ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।ਪਰਿਣਾਮਾਂ ਦੀ ਸੂਚੀ: ਸਪੇਨ ਸਰਕਾਰ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੈਡਰੋ ਸਾਂਚੇਜ਼ ਦੀ ਭਾਰਤ ਯਾਤਰਾ (28-29 ਅਕਤੂਬਰ, 2024)
October 28th, 06:30 pm
ਵਡੋਦਰਾ ਵਿੱਚ ਸੀ295 ਏਅਰਕ੍ਰਾਫਟ ਦੇ ਫਾਈਨਲ ਅਸੈਂਬਲੀ ਲਾਇਨ ਪਲਾਂਟ ਦਾ ਸੰਯੁਕਤ ਉਦਘਾਟਨ, ਜੋ ਕਿ ਏਅਰਬੱਸ ਸਪੇਨ ਦੇ ਸਹਿਯੋਗ ਨਾਲ ਟਾਟਾ ਐਡਵਾਂਸਡ ਸਿਸਟਮ ਦੁਆਰਾ ਬਣਾਇਆ ਗਿਆ ਹੈਸੀ-295 ਏਅਰਕ੍ਰਾਫਟ ਫੈਕਟਰੀ (C-295 Aircraft Factory) ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਭਾਸ਼ਣ
October 28th, 10:45 am
ਐਕਸੀਲੈਂਸੀ ਪੈਡਰੋ ਸਾਂਚੇਜ਼, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਭਾਰਤ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਦੇਸ਼ ਮੰਤਰੀ ਸ਼੍ਰੀਮਾਨ ਐੱਸ ਜੈਸ਼ੰਕਰ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਸਪੇਨ ਅਤੇ ਰਾਜ ਸਰਕਾਰ ਦੇ ਮੰਤਰੀਗਣ, ਏਅਰਬੱਸ ਅਤੇ ਟਾਟਾ ਟੀਮ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਗੁਜਰਾਤ ਦੇ ਵਡੋਦਰਾ ਵਿੱਚ ਸੀ-295 ਏਅਰਕ੍ਰਾਫਟ (C-295 aircraft) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕੀਤਾ
October 28th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ ਅਡਵਾਂਸਡ ਸਿਸਟਮ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ (C-295 aircraft ) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸਯੁੰਕਤ ਤੌਰ ‘ਤੇ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਇਸ ਅਵਸਰ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ।ਪ੍ਰਧਾਨ ਮੰਤਰੀ 28 ਅਕਤੂਬਰ ਨੂੰ ਗੁਜਰਾਤ ਦੇ ਦੌਰੇ ‘ਤੇ ਜਾਣਗੇ
October 26th, 03:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਕਤੂਬਰ ਨੂੰ ਗੁਜਰਾਤ ਦੇ ਦੌਰੇ ‘ਤੇ ਜਾਣਗੇ। ਸਵੇਰੇ ਲਗਭਗ 10 ਵਜੇ, ਪ੍ਰਧਾਨ ਮੰਤਰੀ, ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਦੇ ਨਾਲ, ਸੰਯੁਕਤ ਤੌਰ ‘ਤੇ ਟਾਟਾ ਅਡਵਾਂਸਡ ਸਿਸਟਮਸ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ ਦੇ ਨਿਰਮਾਣ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ, ਲਗਭਗ 11 ਵਜੇ ਉਹ ਵਡੋਦਰਾ ਦੇ ਲਕਸ਼ਮੀ ਵਿਲਾਸ ਪੈਲੇਸ (Laxmi Vilas Palace, Vadodara) ਜਾਣਗੇ। ਵਡੋਦਰਾ ਤੋਂ ਪ੍ਰਧਾਨ ਮੰਤਰੀ ਅਮਰੇਲੀ ਜਾਣਗੇ ਜਿੱਥੇ ਦੁਪਹਿਰ ਲਗਭਗ 2:45 ਵਜੇ ਉਹ ਅਮਰੇਲੀ ਦੇ ਦੁਧਾਲਾ ਵਿੱਚ ਭਾਰਤ ਮਾਤਾ ਸਰੋਵਰ (Bharat Mata Sarovar at Dudhala, Amreli) ਦਾ ਉਦਘਾਟਨ ਕਰਨਗੇ। ਇਸ ਦੇ ਇਲਾਵਾ ਦੁਪਹਿਰ ਲਗਭਗ 3 ਵਜੇ ਉਹ ਅਮਰੇਲੀ ਦੇ ਲਾਠੀ ਵਿੱਚ (at Lathi, Amreli) 4,800 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।