ਪ੍ਰਧਾਨ ਮੰਤਰੀ ਨੇ ਮਕਬੂਲ ਤੇਲਗੂ ਅਭਿਨੇਤਾ, ਸ਼੍ਰੀ ਚੰਦਰ ਮੋਹਨ ਗਾਰੂ ਦੇ ਅਕਾਲ ਚਲਾਣੇ 'ਤੇ ਗਹਿਰਾ ਦੁੱਖ ਵਿਅਕਤ ਕੀਤਾ
November 11th, 05:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਤੇਲਗੂ ਅਭਿਨੇਤਾ, ਸ਼੍ਰੀ ਚੰਦਰ ਮੋਹਨ ਗਾਰੂ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਵਿਅਕਤ ਕੀਤਾ ਹੈ।ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)
August 27th, 11:30 am
ਮੇਰੇ ਪਿਆਰੇ ਪਰਿਵਾਰਜਨ, ਨਮਸਕਾਰ! ‘ਮਨ ਕੀ ਬਾਤ’ ਦੇ ਅਗਸਤ ਐਪੀਸੋਡ ’ਚ ਤੁਹਾਡਾ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਸੁਆਗਤ ਹੈ। ਮੈਨੂੰ ਯਾਦ ਨਹੀਂ ਕਿ ਕਦੇ ਏਦਾਂ ਹੋਇਆ ਹੋਵੇ ਕਿ ਸਾਵਣ ਦੇ ਮਹੀਨੇ ’ਚ ਦੋ-ਦੋ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਹੋਇਆ ਪਰ ਇਸ ਵਾਰ ਅਜਿਹਾ ਹੋ ਰਿਹਾ ਹੈ। ਸਾਵਣ ਯਾਨੀ ਮਹਾਸ਼ਿਵ ਦਾ ਮਹੀਨਾ, ਉਤਸਵ ਅਤੇ ਖੁਸ਼ੀ ਦਾ ਮਹੀਨਾ। ਚੰਦਰਯਾਨ ਦੀ ਸਫ਼ਲਤਾ ਨੇ ਉਤਸਵ ਦੇ ਇਸ ਮਾਹੌਲ ਨੂੰ ਕਈ ਗੁਣਾਂ ਵਧਾ ਦਿੱਤਾ ਹੈ। ਚੰਦਰਯਾਨ ਨੂੰ ਚੰਦਰਮਾ ਉੱਪਰ ਪਹੁੰਚਿਆਂ 3 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਇਹ ਸਫ਼ਲਤਾ ਏਨੀ ਵੱਡੀ ਹੈ ਕਿ ਇਸ ਦੀ ਜਿੰਨੀ ਚਰਚਾ ਕੀਤੀ ਜਾਵੇ ਘੱਟ ਹੈ। ਅੱਜ ਜਦ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ ਤਾਂ ਮੈਨੂੰ ਮੇਰੀ ਇੱਕ ਪੁਰਾਣੀ ਕਵਿਤਾ ਦੀਆਂ ਕੁਝ ਪੰਗਤੀਆਂ ਯਾਦ ਆ ਰਹੀਆਂ ਹਨ :ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਦੁਆਰਾ ਆਯੋਜਿਤ ਉਗਾਦਿ ਸਮਾਰੋਹ ਵਿੱਚ ਹਿੱਸਾ ਲਿਆ
March 20th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਦੁਆਰਾ ਆਯੋਜਿਤ ਉਗਾਦਿ ਸਮਾਰੋਹ ਵਿੱਚ ਹਿੱਸਾ ਲਿਆ ਹੈ ।PM greets people on Telugu Language Day
August 29th, 07:29 pm
The Prime Minister, Shri Narendra Modi has greeted the people on Telugu Language Day.