ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਪ੍ਰਧਾਨ ਮੰਤਰੀ 15 ਅਕਤੂਬਰ ਨੂੰ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਦਾ ਉਦਘਾਟਨ ਕਰਨਗੇ
October 14th, 05:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਅਕਤੂਬਰ ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ – ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕਰਨਗੇ।ਕੈਬਨਿਟ ਨੇ ਇੰਡੀਆ ਸੈਮੀਕੰਡਕਟਰ ਮਿਸ਼ਨ (ਆਈਐੱਸਐੱਮ-ISM) ਦੇ ਤਹਿਤ ਇੱਕ ਹੋਰ ਸੈਮੀਕੰਡਕਟਰ ਯੂਨਿਟ ਨੂੰ ਸਵੀਕ੍ਰਿਤੀ ਦਿੱਤੀ
September 02nd, 03:32 pm
ਇੱਕ ਜੀਵੰਤ ਸੈਮੀਕੰਡਕਟਰ ਈਕੋਸਿਸਟਮ ਵਿਕਸਿਤ ਕਰਨ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਗੁਜਰਾਤ ਦੇ ਸਾਣੰਦ (Sanand) ਵਿੱਚ ਇੱਕ ਸੈਮੀਕੰਡਕਟਰ ਯੂਨਿਟ ਸਥਾਪਿਤ ਕਰਨ ਦੇ ਲਈ ਕਾਯਨਸ ਸੈਮੀਕੌਨ ਪ੍ਰਾਈਵੇਟ ਲਿਮਿਟਿਡ (Kaynes Semicon Pvt Ltd) ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ।ਭਾਰਤ ਅਤੇ ਸਾਊਦੀ ਅਰਬ ਦੁਆਰਾ ਨਿਵੇਸ਼ ‘ਤੇ ਉੱਚ-ਪੱਧਰੀ ਟਾਸਕ ਫੋਰਸ ਦੀ ਪਹਿਲੀ ਮੀਟਿੰਗ ਦਾ ਆਯੋਜਨ
July 28th, 11:37 pm
ਨਿਵੇਸ਼ ਬਾਰੇ ਭਾਰਤ ਅਤੇ ਸਾਊਦੀ ਅਰਬ ਉੱਚ-ਪੱਧਰੀ ਟਾਸਕ ਫੋਰਸ (India-Saudi Arabia High Level Task Force on Investments) ਦੀ ਪਹਿਲੀ ਮੀਟਿੰਗ ਅੱਜ ਵਰਚੁਅਲੀ ਆਯੋਜਿਤ ਕੀਤੀ ਗਈ। ਇਸ ਦੀ ਸਹਿ-ਪ੍ਰਧਾਨਗੀ ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਡਾ. ਪੀ. ਕੇ. ਮਿਸ਼ਰਾ ਅਤੇ ਸਾਊਦੀ ਊਰਜਾ ਮੰਤਰੀ ਪ੍ਰਿੰਸ ਅਬਦੁਲ ਅਜ਼ੀਜ਼ ਬਿਨ ਸਲਮਾਨ ਅਬਦੁਲ ਅਜ਼ੀਜ਼ ਅਲ ਸਾਊਦ (Saudi Energy Minister His Royal Highness Prince Abdulaziz bin Salman bin Abdulaziz Al Saud) ਨੇ ਵਰਚੁਅਲ ਮੋਡ ਵਿੱਚ ਕੀਤੀ।ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
June 17th, 07:44 pm
ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ, ਮਹਾਮਹਿਮ ਸ਼੍ਰੀ ਜੇਕ ਸੁਲਿਵਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (India’s Techade: Chips for Viksit Bharat) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 13th, 11:30 am
ਅੱਜ ਦਾ ਇਹ ਦਿਨ ਇਤਿਹਾਸਿਕ ਹੈ। ਅੱਜ ਅਸੀਂ ਇਤਿਹਾਸ ਭੀ ਰਚ ਰਹੇ ਹਾਂ ਅਤੇ ਉੱਜਵਲ ਭਵਿੱਖ ਦੀ ਤਰਫ਼ ਇੱਕ ਬਹੁਤ ਬੜਾ ਮਜ਼ਬੂਤ ਕਦਮ ਭੀ ਉਠਾ ਰਹੇ ਹਾਂ। ਅੱਜ Semi-conductor manufacturing ਨਾਲ ਜੁੜੇ ਕਰੀਬ ਸਵਾ ਲੱਖ ਕਰੋੜ ਰੁਪਏ ਦੇ ਤਿੰਨ ਬੜੇ ਪ੍ਰੋਜੈਕਟਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਗੁਜਰਾਤ ਦੇ ਧੋਲੇਰਾ ਅਤੇ ਸਾਣੰਦ ਵਿੱਚ Semi-conductor Facility ਹੋਵੇ, ਅਸਾਮ ਦੇ ਮੋਰੀਗਾਓਂ ਵਿੱਚ Semi-conductor Facility ਹੋਵੇ, ਇਹ ਭਾਰਤ ਨੂੰ Semi-conductor manufacturing ਦਾ ਇੱਕ ਬੜਾ ਗਲੋਬਲ ਹੱਬ ਬਣਾਉਣ ਵਿੱਚ ਮਦਦ ਕਰਨਗੇ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਸ ਮਹੱਤਵਪੂਰਨ ਪਹਿਲ ਦੇ ਲਈ, ਇੱਕ ਮਹੱਤਵਪੂਰਨ ਸ਼ੁਰੂਆਤ ਦੇ ਲਈ, ਇੱਕ ਮਜ਼ਬੂਤ ਕਦਮ ਦੇ ਲਈ, ਇਸ ਆਯੋਜਨ ਨੂੰ ਲੈ ਕੇ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਅੱਜ ਇਸ ਕਾਰਜਕ੍ਰਮ ਵਿੱਚ Taiwan ਦੇ ਸਾਡੇ ਸਾਥੀ ਭੀ ਵਰਚੁਅਲ ਰੂਪ ਨਾਲ ਸ਼ਾਮਲ ਹੋਏ ਹਨ। ਮੈਂ ਭੀ ਭਾਰਤ ਦੇ ਇਨ੍ਹਾਂ ਪ੍ਰਯਾਸਾਂ ਤੋਂ ਕਾਫੀ ਉਤਸ਼ਾਹਿਤ ਹਾਂ।ਪ੍ਰਧਾਨ ਮੰਤਰੀ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (‘India’s Techade: Chips for Viksit Bharat’) ਪ੍ਰੋਗਰਾਮ ਵਿੱਚ ਸ਼ਾਮਲ ਹੋਏ
March 13th, 11:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਇੰਡੀਆਜ਼ ਟੈੱਕੇਡ: ਚਿਪਸ ਫੌਰ ਵਿਕਸਿਤ ਭਾਰਤ’ (‘India’s Techade: Chips for Viksit Bharat’) ਪ੍ਰੋਗਰਾਮ ਨੂੰ ਸੰਬੋਧਨ ਕੀਤਾ ਅਤੇ ਲਗਭਗ 1.25 ਲੱਖ ਕਰੋੜ ਰੁਪਏ ਦੇ ਤਿੰਨ ਸੈਮੀਕੰਡਕਟਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ, ਉਨ੍ਹਾਂ ਵਿੱਚ ਗੁਜਰਾਤ ਦੇ ਧੋਲੇਰਾ ਵਿੱਚ ਵਿਸ਼ੇਸ਼ ਨਿਵੇਸ਼ ਖੇਤਰ (ਡੀਐੱਸਆਈਆਰ- DSIR) ਵਿੱਚ ਸੈਮੀਕੰਡਕਟਰ ਨਿਰਮਾਣ ਸੁਵਿਧਾ (Semiconductor fabrication facility), ਅਸਾਮ ਦੇ ਮੋਰੀਗਾਓਂ(Morigaon) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਸੁਵਿਧਾ ਅਤੇ ਗੁਜਰਾਤ ਦੇ ਸਾਣੰਦ(Sanand) ਵਿੱਚ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਅਤੇ ਟੈਸਟ (ਓਐੱਸਏਟੀ- OSAT) ਸੁਵਿਧਾ ਸ਼ਾਮਲ ਹਨ।ਭਾਰਤ ਸੈਮੀਕੰਡਕਟਰ ਮਿਸ਼ਨ ਲਈ ਵੱਡੀ ਛਾਲ: ਕੈਬਨਿਟ ਨੇ ਤਿੰਨ ਹੋਰ ਸੈਮੀਕੰਡਕਟਰ ਯੂਨਿਟਾਂ ਨੂੰ ਦਿੱਤੀ ਪ੍ਰਵਾਨਗੀ
February 29th, 03:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ‘ਭਾਰਤ ਵਿੱਚ ਸੈਮੀਕੰਡਕਟਰਾਂ ਅਤੇ ਡਿਸਪਲੇ ਮੈਨੂਫੈਕਚਰਿੰਗ ਈਕੋਸਿਸਟਮ ਦੇ ਵਿਕਾਸ ਦੇ ਤਹਿਤ ਤਿੰਨ ਸੈਮੀਕੰਡਕਟਰ ਯੂਨਿਟਾਂ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਿੰਨੋਂ ਯੂਨਿਟ ਅਗਲੇ 100 ਦਿਨਾਂ ਦੇ ਅੰਦਰ ਨਿਰਮਾਣ ਸ਼ੁਰੂ ਕਰ ਦੇਣਗੇ।ਇੰਡੀਆ ਮੋਬਾਇਲ ਕਾਂਗਰਸ ਦੇ 7ਵੇਂ ਸੰਸਕਰਣ ਦੇ ਉਦਘਾਟਨ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 27th, 10:56 am
India Mobile Congress ਦੇ ਇਸ ਸੱਤਵੇਂ ਐਡੀਸ਼ਨ ਵਿੱਚ ਤੁਹਾਡੇ ਸਭ ਦੇ ਦਰਮਿਆਨ ਆਉਣਾ ਆਪਣੇ ਆਪ ਵਿੱਚ ਇੱਕ ਸੁਖਦ ਅਨੁਭਵ ਹੈ। 21ਵੀਂ ਸਦੀ ਦੀ ਤੇਜ਼ੀ ਨਾਲ ਬਦਲੀ ਹੋਈ ਦੁਨੀਆ ਵਿੱਚ ਇਹ ਆਯੋਜਨ ਕਰੋੜਾਂ ਲੋਕਾਂ ਦਾ ਕਿਸਮਤ ਬਦਲਣ ਦੀ ਸਮੱਰਥਾ ਰੱਖਦਾ ਹੈ। ਇੱਕ ਸਮਾਂ ਸੀ, ਜਦੋਂ ਅਸੀਂ Future ਦੀ ਗੱਲ ਕਰਦੇ ਸਨ, ਤਾਂ ਉਸ ਦਾ ਅਰਥ ਅਗਲਾ ਦਾਹਕਾ, ਇਹ 20-30 ਸਾਲ ਬਾਅਦ ਦਾ ਸਮਾਂ, ਜਾਂ ਫਿਰ ਅਗਲੀ ਸ਼ਤਾਬਦੀ ਹੁੰਦਾ ਸੀ। ਲੇਕਿਨ ਅੱਜ ਹਰ ਦਿਨ ਟੈਕਨੋਲੋਜੀ ਵਿੱਚ ਤੇਜ਼ੀ ਨਾਲ ਹੁੰਦੇ ਪਰਿਵਰਤਨ ਦੇ ਕਾਰਨ ਅਸੀਂ ਕਹਿੰਦੇ ਹਨ ‘the future is here and now’, ਹੁਣ ਕੁਝ ਮਿੰਟ ਪਹਿਲੇ, ਮੈਂ ਇੱਥੇ Exhibition ਵਿੱਚ ਲੱਗੇ ਕੁਝ Stalls ਦੇਖੇ। ਇਸ Exhibition ਵਿੱਚ ਮੈਂ ਉਸੀ Future ਦੀ ਝਲਕ ਦੇਖੀ। ਚਾਹੇ telecom ਹੋਵੇ, technology ਹੋਵੇ ਜਾਂ ਫਿਰ connectivity, ਚਾਹੇ 6G ਹੋਵੇ, AI ਹੋਵੇ, cybersecurity ਹੋਵੇ, semiconductors ਹੋਵੇ,ਪ੍ਰਧਾਨ ਮੰਤਰੀ ਨੇ ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) ਦੇ 7ਵੇਂ ਸੰਸਕਰਣ ਦਾ ਉਦਘਾਟਨ ਕੀਤਾ
October 27th, 10:35 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਇੰਡੀਆ ਮੋਬਾਈਲ ਕਾਂਗਰਸ 2023 ਦੇ 7ਵੇਂ ਸੰਸਕਰਣ ਦਾ ਉਦਘਾਟਨ ਕੀਤਾ। 'ਗਲੋਬਲ ਡਿਜੀਟਲ ਇਨੋਵੇਸ਼ਨ' ਥੀਮ ਦੇ ਨਾਲ 27 ਤੋਂ 29 ਅਕਤੂਬਰ 2023 ਤੱਕ ਆਯੋਜਿਤ ਹੋਣ ਵਾਲੀ ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ), ਏਸ਼ੀਆ ਦਾ ਸਭ ਤੋਂ ਵੱਡਾ ਦੂਰਸੰਚਾਰ, ਮੀਡੀਆ ਅਤੇ ਟੈਕਨੋਲੋਜੀ ਮੰਚ ਹੈ। ਆਈਐੱਮਸੀ 2023 ਦਾ ਉਦੇਸ਼ ਪ੍ਰਮੁੱਖ ਆਧੁਨਿਕ ਟੈਕਨੋਲੋਜੀਆਂ ਦੇ ਵਿਕਾਸਕਰਤਾ, ਨਿਰਮਾਤਾ ਅਤੇ ਨਿਰਯਾਤਕ ਵਜੋਂ ਭਾਰਤ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਹੈ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀਆਂ ਵਿੱਦਿਅਕ ਸੰਸਥਾਵਾਂ ਨੂੰ 100 '5ਜੀ ਯੂਜ਼ ਕੇਸ ਲੈਬਜ਼' ਦਾ ਤੋਹਫ਼ਾ ਦਿੱਤਾ।ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
August 22nd, 10:42 pm
ਮੈਨੂੰ ਖੁਸ਼ੀ ਹੈ ਕਿ ਦੱਖਣ ਅਫਰੀਕਾ ਦੀ ਭੂਮੀ ‘ਤੇ ਪੈਰ ਰੱਖਦੇ ਹੀ ਸਾਡੇ ਕਾਰਜਕ੍ਰਮ ਦੀ ਸ਼ੁਰੂਆਤ ਬ੍ਰਿਕਸ ਬਿਜ਼ਨਸ ਫੋਰਮ ਨਾਲ ਹੋ ਰਹੀ ਹੈ।ਪ੍ਰਧਾਨ ਮੰਤਰੀ ਨੇ ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਵਿੱਚ ਹਿੱਸਾ ਲਿਆ
August 22nd, 07:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 22 ਅਗਸਤ, 2023 ਨੂੰ ਜੋਹਾਨਸਬਰਗ ਵਿੱਚ ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ (BRICS Business Forum Leaders’ Dialogue) ਵਿੱਚ ਹਿੱਸਾ ਲਿਆ।ਆਈਟੀਯੂ ਏਰੀਆ ਆਫਿਸ ਐਂਡ ਇਨੋਵੇਸ਼ਨ ਸੈਂਟਰ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 22nd, 03:34 pm
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ, ਬਹੁਤ ਪਵਿੱਤਰ ਹੈ। ਅੱਜ ਤੋਂ ‘ਹਿੰਦੂ ਕੈਲੰਡਰ’ ਦਾ ਨਵਾਂ ਵਰ੍ਹਾ ਸ਼ੁਰੂ ਹੋਇਆ ਹੈ । ਮੈਂ ਤੁਹਾਨੂੰ ਸਾਰਿਆਂ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਵਿਕ੍ਰਮ ਸੰਵਤ 2080 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਸਾਡੇ ਇਤਨੇ ਵਿਸ਼ਾਲ ਦੇਸ਼ ਵਿੱਚ, ਵਿਵਿਧਤਾ ਨਾਲ ਭਰੇ ਦੇਸ਼ ਵਿੱਚ ਸਦੀਆਂ ਤੋਂ ਅਲੱਗ-ਅਲੱਗ ਕੈਲੰਡਰਸ ਪ੍ਰਚਲਿਤ ਹਨ। ਕੋੱਲਮ ਕਾਲ ਦਾ ਮਲਿਆਲਮ ਕੈਲੰਡਰ ਹੈ, ਤਮਿਲ ਕੈਲੰਡਰ ਹੈ,ਜੋ ਸੈਂਕੜੇ ਵਰ੍ਹਿਆਂ ਤੋਂ ਭਾਰਤ ਨੂੰ ਮਿਤੀ ਗਿਆਨ ਦਿੰਦੇ ਆ ਰਹੇ ਹੋ। ਵਿਕ੍ਰਮ ਸੰਵਤ ਵੀ 2080 ਵਰ੍ਹੇ ਪਹਿਲਾਂ ਤੋਂ ਚਲ ਰਿਹਾ ਹੈ। ਗ੍ਰੇਗੋਰੀਅਨ ਕੈਲੰਡਰ ਵਿੱਚ ਹੁਣ ਸਾਲ 2023 ਚਲ ਰਿਹਾ ਹੈ, ਲੇਕਿਨ ਵਿਕ੍ਰਮ ਸੰਵਤ ਉਸ ਤੋਂ ਵੀ 57 ਸਾਲ ਪਹਿਲਾਂ ਦਾ ਹੈ। ਮੈਨੂੰ ਖੁਸ਼ੀ ਹੈ ਕਿ ਨਵ ਵਰ੍ਹੇ ਦੇ ਪਹਿਲੇ ਦਿਨ ਟੈਲੀਕੌਮ, ICT ਅਤੇ ਇਸ ਨਾਲ ਜੁੜੇ ਇਨੋਵੇਸ਼ਨ ਨੂੰ ਲੈ ਕੇ ਇੱਕ ਬਹੁਤ ਵੱਡੀ ਸ਼ੁਰੂਆਤ ਭਾਰਤ ਵਿੱਚ ਹੋ ਰਹੀ ਹੈ । ਅੱਜ ਇੱਥੇ International Tele-communication Union (ITU) ਦੇ ਏਰੀਆ ਆਫਿਸ ਅਤੇ ਸਿਰਫ਼ ਏਰੀਆ ਆਫਿਸ ਨਹੀਂ, ਏਰੀਆ ਆਫਿਸ ਅਤੇ ਇਨੋਵੇਸ਼ਨ ਸੈਂਟਰ ਦੀ ਸਥਾਪਨਾ ਹੋਈ ਹੈ। ਇਸ ਦੇ ਨਾਲ-ਨਾਲ ਅੱਜ 6G Test-Bed ਨੂੰ ਵੀ ਲਾਂਚ ਕੀਤਾ ਗਿਆ ਹੈ। ਇਸ ਟੈਕਨੋਲੋਜੀ ਨਾਲ ਜੁੜੇ ਸਾਡੇ ਵਿਜ਼ਨ ਡਾਕੂਮੈਂਟ ਨੂੰ unveil ਕੀਤਾ ਗਿਆ ਹੈ । ਇਹ ਡਿਜੀਟਲ ਇੰਡੀਆ ਨੂੰ ਨਵੀਂ ਊਰਜਾ ਦੇਣ ਦੇ ਨਾਲ ਹੀ ਸਾਊਥ ਏਸ਼ੀਆ ਦੇ ਲਈ , ਗਲੋਬਲ ਸਾਊਥ ਦੇ ਲਈ, ਨਵੇਂ ਸਮਾਧਾਨ, ਨਵੇਂ ਇਨੋਵੇਸ਼ਨ ਲੈ ਕੇ ਆਵੇਗਾ । ਖਾਸ ਤੌਰ ’ਤੇ ਸਾਡੇ ਐਕੇਡੀਮੀਆ, ਸਾਡੇ ਇਨੋਵੇਟਰਸ-ਸਟਾਰਟ ਅੱਪਸ, ਸਾਡੀ ਇੰਡਸਟ੍ਰੀ ਦੇ ਲਈ ਇਸ ਤੋਂ ਅਨੇਕ ਨਵੇਂ ਅਵਸਰ ਬਣਨਗੇ।ਪ੍ਰਧਾਨ ਮੰਤਰੀ ਨੇ ਆਈਟੀਯੂ ਏਰੀਆ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕੀਤਾ
March 22nd, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ਭਾਰਤ ਵਿੱਚ ਨਵੇਂ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ (ਆਈਟੀਯੂ) ਏਰੀਆ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤ 6ਜੀ ਵਿਜ਼ਨ ਦਸਤਾਵੇਜ਼ ਦਾ ਵੀ ਉਦਘਾਟਨ ਕੀਤਾ ਅਤੇ 6ਜੀ ਆਰ ਐਂਡ ਡੀ ਟੈਸਟ ਬੈੱਡ ਨੂੰ ਲਾਂਚ ਕੀਤਾ। ਉਨ੍ਹਾਂ ਨੇ ‘ਕਾਲ ਬਿਫੌਰ ਯੂ ਡਿਗ’ ('Call Before u Dig') ਐਪ ਵੀ ਲਾਂਚ ਕੀਤੀ। ਆਈਟੀਯੂ ਸੂਚਨਾ ਅਤੇ ਸੰਚਾਰ ਟੈਕਨੋਲੋਜੀਆਂ (ਆਈਸੀਟੀ’ਸ) ਲਈ ਸੰਯੁਕਤ ਰਾਸ਼ਟਰ ਦੀ ਵਿਸ਼ੇਸ਼ ਏਜੰਸੀ ਹੈ। ਭਾਰਤ ਨੇ ਏਰੀਆ ਦਫਤਰ ਦੀ ਸਥਾਪਨਾ ਲਈ ਆਈਟੀਯੂ ਦੇ ਨਾਲ ਮਾਰਚ 2022 ਵਿੱਚ ਇੱਕ ਮੇਜ਼ਬਾਨ ਦੇਸ਼ ਸਮਝੌਤਾ (Host Country Agreement) ਕੀਤਾ ਸੀ। ਇਹ ਭਾਰਤ, ਨੇਪਾਲ, ਭੂਟਾਨ, ਬੰਗਲਾਦੇਸ਼, ਸ਼੍ਰੀਲੰਕਾ, ਮਾਲਦੀਵ, ਅਫਗਾਨਿਸਤਾਨ ਅਤੇ ਈਰਾਨ ਨੂੰ ਸੇਵਾਵਾਂ ਦੇਵੇਗਾ, ਦੇਸ਼ਾਂ ਦਰਮਿਆਨ ਤਾਲਮੇਲ ਵਧਾਉਣ ਅਤੇ ਖੇਤਰ ਵਿੱਚ ਆਪਸੀ ਲਾਭਕਾਰੀ ਆਰਥਿਕ ਸਹਿਯੋਗ ਨੂੰ ਉਤਸ਼ਾਹਿਤ ਕਰੇਗਾ।ਪ੍ਰਧਾਨ ਮੰਤਰੀ 22 ਮਾਰਚ ਨੂੰ ਅੰਤਰਰਾਸ਼ਟਰੀ ਦੂਰਸੰਚਾਰ ਸੰਘ ਦੇ ਖੇਤਰੀ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕਰਨਗੇ
March 21st, 04:00 pm
ਪ੍ਰਧਾਨ ਮੰਤਰੀ. ਸ਼੍ਰੀ ਨਰੇਂਦਰ ਮੋਦੀ 22 ਮਾਰਚ, 2023 ਨੂੰ ਦੁਪਹਿਰ ਬਾਅਦ 12:30 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ਭਾਰਤ ਵਿੱਚ ਅੰਤਰਰਾਸ਼ਟਰੀ ਦੂਰਸੰਚਾਰ ਸੰਘ (ਆਈਟੀਊ) ਦੇ ਨਵੇਂ ਖੇਤਰੀ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਪ੍ਰੋਗਰਾਮ ਦੇ ਦੌਰਾਨ, ਭਾਰਤ 6-ਜੀ ਦ੍ਰਿਸ਼ਟੀ ਪੱਤਰ ਦਾ ਅਨਾਵਰਣ ਕਰਨਗੇ ਅਤੇ 6-ਜੀ ਖੋਜ ਅਤੇ ਵਿਕਾਸ ਕੇਂਦਰ ਦਾ ਲਾਂਚ ਵੀ ਕਰਨਗੇ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ‘ਕਾਲ ਬਿਫੋਰ ਯੂ ਡਿਗ’ ਯਾਨੀ ‘ਖੁਦਾਈ ਤੋਂ ਪਹਿਲਾਂ ਕਾਲ ਕਰੋ’ ਐੱਪ ਵੀ ਲਾਂਚ ਕਰਨਗੇ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਸਭਾ ਨੂੰ ਵੀ ਸੰਬੋਧਨ ਕਰਨਗੇ।ਜਰਮਨੀ ਦੇ ਚਾਂਸਲਰ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
February 25th, 01:49 pm
ਮੈਂ ਮੇਰੇ ਮਿੱਤਰ ਚਾਂਸਲਰ ਸ਼ੋਲਜ਼ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦਾ ਹਾਂ। ਚਾਂਸਲਰ ਸ਼ੋਲਜ਼ ਕਈ ਵਰ੍ਹਿਆਂ ਬਾਅਦ ਭਾਰਤ ਦਾ ਦੌਰਾ ਕਰ ਰਹੇ ਹਨ। 2012 ਵਿੱਚ ਉਨ੍ਹਾਂ ਦੀ ਭਾਰਤ ਯਾਤਰਾ, ਹੈਂਬਰਗ ਦੇ ਕਿਸੇ ਵੀ ਮੇਅਰ ਦੀ ਪਹਿਲੀ ਭਾਰਤ ਯਾਤਰਾ ਸੀ। ਸਪਸ਼ਟ ਹੈ ਕਿ ਉਨ੍ਹਾਂ ਨੇ ਭਾਰਤ-ਜਰਮਨੀ ਸਬੰਧਾਂ ਦੀਆਂ ਸੰਭਾਵਨਾਵਾਂ ਨੂੰ ਬਹੁਤ ਪਹਿਲਾਂ ਹੀ ਸਮਝ ਲਿਆ ਸੀ।Double engine government is committed to the development of Arunachal Pradesh: PM Modi in Itanagar
November 19th, 09:40 am
PM Modi inaugurated Donyi Polo Airport, Itanagar and dedicated 600 MW Kameng Hydro Power Station to the nation. “Our government worked by considering the villages in the border areas as the first village of the country. This has resulted in making the development of the Northeast a priority for the government,” the PM remarked addressing a gathering at the inaugural event.