"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ 59ਵੀਂ ਆਲ ਇੰਡੀਆ ਕਾਨਫੰਰਸ ਆਫ਼ ਡਾਇਰੈਕਟਰ ਜਨਰਲਸ/ਇੰਸਪੈਕਟਰ ਜਨਰਲਸ ਆਫ਼ ਪੁਲਿਸ ਵਿੱਚ ਹਿੱਸਾ ਲਿਆ
December 01st, 07:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 30 ਨਵੰਬਰ ਅਤੇ 1 ਦਸੰਬਰ, 2024 ਨੂੰ ਭੁਵਨੇਸ਼ਵਰ ਵਿੱਚ 59ਵੀਂ ਆਲ ਇੰਡੀਆ ਕਾਨਫੰਰਸ ਆਫ਼ ਡਾਇਰੈਕਟਰ ਜਨਰਲਸ/ਇੰਸਪੈਕਟਰ ਜਨਰਲਸ ਆਫ਼ ਪੁਲਿਸ ਵਿੱਚ ਹਿੱਸਾ ਲਿਆਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।ਸੰਯੁਕਤ ਬਿਆਨ : ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ
November 19th, 11:22 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਐਂਥਨੀ ਅਲਬਾਨੀਜ਼ (Hon Anthony Albanese) ਦੀ ਉਪਸਥਿਤੀ ਵਿੱਚ 19 ਨਵੰਬਰ 2024 ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਗਰੁੱਪ ਆਵ੍ 20 (ਜੀ20) ਸਮਿਟ ਦੇ ਮੌਕੇ ’ਤੇ ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ ਆਯੋਜਿਤ ਕੀਤਾ।Mahayuti in Maharashtra, BJP-NDA in the Centre, this means double-engine government in Maharashtra: PM Modi in Chimur
November 12th, 01:01 pm
Campaigning in Maharashtra has gained momentum, with PM Modi addressing a public meeting in Chimur. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:05 pm
ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ
October 31st, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।ਜਰਮਨੀ ਦੇ ਚਾਂਸਲਰ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 25th, 01:50 pm
ਮੈਨੂੰ ਖੁਸ਼ੀ ਹੈ, ਕਿ ਪਿਛਲੇ ਦੋ ਵਰ੍ਹਿਆਂ ਵਿੱਚ ਸਾਨੂੰ ਤੀਸਰੀ ਵਾਰ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲਿਆ ਹੈ।16ਵੇਂ ਬ੍ਰਿਕਸ ਸਮਿਟ ਦੇ ਸੀਮਿਤ ਸੰਪੂਰਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 03:25 pm
ਅੱਜ ਦੀ ਬੈਠਕ ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਪੁਤਿਨ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
October 23rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਨ ਵਿੱਚ ਰੂਸ ਦੀ ਪ੍ਰਧਾਨਗੀ ਵਿੱਚ ਆਯੋਜਿਤ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ।19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।Congress aims to weaken India by sowing discord among its people: PM Modi
October 08th, 08:15 pm
Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”PM Modi attends a programme at BJP Headquarters in Delhi
October 08th, 08:10 pm
Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”ਜਮਾਇਕਾ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
October 01st, 12:00 pm
ਪ੍ਰਧਾਨ ਮੰਤਰੀ ਹੋਲਨੇਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਅੱਜ ਪਹਿਲੀ ਵਾਰ ਜਮਾਇਕਾ ਦੇ ਪ੍ਰਧਾਨ ਮੰਤਰੀ ਭਾਰਤ ਦੀ ਦੁਵੱਲੀ ਯਾਤਰਾ ‘ਤੇ ਆਏ ਹਨ। ਇਸ ਲਈ ਅਸੀਂ ਇਸ ਯਾਤਰਾ ਨੂੰ ਵਿਸ਼ੇਸ਼ ਮਹੱਤਵ ਦਿੰਦੇ ਹਾਂ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ
September 30th, 08:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ ‘ਤੇ ਗੱਲ ਕੀਤੀ।