
ਮੁੰਬਈ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 07:05 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜਿਤ ਪਵਾਰ ਜੀ, ਕੇਂਦਰ ਵਿੱਚ ਮੇਰੇ ਸਾਰੇ ਸਹਿਯੋਗੀ, ਕਈ ਪੀੜ੍ਹੀਆਂ ‘ਤੇ ਆਪਣੀ ਗਾਇਕੀ ਦਾ ਛਾਪ ਛੱਡਣ ਵਾਲੀ ਆਸ਼ਾਤਾਈ ਜੀ, ਮੰਨੇ ਪ੍ਰਮੰਨੇ ਅਭਿਨੇਤਾ ਭਾਈ ਸਚਿਨ ਜੀ, ਨਾਮਦੇਵ ਕਾਂਬਲੇ ਜੀ, ਸਦਾਨੰਦ ਮੋਰੇ ਜੀ, ਮਹਾਰਾਸ਼ਟ ਸਰਕਾਰ ਦੇ ਮੰਤਰੀ ਭਾਈ ਦੀਪਕ ਜੀ, ਮੰਗਲਪ੍ਰਭਾਤ ਲੋਢਾ ਜੀ, ਬੀਜੇਪੀ ਦੇ ਮੁੰਬਈ ਦੇ ਪ੍ਰਧਾਨ ਭਾਈ ਆਸ਼ੀਸ਼ ਜੀ, ਹੋਰ ਮਹਾਨੁਭਾਵ ਭਾਈਓ ਅਤੇ ਭੈਣੋਂ!
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ, ਮਹਾਰਾਸ਼ਟਰ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਵਿੱਚ ਹਿੱਸਾ ਲਿਆ
October 05th, 07:00 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਾਠੀ ਭਾਸ਼ਾ ਨੂੰ ਅਧਿਕਾਰਿਤ ਤੌਰ 'ਤੇ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਲ ਮਹੱਤਵਪੂਰਨ ਹੈ ਅਤੇ ਇਹ ਮਰਾਠੀ ਭਾਸ਼ਾ ਦੇ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਮਰਾਠੀ ਬੋਲਣ ਵਾਲਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਕਾਂਖਿਆਵਾਂ ਪੂਰੀਆਂ ਹੋ ਗਈਆਂ ਹਨ ਅਤੇ ਸਾਨੂੰ ਮਹਾਰਾਸ਼ਟਰ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਇਤਿਹਾਸਕ ਪ੍ਰਾਪਤੀ ਦਾ ਹਿੱਸਾ ਬਣਨ 'ਤੇ ਮਾਣ ਪ੍ਰਗਟ ਕੀਤਾ। ਇਹ ਕਹਿੰਦੇ ਹੋਏ ਕਿ ਬੰਗਾਲੀ, ਪਾਲੀ, ਪ੍ਰਾਕ੍ਰਿਤ ਅਤੇ ਅਸਮੀਆ ਭਾਸ਼ਾਵਾਂ ਨੂੰ ਵੀ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ, ਪ੍ਰਧਾਨ ਮੰਤਰੀ ਨੇ ਇਨ੍ਹਾਂ ਭਾਸ਼ਾਵਾਂ ਨਾਲ ਸਬੰਧਿਤ ਲੋਕਾਂ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਦੀ ਨੇ ਤੇਲੁਗੁ ਭਾਸ਼ਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 29th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੁਗੁ ਭਾਸ਼ਾ ਦਿਵਸ ਦੇ ਅਵਸਰ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਤੇਲੁਗੁ ਨੂੰ ਹੋਰ ਅਧਿਕ ਲੋਕਪ੍ਰਿਯ ਬਣਾਉਣ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਦੀ ਵੀ ਸ਼ਲਾਘਾ ਕੀਤੀ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।