ਕਾਰਯਕਰ ਸੁਵਰਣ ਮਹੋਤਸਵ (Karyakar Suvarna Mahotsav) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 07th, 05:52 pm
ਕਾਰਯਕਰ ਸੁਵਰਣ ਮਹੋਤਸਵ ਦੇ ਇਸ ਅਵਸਰ ’ਤੇ ਮੈਂ ਭਗਵਾਨ ਸਵਾਮੀ ਨਾਰਾਇਣ ਦੇ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅੱਜ ਪ੍ਰਮੁੱਖ ਸਵਾਮੀ ਮਹਾਰਾਜ ਦੀ 103ਵੀਂ ਜਨਮ ਜਯੰਤੀ ਦਾ ਮਹੋਤਸਵ ਵੀ ਹੈ। ਮੈਂ ਗੁਰੂਹਰਿ ਪ੍ਰਗਟ ਬ੍ਰਹਮ ਸਰੂਪ ਪ੍ਰਮੁੱਖ ਸਵਾਮੀ ਮਹਾਰਾਜ ਨੂੰ ਵੀ ਨਮਨ ਕਰਦਾ ਹਾਂ। ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ... ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਮਿਹਨਤ ਅਤੇ ਸਮਰਪਣ ਨਾਲ ਪ੍ਰਫੁੱਲਿਤ (ਫਲਿਤ) ਹੋ ਰਹੇ ਹਨ। ਇਹ ਇੰਨਾ ਵੱਡਾ ਪ੍ਰੋਗਰਾਮ, ਇੱਕ ਲੱਖ ਕਾਰਜਕਰਤਾ, ਨੌਜਵਾਨਾਂ ਅਤੇ ਬੱਚਿਆਂ ਦੁਆਰਾ ਬੀਜ, ਰੁੱਖ ਅਤੇ ਫਲ ਦੇ ਭਾਵ ਨੂੰ ਅਭਿਵਿਅਕਤ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ... ਮੈਂ ਤੁਹਾਡੇ ਦਰਮਿਆਨ ਭਾਵੇਂ ਹੀ ਸਾਖਿਆਤ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੈਂ ਇਸ ਆਯੋਜਨ ਦੀ ਊਰਜਾ ਨੂੰ ਹਿਰਦੈ ਤੋਂ ਮਹਿਸੂਸ ਕਰ ਰਿਹਾ ਹਾਂ। ਇਸ ਸ਼ਾਨਦਾਰ ਦਿਵਯ (ਦਿੱਬ) ਸਮਾਰੋਹ ਦੇ ਲਈ ਮੈਂ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦਾ, ਸਾਰੇ ਸੰਤ ਜਨਾਂ ਦਾ ਅਭਿਨੰਦਨ ਕਰਦਾ ਹਾਂ, ਉਨ੍ਹਾਂ ਨੂੰ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਕਾਰਯਕਰ ਸੁਵਰਣ ਮਹੋਤਸਵ ਨੂੰ ਸੰਬੋਧਨ ਕੀਤਾ
December 07th, 05:40 pm
ਉਨ੍ਹਾਂ ਨੇ ਕਿਹਾ ਕਿ ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਕੜੀ ਮਿਹਨਤ ਅਤੇ ਸਮਰਪਣ ਨਾਲ ਫਲ-ਫੁੱਲ ਰਹੇ ਹਨ। ਸ਼੍ਰੀ ਮੋਦੀ ਲਗਭਗ ਇੱਕ ਲੱਖ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਦੁਆਰਾ ਪੇਸ਼ ਸੱਭਿਆਚਾਰਕ ਪ੍ਰੋਗਰਾਮਾਂ ਸਹਿਤ ਇੰਨੇ ਵਿਸ਼ਾਲ ਆਯੋਜਨ ਨੂੰ ਦੇਖ ਕੇ ਖੁਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਇਹ ਪ੍ਰੋਗਰਾਮ ਸਥਲ ‘ਤੇ ਸ਼ਰੀਰਕ ਰੂਪ ਨਾਲ ਉਪਸਥਿਤ ਨਹੀਂ ਹੈ, ਲੇਕਿਨ ਉਹ ਇਸ ਪ੍ਰੋਗਰਾਮ ਦੀ ਊਰਜਾ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਨੇ ਇਸ ਭਵਯ ਦਿਵਸ ਸਮਾਰੋਹ ਦੇ ਲਈ ਪਰਮ ਪੂਜਯ ਹਰਿ ਮਹੰਤ ਸਵਾਮੀ ਮਹਾਰਾਜ ਅਤੇ ਸਾਰੇ ਸੰਤਾਂ ਨੂੰ ਵਧਾਈ ਦਿੱਤੀ।Any country can move forward only by being proud of its heritage and preserving it: PM Modi
November 11th, 11:30 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.PM Modi participates in 200th year celebrations of Shree Swaminarayan Mandir in Vadtal, Gujarat
November 11th, 11:15 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.ਪ੍ਰਧਾਨ ਮੰਤਰੀ 11 ਨਵੰਬਰ ਨੂੰ ਗੁਜਰਾਤ ਦੇ ਵਡਤਾਲ ਵਿੱਚ ਸ਼੍ਰੀ ਸਵਾਮੀਨਾਰਾਇਣ ਮੰਦਿਰ ਦੇ 200ਵੀਂ ਵਰ੍ਹੇਗੰਢ ਸਮਾਰੋਹ ਵਿੱਚ ਸ਼ਾਮਲ ਹੋਣਗੇ
November 10th, 07:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦ 11 ਨਵੰਬਰ ਨੂੰ ਸਵੇਰੇ ਕਰੀਬ 11:15 ਵਜੇ ਵੀਡਿਓ ਕਾਨਫਰਸਿੰਗ ਰਾਹੀਂ ਗੁਜਰਾਤ ਦੇ ਵਡਤਾਲ ਵਿੱਚ ਸ਼੍ਰੀ ਸਵਾਮੀਨਾਰਾਇਣ ਮੰਦਿਰ ਦੇ 200ਵੇਂ ਵਰ੍ਹੇਗੰਢ ਸਮਾਰੋਹ ਵਿੱਚ ਸ਼ਾਮਲ ਹੋਣਗੇ। ਇਸ ਅਵਸਰ ‘ਤੇ ਉਹ ਮੌਜੂਦ ਜਨਸਮੂਹ ਨੂੰ ਵੀ ਸੰਬੋਧਿਤ ਕਰਨਗੇ।ਸੰਯੁਕਤ ਅਰਬ ਅਮੀਰਾਤ ਦੇ ਆਬੂ ਧਾਬੀ ਵਿੱਚ ਬੀਏਪੀਐੱਸ ਹਿੰਦੂ ਮੰਦਿਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 14th, 07:16 pm
ਸ਼੍ਰੀ ਸਵਾਮੀ ਨਾਰਾਇਣ ਜੈ ਦੇਵ, His excellency Sheikh Nahyan AI Mubarak, ਪੂਜਨੀਕ ਮਹੰਤ ਸਵਾਮੀ ਜੀ ਮਹਾਰਾਜ, ਭਾਰਤ ਯੂਏਈ ਅਤੇ ਵਿਸ਼ਵ ਦੇ ਵਿਭਿੰਨ ਦੇਸ਼ਾਂ ਤੋਂ ਆਏ ਮਹਿਮਾਨ ਸਾਹਿਬਾਨ, ਅਤੇ ਦੁਨੀਆ ਦੇ ਕੌਨੇ-ਕੌਨੇ ਤੋਂ ਇਸ ਆਯੋਜਨ ਨਾਲ ਜੁੜੇ ਭਾਈਓ ਅਤੇ ਭੈਣੋਂ!PM Modi inaugurates BAPS Hindu Mandir in Abu Dhabi, UAE
February 14th, 06:51 pm
Prime Minister Narendra Modi inaugurated the BAPS Hindu Mandir in Abu Dhabi, UAE. The PM along with the Mukhya Mahant of BAPS Hindu Mandir performed all the rituals. The PM termed the Hindu Mandir in Abu Dhabi as a symbol of shared heritage of humanity.ਪ੍ਰਧਾਨ ਮੰਤਰੀ ਨੇ ਕੋਵਿਡ-19 ਦੇ ਸਮੇਂ ਵਿੱਚ ਅਤੇ ਯੂਕ੍ਰੇਨ ਸਮੱਸਿਆ ਦੇ ਦੌਰਾਨ ਬੀਏਪੀਐੱਸ ਦੇ ਰਾਹਤ ਕਾਰਜਾਂ ਦੀ ਸ਼ਲਾਘਾ ਕੀਤੀ
April 16th, 07:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਨੀਅਰ ਬੀਏਪੀਐੱਸ ਸਾਧੂਆਂ, ਈਸ਼ਵਰਚਰਣ ਸਵਾਮੀ ਅਤੇ ਬ੍ਰਹਮਵਿਹਾਰੀ ਸਵਾਮੀ ਨਾਲ ਮੁਲਾਕਾਤ ਕੀਤੀ ਅਤੇ ਕੋਵਿਡ-19 ਦੇ ਸਮੇਂ ਵਿੱਚ ਅਤੇ ਯੂਕ੍ਰੇਨ ਸਮੱਸਿਆ ਦੇ ਦੌਰਾਨ ਬੀਏਪੀਐੱਸ ਦੇ ਰਾਹਤ ਕਾਰਜਾਂ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਐੱਚਐੱਚ ਪ੍ਰਮੁੱਖ ਸਵਾਮੀ ਮਹਾਰਾਜ ਜੀ ਦੇ ਆਗਾਮੀ ਜਨਮ ਸ਼ਤਾਬਦੀ ਸਮਾਰੋਹ ‘ਤੇ ਵੀ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਬਹਿਰੀਨ ਸਾਮਰਾਜ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮਹਾਮਹਿਮ ਸ਼ਾਹੀ ਪ੍ਰਿੰਸ ਸਲਮਾਨ ਬਿਨ ਹਮਦ ਅਲ ਖਲੀਫਾ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ
February 01st, 06:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਹਿਰੀਨ ਸਾਮਰਾਜ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮਹਾਮਹਿਮ ਸ਼ਾਹੀ ਪ੍ਰਿੰਸ ਸਲਮਾਨ ਬਿਨ ਹਮਦ ਅਲ ਖਲੀਫਾ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਮਹਾਮਹਿਮ ਸ਼ਾਹੀ ਪ੍ਰਿੰਸ ਸਲਮਾਨ ਨੇ ਭਾਰਤ ਦੇ ਗਣਤੰਤਰ ਦਿਵਸ ਦੇ ਅਵਸਰ ’ਤੇ ਵਧਾਈ ਦਿੱਤੀ।