ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ, ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 12:20 pm
ਧਰਤੀ ਦੇ ਸਵਰਗ ’ਤੇ ਆਉਣ ਦਾ ਇਹ ਅਹਿਸਾਸ, ਇਹ ਅਨੁਭੂਤੀ ਸ਼ਬਦਾਂ ਤੋਂ ਪਰੇ ਹੈ। ਪ੍ਰਕ੍ਰਿਤੀ ਦਾ ਇਹ ਅਨੁਪਮ ਸਵਰੂਪ, ਇਹ ਹਵਾ, ਇਹ ਵਾਦੀਆਂ, ਇਹ ਵਾਤਾਵਰਣ, ਅਤੇ ਉਸ ਦੇ ਨਾਲ, ਆਪ ਕਸ਼ਮੀਰੀ ਭਾਈ-ਭੈਣਾਂ ਦਾ ਇਤਨਾ ਸਾਰਾ ਪਿਆਰ!ਪ੍ਰਧਾਨ ਮੰਤਰੀ ਨੇ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 07th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਲਗਭਗ 5000 ਕਰੋੜ ਰੁਪਏ ਦੇ ਹੋਲਿਸਟਿਕ ਐਗਰੀਕਲਚਰ ਡਿਵੈਲਪਮੈਂਟ ਪ੍ਰੋਗਰਾਮ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਸਵਦੇਸ਼ ਦਰਸ਼ਨ ਅਤੇ ਪ੍ਰਸ਼ਾਦ (PRASHAD) ਯੋਜਨਾ ਦੇ ਤਹਿਤ 1400 ਕਰੋੜ ਰੁਪਏ ਤੋਂ ਵੱਧ ਦੇ ਟੂਰਿਜ਼ਮ ਖੇਤਰ ਨਾਲ ਸਬੰਧਿਤ ਕਈ ਪ੍ਰੋਜੈਕਟਾਂ ਨੂੰ ਲਾਂਚ ਕੀਤਾ, ਜਿਸ ਵਿੱਚ ਸ੍ਰੀਨਗਰ ਦੇ ਹਜ਼ਰਤਬਲ ਤੀਰਥ ਏਕੀਕ੍ਰਿਤ ਵਿਕਾਸ’ (Integrated Development of Hazratbal Shrine) ਦਾ ਪ੍ਰੋਜੈਕਟ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ‘ਦੇਖੋ ਅਪਨਾ ਦੇਸ਼ ਪੀਪਲਸ ਚੁਆਇਸ ਟੂਰਿਸਟ ਡੈਸਟੀਨੇਸ਼ਨ ਪੋਲ’ ਅਤੇ ‘ਚਲੋ ਇੰਡੀਆ ਗਲੋਬਲ ਡਾਇਸਪੋਰਾ ਕੈਂਪਨ’ ਭੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਚੈਲੰਜ਼ਡ ਬੇਸਡ ਡੈਸਟੀਨੇਸ਼ਨ ਡਿਵੈਲਪਮੈਂਟ (CBDD) ਯੋਜਨਾ ਦੇ ਤਹਿਤ ਚੁਣੇ ਹੋਏ ਟੂਰਿਜ਼ਮ ਸਥਲਾਂ ਦਾ ਐਲਾਨ ਕੀਤਾ। ਉਨ੍ਹਾਂ ਨੇ ਜੰਮੂ ਤੇ ਕਸ਼ਮੀਰ ਦੇ ਲਗਭਗ 100 ਨਵੇਂ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਆਦੇਸ਼ ਪ੍ਰਦਾਨ ਕੀਤੇ ਅਤੇ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਭੀ ਕੀਤੀ, ਜਿਨ੍ਹਾਂ ਵਿੱਚ ਉਪਲਬਧੀ ਹਾਸਲ ਕਰਨ ਵਾਲੀਆਂ ਮਹਿਲਾਵਾਂ, ਲਖਪਤੀ ਦੀਦੀਆਂ, ਕਿਸਾਨ, ਉੱਦਮੀ ਆਦਿ ਸ਼ਾਮਲ ਹਨ।ਲਾਲ ਕਿਲੇ ’ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਰੋਹ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 22nd, 10:03 am
ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸ਼ਾਨਦਾਰ ਆਯੋਜਨ ਵਿੱਚ, ਮੈਂ ਆਪ ਸਭ ਦਾ ਹਿਰਦੈ ਤੋਂ ਸੁਆਗਤ ਕਰਦਾ ਹਾਂ। ਹੁਣੇ ਸ਼ਬਦ ਕੀਰਤਨ ਸੁਣ ਕੇ ਜੋ ਸ਼ਾਂਤੀ ਮਿਲੀ, ਉਹ ਸ਼ਬਦਾਂ ਵਿੱਚ ਅਭਿਵਿਅਕਤ ਕਰਨਾ ਮੁਸ਼ਕਿਲ ਹੈ।ਪ੍ਰਧਾਨ ਮੰਤਰੀ ਲਾਲ ਕਿਲੇ ’ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹ ਵਿੱਚ ਸ਼ਾਮਲ ਹੋਏ
April 21st, 09:07 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਨਵੀਂ ਦਿੱਲੀ ਦੇ ਲਾਲ ਕਿਲੇ ’ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹਾਂ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅੱਗੇ ਅਰਦਾਸ ਕੀਤੀ। ਜਦੋਂ 400 ਰਾਗੀਆਂ ਨੇ ਸ਼ਬਦ ਕੀਰਤਨ ਕੀਤਾ ਤਾਂ ਪ੍ਰਧਾਨ ਮੰਤਰੀ ਪ੍ਰਾਰਥਨਾ ਵਿੱਚ ਬੈਠੇ ਰਹੇ। ਇਸ ਮੌਕੇ ਸਿੱਖ ਲੀਡਰਸ਼ਿਪ ਵੱਲੋਂ ਪ੍ਰਧਾਨ ਮੰਤਰੀ ਦਾ ਸਨਮਾਨ ਕੀਤਾ ਗਿਆ।No place for corruption in 'Nawa Punjab', law and order will prevail: PM Modi
February 15th, 11:46 am
Prime Minister Narendra Modi addressed a public meeting in Jalandhar, Punjab. He said, “Punjab has supported me, given me a lot. I will always be indebted to this place; hence I will always work to uplift the state. It's certain that an NDA will form a government in Punjab. Nawa Punjab, Bhajpa De Naal.”PM Modi campaigns in Punjab’s Jalandhar
February 14th, 04:37 pm
Prime Minister Narendra Modi addressed a public meeting in Jalandhar, Punjab. He said, “Punjab has supported me, given me a lot. I will always be indebted to this place; hence I will always work to uplift the state. It's certain that an NDA will form a government in Punjab. Nawa Punjab, Bhajpa De Naal.”This decade belongs to Uttarakhand: PM Modi
February 11th, 12:05 pm
Ahead of the upcoming Assembly elections in Uttarakhand, Prime Minister Narendra Modi addressed an election rally in Almora today. He said, “After campaigning in Uttarakhand, Uttar Pradesh and Goa yesterday, I'm back among you in Almora today. The enthusiasm people have for the BJP in every state is unparalleled.”PM Modi addresses a Vijay Sankalp Sabha in Almora, Uttarakhand
February 11th, 12:00 pm
Ahead of the upcoming Assembly elections in Uttarakhand, Prime Minister Narendra Modi addressed an election rally in Almora today. He said, “After campaigning in Uttarakhand, Uttar Pradesh and Goa yesterday, I'm back among you in Almora today. The enthusiasm people have for the BJP in every state is unparalleled.”ਗੁਜਰਾਤ ਦੇ ਸੋਮਨਾਥ ਵਿਖੇ ਨਵੇਂ ਸਰਕਟ ਹਾਊਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 21st, 11:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਸੋਮਨਾਥ ਵਿੱਚ ਨਵੇਂ ਸਰਕਟ ਹਾਊਸ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ, ਰਾਜ ਮੰਤਰੀ, ਸੰਸਦ ਮੈਂਬਰ, ਮੰਦਿਰ ਟਰੱਸਟ ਦੇ ਮੈਂਬਰ ਹਾਜ਼ਰ ਸਨ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸੋਮਨਾਥ ਵਿੱਚ ਨਵੇਂ ਸਰਕਟ ਹਾਊਸ ਦਾ ਉਦਘਾਟਨ ਕੀਤਾ
January 21st, 11:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਸੋਮਨਾਥ ਵਿੱਚ ਨਵੇਂ ਸਰਕਟ ਹਾਊਸ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ, ਰਾਜ ਮੰਤਰੀ, ਸੰਸਦ ਮੈਂਬਰ, ਮੰਦਿਰ ਟਰੱਸਟ ਦੇ ਮੈਂਬਰ ਹਾਜ਼ਰ ਸਨ।ਗੋਆ ਵਿੱਚ ਗੋਆ ਮੁਕਤੀ ਦਿਵਸ ਸਮਾਰੋਹ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 19th, 03:15 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਸਮੇਸਤ ਗੋਂਯਕਾਰ ਭਾਵਾ-ਭਯਣੀਂਕ, ਮਾਯੇਮੋਗਾਚੋ ਯੇਵਕਾਰ ! ਇਸ ਇਤਿਹਾਸਿਕ ਪ੍ਰੋਗਰਾਮ ਵਿੱਚ ਉਪਸਥਿਤ ਗੋਆ ਦੇ ਰਾਜਪਾਲ ਸ਼੍ਰੀ ਪੀ. ਐੱਸ ਸ਼੍ਰੀਧਰਨ ਪਿੱਲਈ ਜੀ, ਗੋਆ ਦੇ ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਉਪ ਮੁੱਖ ਮੰਤਰੀ ਚੰਦਰਕਾਂਤ ਕਾਵਲੇਕਰ ਜੀ, ਮਨੋਹਰ ਅਜ਼ਗਾਂਵਕਰ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀਪਦ ਨਾਇਕ ਜੀ, ਗੋਆ ਵਿਧਾਨਸਭਾ ਦੇ ਸਪੀਕਰ ਰਾਜੇਸ਼ ਪਟਨੇਕਰ ਜੀ, ਗੋਆ ਸਰਕਾਰ ਦੇ ਸਾਰੇ ਮੰਤਰੀਗਣ, ਜਨ- ਪ੍ਰਤੀਨਿਧੀਗਣ, ਸਾਰੇ ਅਧਿਕਾਰੀਗਣ ਅਤੇ ਗੋਆ ਦੇ ਮੇਰੇ ਭਾਈਓ ਭੈਣੋਂ!ਪ੍ਰਧਾਨ ਮੰਤਰੀ ਨੇ ਗੋਆ ਵਿੱਚ ਆਯੋਜਿਤ ਗੋਆ ਮੁਕਤੀ ਦਿਵਸ ਸਮਾਰੋਹ ‘ਚ ਹਿੱਸਾ ਲਿਆ
December 19th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਗੋਆ ਮੁਕਤੀ ਦਿਵਸ ਸਮਾਰੋਹ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਸਮਾਰੋਹ ਦੌਰਾਨ ‘ਅਪਰੇਸ਼ਨ ਵਿਜੈ’ ਦੇ ਸੁਤੰਤਰਤਾ ਸੈਨਾਨੀਆਂ ਤੇ ਸਾਬਕਾ ਫ਼ੌਜੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ; ਜਿਨ੍ਹਾਂ ਵਿੱਚ ਨਵੇਂ ਰੰਗ–ਰੂਪ ਵਾਲਾ ਅਗੁਆੜਾ ਕਿਲਾ ਜੇਲ੍ਹ ਮਿਊਜ਼ੀਅਮ, ਗੋਆ ਮੈਡੀਕਲ ਕਾਲਜ ‘ਚ ਸੁਪਰ ਸਪੈਸ਼ਿਐਲਿਟੀ ਬਲਾਕ, ਨਿਊ ਸਾਊਥ ਗੋਆ ਡਿਸਟ੍ਰਿਕਟ ਹਸਪਤਾਲ, ਮੋਪਾ ਹਵਾਈ ਅੱਡੇ ‘ਤੇ ਏਵੀਏਸ਼ਨ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਡੈਬੋਲਿਮ, ਨਵੇਲਿਮ, ਮਰਗਾਓ ਵਿਖੇ ਗੈਸ ਇਨਸੁਲੇਟਡ ਸਬ–ਸਟੇਸ਼ਨ ਸ਼ਾਮਲ ਹਨ। ਉਨ੍ਹਾਂ ਗੋਆ ‘ਚ ਬਾਰ ਕੌਂਸਲ ਆਵ੍ ਇੰਡੀਆ ਟ੍ਰੱਸਟ ਦੀ ‘ਇੰਡੀਆ ਇੰਟਰਨੈਸ਼ਨਲ ਯੂਨੀਵਰਸਿਟੀ ਆਵ੍ ਲੀਗਲ ਐਜੂਕੇਸ਼ਨ ਐਂਡ ਰੀਸਰਚ’ ਦਾ ਨੀਂਹ–ਪੱਥਰ ਵੀ ਰੱਖਿਆ।ਪ੍ਰਧਾਨ ਮੰਤਰੀ 19 ਦਸੰਬਰ ਨੂੰ ਗੋਆ ਦਾ ਦੌਰਾ ਕਰਨਗੇ ਅਤੇ ਗੋਆ ਮੁਕਤੀ ਦਿਵਸ ਦੇ ਸਮਾਰੋਹਾਂ ਵਿੱਚ ਹਿੱਸਾ ਲੈਣਗੇ
December 17th, 04:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਦਸੰਬਰ ਨੂੰ ਗੋਆ ਦਾ ਦੌਰਾ ਕਰਨਗੇ ਅਤੇ ਦੁਪਹਿਰ 3 ਵਜੇ ਦੇ ਕਰੀਬ ਗੋਆ ਦੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਗੋਆ ਮੁਕਤੀ ਦਿਵਸ ਦੇ ਸਮਾਰੋਹ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਸਮਾਰੋਹ ਵਿੱਚ ਸੁਤੰਤਰਤਾ ਸੈਨਾਨੀਆਂ ਅਤੇ ‘ਅਪਰੇਸ਼ਨ ਵਿਜੈ’ ਦੇ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਕਰਨਗੇ। ਗੋਆ ਮੁਕਤੀ ਦਿਵਸ ਹਰ ਵਰ੍ਹੇ 19 ਦਸੰਬਰ ਨੂੰ ਭਾਰਤੀ ਹਥਿਆਰਬੰਦ ਬਲਾਂ ਦੁਆਰਾ ਸ਼ੁਰੂ ਕੀਤੇ ਗਏ 'ਅਪਰੇਸ਼ਨ ਵਿਜੈ' ਦੀ ਸਫ਼ਲਤਾ ਨੂੰ ਦਰਸਾਉਣ ਲਈ ਮਨਾਇਆ ਜਾਂਦਾ ਹੈ ਜਿਸ ਨੇ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਆਜ਼ਾਦ ਕਰਵਾਇਆ ਸੀ।For us, essence of history and faith is Sabka Saath, Sabka Vikas, Sabka Vishwas and Sabka Prayas: PM Modi
August 20th, 11:01 am
PM Modi inaugurated and laid the foundation stone of multiple projects in Somnath, Gujarat. Reflecting on the history of the revered temple, the PM recalled the repeated destruction of the temple and how the temple rose after every attack. It is a symbol of the belief that truth can’t be defeated by falsehood and faith can’t be crushed by terror, said the PM.PM inaugurates and lays foundation stone of multiple projects in Somnath
August 20th, 11:00 am
PM Modi inaugurated and laid the foundation stone of multiple projects in Somnath, Gujarat. Reflecting on the history of the revered temple, the PM recalled the repeated destruction of the temple and how the temple rose after every attack. It is a symbol of the belief that truth can’t be defeated by falsehood and faith can’t be crushed by terror, said the PM.Address by the President of India Shri Ram Nath Kovind to the joint sitting of Two Houses of Parliament
January 31st, 01:59 pm
In his remarks ahead of the Budget Session of Parliament, PM Modi said, Let this session focus upon maximum possible economic issues and the way by which India can take advantage of the global economic scenario.We are here to serve the people of the country: PM Modi in Guruvayur, Kerala
June 08th, 11:28 am
Prime Minister Narendra Modi addressed his first public meeting in his second term as Prime Minister in Guruvayur in Kerala today.PM Modi addresses a public meeting at Guruvayoor, Kerala
June 08th, 11:25 am
Prime Minister Narendra Modi addressed his first public meeting in his second term as Prime Minister in Guruvayur in Kerala today.Atal Ji believed in the power of connectivity and we are taking his vision forward: PM Modi
January 15th, 04:56 pm
Prime Minister Narendra Modi inaugurated the Kollam Bypass in Kerala today. The bypass was long-pending its completion as its foundation stone was laid in the year 1972. On this occasion, PM Modi remarked that the completion of numerous such projects is underway on a mission mode to ensure better ease of mobility and infrastructure for the people of Kerala.PM Modi inaugurates the Kollam bypass in Kerala
January 15th, 04:55 pm
Prime Minister Narendra Modi inaugurated the Kollam Bypass in Kerala today. The bypass was long-pending its completion as its foundation stone was laid in the year 1972. On this occasion, PM Modi remarked that the completion of numerous such projects is underway on a mission mode to ensure better ease of mobility and infrastructure for the people of Kerala.