ਪ੍ਰਧਾਨ ਮੰਤਰੀ ਨੇ ਫੌਕਸਕੌਨ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ

March 01st, 01:43 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹੋਨ ਹਾਈ ਟੈਕਨੋਲੋਜੀ ਗਰੁੱਪ (ਫੌਕਸਕੌਨ) ਦੇ ਚੇਅਰਮੈਨ ਸ਼੍ਰੀ ਯੰਗ ਲਿਊ (Mr. Young Liu ) ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ ਦੇ ਤਕਨੀਕ ਅਤੇ ਇਨੋਵੇਸ਼ਨ ਈਕੋ-ਸਿਸਟਮ ਨੂੰ ਵਧਾਉਣ ਦੇ ਉਦੇਸ਼ ਨਾਲ ਜੁੜੇ ਵਿਭਿੰਨ ਵਿਸ਼ਿਆਂ ‘ਤੇ ਚਰਚਾ ਕੀਤੀ।