਕਾਰਤਾ ਗਠਬੰਧਨ (ਆਈਸੀਏ-ICA) ਆਲਮੀ ਸਹਿਕਾਰੀ ਸੰਮਲੇਨ 2024 ਦਾ ਉਦਘਾਟਨ ਕਰਨਗੇ
November 24th, 05:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਨਵੰਬਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਾਪਮ (Bharat Mandapam) ਵਿੱਚ ਦੁਪਹਿਰ ਕਰੀਬ 3 ਵਜੇ ਅੰਤਰਰਾਸ਼ਟਰੀ ਸਹਿਕਾਰਤਾ ਗਠਬੰਧਨ (ਆਈਸੀਏ-ICA) ਆਲਮੀ ਸਹਿਕਾਰੀ ਸੰਮੇਲਨ 2024 ਦਾ ਉਦਘਾਟਨ ਕਰਨਗੇ ਅਤੇ ਸੰਯੁਕਤ ਰਾਸ਼ਟਰ ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹੇ 2025 ਦੀ ਸ਼ੁਰੂਆਤ ਕਰਨਗੇ।ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ ਅਤੇ ਡੇਟਾ ‘ਤੇ ਐਲਾਨ- ਜੀ20 ਤਿੱਕੜੀ (ਟ੍ਰੌਇਕਾ-Troika) (ਭਾਰਤ, ਬ੍ਰਾਜ਼ੀਲ ਅਤੇ ਦੱਖਣ ਅਫਰੀਕਾ) ਦੀ ਸੰਯੁਕਤ ਵਿਗਿਅਪਤੀ (ਜੁਆਇੰਟ ਕਮਿਊਨੀਕ-Joint Communiqué), ਜਿਸ ਨੂੰ ਕਈ ਜੀ20 ਦੇਸ਼ਾਂ , ਸੱਦੇ ਹੋਏ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਦਾ ਸਮਰਥਨ ਪ੍ਰਾਪਤ ਹੈ
November 20th, 07:52 am
ਗਲੋਬਲ ਵਾਧਾ ਦਰ ਹੁਣ 3 ਪ੍ਰਤੀਸ਼ਤ ਤੋਂ ਕੁਝ ਅਧਿਕ ਹੈ, ਜੋ ਸਦੀ ਦੀ ਸ਼ੁਰੂਆਤ ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦਕਿ ਮਹਾਮਾਰੀ ਤੱਕ ਔਸਤਨ ਲਗਭਗ 4 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ। ਨਾਲ ਹੀ, ਟੈਕਨੋਲੋਜੀ ਬਹੁਤ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ, ਅਤੇ ਜੇਕਰ ਇਸ ਦਾ ਉਚਿਤ ਤਰੀਕੇ ਨਾਲ ਉਪਯੋਗ ਕੀਤਾ ਜਾਵੇ, ਤਾਂ ਇਹ ਸਾਨੂੰ ਵਿਕਾਸ ਨੂੰ ਵਧਾਉਣ, ਅਸਮਾਨਤਾ ਨੂੰ ਘੱਟ ਕਰਨ ਅਤੇ ਵਿਕਾਸ ਟਿਕਾਊ ਵਿਕਾਸ ਲਕਸ਼ਾਂ (ਐੱਸਡੀਜੀਜ਼-SDGs) ਨੂੰ ਪ੍ਰਾਪਤ ਕਰਨ ਦੇ ਰਾਹ ਵਿੱਚ ਆ ਰਹੀਆਂ ਰੁਕਾਵਟਾ ਨੂੰ ਦੂਰ ਕਰਨ ਦੀ ਦਿਸ਼ਾ ਵਿੱਚ ਇੱਕ ਬੜਾ ਕਦਮ ਉਠਾਉਣ ਦਾ ਇਤਿਹਾਸਿਕ ਅਵਸਰ ਪ੍ਰਦਾਨ ਕਰੇਗੀ।ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਵਿਖੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
November 20th, 01:40 am
ਅੱਜ ਦੇ session ਦਾ ਥੀਮ ਬਹੁਤ ਪ੍ਰਾਸਂਗਿਕ ਹੈ, ਸਾਡੀ ਭਾਵੀ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਹੈ। ਨਵੀਂ ਦਿੱਲੀ G-20 ਸਮਿਟ ਦੇ ਦੌਰਾਨ, ਅਸੀਂ SDGs ਨੂੰ ਗਤੀ ਦੇਣ ਦੇ ਲਈ ਵਾਰਾਣਸੀ Action ਪਲਾਨ ਅਪਣਾਇਆ ਸੀ। 2030 ਤੱਕ Renewable ਐਨਰਜੀ ਨੂੰ ਤਿੰਨ ਗੁਣਾ ਅਤੇ energy efficiency rate ਨੂੰ ਦੋ ਗੁਣਾ ਕਰਨ ਦਾ ਸੰਕਲਪ ਲਿਆ ਸੀ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਨੂੰ ਲਾਗੂ ਕਰਨ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਅਸੀਂ ਇਸ ਦਾ ਸੁਆਗਤ ਕਰਦੇ ਹਾਂ। ਇਸ ਸਬੰਧ ਵਿੱਚ, Sustainable Development Agenda ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਅਤੇ ਪ੍ਰਯਾਸਾਂ ਨੂੰ ਤੁਹਾਡੇ ਸਾਹਮਣੇ ਰੱਖਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਨੂੰ ਸੰਬੋਧਨ ਕੀਤਾ
November 20th, 01:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸਮਿਟ ਦੇ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਦਿੱਲੀ ਜੀ-20 ਸਮਿਟ ਦੇ ਦੌਰਾਨ ਸਮੂਹ ਨੇ 2030 ਤੱਕ ਅਖੁੱਟ ਊਰਜਾ ਸਮਰੱਥਾ ਨੂੰ ਤਿੰਨ ਗੁਣਾ ਅਤੇ ਊਰਜਾ ਦਕਸ਼ਤਾ ਦਰ ਨੂੰ ਦੁੱਗਣਾ ਕਰਨ ਦਾ ਸੰਕਲਪ ਲਿਆ ਸੀ। ਉਨ੍ਹਾਂ ਨੇ ਟਿਕਾਊ ਵਿਕਾਸ ਪ੍ਰਾਥਮਿਕਤਾਵਾਂ ਨੂੰ ਅੱਗੇ ਵਧਾਉਣ ਦੇ ਲਈ ਬ੍ਰਾਜ਼ੀਲ ਦੇ ਫ਼ੈਸਲੇ ਦਾ ਸੁਆਗਤ ਕੀਤਾ।ਸਮੂਹਿਕ ਪ੍ਰਯਾਸਾਂ ਨਾਲ ਸਥਾਈ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ, ਜਿਸ ਨਾਲ ਸਵੱਛਤਾ ਅਤੇ ਆਰਥਿਕ ਸਮਝਦਾਰੀ ਦੋਵਾਂ ਨੂੰ ਹੁਲਾਰਾ ਮਿਲਦਾ ਹੈ: ਪ੍ਰਧਾਨ ਮੰਤਰੀ
November 10th, 01:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਦੇ ਆਪਣੀ ਤਰ੍ਹਾਂ ਦੇ ਸਭ ਤੋਂ ਵੱਡੇ ਅਭਿਯਾਨ ਵਿਸ਼ੇਸ਼ ਅਭਿਯਾਨ 4.0 ਦੀ ਸ਼ਲਾਘਾ ਕੀਤੀ, ਜਿਸ ਨੇ ਕੇਵਲ ਕਬਾਰ ਦਾ ਨਿਪਟਾਰਾ ਕਰਕੇ ਰਾਸ਼ਟਰ ਦੇ ਖਜ਼ਾਨੇ ਵਿੱਚ 2364 ਕਰੋੜ ਰੁਪਏ (2021 ਤੋਂ) ਸਹਿਤ ਮਹੱਤਵਪੂਰਨ ਨਤੀਜੇ ਹਾਸਲ ਕੀਤੇ। ਉਨ੍ਹਾਂ ਨੇ ਕਿਹਾ ਕਿ ਸਮੂਹਿਕ ਪ੍ਰਯਾਸਾਂ ਨਾਲ ਸਥਾਈ ਨਤੀਜੇ ਪ੍ਰਾਪਤ ਹੋ ਸਕਦੇ ਹਨ, ਜਿਸ ਨਾਲ ਸਵੱਛਤਾ ਅਤੇ ਆਰਥਿਕ ਸਮਝਦਾਰੀ ਦੋਵਾਂ ਨੂੰ ਹੁਲਾਰਾ ਮਿਲਦਾ ਹੈ।ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮસંયુક્ત નિવેદન: સાતમી ભારત-જર્મની આંતર-સરકારી પરામર્શ (આઇજીસી)
October 25th, 08:28 pm
પ્રધાનમંત્રી શ્રી નરેન્દ્ર મોદી અને ફેડરલ ચાન્સેલર ઓલાફ શોલ્ઝે 25 ઓક્ટોબર, 2024ના રોજ નવી દિલ્હીમાં ભારત-જર્મની આંતર-સરકારી પરામર્શ (સાતમા આઇજીસી)ના સાતમા રાઉન્ડની સહ-અધ્યક્ષતા કરી હતી. આ પ્રતિનિધિમંડળમાં ભારત તરફથી સંરક્ષણ, વિદેશ, વાણિજ્ય અને ઉદ્યોગો, શ્રમ અને રોજગાર, વિજ્ઞાન અને ટેકનોલોજી (એમઓએસ) અને કૌશલ્ય વિકાસ (રાજ્યમંત્રી) તથા જર્મની તરફથી આર્થિક બાબતો અને આબોહવાની કામગીરી, વિદેશી બાબતો, શ્રમ અને સામાજિક બાબતો તથા શિક્ષણ અને સંશોધન મંત્રીઓ તેમજ નાણાં માટે સંસદીય રાજ્ય સચિવો સામેલ હતા. પર્યાવરણ, પ્રકૃતિ સંરક્ષણ, પરમાણુ સુરક્ષા અને ગ્રાહક સુરક્ષા; અને જર્મન તરફથી આર્થિક સહયોગ અને વિકાસ, તેમજ બંને પક્ષોના વરિષ્ઠ અધિકારીઓ.ਜਰਮਨੀ ਦੇ ਚਾਂਸਲਰ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 25th, 01:50 pm
ਮੈਨੂੰ ਖੁਸ਼ੀ ਹੈ, ਕਿ ਪਿਛਲੇ ਦੋ ਵਰ੍ਹਿਆਂ ਵਿੱਚ ਸਾਨੂੰ ਤੀਸਰੀ ਵਾਰ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲਿਆ ਹੈ।ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ
October 25th, 11:20 am
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।