Today the youth of India is full of new confidence, succeeding in every sector: PM Modi
December 23rd, 11:00 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.PM Modi distributes more than 71,000 appointment letters to newly appointed recruits
December 23rd, 10:30 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.For the BJP, the aspirations and pride of tribal communities have always been paramount: PM Modi in Chaibasa
November 04th, 12:00 pm
PM Modi addressed a massive election rally in Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਗੁਜਰਾਤ ਦੇ ਕੇਵਡੀਆ ਵਿੱਚ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:31 am
ਸਰਦਾਰ ਸਾਹਿਬ ਦੀ ਓਜਸਵੀ ਵਾਣੀ(The inspiring words of Sardar Sahib)...ਸਟੈਚੂ ਆਵ੍ ਯੂਨਿਟੀ ਦੇ ਨਿਕਟ ਇਹ ਭਵਯ ਪ੍ਰੋਗਰਾਮ...ਏਕਤਾ ਨਗਰ ਦਾ ਇਹ ਵਿਹੰਗਮ ਦ੍ਰਿਸ਼, ਅਤੇ ਇੱਥੇ ਹੋਈ ਸ਼ਾਨਦਾਰ ਪਰਫਾਰਮੈਂਸ...ਇਹ ਮਿੰਨੀ ਇੰਡੀਆ(Mini India) ਦੀ ਝਲਕ...ਸਭ ਕੁਝ ਕਿਤਨਾ ਅਦਭੁਤ ਹੈ, ਕਿਤਨਾ ਪ੍ਰੇਰਕ ਹੈ। 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਹੀ...31 ਅਕਤੂਬਰ ਨੂੰ ਹੋਣ ਵਾਲਾ ਇਹ ਆਯੋਜਨ...ਪੂਰੇ ਦੇਸ਼ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਮੈਂ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas (National Unity Day))‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ
October 31st, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਏਕਤਾ ਦਿਵਸ ਦੀ ਸਹੁੰ (Ekta Diwas pledge) ਭੀ ਚੁਕਾਈ ਅਤੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਏਕਤਾ ਦਿਵਸ ਪਰੇਡ (Ekta Diwas Parade) ਭੀ ਦੇਖੀ। ਰਾਸ਼ਟਰੀਯ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ।The Government is committed to carrying out structural reforms to make India a Viksit Bharat: PM Modi
October 04th, 07:45 pm
Prime Minister Narendra Modi addressed the Kautilya Economic Conclave in New Delhi. “Government is following the mantra of Reform, Perform and Transform and continuously taking decisions to move the country forward”, the Prime Minister said as he credited its impact for the reelection of a government for the third consecutive time after 60 years.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਦੇ ਤੀਸਰੇ ਐਡੀਸ਼ਨ ਨੂੰ ਸੰਬੋਧਨ ਕੀਤਾ
October 04th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਨੂੰ ਸੰਬੋਧਨ ਕੀਤਾ। ਵਿੱਤ ਮੰਤਰਾਲੇ ਦੇ ਸਹਿਯੋਗ ਨਾਲ ਇੰਸਟੀਟਿਊਟ ਆਫ ਇਕੋਨੋਮਿਕ ਗ੍ਰੋਥ ਦੁਆਰਾ ਆਯੋਜਿਤ, ਕੌਟਿਲਯ ਆਰਥਿਕ ਕਨਕਲੇਵ ਹਰਿਤ ਬਦਲਾਅ ਦਾ ਵਿੱਤ ਪੋਸ਼ਣ, ਭੂ-ਆਰਥਿਕ ਵਿਖੰਡਨ ਅਤੇ ਵਿਕਾਸ ਦੇ ਲਈ ਉਸ ਦੇ ਨਿਹਿਤ ਅਤੇ ਦ੍ਰਿੜ੍ਹਤਾ ਕਾਇਮ ਰੱਖਣ ਲਈ ਨੀਤੀਗਤ ਕਾਰਵਾਈ ਦੇ ਸਿਧਾਂਤਾਂ ਵਰਗੇ ਵਿਸ਼ਿਆਂ ‘ਤੇ ਧਿਆਨ ਕੇਂਦ੍ਰਿਤ ਕਰੇਗਾ।ਰਾਸ਼ਟਰੀ ਪੁਰਸਕਾਰ ਪ੍ਰਾਪਤ ਅਧਿਆਪਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
September 06th, 04:15 pm
ਅਧਿਆਪਕ-ਮਾਣਯੋਗ ਪ੍ਰਧਾਨ ਮੰਤਰੀ ਸਾਹਿਬ, ਸ਼ੁਭਕਾਮਨਾਵਾਂ! ਮੈਂ '12 ਹਾਈ ਸਕੂਲ', ਚੰਦਨਕਿਆਰੀ, ਬੋਕਾਰੋ, ਝਾਰਖੰਡ ਦੀ ਆਸ਼ਾ ਰਾਣੀ ਹਾਂ। (Teacher - Honourable Prime Minister Sir, greetings! I am Asha Rani from '12 High School', Chandankiyari, Bokaro, Jharkhand. शिक्षक - माननीय प्रधानमंत्री महोदय, नमो नमः अहम आशा रानी 12 उच्च विद्यालय, चंदन कहरी बोकारो झारखंड त: (संस्कृत में))ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਨਾਲ ਸਨਮਾਨਿਤ ਅਧਿਆਪਕਾਂ ਨਾਲ ਗੱਲਬਾਤ ਕੀਤੀ
September 06th, 04:04 pm
ਪੁਰਸਕਾਰ ਜੇਤੂ ਅਧਿਆਪਕਾਂ ਨੇ ਪ੍ਰਧਾਨ ਮੰਤਰੀ ਦੇ ਨਾਲ ਆਪਣੇ ਅਧਿਆਪਨ ਅਨੁਭਵ ਸਾਂਝੇ ਕੀਤੇ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਉਣ ਨੂੰ ਹੋਰ ਅਧਿਕ ਰੋਚਕ ਬਣਾਉਣ ਦੇ ਲਈ ਅਪਣਾਈਆਂ ਜਾਣ ਵਾਲੀਆਂ ਦਿਲਚਸਪ ਤਕਨੀਕਾਂ ਬਾਰੇ ਭੀ ਬਾਤ ਕੀਤੀ। ਉਨ੍ਹਾਂ ਨੇ ਆਪਣੇ ਨਿਯਮਿਤ ਅਧਿਆਪਨ ਕਾਰਜ ਦੇ ਨਾਲ-ਨਾਲ ਆਪਣੇ ਸਮਾਜਿਕ ਕਾਰਜ ਦੀਆਂ ਉਦਾਹਰਣਾਂ ਭੀ ਸਾਂਝੀਆਂ ਕੀਤੀਆਂ। ਅਧਿਆਪਕਾਂ ਦੇ ਨਾਲ ਗੱਲਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਅਧਿਆਪਨ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਪਿਛਲੇ ਕੁਝ ਵਰ੍ਹਿਆਂ ਵਿੱਚ ਉਨ੍ਹਾਂ ਦੁਆਰਾ ਦਿਖਾਏ ਗਏ ਜ਼ਿਕਰਯੋਗ ਉਤਸ਼ਾਹ ਦੀ ਸ਼ਲਾਘਾ ਕੀਤੀ, ਜਿਸ ਨੂੰ ਪੁਰਸਕਾਰਾਂ ਦੇ ਜ਼ਰੀਏ ਮਾਨਤਾ ਮਿਲੀ ਹੈ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 01:09 pm
ਅੱਜ ਉਹ ਸ਼ੁਭ ਘੜੀ ਹੈ, ਜਦੋਂ ਅਸੀਂ ਦੇਸ਼ ਲਈ ਮਰ-ਮਿਟਣ ਵਾਲੇ, ਦੇਸ਼ ਦੀ ਆਜ਼ਾਦੀ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ, ਆਜੀਵਨ (ਜੀਵਨ ਭਰ) ਸੰਘਰਸ਼ ਕਰਨ ਵਾਲੇ, ਫਾਂਸੀ ਦੇ ਤਖ਼ਤੇ ਦੇ ਚੜ੍ਹ ਕੇ ਭਾਰਤ ਮਾਤਾ ਕੀ ਜੈ (Bharat Mata ki Jai ) ਦੇ ਨਾਅਰੇ ਲਗਾਉਣ ਵਾਲੇ ਅਣਗਿਣਤ ਆਜ਼ਾਦੀ ਦੇ ਦੀਵਾਨਿਆਂ ਨੂੰ ਨਮਨ ਕਰਨ ਦਾ ਇਹ ਪੁਰਬ (ਪਰਵ) ਹੈ। ਉਨ੍ਹਾਂ ਦੀ ਨੇਕ ਯਾਦ ਕਰਨ ਦਾ ਪੁਰਬ (ਪਰਵ) ਹੈ। ਆਜ਼ਾਦੀ ਦੇ ਦੀਵਾਨਿਆਂ ਨੇ ਅੱਜ ਸਾਨੂੰ ਆਜ਼ਾਦੀ ਦੇ ਇਸ ਪੁਰਬ (ਪਰਵ) ਵਿੱਚ ਸੁਤੰਤਰਤਾ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਹੈ। ਇਹ ਦੇਸ਼ ਉਨ੍ਹਾਂ ਦਾ ਰਿਣੀ (indebted) ਹੈ। ਅਜਿਹੇ ਹਰ ਮਹਾਪੁਰਸ਼ (great personality) ਦੇ ਪ੍ਰਤੀ ਅਸੀਂ ਆਪਣੀ ਸ਼ਰਧਾਭਾਵ ਵਿਅਕਤ ਕਰਦੇ ਹਾਂ।ਭਾਰਤ ਨੇ 78ਵਾਂ ਸੁਤੰਤਰਤਾ ਦਿਵਸ ਮਨਾਇਆ
August 15th, 07:30 am
78ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ, ਭਾਰਤ ਦੇ ਭਵਿੱਖ ਲਈ ਇੱਕ ਵਿਜ਼ਨ ਰੇਖਾਂਕਿਤ ਕੀਤਾ। ਸੰਨ 2036 ਓਲੰਪਿਕਸ ਦੀ ਮੇਜ਼ਬਾਨੀ ਤੋਂ ਲੈ ਕੇ ਇੱਕ ਸੈਕੂਲਰ ਸਿਵਲ ਕੋਡ ਦੀ ਵਕਾਲਤ ਕਰਨ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਸਮੂਹਿਕ ਪ੍ਰਗਤੀ ਅਤੇ ਹਰੇਕ ਨਾਗਰਿਕ ਦੇ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਨੂੰ ਨਵੇਂ ਜੋਸ਼ ਨਾਲ ਜਾਰੀ ਰੱਖਣ ਦੀ ਗੱਲ ਕਹੀ। ਇਨੋਵੇਸ਼ਨ, ਸਿੱਖਿਆ ਅਤੇ ਗਲੋਬਲ ਲੀਡਰਸ਼ਿਪ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਨ ਤੋਂ ਕੋਈ ਨਹੀਂ ਰੋਕ ਸਕਦਾ।ਮੈਂ ਤੁਹਾਨੂੰ ਵਿਕਸਿਤ ਭਾਰਤ ਦੇ ਕੇ ਜਾਣ ਵਾਲਾ ਹਾਂ: ਮੁੰਬਈ ਵਿੱਚ ਪ੍ਰਧਾਨ ਮੰਤਰੀ ਮੋਦੀ
May 17th, 07:30 pm
ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ ਵਿੱਚ ਆਯੋਜਿਤ ਇੱਕ ਵਿਸ਼ਾਲ ਚੋਣ ਰੈਲੀ ਵਿੱਚ ਕਿਹਾ ਕਿ ਮੈਂ ਇਸ ਡ੍ਰੀਮ ਸਿਟੀ ਵਿੱਚ, 2047 ਦਾ ਸੁਪਨਾ ਲੈ ਕੇ ਆਇਆ ਹਾਂ। ਸਾਨੂੰ ਸਾਰਿਆਂ ਨੂੰ ਮਿਲ ਕੇ ਵਿਕਸਿਤ ਭਾਰਤ ਬਣਾਉਣਾ ਹੈ ਅਤੇ ਇਸ ਵਿੱਚ ਮੁੰਬਈ ਦੀ ਬਹੁਤ ਬੜੀ ਭੂਮਿਕਾ ਹੈ। ਉਨ੍ਹਾਂ ਨੇ ਕਾਂਗਰਸ 'ਤੇ ਤੰਜ ਕੀਤਾ ਅਤੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਗਾਂਧੀ ਜੀ ਦੀ ਸਲਾਹ 'ਤੇ ਅਗਰ ਕਾਂਗਰਸ ਨੂੰ ਭੰਗ ਕਰ ਦਿੱਤਾ ਗਿਆ ਹੁੰਦਾ, ਤਾਂ ਅੱਜ ਭਾਰਤ ਘੱਟੋ-ਘੱਟ ਪੰਜ ਦਹਾਕੇ ਅੱਗੇ ਹੁੰਦਾ।ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ
May 17th, 07:13 pm
ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ ਵਿੱਚ ਆਯੋਜਿਤ ਇੱਕ ਵਿਸ਼ਾਲ ਚੋਣ ਰੈਲੀ ਵਿੱਚ ਕਿਹਾ ਕਿ ਮੈਂ ਇਸ ਡ੍ਰੀਮ ਸਿਟੀ ਵਿੱਚ, 2047 ਦਾ ਸੁਪਨਾ ਲੈ ਕੇ ਆਇਆ ਹਾਂ। ਸਾਨੂੰ ਸਾਰਿਆਂ ਨੂੰ ਮਿਲ ਕੇ ਵਿਕਸਿਤ ਭਾਰਤ ਬਣਾਉਣਾ ਹੈ ਅਤੇ ਇਸ ਵਿੱਚ ਮੁੰਬਈ ਦੀ ਬਹੁਤ ਬੜੀ ਭੂਮਿਕਾ ਹੈ। ਉਨ੍ਹਾਂ ਨੇ ਕਾਂਗਰਸ 'ਤੇ ਤੰਜ ਕੀਤਾ ਅਤੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਗਾਂਧੀ ਜੀ ਦੀ ਸਲਾਹ 'ਤੇ ਅਗਰ ਕਾਂਗਰਸ ਨੂੰ ਭੰਗ ਕਰ ਦਿੱਤਾ ਗਿਆ ਹੁੰਦਾ, ਤਾਂ ਅੱਜ ਭਾਰਤ ਘੱਟੋ-ਘੱਟ ਪੰਜ ਦਹਾਕੇ ਅੱਗੇ ਹੁੰਦਾ।ਜੰਮੂ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 20th, 12:00 pm
ਜੰਮੂ-ਕਸ਼ਮੀਰ ਦੇ ਉਪਰਾਜਪਾਲ ਮਨੋਜ ਸਿਨ੍ਹਾ ਜੀ, ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਿਤੇਂਦਰ ਸਿੰਘ ਜੀ, ਸੰਸਦ ਵਿੱਚ ਮੇਰੇ ਸਾਥੀ ਜੁਗਲ ਕਿਸ਼ੋਰ ਜੀ, ਗੁਲਾਮ ਅਲੀ ਜੀ ਅਤੇ ਜੰਮੂ-ਕਸ਼ਮੀਰ ਦੇ ਮੇਰੇ ਪ੍ਰਿਯ ਭੈਣੋਂ ਤੇ ਭਰਾਓ, ਜੈ ਹਿੰਦ, ਇਕ ਬਾਰੀ ਪਰਿਤਯੈ ਇਸ ਡੁੱਗਰ ਭੂਮੀ ਪਰ ਆਈਐ ਮਿਗੀ ਬੜਾ ਸ਼ੈਲ ਲੱਗਾ ਕਰਦਾ ਏ। ਡੋਗਰੇ ਬੜੇ ਮਿਲਨ ਸਾਰ ਨੇ, ਏ ਜਿੰਨੇ ਮਿਲਨਸਾਰ ਨੇ ਓਨੀ ਗੈ ਮਿੱਠੀ...ਇੰਦੀ ਭਾਸ਼ਾ ਏ। ਤਾਂ ਗੈ ਤੇ...ਡੁੱਗਰ ਦੀ ਕਵਿਤ੍ਰੀ, ਪਦਮਾ ਸਚਦੇਵ ਨੇ ਆਕਖੇ ਦਾ ਏ- ਮਿਠੜੀ ਏ ਡੋਗਰੇਯਾਂ ਦੀ ਬੋਲੀ ਤੇ ਖੰਡ ਮਿਠੇ ਲੋਗ ਡੋਗਰੇ। (मेरे प्रिय भैनों ते भ्राओ, जै हिंद, इक बारी परतियै इस डुग्गर भूमि पर आइयै मिगी बड़ा शैल लग्गा करदा ऐ। डोगरे बड़े मिलन सार ने, ए जिन्ने मिलनसार ने उन्नी गै मिट्ठी…इंदी भाशा ऐ। तां गै ते…डुग्गर दी कवित्री, पद्मा सचदेव ने आक्खे दा ऐ- मिठड़ी ऐ डोगरेयां दी बोली ते खंड मिठे लोग डोगरे।)ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ 32,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਸ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
February 20th, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਵਿੱਚ 32,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਸ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਵੀ ਰੱਖਿਆ। ਇਹ ਪ੍ਰੋਜੈਕਟਸ ਸਿਹਤ, ਐਜੂਕੇਸ਼ਨ, ਰੇਲ, ਰੋਡ, ਐਵੀਏਸ਼ਨ, ਪੈਟਰੋਲੀਅਮ ਅਤੇ ਨਾਗਰਿਕ ਬੁਨਿਆਦੀ ਢਾਂਚੇ ਸਹਿਤ ਕਈ ਖੇਤਰਾਂ ਨਾਲ ਸਬੰਧਿਤ ਹਨ। ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਦੇ ਲਗਭਗ 1500 ਨਵੇਂ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਦੇ ਆਦੇਸ਼ ਵੀ ਵੰਡੇ। ਉਨ੍ਹਾਂ ਨੇ ‘ਵਿਕਸਿਤ ਭਾਰਤ-ਵਿਕਸਿਤ ਜੰਮੂ’ ਪ੍ਰੋਗਰਾਮ ਦੇ ਤਹਿਤ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ।ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 26th, 12:03 pm
ਅੱਜ ਦੇਸ਼ ਵੀਰ ਸਾਹਿਬਜ਼ਾਦਿਆਂ ਦੇ ਅਮਰ ਬਲੀਦਾਨ ਨੂੰ ਯਾਦ ਕਰ ਰਿਹਾ ਹੈ, ਉਨ੍ਹਾਂ ਤੋਂ ਪ੍ਰੇਰਣਾ ਲੈ ਰਿਹਾ ਹੈ। ਆਜ਼ਾਦੀ ਦੇ ਅੰਮ੍ਰਿਤਕਾਲ ਵਿੱਚ ਵੀਰ ਬਾਲ ਦਿਵਸ ਦੇ ਰੂਪ ਵਿੱਚ ਇਹ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਪਿਛਲੇ ਵਰ੍ਹੇ, ਦੇਸ਼ ਨੇ ਪਹਿਲੀ ਵਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਤੌਰ ‘ਤੇ ਮਨਾਇਆ ਸੀ। ਤਦ ਪੂਰੇ ਦੇਸ਼ ਵਿੱਚ ਸਾਰਿਆਂ ਨੇ ਭਾਵ-ਵਿਭੋਰ ਹੋ ਕੇ ਸਾਹਿਬਜ਼ਾਦਿਆਂ ਦੀ ਬਹਾਦਰੀ ਦੀਆਂ ਕਹਾਣੀਆਂ ਨੂੰ ਸੁਣਿਆ ਸੀ । ਵੀਰ ਬਾਲ ਦਿਵਸ ਭਾਰਤੀਯਤਾ ਦੀ ਰੱਖਿਆ ਲਈ, ਕੁਝ ਵੀ, ਕੁਝ ਵੀ ਕਰ ਗੁਜ਼ਰਨ ਦੇ ਸੰਕਲਪ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨੇ ‘ਵੀਰ ਬਾਲ ਦਿਵਸ’ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 26th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ‘ਵੀਰ ਬਾਲ ਦਿਵਸ’ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਬੱਚਿਆਂ ਦੁਆਰਾ ਪ੍ਰਸਤੁਤ ਗਾਇਨ ਅਤੇ ਮਾਰਸ਼ਲ ਆਰਟ ਦੇ ਤਿੰਨ ਪ੍ਰਦਰਸ਼ਨ ਦੇਖਿਆ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਨੌਜਵਾਨਾਂ ਦੇ ਮਾਰਚ-ਪਾਸਟ ਨੂੰ ਵੀ ਝੰਡੀ ਦਿਖਾਈ।