For us, the whole world is one family: PM Modi in Nigeria
November 17th, 07:20 pm
PM Modi, addressing the Indian diaspora in Abuja, Nigeria, celebrated India's global progress, highlighting achievements in space, manufacturing, and defense. He praised the Indian community's contributions to Nigeria's development and emphasized India's role as a global leader in welfare, innovation, and peace, with a vision for a Viksit Bharat by 2047.PM Modi addresses Indian community in Nigeria
November 17th, 07:15 pm
PM Modi, addressing the Indian diaspora in Abuja, Nigeria, celebrated India's global progress, highlighting achievements in space, manufacturing, and defense. He praised the Indian community's contributions to Nigeria's development and emphasized India's role as a global leader in welfare, innovation, and peace, with a vision for a Viksit Bharat by 2047.Voting for Congress means putting Haryana's stability and development at risk: PM Modi in Sonipat
September 25th, 12:48 pm
Initiating his speech at the Sonipat mega rally, PM Modi said, “As election day approaches, the Congress party is visibly weakening, struggling to maintain momentum, in stark contrast, the BJP is gaining widespread support throughout Haryana.” “The growing enthusiasm for the BJP is evident, with the people rallying behind the slogan – Phir Ek Baar, BJP Sarkar,” he further added.PM Modi addresses a massive gathering in Sonipat, Haryana
September 25th, 12:00 pm
Initiating his speech at the Sonipat mega rally, PM Modi said, “As election day approaches, the Congress party is visibly weakening, struggling to maintain momentum, in stark contrast, the BJP is gaining widespread support throughout Haryana.” “The growing enthusiasm for the BJP is evident, with the people rallying behind the slogan – Phir Ek Baar, BJP Sarkar,” he further added.ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਮੂਲ-ਪਾਠ
July 02nd, 09:58 pm
ਸਾਡੇ ਮਾਣਯੋਗ ਰਾਸ਼ਟਰਪਤੀ ਜੀ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਆਪਣੇ ਪ੍ਰਵਚਨ ਵਿੱਚ ਵਿਸਤਾਰ ਦਿੱਤਾ ਹੈ। ਮਾਣਯੋਗ ਰਾਸ਼ਟਰਪਤੀ ਮਹੋਦਯ ਨੇ ਅਹਿਮ ਵਿਸ਼ੇ ਉਠਾਏ ਹਨ। ਮਾਣਯੋਗ ਰਾਸ਼ਟਰਪਤੀ ਜੀ ਨੇ ਸਾਡਾ ਸਾਰਿਆਂ ਦਾ ਅਤੇ ਦੇਸ਼ ਦਾ ਮਾਰਗਦਰਸ਼ਨ ਕੀਤਾ ਹੈ, ਇਸ ਦੇ ਲਈ ਮੈਂ ਰਾਸ਼ਟਰਪਤੀ ਜੀ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
July 02nd, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਵਲੋਂ ਸੰਸਦ ਵਿੱਚ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ।INDI Alliance called people hypocrites, who worshipped Shri Ram’s Surya Tilak: PM in Damoh
April 19th, 01:59 pm
Ahead of the upcoming Lok Sabha elections, PM Modi addressed a dynamic rally in Damoh, MP. He said that voting is our duty and that all must vote in the upcoming Lok Sabha electionsPM Modi's Dynamic Damoh rally in M.P. ahead of the Lok Sabha elections
April 19th, 01:58 pm
Ahead of the upcoming Lok Sabha elections, PM Modi addressed a dynamic rally in Damoh, MP. He said that voting is our duty and that all must vote in the upcoming Lok Sabha electionsBJP government is boosting tourism in Uttarakhand, creating new job opportunities: PM Modi at Rishikesh
April 11th, 12:45 pm
Ahead of the Lok Sabha Elections of 2024, Prime Minister Narendra Modi extended his heartfelt gratitude to all the people who gathered in the Rishikesh rally upon the PM’s arrival. The PM said, “You have come in such large numbers to bless us in Rishikesh, the gateway to Char Dham, situated in the proximity of Mother Ganga.” The PM discussed several key aspects related to Uttarakhand’s vision and the milestones achieved already.PM Modi addresses an enthusiastic crowd at a public meeting in Rishikesh, Uttarakhand
April 11th, 12:00 pm
Ahead of the Lok Sabha Elections of 2024, Prime Minister Narendra Modi extended his heartfelt gratitude to all the people who gathered in the Rishikesh rally upon the PM’s arrival. The PM said, “You have come in such large numbers to bless us in Rishikesh, the gateway to Char Dham, situated in the proximity of Mother Ganga.” The PM discussed several key aspects related to Uttarakhand’s vision and the milestones achieved already.ਰਾਜਸਥਾਨ ਦੇ ਪੋਖਰਣ ਵਿੱਚ ‘ਐਕਸਰਸਾਈਜ਼ ਭਾਰਤ ਸ਼ਕਤੀ’ (Exercise Bharat Shakti) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 02:15 pm
ਅੱਜ ਇੱਥੇ ਅਸੀਂ ਜੋ ਦ੍ਰਿਸ਼ ਦੇਖਿਆ, ਆਪਣੀਆਂ ਤਿੰਨੋਂ ਸੈਨਾਵਾਂ ਦਾ ਜੋ ਪਰਾਕ੍ਰਮ ਦੇਖਿਆ, ਉਹ ਅਦਭੁਤ ਹੈ। ਅਸਮਾਨ ਵਿੱਚ ਇਹ ਗਰਜਨਾ...ਜ਼ਮੀਨ ‘ਤੇ ਇਹ ਜਾਂਬਾਜ਼ੀ... ਚਾਰੋਂ ਦਿਸ਼ਾਵਾਂ ਵਿੱਚ ਗੂੰਜਦਾ ਇਹ ਵਿਜਯਘੋਸ਼...ਇਹ ਨਵੇਂ ਭਾਰਤ ਦਾ ਸੱਦਾ (ਆਹਵਾਨ) ਹੈ। ਅੱਜ ਸਾਡਾ ਪੋਖਰਣ, ਇੱਕ ਵਾਰ ਫਿਰ ਭਾਰਤ ਦੀ ਆਤਮਨਿਰਭਰਤਾ, ਭਾਰਤ ਦਾ ਆਤਮਵਿਸ਼ਵਾਸ ਅਤੇ ਭਾਰਤ ਦਾ ਆਤਮਗੌਰਵ ਇਸ ਤ੍ਰਿਵੇਣੀ ਦਾ ਗਵਾਹ ਬਣਿਆ ਹੈ। ਇਹੀ ਪੋਖਰਣ ਹੈ, ਜੋ ਭਾਰਤ ਦੀ ਪਰਮਾਣੂ ਸ਼ਕਤੀ ਦਾ ਗਵਾਹ ਰਿਹਾ ਹੈ, ਅਤੇ ਇੱਥੇ ਹੀ ਅਸੀਂ ਅੱਜ ਸਵਦੇਸ਼ੀਕਰਣ ਤੋਂ ਸਸ਼ਕਤੀਕਰਣ ਉਸ ਦਾ ਦਮ ਭੀ ਦੇਖ ਰਹੇ ਹਾਂ। ਅੱਜ ਪੂਰਾ ਦੇਸ਼ ਭਾਰਤ ਸ਼ਕਤੀ ਦਾ ਇਹ ਉਤਸਵ, ਸ਼ੌਰਯ ਦੀ ਭੂਮੀ ਰਾਜਸਥਾਨ ਵਿੱਚ ਹੋ ਰਿਹਾ ਹੈ, ਲੇਕਿਨ ਇਸ ਦੀ ਗੂੰਜ ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆ ਵਿੱਚ ਸੁਣਾਈ ਦੇ ਰਹੀ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਫਾਇਰਿੰਗ ਅਤੇ ਤੇਜ਼ ਕਾਰਵਾਈ ਅਭਿਆਸ ‘ਭਾਰਤ ਸ਼ਕਤੀ’(‘Bharat Shakti’) ਦਾ ਅਵਲੋਕਨ ਕੀਤਾ
March 12th, 01:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ (Tri-Services Live Fire) ਅਤੇ ਤੇਜ਼ ਕਾਰਵਾਈ ਅਭਿਆਸ (Manoeuvre Exercise) ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦੇ ਇੱਕ ਸੰਯੋਜਿਤ ਪ੍ਰਦਰਸ਼ਨ ਦਾ ਅਵਲੋਕਨ ਕੀਤਾ। ‘ਭਾਰਤ ਸ਼ਕਤੀ’ (‘Bharat Shakti’) ਵਿੱਚ ਦੇਸ਼ ਦੀ ਸ਼ਕਤੀ ਦੇ ਪ੍ਰਦਰਸ਼ਨ ਦੇ ਰੂਪ ਵਿੱਚ ਸਵਦੇਸ਼ੀ ਹਥਿਆਰ ਪ੍ਰਣਾਲੀਆਂ ਅਤੇ ਪਲੈਟਫਾਰਮਾਂ ਦੀ ਇੱਕ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ, ਜੋ ਦੇਸ਼ ਦੀ ਆਤਮਨਿਰਭਰਤਾ(Aatmanirbharata) ਪਹਿਲ ‘ਤੇ ਅਧਾਰਿਤ ਹੈ।ਅਯੁੱਧਿਆ ਜੀ ਵਿੱਚ ਸ਼੍ਰੀ ਰਾਮ ਲਲਾ ਦੀ ਪ੍ਰਾਣ-ਪ੍ਰਤਿਸ਼ਠਾ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 22nd, 05:12 pm
ਅੱਜ ਸਾਡੇ ਰਾਮ ਆ ਗਏ ਹਨ! ਸਦੀਆਂ ਦੀ ਪ੍ਰਤੀਖਿਆ ਦੇ ਬਾਅਦ ਸਾਡੇ ਰਾਮ ਆ ਗਏ ਹਨ। ਸਦੀਆਂ ਦਾ ਅਭੂਤਪੂਰਵ ਧੀਰਜ, ਅਣਗਿਣਤ ਬਲੀਦਾਨ, ਤਿਆਗ ਅਤੇ ਤਪੱਸਿਆ ਦੇ ਬਾਅਦ ਸਾਡੇ ਪ੍ਰਭੁ ਰਾਮ ਆ ਗਏ ਹਨ। ਇਸ ਸ਼ੁਭ ਘੜੀ ਦੀ ਆਪ ਸਭ ਨੂੰ, ਸਮਸਤ ਦੇਸ਼ਵਾਸੀਆਂ ਨੂੰ, ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੀ ਪ੍ਰਾਣ ਪ੍ਰਤਿਸ਼ਠਾ (Pran Pratishtha) ਸਮਾਰੋਹ ਵਿੱਚ ਹਿੱਸਾ ਲਿਆ
January 22nd, 01:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੇ ਪ੍ਰਾਣ ਪ੍ਰਤਿਸ਼ਠਾ (Pran Pratishtha -consecration) ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਦੇ ਨਿਰਮਾਣ ਵਿੱਚ ਯੋਗਦਾਨ ਦੇਣ ਵਾਲੇ ਸ਼੍ਰਮਜੀਵੀਆਂ (shramjeevi) ਨਾਲ ਗੱਲਬਾਤ ਕੀਤੀ।ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬਧੋਨ ਦਾ ਮੂਲ-ਪਾਠ
January 12th, 01:15 pm
ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਅਨੁਰਾਗ ਠਾਕੁਰ, ਭਾਰਤੀ ਪਵਾਰ, ਨਿਸਿਥ ਪ੍ਰਾਮਾਣਿਕ, ਮਹਾਰਾਸ਼ਟਰ ਦੇ ਡਿਪਟੀ ਸੀਐੱਮ ਦੇਵੇਂਦਰ ਫਡਣਵੀਸ, ਅਜਿਤ ਪਵਾਰ ਜੀ, ਸਰਕਾਰ ਦੇ ਹੋਰ ਮੰਤਰੀਗਣ, ਹੋਰ ਮਹਾਨੁਭਾਵ, ਅਤੇ ਮੇਰਾ ਯੁਵਾ ਸਾਥਿਓ,ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਆਯੋਜਿਤ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕੀਤਾ
January 12th, 12:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਅਤੇ ਰਾਜਮਾਤਾ ਜੀਜਾਬਾਈ ਦੀ ਤਸਵੀਰ (ਪੋਰਟ੍ਰੇਟ) ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਮਹਾਰਾਸ਼ਟਰ ਰਾਜ ਦੀ ਟੀਮ ਦੁਆਰਾ ਕੀਤੇ ਗਏ ਮਾਰਚ ਪਾਸਟ ਅਤੇ ‘ਵਿਕਸਿਤ ਭਾਰਤ@2047 – ਯੁਵਾ ਦੇ ਲਈ, ਯੁਵਾ ਦੇ ਦਵਾਰਾ’ ਥੀਮ ‘ਤੇ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਦੇਖਿਆ, ਜਿਸ ਵਿੱਚ ਰਿਥਮਿਕ ਜਿਮਨਾਸਟਿਕ, ਮੱਲਖੰਬ, ਯੋਗਾਸਨ ਅਤੇ ਰਾਸ਼ਟਰੀ ਯੁਵਾ ਮਹੋਤਸਵ ਗੀਤ ਆਦਿ ਸ਼ਾਮਲ ਸਨ।ਮਹਾਰਾਸ਼ਟਰ ਦੇ ਸਿੰਧੁਦੁਰਗ ਵਿੱਚ ਜਲ ਸੈਨਾ ਦਿਵਸ 2023 ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 04th, 04:35 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਜੀ, ਮੁੱਖ ਮੰਤਰੀ ਏਕਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਜਨਾਥ ਸਿੰਘ ਜੀ, ਨਾਰਾਇਣ ਰਾਣੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਜਲ ਸੈਨਾ ਪ੍ਰਮੁੱਖ ਐਡਮਿਰਲ ਆਰ. ਹਰਿ ਕੁਮਾਰ, ਜਲ ਸੈਨਾ ਦੇ ਸਾਰੇ ਸਾਥੀ, ਅਤੇ ਸਾਰੇ ਮੇਰੇ ਪਰਿਵਾਰਜਨ !ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸਿੰਧੁਦੁਰਗ ਵਿੱਚ ਜਲ ਸੈਨਾ ਦਿਵਸ 2023 ਸਮਾਰੋਹ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ
December 04th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਸਿੰਧੁਦੁਰਗ ਵਿੱਚ ‘ਜਲ ਸੈਨਾ ਦਿਵਸ 2023’ ਸਮਾਰੋਹ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਤਾਰਕਰਲੀ ਸਮੁੰਦਰ ਤਟ, ਸਿੰਧੁਦੁਰਗ ਤੋਂ ਭਾਰਤੀ ਜਲ ਸੈਨਾ ਦੇ ਜਹਾਜ਼ਾਂ, ਪਣਡੁੱਬੀਆਂ, ਏਅਰਕ੍ਰਾਫਟ ਅਤੇ ਸਪੈਸ਼ਲ ਫੋਰਸਿਜ਼ ਦੇ ‘ਅਪਰੇਸ਼ਨਲ ਪ੍ਰਦਰਸ਼ਨਾਂ’ ਨੂੰ ਭੀ ਦੇਖਿਆ। ਸ਼੍ਰੀ ਮੋਦੀ ਨੇ ਗਾਰਡ ਆਵ੍ ਆਨਰ ਦਾ ਨਿਰੀਖਣ ਕੀਤਾ।Aatmanirbharta in Defence: India First Soars as PM Modi Takes Flight in LCA Tejas
November 28th, 03:40 pm
Prime Minister Narendra Modi visited Hindustan Aeronautics Limited (HAL) in Bengaluru today, as the state-run plane maker experiences exponential growth in manufacturing prowess and export capacities. PM Modi completed a sortie on the Indian Air Force's multirole fighter jet Tejas.ਪ੍ਰਧਾਨ ਮੰਤਰੀ ਨੇ ਭਾਰਤੀ ਵਾਯੂ ਸੈਨਾ ਦੇ ਮਲਟੀਰੋਲ ਫਾਇਟਰ ਜੈੱਟ ਤੇਜਸ ਵਿੱਚ ਉਡਾਣ ਪੂਰੀ ਕੀਤੀ
November 25th, 01:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਵਾਯੂ ਸੈਨਾ ਦੇ ਮਲਟੀਰੋਲ ਫਾਇਟਰ ਜੈੱਟ ਤੇਜਸ ‘ਚ ਸਫ਼ਲਤਾਪੂਰਵਕ ਉਡਾਣ ਪੂਰੀ ਕੀਤੀ ਹੈ।