ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਸਵੱਛਤਾ ਹੀ ਸੇਵਾ 2024 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 02nd, 10:15 am
ਅੱਜ 2 ਅਕਤੂਬਰ ਦੇ ਦਿਨ, ਮੈਂ ਕਰਤੱਵਬੋਧ ਨਾਲ ਵੀ ਭਰਿਆ ਹੋਇਆ ਹੈ। ਅਤੇ ਉਨਾ ਹੀ ਭਾਵੁਕ ਵੀ ਹਾਂ। ਅੱਜ ਸਵੱਛ ਭਾਰਤ ਮਿਸ਼ਨ ਨੂੰ, ਉਸ ਦੀ ਯਾਤਰਾ ਨੂੰ 10 ਸਾਲ ਦੇ ਮੁਕਾਮ ‘ਤੇ ਅਸੀਂ ਪਹੁੰਚਾ ਚੁੱਕੇ ਹਾਂ। ਸਵੱਛ ਭਾਰਤ ਮਿਸ਼ਨ ਦੀ ਇਹ ਯਾਤਰਾ, ਕਰੋੜਾਂ ਭਾਰਤੀਆਂ ਦੀ ਅਟੁੱਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ। ਬੀਤੇ 10 ਸਾਲਾਂ ਵਿੱਚ ਕੋਟਿ-ਕੋਟਿ ਭਾਰਤੀਆਂ ਨੇ ਇਸ ਮਿਸ਼ਨ ਨੂੰ ਅਪਣਾਇਆ ਹੈ, ਆਪਣਾ ਮਿਸ਼ਨ ਬਣਾਇਆ ਹੈ, ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਹੈ। ਮੇਰੇ ਅੱਜ ਦੇ 10 ਸਾਲ ਦੀ ਇਸ ਯਾਤਰਾ ਦੇ ਪੜਾਵ ‘ਤੇ ਮੈਂ ਹਰ ਦੇਸ਼ਵਾਸੀ, ਸਾਡੇ ਸਫਾਈ ਮਿੱਤਰ, ਸਾਡੇ ਧਰਮਗੁਰੂ, ਸਾਡੇ ਖਿਡਾਰੀ, ਸਾਡੇ ਸੈਲਿਬ੍ਰਿਟੀ, NGOs, ਮੀਡੀਆ ਦੇ ਸਾਥੀ... ਸਾਰਿਆਂ ਦੀ ਸਰਾਹਨਾ ਕਰਦਾ ਹਾਂ,, ਭੂਰੀ-ਭੂਰੀ ਪ੍ਰਸ਼ੰਸਾ ਕਰਦਾ ਹਾਂ। ਆਪ ਸਭ ਨੇ ਮਿਲ ਕੇ ਸਵੱਛ ਭਾਰਤ ਨੂੰ ਇਤਨਾ ਵੱਡਾ ਜਨ-ਅੰਦੋਲਨ ਬਣਾ ਦਿੱਤਾ। ਮੈਂ ਰਾਸ਼ਟਰਪਤੀ ਜੀ, ਉਪ ਰਾਸ਼ਟਰਪਤੀ ਜੀ, ਸਾਬਕਾ ਰਾਸ਼ਟਰਪਤੀ ਜੀ, ਸਾਬਕਾ ਉਪ ਰਾਸ਼ਟਰਪਤੀ ਜੀ, ਉਨ੍ਹਾਂ ਨੇ ਵੀ ਸਵੱਛਤਾ ਦੀ ਹੀ ਸੇਵਾ ਇਸ ਪ੍ਰੋਗਰਾਮ ਵਿੱਚ ਸ਼੍ਰਮਦਾਨ ਕੀਤਾ, ਦੇਸ਼ ਨੂੰ ਬਹੁਤ ਵੱਡੀ ਪ੍ਰੇਰਣਾ ਦਿੱਤੀ। ਅੱਜ ਮੈਂ ਰਾਸ਼ਟਰਪਤੀ, ਉਪ ਰਾਸ਼ਟਰਪਤੀ ਮਹੋਦਯ ਦਾ ਵੀ ਹਿਰਦੈ ਤੋਂ ਅਭਿਨੰਦਨ ਕਰਦਾ ਹਾਂ, ਧੰਨਵਾਦ ਕਰਦਾ ਹਾਂ। ਅੱਜ ਦੇਸ਼ ਭਰ ਵਿੱਚ ਸਵੱਛਤਾ ਨਾਲ ਜੁੜੇ ਪ੍ਰੋਗਰਾਮ ਹੋ ਰਹੇ ਹਨ। ਲੋਕ ਆਪਣੇ ਪਿੰਡਾਂ ਨੂੰ, ਸ਼ਹਿਰਾਂ ਨੂੰ, ਮੁਹੱਲਿਆਂ ਨੂੰ ਚੌਲ ਹੋਣ, ਫਲੈਟਸ ਹੋਣ, ਸੋਸਾਇਟੀ ਹੋਵੇ, ਖੁਦ ਆਗ੍ਰਹਿ ਨਾਲ ਸਾਫ ਸਫਾਈ ਕਰ ਰਹੇ ਹਨ। ਕਈ ਰਾਜਾਂ ਦੇ ਮੁੱਖ ਮੰਤਰੀ, ਮੰਤਰੀਗਣ ਅਤੇ ਦੂਸਰੇ ਜਨ ਪ੍ਰਤੀਨਿਧੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣੇ, ਇਸ ਪ੍ਰੋਗਰਾਮ ਦੀ ਅਗਵਾਈ ਕੀਤੀ। ਬੀਤੇ ਪਖਵਾੜੇ ਵਿੱਚ, ਮੈਂ ਇਸੇ ਪਖਵਾੜੇ ਦੀ ਗੱਲ ਕਰਦਾ ਹਾਂ, ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਨੇ ਸਵੱਛਤਾ ਹੀ ਸੇਵਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਹੈ। ਮੈਨੂੰ ਜਾਣਕਾਰੀ ਦਿੱਤੀ ਗਈ ਕਿ ਸੇਵਾ ਪਖਵਾੜਾ ਦੇ 15 ਦਿਨਾਂ ਵਿੱਚ, ਦੇਸ਼ ਭਰ ਵਿੱਚ 27 ਲੱਖ ਤੋਂ ਵੱਧ ਪ੍ਰੋਗਰਾਮ ਹੋਏ, ਜਿਨ੍ਹਾਂ ਵਿੱਚ 28 ਕਰੋੜ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਨਿਰੰਤਰ ਪ੍ਰਯਾਸ ਕਰਕੇ ਹੀ ਅਸੀਂ ਆਪਣੇ ਭਾਰਤ ਨੂੰ ਸਵੱਛ ਬਣਾ ਸਕਦੇ ਹਾਂ। ਮੈਂ ਸਾਰਿਆਂ ਦਾ, ਹਰੇਕ ਭਾਰਤੀ ਦਾ ਹਾਰਦਿਕ ਅਭਿਨੰਦਨ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲਿਆ
October 02nd, 10:10 am
ਸਵੱਛਤਾ ਦੇ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ- ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਸਾਲ ਪੂਰੇ ਹੋਣ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ 9600 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਸਵੱਛਤਾ ਅਤੇ ਸਫ਼ਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਅਤੇ ਨੀਂਹ ਪੱਥਰ ਰੱਖਿਆ, ਜਿਨ੍ਹਾਂ ਵਿੱਚ ਅਮਰੁਤ ਅਤੇ ਅਮਰੁਤ 2.0 ਰਾਸ਼ਟਰੀ ਸਵੱਛ ਗੰਗਾ ਮਿਸ਼ਨ ਅਤੇ ਗੋਬਰਧਨ ਯੋਜਨਾ ਦੇ ਤਹਿਤ ਵਿਭਿੰਨ ਪ੍ਰੋਜੈਕਟਸ ਵੀ ਸ਼ਾਮਲ ਹਨ। ਸਵੱਛਤਾ ਹੀ ਸੇਵਾ 2024 ਦਾ ਵਿਸ਼ਾ ਹੈ-‘ ਸਵਭਾਵ ਸਵੱਛਤਾ, ਸੰਸਕਾਰ ਸਵੱਛਤਾ’Congress has always been an anti-middle-class party: PM Modi in Hyderabad
May 10th, 04:00 pm
Addressing his second public meeting, PM Modi highlighted the significance of Hyderabad and the determination of the people of Telangana to choose BJP over other political parties. Hyderabad is special indeed. This venue is even more special, said PM Modi, reminiscing about the pivotal role the city played in igniting hope and change a decade ago.PM Modi addresses public meetings in Mahabubnagar & Hyderabad, Telangana
May 10th, 03:30 pm
Prime Minister Narendra Modi addressed public meetings in Mahabubnagar & Hyderabad, Telangana, emphasizing the significance of the upcoming elections for the future of the country. Speaking passionately, PM Modi highlighted the contrast between the false promises made by Congress and the concrete guarantees offered by the BJP-led government.Congress intends to prioritize minorities in sports as well: PM Modi in Dhar
May 07th, 08:40 pm
Prime Minister Narendra Modi addressed a public meeting in Dhar, Madhya Pradesh, urging voters to participate in the ongoing third phase of voting across the country. He emphasized the significance of each vote in shaping the future of India and urged voters to cast their votes in large numbers. He also paid homage to Mhow, the birthplace of Baba Saheb Ambedkar, and highlighted the significant contributions of the Constitution to India's progress. PM Modi criticized Congress for attempting to diminish Baba Saheb's role in the making of the Constitution and accused them of distorting history for their benefit.Your one vote will enhance job opportunities for youth, & make a strong India: PM Modi in Khargone
May 07th, 10:49 am
Prime Minister Narendra Modi addressed a public meeting today in Khargone, Madhya Pradesh, urging voters to participate in the ongoing third phase of voting across the country. He emphasized the significance of each vote in shaping the future of India and urged voters to cast their votes in large numbers.PM Modi addresses public meetings in Khargone & Dhar, Madhya Pradesh
May 07th, 10:48 am
Prime Minister Narendra Modi addressed public meetings in Khargone, and Dhar, Madhya Pradesh, urging voters to participate in the ongoing third phase of voting across the country. He emphasized the significance of each vote in shaping the future of India and urged voters to cast their votes in large numbers.The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.