ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਸੰਬੋਧਨ ਵਿੱਚ ਭਾਰਤ ਦੇ ਭਵਿੱਖ ਲਈ ਅਭਿਲਾਸ਼ੀ ਦ੍ਰਿਸ਼ਟੀਕੋਣ ਨਿਰਧਾਰਿਤ ਕੀਤਾ

August 15th, 10:16 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਵਿਕਾਸ ਨੂੰ ਆਕਾਰ ਦੇਣ, ਇਨੋਵੇਸ਼ਨ ਨੂੰ ਹੁਲਾਰਾ ਦੇਣ ਅਤੇ ਦੇਸ਼ ਨੂੰ ਵਿਭਿੰਨ ਖੇਤਰਾਂ ਵਿੱਚ ਗਲੋਬਲ ਲੀਡਰ ਬਣਾਉਣ ਦੇ ਉਦੇਸ਼ ਨਾਲ ਭਵਿੱਖ ਦੇ ਲਕਸ਼ਾਂ ਦੀ ਇੱਕ ਸੀਰੀਜ਼ ਦੀ ਰੂਪਰੇਖਾ ਪ੍ਰਸਤੁਤ ਕੀਤੀ।

ਜਨ ਔਸ਼ਧੀ ਯੋਜਨਾ ਦੇ ਲਾਭਾਰਥੀਆਂ ਦੇ ਨਾਲ ਬਾਤਚੀਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 07th, 03:24 pm

ਮੈਨੂੰ ਅੱਜ ਦੇਸ਼ ਦੇ ਅਲੱਗ-ਅਲੱਗ ਕੋਨਿਆਂ ਵਿੱਚ ਕਈ ਲੋਕਾਂ ਨਾਲ ਬਾਤ ਕਰਨ ਦਾ ਮੌਕਾ ਮਿਲਿਆ, ਬਹੁਤ ਸੰਤੋਸ਼ ਹੋਇਆ। ਸਰਕਾਰ ਦੇ ਪ੍ਰਯਾਸਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਲਈ ਜੋ ਲੋਕ ਇਸ ਅਭਿਯਾਨ ਵਿੱਚ ਜੁਟੇ ਹਨ, ਮੈਂ ਉਨ੍ਹਾਂ ਸਭ ਦਾ ਆਭਾਰ ਵਿਅਕਤ ਕਰਦਾ ਹਾਂ। ਤੁਹਾਡੇ ਵਿੱਚੋਂ ਕੁਝ ਸਾਥੀਆਂ ਨੂੰ ਅੱਜ ਸਨਮਾਨਿਤ ਕਰਨ ਦਾ ਸੁਭਾਗ ਸਰਕਾਰ ਨੂੰ ਮਿਲਿਆ ਹੈ। ਆਪ ਸਭ ਨੂੰ ਜਨ-ਔਸ਼ਧੀ ਦਿਵਸ ਦੀਆਂ ਵੀ ਮੈਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਜਨ ਔਸ਼ਧੀ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ

March 07th, 02:07 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਜਨ ਔਸ਼ਧੀ ਕੇਂਦਰ ਦੇ ਮਾਲਕਾਂ ਅਤੇ ਸਕੀਮ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਜੈਨਰਿਕ ਦਵਾਈਆਂ ਦੀ ਵਰਤੋਂ ਅਤੇ ਜਨ ਔਸ਼ਧੀ ਪਰਿਯੋਜਨਾ ਦੇ ਫਾਇਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 1 ਮਾਰਚ ਤੋਂ ਦੇਸ਼ ਭਰ ਵਿੱਚ ਜਨ ਔਸ਼ਧੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਈਵੈਂਟ ਦਾ ਵਿਸ਼ਾ “ਜਨ ਔਸ਼ਧੀ-ਜਨ ਉਪਯੋਗੀ” ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ ਵੀ ਹਾਜ਼ਰ ਸਨ।

Group of Secretaries presents ideas and suggestions to PM

January 17th, 01:10 pm