ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

June 30th, 11:00 am

ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।

ਜੈਪੁਰ ਵਿੱਚ ਖੇਲ ਮਹਾਕੁੰਭ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

ਜੈਪੁਰ ਵਿੱਚ ਖੇਲ ਮਹਾਕੁੰਭ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 05th, 05:13 pm

ਸਭ ਤੋਂ ਪਹਿਲਾ ਤਾਂ ਜੈਪੁਰ ਮਹਾਖੇਲ ਵਿੱਚ ਮੈਡਲ ਜਿੱਤਣ ਵਾਲੇ, ਇਸ ਪ੍ਰਤੀਯੋਗਿਤਾ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਖਿਡਾਰੀ, ਕੋਚ ਅਤੇ ਉਨ੍ਹਾਂ ਦੇ ਪਰਿਜਨਾਂ ਨੂੰ ਬਹੁਤ-ਬਹੁਤ ਵਧਾਈ। ਤੁਸੀਂ ਸਾਰੇ ਜੈਪੁਰ ਦੇ ਖੇਡ ਮੈਦਾਨ ਵਿੱਚ ਕੇਵਲ ਖੇਡਣ ਲਈ ਨਹੀਂ ਉਤਰੇ। ਤੁਸੀਂ ਜਿੱਤਣ ਲਈ ਵੀ ਉਤਰੇ,ਅਤੇ ਸਿੱਖਣ ਲਈ ਵੀ ਉਤਰੇ। ਅਤੇ, ਜਿੱਥੇ ਸਿੱਖਿਆ ਹੁੰਦੀ ਹੈ, ਉੱਥੇ ਜਿੱਤ ਆਪਣੇ ਆਪ ਸੁਨਿਸ਼ਚਿਤ ਹੋ ਜਾਂਦੀ ਹੈ। ਖੇਡ ਦੇ ਮੈਦਾਨ ਤੋਂ ਕਦੇ ਕੋਈ ਖਿਡਾਰੀ, ਖਾਲੀ ਹੱਥ ਨਹੀਂ ਪਰਤਦਾ।

ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਜੈਪੁਰ ਮਹਾਖੇਲ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਜੈਪੁਰ ਮਹਾਖੇਲ ਨੂੰ ਸੰਬੋਧਨ ਕੀਤਾ

February 05th, 12:38 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਜੈਪੁਰ ਮਹਾਖੇਲ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਕਬੱਡੀ ਮੈਚ ਵੀ ਦੇਖਿਆ। ਜੈਪੁਰ ਗ੍ਰਾਮੀਣ ਤੋਂ ਲੋਕ ਸਭਾ ਸਾਂਸਦ, ਸ਼੍ਰੀ ਰਾਜਯਵਰਧਨ ਸਿੰਘ ਰਾਠੌੜ 2017 ਤੋਂ ਜੈਪੁਰ ਮਹਾਖੇਲ ਦਾ ਆਯੋਜਨ ਕਰ ਰਹੇ ਹਨ।

ਝੂਠੇ ਵਾਅਦੇ ਕਰਨਾ ਕਾਂਗਰਸ ਦੀ ਪੁਰਾਣੀ ਚਾਲ ਰਹੀ ਹੈ: ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਵਿੱਚ ਪ੍ਰਧਾਨ ਮੰਤਰੀ ਮੋਦੀ

November 05th, 05:00 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸੁੰਦਰ ਨਗਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਗਲੇ 25 ਸਾਲ ਦਾ ਕਾਲਖੰਡ ਬਹੁਤ ਅਹਿਮ ਹੈ। ਅੰਮ੍ਰਿਤਕਾਲ ਦੇ ਇਨ੍ਹਾਂ ਵਰ੍ਹਿਆਂ ਵਿੱਚ ਹਿਮਾਚਲ ‘ਚ ਤੇਜ਼ ਵਿਕਾਸ ਅਤੇ ਸਥਿਰ ਸਰਕਾਰ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਹਿਮਾਚਲ ਦੇ ਲੋਕ ਭਾਜਪਾ ਸਰਕਾਰ ਦੀ ਜ਼ੋਰਦਾਰ ਵਾਪਸੀ ਦੀ ਠਾਣ ਚੁੱਕੇ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ

November 05th, 04:57 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਸੁੰਦਰਨਗਰ ਵਿੱਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਗਲੇ 25 ਸਾਲ ਦਾ ਕਾਲਖੰਡ ਬਹੁਤ ਅਹਿਮ ਹੈ। ਅੰਮ੍ਰਿਤਕਾਲ ਦੇ ਇਨ੍ਹਾਂ ਵਰ੍ਹਿਆਂ ਵਿੱਚ ਹਿਮਾਚਲ ਵਿੱਚ ਤੇਜ਼ ਵਿਕਾਸ ਅਤੇ ਸਥਿਰ ਸਰਕਾਰ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਹਿਮਾਚਲ ਦੇ ਲੋਕ ਭਾਜਪਾ ਸਰਕਾਰ ਦੀ ਜ਼ੋਰਦਾਰ ਵਾਪਸੀ ਦੀ ਠਾਣ ਚੁੱਕੇ ਹਨ।

ਪ੍ਰਧਾਨ ਮੰਤਰੀ 20 ਜੁਲਾਈ ਨੂੰ ਰਾਸ਼ਟਰਮੰਡਲ ਖੇਡਾਂ 2022 ਲਈ ਜਾਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕਰਨਗੇ

July 18th, 05:06 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੁਲਾਈ, 2022 ਨੂੰ ਸਵੇਰੇ 10 ਵਜੇ ਰਾਸ਼ਟਰਮੰਡਲ ਖੇਡਾਂ (ਸੀਡਬਲਿਊਜੀ) 2022 ਵਿੱਚ ਸ਼ਾਮਲ ਹੋਣ ਲਈ ਜਾ ਰਹੇ ਭਾਰਤੀ ਦਲ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕਰਨਗੇ। ਇਸ ਗੱਲਬਾਤ ਵਿੱਚ ਐਥਲੀਟਾਂ ਦੇ ਨਾਲ-ਨਾਲ ਉਨ੍ਹਾਂ ਦੇ ਕੋਚ ਵੀ ਸ਼ਾਮਲ ਹੋਣਗੇ।

44ਵੇਂ ਚੈੱਸ ਓਲੰਪਿਆਡ ਦੇ ਲਈ ਟਾਰਚ ਰਿਲੇਅ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

June 19th, 05:01 pm

ਚੈੱਸ ਓਲੰਪਿਆਡ ਦੇ ਇਸ ਅੰਤਰਰਾਸ਼ਟਰੀ ਕਾਰਯਕ੍ਰਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀਗਣ, ਇੰਟਰਨੈਸ਼ਨਲ ਚੈੱਸ ਫੈਡਰੇਸ਼ਨ ਦੇ ਪ੍ਰੈਜੀਡੈਂਟ ਆਰਕੇਡੀ ਡਵੋਰਕੋਵਿਚ, ਆਲ ਇੰਡੀਆ ਚੈੱਸ ਫੈਡਰੇਸ਼ਨਦੇ ਪ੍ਰੈਜੀਡੈਂਟ, ਵਿਭਿੰਨ ਦੇਸ਼ਾਂ ਦੇ Ambassadors, High Commissioners,ਚੈੱਸਅਤੇ ਹੋਰ ਖੇਡਾਂ ਨਾਲ ਜੁੜੀਆਂ ਸੰਸਥਾਵਾਂ ਦੇ ਪ੍ਰਤੀਨਿਧੀਗਣ, ਰਾਜ ਸਰਕਾਰਾਂ ਦੇ ਪ੍ਰਤੀਨਿਧੀਗਣ, ਹੋਰ ਸਾਰੇ ਮਹਾਨੁਭਾਵ, ਚੈੱਸ ਓਲੰਪਿਆਡ ਟੀਮ ਦੇ ਮੈਂਬਰ ਅਤੇ ਚੈੱਸ ਦੇ ਹੋਰ ਖਿਡਾਰੀਗਣ, ਦੇਵੀਓ ਅਤੇ ਸੱਜਣੋ!

PM launches historic torch relay for 44th Chess Olympiad

June 19th, 05:00 pm

Prime Minister Modi launched the historic torch relay for the 44th Chess Olympiad at Indira Gandhi Stadium, New Delhi. PM Modi remarked, We are proud that a sport, starting from its birthplace and leaving its mark all over the world, has become a passion for many countries.”

ਖੇਲੋ ਇੰਡੀਆ ਯੂਨੀਵਰਸਿਟੀ ਗੇਮਜ ਉਦਘਾਟਨੀ ਸਮਾਰੋਹ ਦੇ ਮੌਕੇ ਉੱਤੇ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਮੂਲ-ਪਾਠ

April 24th, 06:31 pm

ਬੰਗਲੁਰੂ ਸ਼ਹਿਰ ਆਪਣੇ ਆਪ ਵਿੱਚ ਦੇਸ਼ ਦੇ ਨੌਜਵਾਨ ਜੋਸ਼ ਦੀ ਪਹਿਚਾਣ ਹੈ। ਬੰਗਲੁਰੂ ਪ੍ਰੋਫੈਸ਼ਨਲਸ ਦੀ ਆਨ ਬਾਨ ਅਤੇ ਸ਼ਾਨ ਹੈ। ਡਿਜੀਟਲ ਇੰਡੀਆ ਵਾਲੇ ਬੰਗਲੁਰੂ ਵਿੱਚ ਖੇਲੋ ਇੰਡੀਆ ਦਾ ਸੱਦਾ ਆਪਣੇ ਆਪ ਵਿੱਚ ਅਹਿਮ ਹੈ। ਸਟਾਰਟ-ਅੱਪਸ ਦੀ ਦੁਨੀਆ ਵਿੱਚ ਸਪੋਰਟਸ ਦਾ ਇਹ ਸੰਗਮ, ਅਦਭੁੱਤ ਹੈ। ਬੰਗਲੁਰੂ ਵਿੱਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ ਦਾ ਹੋਣਾ, ਇਸ ਖੂਬਸੂਰਤ ਸ਼ਹਿਰ ਦੀ ਐਨਰਜੀ ਨੂੰ ਹੋਰ ਵਧਾਏਗਾ ਅਤੇ ਦੇਸ਼ ਦੇ ਨੌਜਵਾਨ ਵੀ ਇੱਥੋਂ ਨਵੀਂ ਊਰਜਾ ਲੈ ਕੇ ਪਰਤਣਗੇ। ਮੈਂ ਕਰਨਾਟਕਾ ਸਰਕਾਰ ਨੂੰ ਇਨ੍ਹਾਂ ਖੇਡਾਂ ਦੇ ਆਯੋਜਨ ਲਈ ਵਧਾਈ ਦਿੰਦਾ ਹਾਂ। ਗਲੋਬਲ ਪੇਂਡੇਮਿਕ ਦੀਆਂ ਤਮਾਮ ਚੁਣੌਤੀਆਂ ਦੇ ਵਿੱਚ ਇਹ ਖੇਡ , ਭਾਰਤ ਦੇ ਨੌਜਵਾਨਾਂ ਦੇ ਦ੍ਰਿੜ੍ਹ ਸੰਕਲਪ ਅਤੇ ਜਜ਼ਬੇ ਦੀ ਉਦਾਹਰਣ ਹੈ। ਮੈਂ ਤੁਹਾਨੂੰ ਇਨ੍ਹਾਂ ਪ੍ਰਯਤਨਾਂ ਨੂੰ, ਇਸ ਹੌਂਸਲੇ ਨੂੰ salute ਕਰਦਾ ਹਾਂ। ਇਹ ਨੌਜਵਾਨ ਹੌਸਲਾ ਅੱਜ ਦੇਸ਼ ਨੂੰ ਹਰ ਖੇਤਰ ਵਿੱਚ ਨਵੀਂ ਗਤੀ ਨਾਲ ਅੱਗੇ ਲੈ ਜਾ ਰਿਹਾ ਹੈ ।

ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦਾ ਸੰਦੇਸ਼

April 24th, 06:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦੇ ਉਦਘਾਟਨ ਮੌਕੇ ਆਪਣਾ ਸੰਦੇਸ਼ ਸਾਂਝਾ ਕੀਤਾ। ਖੇਡਾਂ ਦਾ ਉਦਘਾਟਨ ਅੱਜ ਬੰਗਲੁਰੂ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਕੀਤਾ। ਇਸ ਮੌਕੇ ‘ਤੇ ਕਰਨਾਟਕ ਦੇ ਰਾਜਪਾਲ ਸ਼੍ਰੀ ਥਾਵਰ ਚੰਦ ਗਹਿਲੋਤ, ਮੁੱਖ ਮੰਤਰੀ ਸ਼੍ਰੀ ਬਸਵਰਾਜ ਬੋਮਈ, ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ, ਰਾਜ ਮੰਤਰੀ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਸ਼੍ਰੀ ਨਿਸਿਤ ਪ੍ਰਮਾਣਿਕ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਦੱਸਿਆ ਕਿ ਕਿਵੇਂ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਨੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ

March 29th, 01:51 pm

ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਇੱਕ ਵੀਡੀਓ ਵਿੱਚ ਯਾਦ ਕੀਤਾ ਕਿ ਕਿਵੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਨਿਰੰਤਰ ਸਮਰਥਨ ਅਤੇ ਪ੍ਰਸ਼ੰਸਾ ਨੇ ਉਨ੍ਹਾਂ ਨੂੰ ਦੇਸ਼ ਦਾ ਨਾਮ ਰੋਸ਼ਨ ਕਰਨ ਦੇ ਲਈ ਹੋਰ ਅਧਿਕ ਮਿਹਨਤ ਕਰਨ ਵਾਸਤੇ ਪ੍ਰੇਰਣਾ ਵਜੋਂ ਕੰਮ ਕੀਤਾ। ਉਨ੍ਹਾਂ ਨੇ 2021 ਵਿੱਚ ਟੋਕੀਓ ਓਲੰਪਿਕਸ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਦਮ ਭੂਸ਼ਣ ਪ੍ਰਾਪਤ ਕਰਨ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਆਪਣੀ ਮੁਲਾਕਾਤ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ 'ਸਭ ਤੋਂ ਯਾਦਗਾਰ ਪਲ' ਕਰਾਰ ਦਿੱਤਾ।

ਗੁਜਰਾਤ ਵਿੱਚ 11ਵੇਂ ਖੇਲ ਮਹਾਕੁੰਭ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 12th, 06:40 pm

ਗੁਜਰਾਤ ਦੇ ਗਵਰਨਰ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਪਟੇਲ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਪ੍ਰਦੇਸ਼ ਭਾਰਤੀਯ ਜਨਤਾ ਪਾਰਟੀ ਦੇ ਪ੍ਰਧਾਨ ਸੀ ਆਰ ਪਾਟਿਲ ਜੀ, ਗੁਜਰਾਤ ਸਰਕਾਰ ਵਿੱਚ ਖੇਡ ਰਾਜ ਮੰਤਰੀ ਸ਼੍ਰੀ ਹਰਸ਼ ਸਾਂਘਵੀ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਸ਼੍ਰੀ ਹੰਸਮੁਖ ਭਾਈ ਪਟੇਲ, ਸ਼੍ਰੀ ਨਰਹਰਿ ਅਮੀਨ ਅਤੇ ਅਹਿਮਦਾਬਾਦ ਦੇ ਮੇਅਰ ਭਾਈ ਸ਼੍ਰੀ ਕਿਰੀਟ ਕੁਮਾਰ ਪਰਮਾਰ ਜੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਮੇਰੇ ਯੁਵਾ ਦੋਸਤੋ!

ਪ੍ਰਧਾਨ ਮੰਤਰੀ ਨੇ 11ਵੇਂ ਖੇਲ ਮਹਾਕੁੰਭ ਦੀ ਸ਼ੁਰੂਆਤ ਦਾ ਐਲਾਨ ਕੀਤਾ

March 12th, 06:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਵਿਖੇ 11ਵੇਂ ਖੇਲ ਮਹਾਕੁੰਭ ਦਾ ਉਦਘਾਟਨ ਕਰਨ ਦਾ ਐਲਾਨ ਕੀਤਾ। ਗੁਜਰਾਤ ਦੇ ਰਾਜਪਾਲ, ਆਚਾਰੀਆ ਦੇਵਵ੍ਰੱਤ ਅਤੇ ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੂਪੇਂਦਰਭਾਈ ਪਟੇਲ ਇਸ ਮੌਕੇ 'ਤੇ ਮੌਜੂਦ ਸਨ।

ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 02nd, 01:01 pm

ਯੂਪੀ ਦੀ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸੰਜੀਵ ਬਾਲਯਾਨ ਜੀ, ਵੀਕੇ ਸਿੰਘ ਜੀ, ਮੰਤਰੀ ਸ਼੍ਰੀ ਦਿਨੇਸ਼ ਖਟੀਕ ਜੀ, ਸ਼੍ਰੀ ਉਪੇਂਦਰ ਤਿਵਾਰੀ ਜੀ, ਸ਼੍ਰੀ ਕਪਿਲ ਦੇਵ ਅਗਰਵਾਲ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸਤਯਪਾਲ ਸਿੰਘ ਜੀ, ਰਾਜੇਂਦਰ ਅਗਰਵਾਲ ਜੀ, ਵਿਜਯਪਾਲ ਸਿੰਘ ਤੋਮਰ ਜੀ, ਸ਼੍ਰੀਮਤੀ ਕਾਂਤਾ ਕਰਦਮ ਜੀ, ਵਿਧਾਇਕ ਭਾਈ ਸੋਮੇਂਦਰ ਤੋਮਰ ਜੀ, ਸੰਗੀਤ ਸੋਮ ਜੀ, ਜਿਤੇਂਦਰ ਸਤਵਾਲ ਜੀ, ਸਤਯ ਪ੍ਰਕਾਸ਼ ਅਗਰਵਾਲ ਜੀ, ਮੇਰਠ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਗੌਰਵ ਚੌਧਰੀ ਜੀ, ਮੁਜ਼ੱਫਰਨਗਰ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਵੀਰਪਾਲ ਜੀ, ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਮੇਰਠ-ਮੁਜ਼ੱਫਰਨਗਰ, ਦੂਰ-ਦੂਰ ਤੋਂ ਆਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ, ਆਪ ਸਭ ਨੂੰ ਸਾਲ 2022 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ

January 02nd, 01:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ‘ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ’ ਦਾ ਨੀਂਹ ਪੱਥਰ ਰੱਖਿਆ। ਇਹ ਖੇਡ ਯੂਨੀਵਰਸਿਟੀ ਲਗਭਗ 700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਸਥਾਪਿਤ ਕੀਤੀ ਜਾਵੇਗੀ ਤੇ ਇਹ ਸਮੇਤ ਸਿੰਥੈਟਿਕ ਹਾਕੀ ਮੈਦਾਨ, ਫ਼ੁਟਬਾਲ ਦਾ ਮੈਦਾਨ, ਬਾਸਕੇਟਬਾਲ / ਵੌਲੀਬਾਲ / ਹੈਂਡਬਾਲ / ਕਬੱਡੀ ਦਾ ਮੈਦਾਨ, ਲਾੱਅਨ ਟੈਨਿਕਸ ਕੋਰਟ, ਜਿਮਨੇਜ਼ੀਅਮ ਹਾਲ ਤੇ ਸਾਈਕਲਿੰਗ ਵੇਲੋਡ੍ਰੋਮ ਜਿਹੇ ਆਧੁਨਿਕ ਤੇ ਅਤਿ–ਆਧੁਨਿਕ ਖੇਡ ਬੁਨਿਆਦੀ ਢਾਂਚੇ ਨਾਲ ਲੈਸ ਹੋਵੇਗੀ। ਇਸ ਯੂਨੀਵਰਸਿਟੀ ‘ਚ ਹੋਰ ਸੁਵਿਧਾਵਾਂ ਤੋਂ ਇਲਾਵਾ ਨਿਸ਼ਾਨੇਬਾਜ਼ੀ, ਸਕੁਐਸ਼, ਜਿਮਨਾਸਟਿਕਸ, ਵੇਟ–ਲਿਫ਼ਟਿੰਗ, ਨਿਸ਼ਾਨੇਬਾਜ਼ੀ, ਕਿਸ਼ਤੀ–ਚਾਲਨ ਤੇ ਕਯਾਕਿੰਗ ਜਿਹੀਆਂ ਸੁਵਿਧਾਵਾਂ ਵੀ ਹੋਣਗੀਆਂ। ਇਸ ਯੂਨੀਵਰਸਿਟੀ ‘ਚ 540 ਖਿਡਾਰਨਾਂ ਤੇ 540 ਖਿਡਾਰੀਆਂ ਸਮੇਤ 1,080 ਖਿਡਾਰੀਆਂ ਨੂੰ ਸਿਖਲਾਈ (ਟ੍ਰੇਨਿੰਗ) ਦੇਣ ਦੀ ਸਮਰੱਥਾ ਹੋਵੇਗੀ।

PM calls citizens to take part in mementos auction

September 19th, 11:13 am

The Prime Minister, Shri Narendra Modi has called citizens to take part in the auction of gifts and mementos. He said that the proceeds would go to the Namami Gange initiative.

New transformations in the education sector are not just policy-based but also participation-based: PM Modi

September 07th, 10:31 am

Prime Minister Modi addressed the inaugural conclave of Shikshak Parv and launched key initiatives in the education sector. The PM praised the contribution of academicians, experts, teachers, at every level of the formulation of the National Education Policy and its implementation. He urged everyone to take this participation to a new level and also to involve society in it.

PM addresses the inaugural conclave of Shikshak Parv

September 07th, 10:30 am

Prime Minister Modi addressed the inaugural conclave of Shikshak Parv and launched key initiatives in the education sector. The PM praised the contribution of academicians, experts, teachers, at every level of the formulation of the National Education Policy and its implementation. He urged everyone to take this participation to a new level and also to involve society in it.

In the history of Indian sports, Tokyo Paralympics will always have a special place: PM

September 05th, 04:21 pm

The Prime Minister, Shri Narendra Modi has said that in the history of Indian sports, the Tokyo Paralympics will always have a special place. He said Every member of our contingent is a champion and source of inspiration.

PM congratulates shooter Singhraj Adhana for winning Silver Medal at Paralympics Games

September 04th, 10:54 am

The Prime Minister, Shri Narendra Modi has congratulated shooter Singhraj Adhana for winning Silver Medal at the Paralympics Games in Tokyo.