The relationship between India and Kuwait is one of civilizations, seas and commerce: PM Modi
December 21st, 06:34 pm
PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.Prime Minister Shri Narendra Modi addresses Indian Community at ‘Hala Modi’ event in Kuwait
December 21st, 06:30 pm
PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.ਪ੍ਰਧਾਨ ਮੰਤਰੀ ਨੇ ਗੁਆਨਾ ਦੇ ਰਾਸ਼ਟਰਪਤੀ ਦੇ ਨਾਲ ਅਧਿਕਾਰਤ ਵਾਰਤਾ ਕੀਤੀ
November 21st, 04:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜਾਰਜਟਾਊਨ ਵਿੱਚ ਸਟੇਟ ਹਾਊਸ ਵਿਖੇ ਮਹਾਮਹਿਮ ਡਾ. ਮੁਹੰਮਦ ਇਰਫਾਨ ਅਲੀ ਨਾਲ ਮੁਲਾਕਾਤ ਕੀਤੀ। ਸਟੇਟ ਹਾਊਸ ਪਹੁੰਚਣ ‘ਤੇ ਰਾਸ਼ਟਰਪਤੀ ਅਲੀ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਗਾਰਡ ਆਵ੍ ਆਨਰ ਦਿੱਤਾ ਗਿਆ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ (ਏਆਈਆਈਏ-AIIA) ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 01:28 pm
ਸਮਾਗਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ , ਮਨਸੁਖ ਮਾਂਡਵੀਯਾ ਜੀ, ਪ੍ਰਤਾਪ ਰਾਓ ਜਾਧਵ ਜੀ, ਸ਼੍ਰੀਮਤੀ ਅਨੁਪ੍ਰਿਯਾ ਪਟੇਲ ਜੀ, ਸੁਸ਼੍ਰੀ ਸ਼ੋਭਾ ਕਰੰਦਲਾਜੇ ਜੀ, ਸੰਸਦ ਵਿੱਚ ਮੇਰੇ ਸਾਥੀ ਇਸ ਖੇਤਰ ਦੇ ਸਾਂਸਦ ਸ਼੍ਰੀ ਰਾਮਵੀਰ ਸਿੰਘ ਬਿਧੂੜੀ ਜੀ, ਵਿਭਿੰਨ ਰਾਜਾਂ ਤੋਂ ਵਰਚੁਅਲ ਮਾਧਿਅਮ ਨਾਲ ਜੁੜੇ ਮਾਣਯੋਗ ਰਾਜਪਾਲ ਗਣ, ਮਾਣਯੋਗ ਮੁੱਖ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਹੋਰ ਸਾਰੇ ਸਨਮਾਨਿਤ ਜਨਪ੍ਰਤੀਨਿਧੀ, ਦੇਸ਼ ਦੇ ਵਿਭਿੰਨ ਭਾਗਾਂ ਨਾਲ ਸਿਹਤ ਸੰਸਥਾਨਾਂ ਨਾਲ ਜੁੜੇ ਡਾਕਟਰ, ਵੈਦ, ਆਯੁਸ਼ ਅਤੇ ਹੈਲਥ ਪ੍ਰੋਫੈਸ਼ਨਲਸ…ਸਿਹਤ ਵਿਵਸਥਾ ਨਾਲ ਜੁੜੇ ਲੱਖਾਂ ਭਾਈ ਅਤੇ ਭੈਣਾਂ, ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ ਦੇ ਸਾਰੇ ਡਾਕਟਰਸ ਅਤੇ ਕਰਮਚਾਰੀ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਖੇਤਰ ਨਾਲ ਜੁੜੇ 12,850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 29th, 01:00 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਲ ਇੰਡੀਆ ਇੰਸਟੀਟਿਊਟ ਆਫ ਆਯੁਰਵੇਦ (AIIA) ਵਿੱਚ ਲਗਭਗ 12,850 ਕਰੋੜ ਰੁਪਏ ਦੇ ਸਿਹਤ ਖੇਤਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਐੱਸਸੀਓ ਸਮਿਟ (SCO summit) ‘ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਟਿੱਪਣੀਆਂ
July 04th, 01:29 pm
ਭਾਰਤ ਸ਼ਲਾਘਾ ਦੇ ਨਾਲ ਯਾਦ ਕਰਦਾ ਹੈ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਮੈਂਬਰ ਦੇ ਰੂਪ ਵਿੱਚ ਉਸ ਦਾ ਪ੍ਰਵੇਸ਼ 2017 ਕਜ਼ਾਕਿਸਤਾਨ ਪ੍ਰੈਜ਼ੀਡੈਂਸੀ ਦੇ ਦੌਰਾਨ ਹੋਇਆ ਸੀ। ਤਦ ਤੋਂ, ਅਸੀਂ ਐੱਸਸੀਓ ਵਿੱਚ ਪ੍ਰਧਾਨਗੀ ਦਾ ਇੱਕ ਚੱਕਰ ਪੂਰਾ ਕਰ ਲਿਆ ਹੈ। ਭਾਰਤ ਨੇ 2020 ਵਿੱਚ ਸਰਕਾਰ ਦੇ ਪ੍ਰਮੁੱਖਾਂ ਦੀ ਕੌਂਸਲ ਦੀ ਬੈਠਕ ਦੇ ਨਾਲ-ਨਾਲ 2023 ਵਿੱਚ ਰਾਜ ਦੇ ਮੁਖੀਆਂ ਦੀ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕੀਤੀ। ਐੱਸਸੀਓ ਸਾਡੀ ਵਿਦੇਸ਼ ਨੀਤੀ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਾ ਹੈ।ਐੱਸਸੀਓ ਸਮਿਟ (SCO summit) ‘ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਟਿੱਪਣੀਆਂ
July 04th, 01:25 pm
ਭਾਰਤ ਸ਼ਲਾਘਾ ਦੇ ਨਾਲ ਯਾਦ ਕਰਦਾ ਹੈ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਮੈਂਬਰ ਦੇ ਰੂਪ ਵਿੱਚ ਉਸ ਦਾ ਪ੍ਰਵੇਸ਼ 2017 ਕਜ਼ਾਕਿਸਤਾਨ ਪ੍ਰੈਜ਼ੀਡੈਂਸੀ ਦੇ ਦੌਰਾਨ ਹੋਇਆ ਸੀ। ਤਦ ਤੋਂ, ਅਸੀਂ ਐੱਸਸੀਓ ਵਿੱਚ ਪ੍ਰਧਾਨਗੀ ਦਾ ਇੱਕ ਚੱਕਰ ਪੂਰਾ ਕਰ ਲਿਆ ਹੈ। ਭਾਰਤ ਨੇ 2020 ਵਿੱਚ ਸਰਕਾਰ ਦੇ ਪ੍ਰਮੁੱਖਾਂ ਦੀ ਕੌਂਸਲ ਦੀ ਬੈਠਕ ਦੇ ਨਾਲ-ਨਾਲ 2023 ਵਿੱਚ ਰਾਜ ਦੇ ਮੁਖੀਆਂ ਦੀ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕੀਤੀ। ਐੱਸਸੀਓ ਸਾਡੀ ਵਿਦੇਸ਼ ਨੀਤੀ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਾ ਹੈ।ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ‘ਤੇ ਟੀਮ ਇਸਰੋ ਨੂੰ ਕੀਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 08:15 am
ਆਪ ਸਭ ਦੇ ਦਰਮਿਆਨ ਆ ਕੇ ਅੱਜ ਇੱਕ ਅਲੱਗ ਹੀ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਸ਼ਾਇਦ ਐਸੀ ਖੁਸ਼ੀ ਬਹੁਤ rare occasion ‘ਤੇ ਹੁੰਦੀ ਹੈ। ਜਦੋਂ ਤਨ ਮਨ ਖੁਸ਼ੀਆਂ ਨਾਲ ਭਰ ਗਿਆ ਹੋਵੇ ਅਤੇ ਵਿਅਕਤੀ ਦੇ ਜੀਵਨ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਘਟਦੀਆਂ ਹਨ ਕਿ ਉਸ ‘ਤੇ ਬੇਸਬਰੀ ਹਾਵੀ ਹੋ ਜਾਂਦੀ ਹੈ। ਇਸ ਵਾਰ ਮੇਰੇ ਨਾਲ ਭੀ ਇਸੇ ਤਰ੍ਹਾਂ ਹੀ ਹੋਇਆ ਹੈ, ਇਤਨੀ ਬੇਸਬਰੀ। ਮੈਂ ਸਾਊਥ ਅਫਰੀਕਾ ਵਿੱਚ ਸਾਂ ਫਿਰ ਗ੍ਰੀਸ ਦਾ ਕਾਰਜਕ੍ਰਮ ਸੀ ਤਾਂ ਉੱਥੇ ਚਲਾ ਗਿਆ ਲੇਕਿਨ ਮੇਰਾ ਮਨ ਪੂਰੀ ਤਰ੍ਹਾਂ ਤੁਹਾਡੇ ਨਾਲ ਹੀ ਲਗਿਆ ਹੋਇਆ ਸੀ। ਲੇਕਿਨ ਕਦੇ-ਕਦੇ ਲਗਦਾ ਹੈ ਕਿ ਮੈਂ ਆਪ(ਤੁਸੀਂ) ਲੋਕਾਂ ਦੇ ਨਾਲ ਅਨਿਆਂ ਕਰ ਦਿੰਦਾ ਹਾਂ। ਬੇਸਬਰੀ ਮੇਰੀ ਅਤੇ ਮੁਸੀਬਤ ਤੁਹਾਡੀ। ਇਤਨੀ ਸਵੇਰੇ-ਸਵੇਰੇ ਆਪ ਸਭ ਨੂੰ ਅਤੇ ਇਤਨਾ ਟਾਇਮ ਲੇਕਿਨ ਬੱਸ ਮਨ ਕਰ ਰਿਹਾ ਸੀ ਜਾਵਾਂ ਤੁਹਾਨੂੰ ਨਮਨ ਕਰਾਂ। ਤੁਹਾਨੂੰ ਦਿੱਕਤ ਹੋਈ ਹੋਵੇਗੀ, ਲੇਕਿਨ ਮੈਂ ਭਾਰਤ ਵਿੱਚ ਆਉਂਦੇ ਹੀ ਜਲਦੀ ਤੋਂ ਜਲਦੀ ਤੁਹਾਡੇ ਦਰਸ਼ਨ ਕਰਨਾ ਚਾਹੁੰਦਾ ਸਾਂ। ਆਪ ਸਭ ਨੂੰ ਸੈਲਿਊਟ ਕਰਨਾ ਚਾਹੁੰਦਾ ਸਾਂ। ਸੈਲਿਊਟ ਤੁਹਾਡੇ ਪਰਿਸ਼੍ਰਮ (ਤੁਹਾਡੀ ਮਿਹਨਤ) ਨੂੰ, ਸੈਲਿਊਟ ਤੁਹਾਡੇ ਧੀਰਜ ਨੂੰ, ਸੈਲਿਊਟ ਤੁਹਾਡੀ ਲਗਨ ਨੂੰ, ਸੈਲਿਊਟ ਤੁਹਾਡੀ ਜੀਵੰਤਤਾ ਨੂੰ, ਸੈਲਿਊਟ ਤੁਹਾਡੇ ਜਜ਼ਬੇ ਨੂੰ। ਆਪ (ਤੁਸੀਂ) ਦੇਸ਼ ਨੂੰ ਜਿਸ ਉਚਾਈ ‘ਤੇ ਲੈ ਕੇ ਗਏ ਹੋ, ਇਹ ਕੋਈ ਸਾਧਾਰਣ ਸਫ਼ਲਤਾ ਨਹੀਂ ਹੈ। ਇਹ ਅਨੰਤ ਅੰਤਰਿਕਸ਼(ਪੁਲਾੜ) ਵਿੱਚ ਭਾਰਤ ਦੀ ਵਿਗਿਆਨਿਕ ਸਮਰੱਥਾ ਦਾ ਸ਼ੰਖਨਾਦ ਹੈ।ਚੰਦਰਯਾਨ-3 ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਨੇ ਇਸਰੋ ਦੀ ਟੀਮ ਨੂੰ ਸੰਬੋਧਨ ਕੀਤਾ
August 26th, 07:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਸ ਤੋਂ ਪਰਤਣ ਬਾਅਦ ਬੰਗਲੁਰੂ ਵਿੱਚ ਇਸਰੋ ਟੈਲੀਮੈਟਰੀ ਟ੍ਰੈਕਿੰਗ ਅਤੇ ਕਮਾਂਡ ਨੈੱਟਵਰਕ (ਆਈਐੱਸਟੀਆਰਏਸੀ) ਦਾ ਦੌਰਾ ਕੀਤਾ ਅਤੇ ਚੰਦਰਯਾਨ-3 ਦੀ ਸਫ਼ਲਤਾ 'ਤੇ ਟੀਮ ਇਸਰੋ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਚੰਦਰਯਾਨ-3 ਮਿਸ਼ਨ ਵਿੱਚ ਸ਼ਾਮਲ ਇਸਰੋ ਦੇ ਵਿਗਿਆਨੀਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ, ਜਿੱਥੇ ਉਨ੍ਹਾਂ ਨੂੰ ਚੰਦਰਯਾਨ-3 ਮਿਸ਼ਨ ਦੇ ਨਤੀਜਿਆਂ ਅਤੇ ਪ੍ਰਗਤੀ ਬਾਰੇ ਵੀ ਜਾਣਕਾਰੀ ਦਿੱਤੀ ਗਈ।ਪ੍ਰਧਾਨ ਮੰਤਰੀ ਦੀ ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ ਵਿੱਚ ਭਾਗੀਦਾਰੀ
August 25th, 12:12 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 24 ਅਗਸਤ, 2023 ਨੂੰ ਜੋਹਾਨਸਬਰਗ ਵਿੱਚ ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ (BRICS-Africa Outreach and BRICS Plus Dialogue) ਵਿੱਚ ਹਿੱਸਾ ਲਿਆ।ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ
August 24th, 02:38 pm
ਅਫਰੀਕਾ ਦੀ ਭੂਮੀ ‘ਤੇ ਆਪ ਸਾਰੇ ਮਿੱਤਰਾਂ ਦੇ ਦਰਮਿਆਨ ਉਪਸਥਿਤ ਹੋ ਕੇ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ।ਜੀ20 ਸਿਹਤ ਮੰਤਰੀਆਂ ਦੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 18th, 02:15 pm
ਭਾਰਤ ਦੇ 1.4 ਅਰਬ ਲੋਕਾਂ ਦੀ ਤਰਫ਼ੋਂ, ਮੈਂ ਭਾਰਤ ਅਤੇ ਮੇਰੇ ਹੋਮ ਸਟੇਟ ਗੁਜਰਾਤ ਵਿੱਚ ਨਿੱਘਾ ਸੁਆਗਤ ਕਰਦਾ ਹਾਂ। ਮੈਂ ਭਾਰਤ ਵਿੱਚ 2.4 ਮਿਲੀਅਨ ਡਾਕਟਰਾਂ, 3.5 ਮਿਲੀਅਨ ਨਰਸਾਂ, 1.3 ਮਿਲੀਅਨ ਪੈਰਾਮੈਡਿਕਸ, 1.6 ਮਿਲੀਅਨ ਫਾਰਮਾਸਿਸਟਸ ਅਤੇ ਲੱਖਾਂ ਹੋਰ ਸਿਹਤ ਸੰਭਾਲ਼ ਪ੍ਰੋਫੈਸ਼ਨਲਾਂ ਦਾ ਸੁਆਗਤ ਕਰਨ ਵਿੱਚ ਤੁਹਾਡੇ ਨਾਲ ਸ਼ਾਮਲ ਹਾਂ।ਪ੍ਰਧਾਨ ਮੰਤਰੀ ਜੀ20 ਸਿਹਤ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
August 18th, 01:52 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸਿਹਤ ਸੰਭਾਲ਼ ਖੇਤਰ ਨਾਲ ਜੁੜੇ 2.1 ਮਿਲੀਅਨ ਡਾਕਟਰਾਂ, 3.5 ਮਿਲੀਅਨ ਨਰਸਾਂ, 1.3 ਮਿਲੀਅਨ ਪੈਰਾਮੈਡਿਕਸ, 1.6 ਮਿਲੀਅਨ ਫਾਰਮਾਸਿਸਟ ਅਤੇ ਲੱਖਾਂ ਹੋਰਨਾਂ ਦੀ ਤਰਫ਼ੋਂ ਪਤਵੰਤਿਆਂ ਦਾ ਸਵਾਗਤ ਕੀਤਾ।23ਵੇਂ ਐੱਸਸੀਓ (SCO) ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
July 04th, 12:30 pm
ਅੱਜ, ਤੇਈਵੇਂ SCO Summit ਵਿੱਚ, ਆਪ ਸਭ ਦਾ ਹਾਰਦਿਕ ਸੁਆਗਤ ਹੈ। ਪਿਛਲੇ ਦੋ ਦਹਾਕਿਆਂ ਵਿੱਚ, ਐੱਸਸੀਓ (SCO), ਪੂਰੇ ਏਸ਼ਿਆਈ ਖੇਤਰ ਵਿੱਚ, ਸ਼ਾਂਤੀ, ਸਮ੍ਰਿੱਧੀ ਅਤੇ ਵਿਕਾਸ ਦੇ ਲਈ ਇੱਕ ਮਹੱਤਵਪੂਰਨ ਪਲੈਟਫਾਰਮ ਦੇ ਰੂਪ ਵਿੱਚ ਉੱਭਰਿਆ ਹੈ। ਇਸ ਖੇਤਰ ਦੇ ਨਾਲ, ਭਾਰਤ ਦੇ ਹਜ਼ਾਰਾਂ ਵਰ੍ਹਿਆਂ ਪੁਰਾਣੇ ਸੱਭਿਆਚਾਰਕ (ਸਾਂਸਕ੍ਰਿਤਿਕ) ਅਤੇ people to people ਸਬੰਧ, ਸਾਡੀ ਸਾਂਝੀ ਵਿਰਾਸਤ ਦਾ ਜੀਵੰਤ ਪ੍ਰਮਾਣ ਹਨ। ਅਸੀਂ ਇਸ ਖੇਤਰ ਨੂੰ “extended neighbourhood” ਹੀ ਨਹੀਂ, “extended family” ਦੀ ਤਰ੍ਹਾਂ ਦੇਖਦੇ ਹਾਂ।ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੀ ਏਮਸ ਮੰਗਲਾਗਿਰੀ ਦੀ ਉਪਲਬਧੀ ਦੀ ਪ੍ਰਸ਼ੰਸਾ ਕੀਤੀ
April 05th, 11:13 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਏਮਸ ਮੰਗਲਾਗਿਰੀ ਦੁਆਰਾ 10 ਲੱਖ ਬਾਹਰੀ ਰੋਗੀ ਸਲਾਹ-ਮਸ਼ਵਰੇ ਦੇ ਅੰਕੜੇ ਨੂੰ ਪਾਰ ਕਰਨ ਦੀ ਉਪਲਬਧੀ ਦੀ ਪ੍ਰਸ਼ੰਸਾ ਕੀਤੀ ਹੈ। ਸ਼੍ਰੀ ਮੋਦੀ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਨੇ ਹਾਲ ਹੀ ਵਿੱਚ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਇਸ ਮੁੱਦੇ ’ਤੇ ਚਰਚਾ ਕੀਤੀ ਸੀ। ਇਸ ਚਰਚਾ ਵਿੱਚ ਇੱਕ ਡਾਕਟਰ ਅਤੇ ਟੈਲੀ-ਕਨਸਲਟੇਸ਼ਨਸ ਤੋਂ ਲਾਭ ਲੈਣ ਵਾਲੇ ਇੱਕ ਵਿਅਕਤੀ ਦੇ ਨਾਲ ਗੱਲਬਾਤ ਸ਼ਾਮਲ ਸੀ।ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 11:17 pm
ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.ਪੀਐੱਮ ਨੇ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ
March 18th, 08:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ।“ਹੈਲਥ ਅਤੇ ਮੈਡੀਕਲ ਰਿਸਰਚ” ਬਾਰੇ ਪੋਸਟ ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 06th, 10:30 am
ਜਦੋਂ ਅਸੀਂ Healthcare ਦੀ ਬਾਤ ਕਰਦੇ ਹਾਂ ਤਾਂ ਇਸ ਨੂੰ Pre Covid Era ਅਤੇ Post Pandemic Era ਇਸ ਦੇ ਵਿਭਾਜਨ ਦੇ ਨਾਲ ਦੇਖਣਾ ਚਾਹੀਦਾ ਹੈ। ਕੋਰੋਨਾ ਨੇ ਪੂਰੇ ਵਿਸ਼ਵ ਨੂੰ ਇਹ ਦਿਖਾਇਆ ਅਤੇ ਸਿਖਾਇਆ ਵੀ ਕਿ ਜਦੋਂ ਇਤਨੀ ਬੜੀ ਆਪਦਾ ਹੁੰਦੀ ਹੈ ਤਾਂ ਸਮ੍ਰਿੱਧ ਦੇਸ਼ਾਂ ਦੀਆਂ ਵਿਕਸਿਤ ਵਿਵਸਥਾਵਾਂ ਵੀ ਢਹਿ ਜਾਂਦੀਆਂ ਹਨ। ਦੁਨੀਆ ਦਾ ਧਿਆਨ ਪਹਿਲਾਂ ਤੋਂ ਕਿਤੇ ਜ਼ਿਆਦਾ ਹੁਣ Health-Care ‘ਤੇ ਆਇਆ ਹੈ, ਲੇਕਿਨ ਭਾਰਤ ਦੀ ਅਪ੍ਰੋਚ ਸਿਰਫ਼ Health-Care ਤੱਕ ਹੀ ਸੀਮਿਤ ਨਹੀਂ ਬਲਕਿ ਅਸੀਂ ਇੱਕ ਕਦਮ ਅੱਗੇ ਵਧ ਕੇ Wellness ਦੇ ਲਈ ਕੰਮ ਕਰ ਰਹੇ ਹਾਂ। ਇਸ ਲਈ ਅਸੀਂ ਦੁਨੀਆ ਦੇ ਸਾਹਮਣੇ ਇੱਕ ਵਿਜ਼ਨ ਰੱਖਿਆ ਹੈ- One Earth-One Health, ਯਾਨੀ ਜੀਵ ਮਾਤਰ ਦੇ ਲਈ, ਚਾਹੇ ਉਹ ਇਨਸਾਨ ਹੋਣ, Animals ਹੋਣ, Plants ਹੋਣ, ਸਭ ਦੇ ਲਈ ਹੋਲਿਸਟਿਕ ਹੈਲਥਕੇਅਰ ਦੀ ਬਾਤ ਕਹੀ ਹੈ। ਕੋਰੋਨਾ ਆਲਮੀ ਮਹਾਮਾਰੀ ਨੇ ਸਾਨੂੰ ਇਹ ਵੀ ਸਿਖਾਇਆ ਹੈ ਕਿ Supply Chain, ਕਿਤਨਾ ਬੜਾ ਮਹੱਤਵਪੂਰਨ ਵਿਸ਼ਾ ਬਣ ਗਿਆ ਹੈ।