ਪ੍ਰਧਾਨ ਮੰਤਰੀ ਨੇ ਹਰ ਘਰ ਤਿਰੰਗਾ ਅੰਦੋਲਨ ਦੇ ਪ੍ਰਤੀ ਲੋਕਾਂ ਦੇ ਉਤਸ਼ਾਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

August 14th, 02:34 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਭਰ ਤੋਂ ਹਰ ਘਰ ਤਿਰੰਗਾ ਅੰਦੋਲਨ ਨਾਲ ਜੁੜੇ ਜਸ਼ਨ ਦੀਆਂ ਵਿਭਿੰਨ ਝਲਕੀਆਂ ਸਾਂਝੀਆਂ ਕੀਤੀਆਂ ਹਨ।

Prime Minister addresses the 3rd meeting of National Committee on “Azadi ka Amrit Mahotsav”

August 06th, 08:58 pm

PM Modi addressed the 3rd National Committee meeting on Azadi Ka Amrit Mahotsav in New Delhi. He said that the emotional flavour of Azadi ka Amrit Mahotsav was the core of the campaign. The patriotic fervour which was witnessed during the freedom struggle was unprecedented. It is the same fervour which we need to imbibe in our current generation and channelise it for nation building.

ਪ੍ਰਧਾਨ ਮੰਤਰੀ ਨੇ ਪਿੰਗਲੀ ਵੈਂਕਈਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ

August 02nd, 10:16 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿੰਗਲੀ ਵੈਂਕਈਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਹਰ ਘਰ ਤਿਰੰਗਾ ਅੰਦੋਲਨ ਨੂੰ ਮਜ਼ਬੂਤ ਕਰਨ ਦੀ ਤਾਕੀਦ ਕੀਤੀ

July 22nd, 09:31 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਹਰ ਘਰ ਤਿਰੰਗਾ ਅੰਦੋਲਨ ਨੂੰ ਮਜ਼ਬੂਤ ਕਰਨ ਦੀ ਤਾਕੀਦ ਕੀਤੀ ਹੈ। ਸ਼੍ਰੀ ਮੋਦੀ ਨੇ ਸੁਤੰਤਰ ਭਾਰਤ ਦੇ ਲਈ ਝੰਡੇ ਦਾ ਸੁਪਨਾ ਦੇਖਣ ਵਾਲਿਆਂ ਦੇ ਯਾਦਗਾਰੀ ਸਾਹਸ ਅਤੇ ਪ੍ਰਯਤਨਾਂ ਨੰ ਵੀ ਯਾਦ ਕੀਤਾ। ਉਨ੍ਹਾਂ ਨੇ ਸਾਡੇ ਤਿਰੰਗੇ ਨਾਲ ਜੁੜੀ ਕਮੇਟੀ ਅਤੇ ਪੰਡਿਤ ਨਹਿਰੂ ਦੁਆਰਾ ਲਹਿਰਾਏ ਗਏ ਪਹਿਲੇ ਤਿਰੰਗੇ ਦੇ ਵੇਰਵੇ ਸਹਿਤ ਇਤਿਹਾਸ ਦੀਆਂ ਕੁਝ ਦਿਲਚਸਪ ਗੱਲਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ 22 ਜੁਲਾਈ ਦਾ ਸਾਡੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ, ਕਿਉਂਕਿ 1947 ਵਿੱਚ ਅੱਜ ਹੀ ਦੇ ਦਿਨ ਸਾਡੇ ਰਾਸ਼ਟਰੀ ਝੰਡੇ ਨੂੰ ਅੰਗੀਕਾਰ ਕੀਤਾ ਗਿਆ ਸੀ।