ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।ਤੇਲੰਗਾਨਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 03rd, 10:13 pm
ਤੇਲੰਗਾਨਾ ਦੇ ਰਾਜਪਾਲ, ਸ਼੍ਰੀ ਜਿਸ਼ਣੂ ਦੇਵ ਵਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 04th, 04:32 pm
ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਅਤੇ ਉਪ ਮੁੱਖ ਮੰਤਰੀ ਸ਼੍ਰੀ ਭੱਟੀ ਵਿਕਰਮਾਰਕ ਮੱਲੂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀToday, Ramlala sits in a grand temple, and there is no unrest: PM Modi in Karakat, Bihar
May 25th, 11:45 am
Prime Minister Narendra Modi graced the historic lands of Karakat, Bihar, vowing to tirelessly drive the nation’s growth and prevent the opposition from piding the country on the grounds of inequality.PM Modi addresses vivacious crowds in Pataliputra, Karakat & Buxar, Bihar
May 25th, 11:30 am
Prime Minister Narendra Modi graced the historic lands of Pataliputra, Karakat & Buxar, Bihar, vowing to tirelessly drive the nation’s growth and prevent the opposition from piding the country on the grounds of inequality.While pursuing its appeasement politics, BRS even proposed a Muslim IT Park: PM Modi in Warangal
May 08th, 10:20 am
Addressing the second rally of the day, the PM said, “Warangal holds a special place in my heart and in the BJP's journey. 40 years ago, when the BJP had only 2 MPs, one of them was from Hanamkonda. We can never forget your blessings and affection. Whenever we faced difficulties, the people of Warangal have always supported us.”The BJP has always prioritized Nation First above all else: PM Modi in Karimnagar
May 08th, 10:00 am
Prime Minister Narendra Modi addressed a massive rally in Karimnagar, Telangana, amidst grandeur. He spoke about the bright future of Telangana and exposed the Opposition's nefarious intentions of piding the nation.PM Modi addresses massive crowds in Karimnagar & Warangal, Telangana, capturing audience's interest
May 08th, 09:09 am
PM Modi addressed two public meetings in Karimnagar & Warangal, Telangana, amidst grandeur. He spoke about the bright future of Telangana and exposed the Opposition's nefarious intentions of piding the nation.For me, every mother, daughter & sister is a form of 'Shakti': PM Modi
March 18th, 11:45 am
Addressing a huge public meeting in Jagital, Telangana, PM Modi said, “The announcement for the Lok Sabha elections has been made. The voting in Telangana on May 13th will be crucial for the development of India. And when India progresses, Telangana will also progress. Here in Telangana, support for the BJP is steadily increasing. The massive turnout at today's rally in Jagtial serves as proof of this.”PM Modi addresses a public meeting in Telangana’s Jagtial
March 18th, 11:23 am
Addressing a huge public meeting in Jagital, Telangana, PM Modi said, “The announcement for the Lok Sabha elections has been made. The voting in Telangana on May 13th will be crucial for the development of India. And when India progresses, Telangana will also progress. Here in Telangana, support for the BJP is steadily increasing. The massive turnout at today's rally in Jagtial serves as proof of this.”I guarantee that in next few years, we will make India third largest economy in the world: PM Modi
March 05th, 12:00 pm
Addressing a massive crowd in Telangana’s Sangareddy, Prime Minister Narendra Modi said, “I had told you that together we will take India to new heights worldwide. Today, you can see how India is touching new heights, becoming a ray of hope globally. I had told you that India will write a new chapter in economic development. This promise has also been fulfilled - this is Modi Ki Guarantee.”PM Modi addresses a public meeting in Sangareddy, Telangana
March 05th, 11:45 am
Addressing a massive crowd in Telangana’s Sangareddy, Prime Minister Narendra Modi said, “I had told you that together we will take India to new heights worldwide. Today, you can see how India is touching new heights, becoming a ray of hope globally. I had told you that India will write a new chapter in economic development. This promise has also been fulfilled - this is Modi Ki Guarantee.”ਪ੍ਰਧਾਨ ਮੰਤਰੀ ਨੇ ਤੇਲੰਗਾਨਾ ਸਥਿਤ ਸ੍ਰੀ ਉਜੈਨੀ ਮਹਾਕਾਲੀ ਦੇਵਸਥਾਨਮ (Sri Ujjaini Mahakali Devasthanam) ਵਿਖੇ ਪੂਜਾ-ਅਰਚਨਾ ਕੀਤੀ
March 05th, 11:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਸਥਿਤ ਸ੍ਰੀ ਉਜੈਨੀ ਮਹਾਕਾਲੀ ਦੇਵਸਥਾਨਮ (Sri Ujjaini Mahakali Devasthanam) ਵਿਖੇ ਪੂਜਾ-ਅਰਚਨਾ ਕੀਤੀ।ਤੇਲੰਗਾਨਾ ਦੇ ਸੰਗਾਰੈੱਡੀ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 05th, 10:39 am
ਤੇਲੰਗਾਨਾ ਦੇ ਗਵਰਨਰ ਤਮਿਲਿਸਾਈ ਸੌਂਦਰਾਰਾਜਨ ਜੀ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਜੀ. ਕਿਸ਼ਨ ਰੈੱਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ ਕੋਂਡਾ ਸੁਰੇਖਾ ਜੀ, ਕੇ ਵੈਂਕਟ ਰੈੱਡੀ ਜੀ, ਸੰਸਦ ਵਿੱਚ ਮੇਰੇ ਸਾਥੀ ਡਾਕਟਰ ਕੇ ਲਕਸ਼ਮਣ ਜੀ, ਹੋਰ ਸਾਰੇ ਮਹਾਨੁਭਾਵ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸੰਗਾਰੈੱਡੀ ਵਿੱਚ 6,800 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 05th, 10:38 am
ਰਾਜ ਦੀ ਯਾਤਰਾ ਦੇ ਦੂਸਰੇ ਦਿਨ ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਤੇਲੰਗਾਨਾ ਦੇ ਵਿਕਾਸ ਵਿੱਚ ਸਹਾਇਤਾ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਊਰਜਾ, ਜਲਵਾਯੂ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਕੱਲ੍ਹ ਆਦਿਲਾਬਾਦ ਤੋਂ ਲਗਭਗ 56,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਰਾਸ਼ਟਰ ਨੂੰ ਸਮਰਪਿਤ ਕਰਨ ਨੂੰ ਯਾਦ ਕੀਤਾ ਅਤੇ ਅੱਜ ਦੇ ਮੌਕੇ ਦਾ ਜ਼ਿਕਰ ਕੀਤਾ ਜਿੱਥੇ ਲਗਭਗ 7,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ, ਜਿਨ੍ਹਾਂ ਵਿੱਚ ਹਾਈਵੇ, ਰੇਲਵੇ, ਏਅਰਵੇਜ਼ ਅਤੇ ਪੈਟਰੋਲੀਅਮ ਦੇ ਸੈਕਟਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਸਰਕਾਰ ਦੀ ਕਾਰਜਸ਼ੀਲ ਵਿਚਾਰਧਾਰਾ ਨੂੰ ਉਜਾਗਰ ਕਰਦਿਆਂ ਕਿਹਾ, “ਮੈਂ ਰਾਜਾਂ ਦੇ ਵਿਕਾਸ ਰਾਹੀਂ ਰਾਸ਼ਟਰ ਵਿਕਾਸ ਦੇ ਮੰਤਰ ਵਿੱਚ ਵਿਸ਼ਵਾਸ ਰੱਖਦਾ ਹਾਂ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਉਸੇ ਭਾਵਨਾ ਨਾਲ ਤੇਲੰਗਾਨਾ ਦੀ ਸੇਵਾ ਲਈ ਕੰਮ ਕਰ ਰਹੀ ਹੈ ਅਤੇ ਅੱਜ ਦੇ ਵਿਕਾਸ ਕਾਰਜਾਂ ਲਈ ਨਾਗਰਿਕਾਂ ਨੂੰ ਵਧਾਈ ਦਿੱਤੀ।ਤੇਲੰਗਾਨਾ ਦੇ ਕਰੀਮਨਗਰ ਦੇ ਸਿੱਖਿਅਤ ਕਿਸਾਨ ਨੇ ਮਿਸ਼੍ਰਿਤ ਖੇਤੀ ਦੇ ਮਾਧਿਅਮ ਨਾਲ ਆਪਣੀ ਆਮਦਨ ਦੁੱਗਣੀ ਕੀਤੀ
January 18th, 03:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 26th, 05:59 pm
ਤੇਲੰਗਾਨਾ ਦੇ ਮੁੱਖ ਮੰਤਰੀ, ਸ਼੍ਰੀ ਰੇਵੰਤ ਰੈੱਡੀ ਨੇ ਉਪ ਮੁੱਖ ਮੰਤਰੀ, ਸ਼੍ਰੀ ਭੱਟੀ ਵਿਕ੍ਰਮਾਰਕ ਮੱਲੂ ਦੇ ਨਾਲ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।‘Modi Ki Guarantee’ vehicle is now reaching all parts of the country: PM Modi
December 16th, 08:08 pm
PM Modi interacted and addressed the beneficiaries of the Viksit Bharat Sankalp Yatra via video conferencing. Addressing the gathering, the Prime Minister expressed gratitude for getting the opportunity to flag off the Viksit Bharat Sankalp Yatra in the five states of Rajasthan, Madhya Pradesh, Chhattisgarh, Telangana and Mizoram, and remarked that the ‘Modi Ki Guarantee’ vehicle is now reaching all parts of the country