ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 11:04 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿੰਧੀਆ ਸਕੂਲ ਦੇ ਡਾਇਰੈਕਟਰ ਮੰਡਲ ਦੇ ਪ੍ਰਧਾਨ ਅਤੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਜੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਡਾ. ਜਿਤੇਂਦਰ ਸਿੰਘ, ਸਕੂਲ ਮੈਨੇਜਮੈਂਟ ਦੇ ਸਾਥੀ ਅਤੇ ਸਾਰੇ ਕਰਮਚਾਰੀ, ਅਧਿਆਪਕ ਅਤੇ ਅਭਿਭਾਵਕ ਗਣ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
October 21st, 05:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਦ ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਸਕੂਲ ਵਿੱਚ ‘ਮਲਟੀਪਰਪਸ ਸਪੋਰਟਸ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਿਸ਼ਟ ਸਾਬਕਾ ਵਿਦਿਆਰਥੀਆਂ ਅਤੇ ਟੌਪ ਉਪਲਬਧੀਆਂ ਹਾਸਲ ਕਰਨਾ ਵਾਲਿਆਂ ਨੂੰ ਸਕੂਲ ਦੇ ਸਲਾਨਾ ਪੁਰਸਕਾਰ ਪ੍ਰਦਾਨ ਕੀਤੇ। ਸਿੰਧੀਆ ਸਕੂਲ ਦੀ ਸਥਾਪਨਾ ਵਰ੍ਹੇ 1897 ਵਿੱਚ ਹੋਈ ਸੀ ਅਤੇ ਇਹ ਇਤਿਹਾਸਿਕ ਗਵਾਲੀਅਰ ਕਿਲੇ ਦੇ ਟੌਪ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।ਪ੍ਰਧਾਨ ਮੰਤਰੀ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਮੌਕੇ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ
October 20th, 07:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 21 ਅਕਤੂਬਰ, 2023 ਨੂੰ ਸ਼ਾਮ ਲਗਭਗ 5ਵਜੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ ਦੇ 125ਵੇਂ ਸੰਸਥਾਵਕ ਦਿਵਸ’ ਮੌਕੇ ਆਯੋਜਿਤ ਹੋ ਰਹੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।