ਤੀਸਰੇ ਵੀਰ ਬਾਲ ਦਿਵਸ (3rd Veer Baal Diwas) ਦੇ ਅਵਸਰ ‘ਤੇ ਰਾਸ਼ਟਰੀਯ ਬਾਲ ਪੁਰਸਕਾਰ (Rashtriya Bal Puraskar) ਦੇ 17 ਪੁਰਸਕਾਰ ਜੇਤੂਆਂ (17 awardees) ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ– ਪਾਠ
December 26th, 09:55 pm
ਪੁਰਸਕਾਰ ਪ੍ਰਾਪਤਕਰਤਾ – I have written three Books, my main cause of writing books is I love reading. And I myself have this rare disease and I was given only two years to live but with help of my mom, my sister, my School, …… and the platform that I have published my books on, I have been able to make it to what I am today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ (Rashtriya Bal Puraskar awardees) ਨਾਲ ਗੱਲਬਾਤ ਕੀਤੀ
December 26th, 09:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਤੀਸਰੇ ਵੀਰ ਬਾਲ ਦਿਵਸ ਦੇ ਅਵਸਰ ‘ਤੇ ਰਾਸ਼ਟਰੀਯ ਬਾਲ ਪੁਰਸਕਾਰ ਦੇ 17 ਜੇਤੂਆਂ (17 awardees of Rashtriya Bal Puraskar) ਨਾਲ ਗੱਲਬਾਤ ਕੀਤੀ। ਇਹ ਪੁਰਸਕਾਰ ਬਹਾਦਰੀ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਕਲਾ ਦੇ ਖੇਤਰ ਵਿੱਚ ਪ੍ਰਦਾਨ ਕੀਤੇ ਜਾਂਦੇ ਹਨ।ਵੀਰ ਬਾਲ ਦਿਵਸ (Veer Bal Diwas) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 26th, 12:05 pm
ਅੱਜ ਅਸੀਂ ਤੀਸਰੇ ‘ਵੀਰ ਬਾਲ ਦਿਵਸ’ ਦੇ ਆਯੋਜਨ ਦਾ ਹਿੱਸਾ ਬਣ ਰਹੇ ਹਾਂ। ਤਿੰਨ ਸਾਲ ਪਹਿਲੇ ਸਾਡੀ ਸਰਕਾਰ ਨੇ ਵੀਰ ਸਾਹਿਬਜ਼ਾਦਿਆਂ ਦੇ ਬਲੀਦਾਨ ਦੀ ਅਮਰ ਸਮ੍ਰਿਤੀ(ਯਾਦ) ਵਿੱਚ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਸੀ। ਹੁਣ ਇਹ ਦਿਨ ਕਰੋੜਾਂ ਦੇਸ਼ਵਾਸੀਆਂ ਦੇ ਲਈ, ਪੂਰੇ ਦੇਸ਼ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ। ਇਸ ਦਿਨ ਨੇ ਭਾਰਤ ਦੇ ਕਿਤਨੇ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਨਾਲ ਭਰਨ ਦਾ ਕੰਮ ਕੀਤਾ ਹੈ! ਅੱਜ ਦੇਸ਼ ਦੇ 17 ਬੱਚਿਆਂ ਨੂੰ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਆਰਟਸ ਜਿਹੇ ਖੇਤਰਾਂ ਵਿੱਚ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਸਭ ਨੇ ਇਹ ਦਿਖਾਇਆ ਹੈ ਕਿ ਭਾਰਤ ਦੇ ਬੱਚੇ, ਭਾਰਤ ਦੇ ਯੁਵਾ ਕੀ ਕੁਝ ਕਰਨ ਦੀ ਸਮਰੱਥਾ ਰੱਖਦੇ ਹਨ। ਮੈਂ ਇਸ ਅਵਸਰ ‘ਤੇ ਸਾਡੇ ਗੁਰੂਆਂ ਦੇ ਚਰਨਾਂ ਵਿੱਚ, ਵੀਰ ਸਾਹਿਬਜ਼ਾਦਿਆਂ ਦੇ ਚਰਨਾਂ ਵਿੱਚ ਸ਼ਰਧਾਪੂਰਵਕ ਨਮਨ ਕਰਦਾ ਹਾਂ। ਮੈਂ ਅਵਾਰਡ ਜਿੱਤਣ ਵਾਲੇ ਸਾਰੇ ਬੱਚਿਆਂ ਨੂੰ ਵਧਾਈਆਂ ਭੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਜਨਾਂ ਨੂੰ ਭੀ ਵਧਾਈਆਂ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਦੇਸ਼ ਦੀ ਤਰਫ਼ ਤੋਂ ਸ਼ੁਭਕਾਮਨਾਵਾਂ ਭੀ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ (Veer Baal Diwas) ਪ੍ਰੋਗਰਾਮ ਵਿੱਚ ਹਿੱਸਾ ਲਿਆ
December 26th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਤੀਸਰੇ ਵੀਰ ਬਾਲ ਦਿਵਸ (3rd Veer Baal Diwas) ਆਯੋਜਨ ਦੇ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਵੀਰਤਾ ਅਤੇ ਬਲੀਦਾਨ ਦੀ ਯਾਦ ਵਿੱਚ ਵੀਰ ਬਾਲ ਦਿਵਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਹੁਣ ਕਰੋੜਾਂ ਭਾਰਤੀਆਂ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ ਅਤੇ ਇਸ ਦਿਨ ਨੇ ਕਈ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਦੇ ਲਈ ਪ੍ਰੇਰਿਤ ਕੀਤਾ ਹੈ। ਸ਼੍ਰੀ ਮੋਦੀ ਨੇ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਖੇਡਾਂ ਅਤੇ ਕਲਾ ਦੇ ਖੇਤਰ ਵਿੱਚ ਅੱਜ ਵੀਰ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤੇ ਗਏ 17 ਬੱਚਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਪੁਰਸਕਾਰ ਵਿਜੇਤਾ ਭਾਰਤ ਦੇ ਬੱਚਿਆਂ ਅਤੇ ਨੌਜਵਾਨਾਂ ਦੀ ਵਿਭਿੰਨ ਖੇਤਰਾਂ ਵਿੱਚ ਉਤਕ੍ਰਿਸ਼ਟਤਾ ਹਾਸਲ ਕਰਨ ਦੀ ਸਮਰੱਥਾ ਦੇ ਪ੍ਰਤੀਕ ਹਨ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਗੁਰੂਆਂ ਅਤੇ ਵੀਰ ਸਾਹਿਬਜ਼ਾਦਿਆਂ ਨੂੰ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਪੁਰਸਕਾਰ ਵਿਜੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਭੀ ਦਿੱਤੀਆਂ ।ਤਮਿਲ ਕਵੀ ਸੁਬਰਾਮਣੀਆ ਭਾਰਤੀ ਦੀ ਸੰਪੂਰਣ ਰਚਨਾਵਾਂ ਦੇ ਸੰਗ੍ਰਹਿ ਦੇ ਰਿਲੀਜ਼ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 02:00 pm
ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਰਾਓ ਇੰਦ੍ਰਜੀਤ ਸਿੰਘ, ਐੱਲ ਮੁਰੂਗਨ ਜੀ, ਅਤੇ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਸਾਹਿਤ ਸੇਵੀ, ਸੀਨੀ ਵਿਸ਼ਵਨਾਥਨ ਜੀ, ਪ੍ਰਕਾਸ਼ਕ ਵੀ ਸ਼੍ਰੀਨਿਵਾਸਨ ਜੀ, ਮੌਜੂਦ ਸਾਰੇ ਵਿਦਵਾਨ ਮਹਾਨੁਭਾਵ...ਦੇਵੀਓ ਅਤੇ ਸੱਜਣੋਂ...ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਤਮਿਲ ਕਵੀ ਸੁਬਰਾਮਣੀਆ ਭਾਰਤੀ ਦੇ ਸੰਪੂਰਨ ਰਚਨਾ ਸੰਗ੍ਰਹਿ ਨੂੰ ਰਿਲੀਜ਼ ਕੀਤਾ
December 11th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਸਰਕਾਰੀ ਆਵਾਸ ‘ਤੇ ਮਹਾਨ ਤਮਿਲ ਕਵੀ ਅਤੇ ਸੁਤੰਤਰਤਾ ਸੈਨਾਨੀ ਸੁਬਰਾਮਣੀਆ ਭਾਰਤੀ ਦੀਆਂ ਸੰਪੂਰਨ ਰਚਨਾਵਾਂ ਦੇ ਸੰਗ੍ਰਹਿ ਨੂੰ ਰਿਲੀਜ਼ ਕੀਤਾ। ਸ਼੍ਰੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਸੱਭਿਆਚਾਰ ਅਤੇ ਸਾਹਿਤ, ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੀਆਂ ਯਾਦਾਂ ਅਤੇ ਤਮਿਲ ਨਾਡੂ ਦੇ ਗੌਰਵ ਦਾ ਬਹੁਤ ਵੱਡਾ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਮਹਾਕਵੀ ਸੁਬਰਾਮਣੀਆ ਭਾਰਤੀ ਦੀਆਂ ਰਚਨਾਵਾਂ ਦੇ ਪ੍ਰਕਾਸ਼ਨ ਦੇ ਨਾਲ ਅੱਜ ਇਸ ਮਹਾਨ ਕਾਰਜ ਦੀ ਪੂਰਨਾਵਤੀ ਹੋ ਰਹੀ ਹੈ।ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।ਅੱਜ, ਦੁਨੀਆ ਭਰ ਦੇ ਲੋਕ ਭਾਰਤ ਬਾਰੇ ਹੋਰ ਜਾਣਨਾ ਚਾਹੁੰਦੇ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
October 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਹੈ। ਜੇਕਰ ਤੁਸੀਂ ਮੈਨੂੰ ਪੁੱਛੋ ਕਿ ਮੇਰੇ ਜੀਵਨ ਦੇ ਸਭ ਤੋਂ ਯਾਦਗਾਰ ਪਲ ਕਿਹੜੇ ਸਨ ਤਾਂ ਕਿੰਨੀਆਂ ਹੀ ਘਟਨਾਵਾਂ ਯਾਦ ਆਉਂਦੀਆਂ ਹਨ, ਲੇਕਿਨ ਇਨ੍ਹਾਂ ਵਿੱਚੋਂ ਵੀ ਇੱਕ ਪਲ ਅਜਿਹਾ ਹੈ ਜੋ ਬਹੁਤ ਖਾਸ ਹੈ, ਉਹ ਪਲ ਸੀ ਜਦੋਂ ਪਿਛਲੇ ਸਾਲ 15 ਨਵੰਬਰ ਨੂੰ ਮੈਂ ਭਗਵਾਨ ਬਿਰਸਾਮੁੰਡਾ ਦੀ ਜਨਮ ਜਯੰਤੀ ’ਤੇ ਉਨ੍ਹਾਂ ਦੇ ਜਨਮ ਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਗਿਆ ਸੀ। ਇਸ ਯਾਤਰਾ ਦਾ ਮੇਰੇ ’ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੈਂ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹਾਂ, ਜਿਸ ਨੂੰ ਇਸ ਪਵਿੱਤਰ ਭੂਮੀ ਦੀ ਮਿੱਟੀ ਨੂੰ ਆਪਣੇ ਮਸਤਕ ਨੂੰ ਲਾਉਣ ਦਾ ਸੁਭਾਗ ਮਿਲਿਆ। ਉਸ ਪਲ, ਮੈਨੂੰ ਨਾ ਸਿਰਫ਼ ਸੁਤੰਤਰਤਾ ਸੰਗਰਾਮ ਦੀ ਸ਼ਕਤੀ ਮਹਿਸੂਸ ਹੋਈ, ਸਗੋਂ ਇਸ ਧਰਤੀ ਦੀ ਸ਼ਕਤੀ ਨਾਲ ਜੁੜਨ ਦਾ ਵੀ ਮੌਕਾ ਮਿਲਿਆ। ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਕਿਵੇਂ ਇੱਕ ਸੰਕਲਪ ਨੂੰ ਪੂਰਾ ਕਰਨ ਦਾ ਸਾਹਸ ਦੇਸ਼ ਦੇ ਕਰੋੜਾਂ ਲੋਕਾਂ ਦੀ ਕਿਸਮਤ ਬਦਲ ਸਕਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਕਾਗੋ ਭਾਸ਼ਣ ਦੀ 132ਵੀਂ ਵਰ੍ਹੇਗੰਢ ‘ਤੇ ਸੁਆਮੀ ਵਿਵੇਕਾਨੰਦ ਨੂੰ ਯਾਦ ਕੀਤਾ
September 11th, 11:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਆਮੀ ਵਿਵੇਕਾਨੰਦ ਦੁਆਰਾ 1893 ਵਿੱਚ ਸਯੁੰਕਤ ਰਾਜ ਅਮਰੀਕਾ ਦੇ ਸ਼ਿਕਾਗੋ ਵਿੱਚ ਦਿੱਤੇ ਗਏ ਪ੍ਰਸਿੱਧ ਭਾਸ਼ਣ ਨੂੰ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
July 04th, 09:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਮੂਲ-ਪਾਠ
July 02nd, 09:58 pm
ਸਾਡੇ ਮਾਣਯੋਗ ਰਾਸ਼ਟਰਪਤੀ ਜੀ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਆਪਣੇ ਪ੍ਰਵਚਨ ਵਿੱਚ ਵਿਸਤਾਰ ਦਿੱਤਾ ਹੈ। ਮਾਣਯੋਗ ਰਾਸ਼ਟਰਪਤੀ ਮਹੋਦਯ ਨੇ ਅਹਿਮ ਵਿਸ਼ੇ ਉਠਾਏ ਹਨ। ਮਾਣਯੋਗ ਰਾਸ਼ਟਰਪਤੀ ਜੀ ਨੇ ਸਾਡਾ ਸਾਰਿਆਂ ਦਾ ਅਤੇ ਦੇਸ਼ ਦਾ ਮਾਰਗਦਰਸ਼ਨ ਕੀਤਾ ਹੈ, ਇਸ ਦੇ ਲਈ ਮੈਂ ਰਾਸ਼ਟਰਪਤੀ ਜੀ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
July 02nd, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਵਲੋਂ ਸੰਸਦ ਵਿੱਚ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ।Whether it is TMC or Congress, they are two sides of the same coin: PM Modi in Purulia, WB
May 19th, 01:00 pm
In a dynamic public meeting held in Purulia, West Bengal, Prime Minister Narendra Modi addressed a large gathering, emphasizing the failures of the INDI alliance and the commitment of the BJP towards the development and upliftment of the region. The Prime Minister outlined the significant discrepancies between the promises made by the TMC and their actions, particularly highlighting issues related to water scarcity, reservations, and corruption.PM Modi addresses public meetings in Purulia, Bishnupur & Medinipur, West Bengal
May 19th, 12:45 pm
In dynamic public meetings held in Purulia, Bishnupur & Medinipur, West Bengal, Prime Minister Narendra Modi addressed a large gathering, emphasizing the failures of the INDI alliance and the commitment of the BJP towards the development and upliftment of the region. The Prime Minister outlined the significant discrepancies between the promises made by the TMC and their actions, particularly highlighting issues related to water scarcity, reservations, and corruption.Congress divided the land based on religion, yet they oppose granting citizenship to the Matua community through CAA: PM in Arambagh
May 12th, 11:50 am
In his third rally in Arambagh, PM Modi highlighted the crucial 2024 election for Bengal's development and the need to safeguard its culture. Despite TMC's claim of owning Bengali culture, the reality reveals a suppression of religious faith and freedom of expression. He said, “Historical figures like Gurudev Tagore, Kazi Nazrul Islam, Satyajit Ray, Swami Vivekananda and Subhas Chandra Bose are being ignored under TMC's rule, while women's conditions and healthcare services continue to deteriorate. The land that gave us a leader like Syama Prasad Mukherjee is now suffering due to vote bank politics. The essence of Bengal's culture is fading amidst TMC's pursuit of vote bank politics.”PM Modi electrifies crowds with his speeches in Barrackpore, Hooghly, Arambagh & Howrah, West Bengal
May 12th, 11:30 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speeches in Barrackpore, Hooghly, Arambagh and Howrah, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.Bengal's enthusiasm for democracy is commendable: PM in Malda Uttar
April 26th, 11:15 am
Prime Minister Narendra Modi addressed a huge public gathering in Malda Uttar, West Bengal. He urged people to participate in the ongoing elections. PM Modi emphasized the importance of every vote in strengthening democracy and upholding the Constitution.PM Modi addresses a public meeting in Malda Uttar, West Bengal
April 26th, 10:46 am
Prime Minister Narendra Modi addressed a huge public gathering in Malda Uttar, West Bengal. He urged people to participate in the ongoing elections. PM Modi emphasized the importance of every vote in strengthening democracy and upholding the Constitution.17ਵੀਂ ਲੋਕ ਸਭਾ ਦੀ ਆਖਰੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 04:59 pm
ਅੱਜ ਦਾ ਇਹ ਦਿਵਸ ਲੋਕਤੰਤਰ ਦੀ ਇੱਕ ਮਹਾਨ ਪਰੰਪਰਾ ਦਾ ਮਹੱਤਵਪਰੂਨ ਦਿਵਸ ਹੈ। 17ਵੀਂ ਲੋਕ ਸਭਾ ਨੇ 5 ਵਰ੍ਹੇ ਦੇਸ਼ ਸੇਵਾ ਵਿੱਚ ਜਿਸ ਪ੍ਰਕਾਰ ਨਾਲ ਅਨੇਕ ਵਿਵਿਧ ਮਹੱਤਵਪੂਰਨ ਨਿਰਣੇ ਕੀਤੇ। ਅਨੇਕ ਚੁਣੌਤੀਆਂ ਨੂੰ ਸਭ ਨੇ ਆਪਣੀ ਸਮਰੱਥਾ ਨਾਲ ਦੇਸ਼ ਨੂੰ ਉਚਿਤ ਦਿਸ਼ਾ ਦੇਣ ਦਾ ਪ੍ਰਯਾਸ, ਇੱਕ ਪ੍ਰਕਾਰ ਨਾਲ ਇਹ ਅੱਜ ਦਾ ਦਿਵਸ ਸਾਡੀ ਸਭ ਦੀ ਉਨ੍ਹਾਂ ਪੰਜ ਵਰ੍ਹਿਆਂ ਦੀ ਵਿਚਾਰਕ ਯਾਤਰਾ ਦਾ,ਰਾਸ਼ਟਰ ਨੂੰ ਸਮਰਪਿਤ ਉਸ ਸਮੇਂ ਦਾ, ਦੇਸ਼ ਨੂੰ ਫਿਰ ਤੋਂ ਇੱਕ ਵਾਰ ਆਪਣੇ ਸੰਕਲਪਾਂ ਨੂੰ ਰਾਸ਼ਟਰ ਦੇ ਚਰਨਾਂ ਵਿੱਚ ਸਮਰਪਿਤ ਕਰਨ ਦਾ ਇਹ ਅਵਸਰ ਹੈ। ਇਹ ਪੰਜ ਵਰ੍ਹੇ ਦੇਸ਼ ਵਿੱਚ ਰਿਫਾਰਮ, ਪਰਫਾਰਮ ਐਂਡ ਟ੍ਰਾਂਸਫਾਰਮ, ਇਹ ਬਹੁਤ rare ਹੁੰਦਾ ਹੈ, ਕਿ ਰਿਫਾਰਮ ਭੀ ਹੋਵੇ, ਪਰਫਾਰਮ ਭੀ ਹੋਵੇ ਅਤੇ ਟ੍ਰਾਂਸਫਾਰਮ ਹੁੰਦਾ ਆਪਣੀਆਂ ਅੱਖਾਂ ਦੇ ਸਾਹਮਣੇ ਦੇਖ ਪਾਉਂਦੇ ਹੋਈਏ, ਇੱਕ ਨਵਾਂ ਵਿਸ਼ਵਾਸ ਭਰਦਾ ਹੋਵੇ। ਇਹ ਆਪਣੇ ਆਪ ਵਿੱਚ 17ਵੀਂ (ਸਤ੍ਹਾਰਵੀਂ) ਲੋਕ ਸਭਾ ਤੋਂ ਅੱਜ ਦੇਸ਼ ਅਨੁਭਵ ਕਰ ਰਿਹਾ ਹੈ। ਅਤੇ ਮੈਨੂੰ ਪੱਕਾ ਵਿਸ਼ਵਾਸ ਹੈ ਕਿ ਦੇਸ਼ 17ਵੀਂ (ਸਤ੍ਹਾਰਵੀਂ) ਲੋਕ ਸਭਾ ਨੂੰ ਜ਼ਰੂਰ ਅਸ਼ੀਰਵਾਦ ਦਿੰਦਾ ਰਹੇਗਾ। ਇਨ੍ਹਾਂ ਸਾਰੀਆਂ ਪ੍ਰਕਿਰਿਆਵਾਂ ਵਿੱਚ ਸਦਨ ਦੇ ਸਾਰੇ ਮਾਣਯੋਗ ਮੈਂਬਰਾਂ ਦਾ ਬਹੁਤ ਮਹੱਤਵਪੂਰਨ ਰੋਲ ਰਿਹਾ ਹੈ, ਮਹੱਤਵਪੂਰਨ ਭੂਮਿਕਾ ਰਹੀ ਹੈ। ਅਤੇ ਇਹ ਸਮਾਂ ਹੈ ਕਿ ਮੈਂ ਸਾਰੇ ਮਾਣਯੋਗ ਸਾਂਸਦਾਂ ਦਾ ਇਸ ਗਰੁੱਪ ਦੇ ਨੇਤਾ ਦੇ ਨਾਤੇ ਭੀ ਅਤੇ ਆਪ ਸਭ ਨੂੰ ਇੱਕ ਸਾਥੀ ਦੇ ਨਾਤੇ ਭੀ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 17ਵੀਂ ਲੋਕ ਸਭਾ ਦੀ ਆਖਰੀ ਬੈਠਕ ਨੂੰ ਸੰਬੋਧਨ ਕੀਤਾ
February 10th, 04:54 pm
ਸਦਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਅਵਸਰ ਭਾਰਤ ਦੇ ਲੋਕਤੰਤਰ ਦੇ ਲਈ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਮਹੱਤਵਪੂਰਨ ਨਿਰਣੇ ਲੈਣ ਅਤੇ ਦੇਸ਼ ਨੂੰ ਦਿਸ਼ਾ ਦੇਣ ਵਿੱਚ 17ਵੀਂ ਲੋਕ ਸਭਾ ਦੇ ਸਾਰੇ ਮੈਂਬਰਾਂ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਰਾਸ਼ਟਰ ਨੂੰ ਆਪਣੀ ਵਿਚਾਰਕ ਯਾਤਰਾ ਅਤੇ ਉਸ ਦੀ ਬਿਹਤਰੀ ਦੇ ਲਈ ਸਮਾਂ ਸਮਰਪਿਤ ਕਰਨ ਦਾ ਵਿਸ਼ੇਸ਼ ਅਵਸਰ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸੁਧਾਰ, ਪ੍ਰਦਰਸ਼ਨ ਅਤੇ ਪਰਿਵਰਤਨ (Reform, Perform and Transform) ਪਿਛਲੇ 5 ਵਰ੍ਹਿਆਂ ਤੋਂ ਮੰਤਰ (mantra) ਰਿਹਾ ਹੈ” ਅਤੇ ਇਸ ਨੂੰ ਅੱਜ ਪੂਰਾ ਦੇਸ਼ ਅਨੁਭਵ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਾਰਤ ਦੇ ਲੋਕ 17ਵੀਂ ਲੋਕ ਸਭਾ ਨੂੰ ਉਸ ਦੇ ਪ੍ਰਯਾਸਾਂ ਦੇ ਲਈ ਅਸ਼ੀਰਵਾਦ ਦੇਣਾ ਜਾਰੀ ਰੱਖਾਂਗੇ। ਸ਼੍ਰੀ ਮੋਦੀ ਨੇ ਸਦਨ ਦੇ ਸਾਰੇ ਮੈਂਬਰਾਂ ਦੇ ਯੋਗਦਾਨ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਦੇ ਪ੍ਰਤੀ ਅਤੇ ਵਿਸ਼ੇਸ਼ ਕਰਕੇ ਸਦਨ ਦੇ ਲੋਕ ਸਭਾ ਦੇ ਸਪੀਕਰ ਦੇ ਪ੍ਰਤੀ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਲੋਕ ਸਭਾ ਸਪੀਕਰ ਦਾ ਧੰਨਵਾਦ ਕੀਤਾ ਅਤੇ ਸਦਨ ਨੂੰ ਹਮੇਸ਼ਾ ਮੁਸਕਰਾਉਂਦੇ ਹੋਏ, ਸੰਤੁਲਿਤ ਅਤੇ ਨਿਰਪੱਖ ਤਰੀਕੇ ਨਾਲ ਚਲਾਉਣ ਦੇ ਲਈ ਉਨ੍ਹਾਂ ਦੀ ਸਰਾਹਨਾ ਕੀਤੀ।