ਕੇਂਦਰੀ ਕੈਬਨਿਟ ਨੇ ਕਨੈਕਟੀਵਿਟੀ ਪ੍ਰਦਾਨ ਕਰਨ ਅਤੇ ਗਤੀਸ਼ੀਲਤਾ ਵਿੱਚ ਸੁਧਾਰ ਲਈ ਤਰੰਗਾ ਹਿੱਲ-ਅੰਬਾਜੀ-ਅਬੂ ਰੋਡ ਨਵੀਂ ਰੇਲ ਲਾਈਨ ਨੂੰ ਪ੍ਰਵਾਨਗੀ ਦਿੱਤੀ
July 13th, 04:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਰੇਲ ਮੰਤਰਾਲੇ ਦੁਆਰਾ 2798.16 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਾਈ ਜਾਣ ਵਾਲੀ ਤਰੰਗਾ ਹਿੱਲ-ਅੰਬਾਜੀ-ਆਬੂ ਰੋਡ ਨਵੀਂ ਰੇਲ ਲਾਈਨ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।