ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ
November 22nd, 03:02 am
ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
November 22nd, 03:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।ਰੂਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 09th, 11:35 am
ਤੁਹਾਡਾ ਇਹ ਪ੍ਰੇਮ, ਤੁਹਾਡਾ ਇਹ ਸਨੇਹ, ਤੁਸੀਂ ਇੱਥੇ ਆਉਣ ਲਈ ਸਮਾਂ ਨਿਕਾਲਿਆ, ਮੈਂ ਤੁਹਾਡਾ ਬਹੁਤ-ਬਹੁਤ ਆਭਾਰੀ ਹਾਂ। ਮੈਂ ਇਕੱਲਾ ਨਹੀਂ ਆਇਆ ਹਾਂ। ਮੈਂ ਮੇਰੇ ਨਾਲ ਬਹੁਤ ਕੁਝ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ ਹਿੰਦੁਸਤਾਨ ਦੀ ਮਿੱਟੀ ਦੀ ਮਹਿਕ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ 140 ਕਰੋੜ ਦੇਸ਼ਵਾਸੀਆਂ ਦਾ ਪਿਆਰ ਲੈ ਕੇ ਆਇਆ ਹਾਂ। ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਤੁਹਾਡੇ ਲਈ ਲੈ ਕੇ ਆਇਆ ਹਾਂ ਅਤੇ ਇਹ ਬਹੁਤ ਸੁਖਦ ਹੈ ਕਿ ਤੀਸਰੀ ਵਾਰ ਸਰਕਾਰ ਵਿੱਚ ਆਉਣ ਤੋਂ ਬਾਅਦ Indian Diaspora ਤੋਂ ਮੇਰਾ ਪਹਿਲਾ ਸੰਵਾਦ ਇੱਥੇ Moscow ਵਿੱਚ ਤੁਹਾਡੇ ਨਾਲ ਹੋ ਰਿਹਾ ਹੈ।ਪ੍ਰਧਾਨ ਮੰਤਰੀ ਨੇ ਰੂਸ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਨੂੰ ਸੰਬੋਧਨ ਕੀਤਾ
July 09th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਮਾਸਕੋ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਦੇ ਲੋਕਾਂ ਨਾਲ ਗੱਲਬਾਤ ਕੀਤੀ। ਪ੍ਰਵਾਸੀ ਭਾਰਤੀਆਂ ਨੇ ਉਨ੍ਹਾਂ ਦਾ ਸਨੇਹ ਦੇ ਨਾਲ ਉਤਸ਼ਾਹਪੂਰਵਕ ਸੁਆਗਤ ਕੀਤਾ।ਵਿਸ਼ਵ ਟੀ-20 ਚੈਂਪੀਅਨ ਭਾਰਤੀ ਕ੍ਰਿਕਟ ਟੀਮ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲਪਾਠ
July 05th, 04:00 pm
ਪ੍ਰਧਾਨ ਮੰਤਰੀ-ਸਾਥੀਓ! ਤੁਹਾਡਾ ਸਭ ਦਾ ਸੁਆਗਤ ਹੈ ਅਤੇ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਤੁਸੀਂ ਦੇਸ਼ ਨੂੰ ਉਤਸ਼ਾਹ ਨਾਲ ਵੀ ਅਤੇ ਉਤਸਵ ਨਾਲ ਵੀ ਭਰ ਦਿੱਤਾ ਹੈ। ਅਤੇ ਦੇਸ਼ ਵਾਸੀਆਂ ਦੀਆਂ ਸਾਰੀਆਂ ਆਸ਼ਾਵਾਂ-ਇੱਛਾਵਾਂ ਨੂੰ ਤੁਸੀਂ ਜਿੱਤ ਲਿਆ ਹੈ। ਮੇਰੇ ਵੱਲੋਂ ਬਹੁਤ-ਬਹੁਤ ਵਧਾਈਆਂ ਤੁਹਾਨੂੰ। ਆਮਤੌਰ ‘ਤੇ ਮੈਂ ਦੇਰ ਰਾਤ ਦਫ਼ਤਰ ਵਿੱਚ ਕੰਮ ਕਰਦਾ ਰਹਿੰਦਾ ਹਾਂ। ਲੇਕਿਨ ਇਸ ਵਾਰ ਟੀਵੀ ਵੀ ਚਲ ਰਿਹਾ ਸੀ ਅਤੇ ਫਾਈਲ ਵੀ ਚਲ ਰਹੀ ਸੀ, ਧਿਆਨ ਕੇਂਦ੍ਰਿਤ ਨਹੀਂ ਹੋ ਰਿਹਾ ਸੀ ਫਾਈਲ ਵਿੱਚ। ਲੇਕਿਨ ਤੁਸੀਂ ਲੋਕਾਂ ਨੇ ਸ਼ਾਨਦਾਰ ਆਪਣੀ ਟੀਮ ਸਿਪਰਿਟ ਨੂੰ ਵੀ ਦਿਖਾਇਆ ਹੈ, ਆਪਣੇ ਟੈਲੇਂਟ ਨੂੰ ਵੀ ਦਿਖਾਇਆ ਹੈ ਅਤੇ patience ਨਜ਼ਰ ਆ ਰਹੀ ਸੀ। ਮੈਂ ਦੇਖ ਰਿਹਾ ਸੀ ਕਿ patience ਸੀ, ਹੜਬੜੀ ਨਹੀਂ ਸੀ। ਬੜੇ ਹੀ ਆਤਮਵਿਸ਼ਵਾਸ ਨਾਲ ਭਰੇ ਹੋਏ ਸਨ ਤੁਸੀਂ ਲੋਕ ਤਾਂ ਮੇਰੀ ਤਰਫ਼ ਤੋਂ ਤੁਹਾਨੂੰ ਬਹੁਤ-ਬਹੁਤ ਵਧਾਈ ਹੈ, ਸਾਥੀਓ।ਪ੍ਰਧਾਨ ਮੰਤਰੀ ਨੇ 2024 ਦੇ ਆਈਸੀਸੀ ਟੀ-20 ਵਿਸ਼ਵ ਕੱਪ ਜੇਤੂਆਂ ਦੀ ਮੇਜ਼ਬਾਨੀ ਕੀਤੀ
July 04th, 02:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਆਵਾਸ ‘ਤੇ ਆਈਸੀਸੀ ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਪੁਰਸ਼ ਕ੍ਰਿਕਟ ਟੀਮ ਦੀ ਮੇਜ਼ਬਾਨੀ ਕੀਤੀ।ਪ੍ਰਧਾਨ ਮੰਤਰੀ ਨੇ ਕ੍ਰਿਕਟ ਵਿੱਚ ਰਵਿੰਦਰ ਜਡੇਜਾ ਦੇ ਯੋਗਦਾਨ ਦੀ ਸ਼ਲਾਘਾ ਕੀਤੀ
June 30th, 07:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਿਛਲੇ ਕੁਝ ਵਰ੍ਹਿਆਂ ਵਿੱਚ ਖੇਡ (game) ਦੇ ਵਿਭਿੰਨ ਵਿਭਾਗਾਂ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਦੇ ਲਈ ਸ਼ਲ਼ਾਘਾ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਟੀ20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਫੋਨ ‘ਤੇ ਵਧਾਈਆਂ ਦਿੱਤੀਆਂ
June 30th, 02:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫੋਨ ‘ਤੇ ਗੱਲ ਕੀਤੀ ਅਤੇ ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਵਿੱਚ ਜਿੱਤ ‘ਤੇ ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਟੂਰਨਾਮੈਂਟ ਵਿੱਚ ਟੀਮ ਦੇ ਮੈਂਬਰਾਂ ਦੁਆਰਾ ਦਿਖਾਏ ਗਏ ਮਿਸਾਲੀ ਕੌਸ਼ਲ ਅਤੇ ਭਾਵਨਾ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਟੀ20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ
June 29th, 11:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੀ20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਵਿਸ਼ਵ ਕੱਪ ਮੈਚ ਵਿੱਚ ਜਿੱਤ ਲਈ ਟੀਮ ਇੰਡੀਆ ਨੂੰ ਵਧਾਈ ਦਿੱਤੀ
November 12th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਕ੍ਰਿਕਟ ਟੀਮ ਨੂੰ ਨੀਦਰਲੈਂਡ ਵਿਰੁੱਧ ਵਿਸ਼ਵ ਕੱਪ ਮੈਚ ਵਿੱਚ ਜਿੱਤ ਲਈ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਨੇਤਰਹੀਣਾਂ ਦੇ ਲਈ ਟੀ-20 ਵਿਸ਼ਵ ਕੱਪ ਜਿੱਤਣ 'ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ
December 17th, 08:57 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੇਤਰਹੀਣਾਂ ਦੇ ਲਈ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਆਈਸੀਸੀ ਟੀ-20 ਮੈਚ ਵਿੱਚ ਜਿੱਤ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ
October 23rd, 11:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਆਈਸੀਸੀ ਟੀ20 ਮੈਚ ਵਿੱਚ ਪਾਕਿਸਤਾਨ ਦੇ ਖ਼ਿਲਾਫ਼ ਸਖ਼ਤ ਸੰਘਰਸ਼ ਵਿੱਚ ਇੱਕ ਸ਼ਾਨਦਾਰ ਜਿੱਤ ਹਾਸਲ ਕਰਨ ‘ਤੇ ਵਧਾਈਆਂ ਦਿੱਤੀਆਂ ਹਨ।Terrorism is the biggest threat to humanity: PM Narendra Modi during Mann Ki Baat
November 26th, 11:30 am
PM Narendra Modi during his ‘Mann Ki Baat’ termed terrorism as the biggest threat to humanity and urged the countries around the world to unite and fight against the menace. The PM spoke about Constitution and recalled the invaluable contribution of its makers. Shri Modi also highlighted the courage and valour of our Armed Forces and Navy in light of Navy Day and Armed Forces Flag Day.Social Media Corner 28 February 2017
February 28th, 08:03 pm
Your daily dose of governance updates from Social Media. Your tweets on governance get featured here daily. Keep reading and sharing!T20 Blind Cricket World Cup Winning Team meets PM
February 28th, 12:41 pm
PM Narendra Modi today met the members of the T20 Blind Cricket World Cup Winning Team. He complimented them for their achievements and urged them to do even better in future.Technology is becoming an inseparable part of our lives: PM Modi during Mann Ki Baat
February 26th, 11:33 am
PM Narendra Modi today addressed the nation through his Mann Ki Baat. PM spoke on a wide range of topics - achievements of ISRO, digitization, cleanliness, pyang and women empowerment. The Prime Minister also said that attraction of Science for our young generation should increase and the country needs more and more scientists.Social Media Corner 30 Jan 2017
January 30th, 07:46 pm
Your daily dose of governance updates from Social Media. Your tweets on governance get featured here daily. Keep reading and sharing!PM conveys his best wishes all the participants of T20 World Cup for the Blind-2017
January 30th, 12:33 pm
PM Narendra Modi conveyed his best wishes all the participants of T20 World Cup for the Blind-2017. The PM said, A warm welcome & best wishes to all the teams & supporting staff who have come to participate in the T20 World Cup for the Blind 2017. The T20 World Cup will showcase quality sporting talent among the players & will popularise cricket among blind persons.