ਪ੍ਰਧਾਨ ਮੰਤਰੀ ਨੇ ਸਵੱਛ ਭਾਰਤ ਅਭਿਯਾਨ ਦੇ 10 ਵਰ੍ਹੇ ਪੂਰੇ ਹੋਣ ਦੀ ਸਰਾਹਨਾ ਕੀਤੀ
October 02nd, 09:19 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਅਭਿਯਾਨ ਦੇ 10 ਵਰ੍ਹੇ ਪੂਰੇ ਹੋਣ ਦੀ ਸਰਾਹਨਾ ਕੀਤੀ ਹੈ, ਜੋ ਭਾਰਤ ਨੂੰ ਸਵੱਛ ਬਣਾਉਣ ਅਤੇ ਬਿਹਤਰ ਸਵੱਛਤਾ ਸੁਵਿਧਾਵਾਂ ਸੁਨਿਸ਼ਚਿਤ ਕਰਨ ਦਾ ਇੱਕ ਮਹੱਤਵਪੂਰਨ ਸਮੂਹਿਕ ਪ੍ਰਯਤਨ ਹੈ।ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ 2 ਅਕਤੂਬਰ ਨੂੰ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲੈਣਗੇ
September 30th, 08:59 pm
ਸਵੱਛਤਾ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ-ਸਵੱਛ ਭਾਰਤ ਮਿਸ਼ਨ- ਦੀ ਸ਼ੁਰੂਆਤ ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਸਵੇਰੇ ਲਗਭਗ 10 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।Inspired by Gandhi Ji's vision, we are building a clean, healthy, prosperous and strong New India: PM
October 02nd, 08:04 pm
PM Modi declared rural India free from open defecation. Making a strong pitch to shun single-use plastic, the PM said, Sanitation, conservation of environment and animals were close to Gandhi Ji's heart. Plastic is a major threat to all of them. We have to achieve the goal of eradicating single use plastic from the country by 2022.PM Modi addresses Swachh Bharat Diwas programme in Ahmedabad
October 02nd, 08:03 pm
PM Modi declared rural India free from open defecation. Making a strong pitch to shun single-use plastic, the PM said, Sanitation, conservation of environment and animals were close to Gandhi Ji's heart. Plastic is a major threat to all of them. We have to achieve the goal of eradicating single use plastic from the country by 2022.