Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.Tourism has the potential to bring prosperity to the lives of many: PM Modi
November 29th, 11:45 am
Emphasizing that Tourism has the potential to bring prosperity to the lives of many, the Prime Minister, Shri Narendra Modi today stressed that Government will continue to focus on enhancing India’s tourism infrastructure to ensure more people can experience the wonders of Incredible India.Cabinet approved three multitracking projects across Indian Railways
November 25th, 08:52 pm
The Cabinet Committee on Economic Affairs chaired by PM Modi, has approved Three projects of Ministry of Railways with total cost of Rs. 7,927 crore (approx.). The projects are: Jalgaon – Manmad 4th line (160 km); Bhusawal – Khandwa 3rd & 4th line (131 km); Prayagraj (Iradatganj) – Manikpur 3rd Line (84 km).ਓਡੀਸ਼ਾ ਪਰਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 24th, 08:48 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਸ਼੍ਰੀਮਾਨ ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਆ ਸਮਾਜ ਸੰਸਥਾ ਦੇ ਪ੍ਰਧਾਨ ਸ਼੍ਰੀ ਸਿਧਾਰਥ ਪ੍ਰਧਾਨ ਜੀ (Shri Siddharth Pradhan), ਓਡੀਆ ਸਮਾਜ ਦੇ ਹੋਰ ਅਧਿਕਾਰੀ, ਓਡੀਸ਼ਾ ਦੇ ਸਾਰੇ ਕਲਾਕਾਰ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ
November 24th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਮਾਗਮ ਵਿੱਚ ਆਏ ਓਡੀਸ਼ਾ ਦੇ ਸਾਰੇ ਭਾਈਆਂ-ਭੈਣਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਸਵਭਾਵ ਕਵੀ ਗੰਗਾਧਰ ਮੇਹਰ (Swabhav Kavi Gangadhar Meher) ਦੀ ਪੁਣਯਤਿਥੀ (ਬਰਸੀ) ਦਾ ਸ਼ਤਾਬਦੀ ਵਰ੍ਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਨੇ ਇਸ ਅਵਸਰ ‘ਤੇ ਭਗਤ ਦਾਸੀਆ ਭੌਰੀ, ਭਗਤ ਸਾਲਬੇਗਾ ਅਤੇ ਉੜੀਆ ਭਾਗਵਤ ਦੇ ਲੇਖਕ ਸ਼੍ਰੀ ਜਗਨਨਾਥ ਦਾਸ (Bhakta Dasia Bhauri, Bhakta Salabega and the writer of Oriya Bhagavatha, Shri Jagannath Das) ਨੂੰ ਭੀ ਸ਼ਰਧਾਂਜਲੀ ਅਰਪਿਤ ਕੀਤੀ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 20th, 08:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਨਵੰਬਰ ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਲੂਲਾ ਦਾ ਉਨ੍ਹਾਂ ਦੀ ਪ੍ਰਾਹੁਣਾਚਾਰੀ ਦੇ ਲਈ ਧੰਨਵਾਦ ਕੀਤਾ ਅਤੇ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਜੀ-20 ਅਤੇ ਆਈਬੀਐੱਸਏ (Brazil’s G20 and IBSA presidencies) ਦੇ ਸਫ਼ਲ ਆਯੋਜਨ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬੀ ਅਤੇ ਭੁੱਖਮਰੀ ਦੇ ਖ਼ਿਲਾਫ਼ ਆਲਮੀ ਗਠਬੰਧਨ (Global Alliance Against Poverty and Hunger) ਸ਼ੁਰੂ ਕਰਨ ਵਿੱਚ ਬ੍ਰਾਜ਼ੀਲ ਦੁਆਰਾ ਸਮਰਥਿਤ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਲਈ ਭਾਰਤ ਦੀ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਜੀ-20 ਟ੍ਰੌਇਕਾ ਮੈਂਬਰ (G 20 Troika member) ਦੇ ਰੂਪ ਵਿੱਚ ਟਿਕਾਊ ਵਿਕਾਸ ਅਤੇ ਆਲਮੀ ਸ਼ਾਸਨ ਸੁਧਾਰ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ-20 ਏਜੰਡਾ (Brazilian G 20 agenda) ਦੇ ਪ੍ਰਤੀ ਭਾਰਤ ਦੇ ਸਮਰਥਨ ਦਾ ਭੀ ਉਲੇਖ ਕੀਤਾ, ਜਿਸ ਵਿੱਚ ਗਲੋਬਲ ਸਾਊਥ (Global South) ਦੀਆਂ ਚਿੰਤਾਵਾਂ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਸ਼੍ਰੀ ਮੋਦੀ ਨੇ ਅਗਲੇ ਵਰ੍ਹੇ ਹੋਣ ਵਾਲੇ ਬ੍ਰਿਕਸ ਅਤੇ ਸੀਓਪੀ 30 (BRICS and COP 30) ਵਿੱਚ ਬ੍ਰਾਜ਼ੀਲ ਦੀ ਲੀਡਰਸ਼ਿਪ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 19th, 06:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ20 ਸਮਿਟ (G20 Summit) ਦੇ ਮੌਕੇ ‘ਤੇ ਇੰਡੋਨੇਸ਼ੀਆ ਦੇ ਨਵੇਂ ਚੁਣੇ ਰਾਸ਼ਟਰਪਤੀ ਮਹਾਮਹਿਮ ਪ੍ਰਬੋਵੋ ਸੁਬਿਆਂਤੋ (H.E.Prabowo Subianto) ਨਾਲ ਮੁਲਾਕਾਤ ਕੀਤੀ। ਦੋਹਾਂ ਲੀਡਰਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।ਪ੍ਰਧਾਨ ਮੰਤਰੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 19th, 06:08 am
ਲੀਡਰਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਟੂਰਿਜ਼ਮ, ਸੱਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਸਹਿਤ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਆਈਟੀ (IT) ਅਤੇ ਡਿਜੀਟਲ ਟੈਕਨੋਲੋਜੀਆਂ, ਅਖੁੱਟ ਊਰਜਾ, ਸਟਾਰਟਅਪਸ ਅਤੇ ਇਨੋਵੇਸ਼ਨ ਅਤੇ ਪੇਸ਼ੇਵਰਾਂ ਤੇ ਕੁਸ਼ਲ ਕਾਮਿਆਂ ਦੇ ਆਵਾਗਮਨ ਜਿਹੇ ਨਵੇਂ ਅਤੇ ਉੱਭਰਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਵਧਦੀਆਂ ਸੰਭਾਵਨਾਵਾਂ ਨੂੰ ਰੇਖਾਂਕਿਤ ਕੀਤਾ। ਦੋਹਾਂ ਲੀਡਰਾਂ ਨੇ ਖੇਤਰੀ ਵਿਕਾਸ ਅਤੇ ਭਾਰਤ-ਯੂਰੋਪੀਅਨ ਯੂਨੀਅਨ ਸਬੰਧਾਂ (India-EU relations) ਸਹਿਤ ਆਪਸੀ ਹਿਤ ਦੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਖੇਤਰੀ ਅਤੇ ਬਹੁਪੱਖੀ ਮੰਚਾਂ(regional and multilateral fora) ‘ਤੇ ਮੌਜੂਦਾ ਨਿਕਟ ਸਹਿਯੋਗ ਨੂੰ ਜਾਰੀ ਰੱਖਣ ‘ਤੇ ਸਹਿਮਤੀ ਜਤਾਈ।ਨਵੀਂ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 06:32 pm
ਅੱਜ ਕਾਰਤਿਕ ਪੂਰਨਿਮਾ (Kartik Purnima) ਦਾ ਪਾਵਨ ਅਵਸਰ ਹੈ। ਅੱਜ ਦੇਵ ਦੀਪਾਵਲੀ (Dev Deepawali) ਮਨਾਈ ਜਾ ਰਹੀ ਹੈ। ਮੈਂ ਦੇਸ਼ ਭਰ ਦੇ ਲੋਕਾਂ ਨੂੰ ਇਸ ਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪਰਵ ਵੀ ਹੈ। ਮੈਂ ਪੂਰੇ ਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਵਿਸ਼ਵ ਭਰ ਵਿੱਚ ਫੈਲੇ ਹੋਏ ਸਿੱਖ ਭਾਈਆਂ-ਭੈਣਾਂ ਨੂੰ ਇਸ ਅਵਸਰ ’ਤੇ ਵਧਾਈ ਦਿੰਦਾ ਹਾਂ। ਅੱਜ ਪੂਰਾ ਦੇਸ਼ ਜਨਜਾਤੀਯ ਗੌਰਵ ਦਿਵਸ ਵੀ ਮਨਾ ਰਿਹਾ ਹੈ। ਅੱਜ ਹੀ ਸਵੇਰੇ ਮੈਂ ਬਿਹਾਰ ਵਿੱਚ, ਜਮੁਈ ਵਿੱਚ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਅਤੇ ਹੁਣ ਸ਼ਾਮ ਨੂੰ ਪਹਿਲੇ ਬੋਡੋ ਮਹੋਤਸਵ (First Bodoland Festival) ਵਿੱਚ ਅਸਾਮ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੋਡੋ ਸਮੁਦਾਇ ਦੇ ਲੋਕ ਆਏ ਹਨ। ਸ਼ਾਂਤੀ ਦੇ, ਸੱਭਿਆਚਾਰ ਦੇ, ਸਮ੍ਰਿੱਧੀ ਦੇ ਨਵੇਂ ਭਵਿੱਖ ਦਾ ਉਤਸਵ ਮਨਾਉਣ ਲਈ ਜੁਟੇ ਸਾਰੇ ਬੋਡੋ ਸਾਥੀਆਂ ਦਾ ਮੈਂ ਇੱਥੇ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿਖੇ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ
November 15th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ, ਜੋ ਕਿ ਸ਼ਾਂਤੀ ਨੂੰ ਕਾਇਮ ਰੱਖਣ ਅਤੇ ਇੱਕ ਜੀਵੰਤ ਬੋਡੋ ਸਮਾਜ ਦੇ ਨਿਰਮਾਣ ਲਈ ਭਾਸ਼ਾ, ਸਾਹਿਤ ਅਤੇ ਸੰਸਕ੍ਰਿਤੀ 'ਤੇ ਅਧਾਰਿਤ ਦੋ ਦਿਨਾਂ ਵਿਸ਼ਾਲ ਸਮਾਗਮ ਹੈ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕਰਨਗੇ
November 14th, 04:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਸ਼ਾਮ 6:30 ਵਜੇ ਨਵੀਂ ਦਿੱਲੀ ਸਥਿਤ ਸਪੋਰਟਸ ਅਥਾਰਿਟੀ ਆਫ ਇੰਡੀਆ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਉਪਸਥਿਤ ਜਨਸਮੂਹ ਨੂੰ ਸੰਬੋਧਨ ਵੀ ਕਰਨਗੇ।The BJP-NDA government will fight the mafia-driven corruption in recruitment: PM Modi in Godda, Jharkhand
November 13th, 01:47 pm
Attending and addressing rally in Godda, Jharkhand, PM Modi expressed gratitude to the women of the state for their support. He criticized the local government for hijacking benefits meant for women, like housing and water supply. PM Modi assured that under the BJP-NDA government, every family in Jharkhand will get permanent homes, water, gas connections, and free electricity. He also promised solar panels for households, ensuring free power and compensation for any surplus electricity generated.We ensured that government benefits directly reach beneficiaries without intermediaries: PM Modi in Sarath, Jharkhand
November 13th, 01:46 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.PM Modi engages lively audiences in Jharkhand’s Sarath & Godda
November 13th, 01:45 pm
PM Modi addressed a large gathering in Jharkhand's Sarath. He said, Today, the first phase of voting is happening in Jharkhand. The resolve to protect livelihood, daughters, and land is visible at every booth. There is strong support for the guarantees that the BJP has given for the future of women and youth. It is certain that the JMM-Congress will be wiped out in the Santhali region this time.With the support BJP is receiving at booth level, the defeat of the corrupt JMM government is inevitable: PM Modi
November 11th, 01:00 pm
PM Modi interacted with BJP karyakartas from Jharkhand through the NaMo App, delivering an energizing call to action ahead of the upcoming state elections. Addressing a variety of key issues, PM Modi expressed his support for the grassroots workers while underscoring the BJP’s commitment to progress, inclusivity, and integrity.