‘ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ' ਬਾਰੇ ਪੋਸਟ ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 03rd, 10:21 am
ਇਸ ਵੈਬੀਨਾਰ ਵਿੱਚ ਉਪਸਥਿਤ ਸਾਰੇ ਮਹਾਨੁਭਾਵ ਦਾ ਸੁਆਗਤ ਹੈ। ਅੱਜ ਦਾ ਨਵਾਂ ਭਾਰਤ, ਨਵੇਂ Work-Culture ਦੇ ਨਾਲ ਅੱਗੇ ਵਧ ਰਿਹਾ ਹੈ। ਇਸ ਵਾਰ ਵੀ ਬਜਟ ਦੀ ਖੂਬ ਵਾਹਵਾਹੀ ਹੋਈ ਹੈ, ਦੇਸ਼ ਦੇ ਲੋਕਾਂ ਨੇ ਇਸ ਨੂੰ ਬਹੁਤ ਪਾਜ਼ਿਟਿਵ ਤਰੀਕੇ ਨਾਲ ਲਿਆ ਹੈ। ਅਗਰ ਪੁਰਾਣਾ ਵਰਕ ਕਲਚਰ ਹੁੰਦਾ, ਤਾਂ ਇਸ ਤਰ੍ਹਾਂ ਦੇ ਬਜਟ ਵੈਬੀਨਾਰਸ ਦੇ ਬਾਰੇ ਵਿੱਚ ਕੋਈ ਸੋਚਦਾ ਹੀ ਨਹੀਂ। ਲੇਕਿਨ ਅੱਜ ਸਾਡੀ ਸਰਕਾਰ ਬਜਟ ਦੇ ਪਹਿਲਾਂ ਵੀ ਅਤੇ ਬਜਟ ਦੇ ਬਾਅਦ ਵੀ ਹਰ ਸਟੇਕਹੋਲਡਰ ਦੇ ਨਾਲ ਵਿਸਤਾਰ ਨਾਲ ਚਰਚਾ ਕਰਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚਲਣ ਦਾ ਪ੍ਰਯਾਸ ਕਰਦੀ ਹੈ। ਬਜਟ ਦਾ Maximum Outcome ਕਿਵੇਂ ਆਵੇ, ਬਜਟ ਦਾ Implementation ਤੈਅ ਸਮਾਂ ਸੀਮਾ ਦੇ ਅੰਦਰ ਕਿਵੇਂ ਹੋਵੇ, ਜੋ ਲਕਸ਼ ਬਜਟ ਵਿੱਚ ਤੈਅ ਕੀਤੇ ਗਏ ਹਨ, ਉਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਇਹ ਵੈਬੀਨਾਰ ਇੱਕ ਕੈਟੇਲਿਸਟ ਦੀ ਤਰ੍ਹਾਂ ਕੰਮ ਕਰਦਾ ਹੈ। ਤੁਸੀਂ ਵੀ ਜਾਣਦੇ ਹੋ ਕਿ ਮੈਨੂੰ Head of the Government ਦੇ ਤੌਰ ’ਤੇ ਕੰਮ ਕਰਦੇ ਹੋਏ 20 ਸਾਲ ਤੋਂ ਵੀ ਅਧਿਕ ਸਮੇਂ ਦਾ ਅਨੁਭਵ ਰਿਹਾ ਹੈ। ਇਸ ਅਨੁਭਵ ਦਾ ਇੱਕ ਨਚੋੜ ਇਹ ਵੀ ਹੈ ਕਿ ਜਦੋਂ ਕਿਸੇ ਨੀਤੀਗਤ ਨਿਰਣੇ ਨਾਲ ਸਾਰੇ ਸਟੇਕਹੋਲਡਰਸ ਜੁੜਦੇ ਹਨ ਤਾਂ ਰਿਜਲਟ ਵੀ ਮਨਚਾਹਿਆ ਆਉਂਦਾ ਹੈ, ਸਮਾਂ ਸੀਮਾ ਦੇ ਅੰਦਰ ਆਉਂਦਾ ਹੈ। ਅਸੀਂ ਦੇਖਿਆ ਹੈ ਕਿ ਬੀਤੇ ਕੁਝ ਦਿਨਾਂ ਵਿੱਚ ਜੋ ਵੈਬੀਨਾਰ ਹੋਏ ਉਸ ਵਿੱਚ ਹਜ਼ਾਰਾਂ ਲੋਕ ਸਾਡੇ ਨਾਲ ਜੁੜੇ ਦਿਨ ਭਰ ਸਭ ਲੋਕ ਮਿਲ ਕੇ ਬਹੁਤ ਹੀ ਗਹਿਨ ਮੰਥਨ ਕਰਦੇ ਰਹੇ ਅਤੇ ਮੈਂ ਕਹਿ ਸਕਦਾ ਹਾਂ ਕਿ ਬਹੁਤ ਹੀ ਮਹੱਤਵਪੂਰਨ ਸੁਝਾਅ ਆਏ ਅਤੇ ਅੱਗੇ ਦੇ ਲਈ ਆਏ। ਜੋ ਬਜਟ ਹੈ ਉਸੇ ’ਤੇ ਧਿਆਨ ਕੇਂਦ੍ਰਿਤ ਕੀਤਾ ਅਤੇ ਉਸੇ ਵਿੱਚੋਂ ਕਿਵੇਂ ਅੱਗੇ ਵਧਿਆ ਜਾਵੇ ਬਹੁਤ ਉੱਤਮ ਸੁਝਾਅ ਆਏ । ਹੁਣ ਅੱਜ ਅਸੀਂ ਦੇਸ਼ ਦੇ ਟੂਰਿਜ਼ਮ ਸੈਕਟਰ ਦੇ ਕਾਇਆ-ਕਲਪ ਦੇ ਲਈ ਇਹ ਬਜਟ ਵੈਬੀਨਾਰ ਕਰ ਰਹੇ ਹਾਂ।ਪ੍ਰਧਾਨ ਮੰਤਰੀ ਨੇ 'ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ' ਵਿਸ਼ੇ 'ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 03rd, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਕੇਂਦਰੀ ਬਜਟ 2023 ਵਿੱਚ ਐਲਾਨੀਆਂ ਪਹਿਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚੋਂ ਸੱਤਵਾਂ ਵੈਬੀਨਾਰ ਹੈ।ਪ੍ਰਧਾਨ ਮੰਤਰੀ 13 ਦਸੰਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ ਅਤੇ ਸ਼੍ਰੀ ਕਾਸ਼ੀ ਵਿਸ਼ਵਨਾਕ ਧਾਮ ਦਾ ਉਦਘਾਟਨ ਕਰਨਗੇ
December 12th, 03:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13–14 ਦਸੰਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ। 13 ਦਸੰਬਰ ਨੂੰ ਦੁਪਹਿਰ ਨੂੰ ਲਗਭਗ 1 ਵਜੇ ਪ੍ਰਧਾਨ ਮੰਤਰੀ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਦਾ ਦੌਰਾ ਕਰਨਗੇ ਤੇ ਪ੍ਰਾਰਥਨਾ ਕਰਨਗੇ, ਜਿਸ ਤੋਂ ਬਾਅਦ ਉਹ ਲਗਭਗ 339 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਸ਼੍ਰੀ ਕਾਸ਼ੀ ਵਿਸ਼ਵਨਾਥ ਧਾਮ ਦੇ ਪਹਿਲੇ ਗੇੜ ਦਾ ਉਦਘਾਟਨ ਕਰਨਗੇ।For us, essence of history and faith is Sabka Saath, Sabka Vikas, Sabka Vishwas and Sabka Prayas: PM Modi
August 20th, 11:01 am
PM Modi inaugurated and laid the foundation stone of multiple projects in Somnath, Gujarat. Reflecting on the history of the revered temple, the PM recalled the repeated destruction of the temple and how the temple rose after every attack. It is a symbol of the belief that truth can’t be defeated by falsehood and faith can’t be crushed by terror, said the PM.PM inaugurates and lays foundation stone of multiple projects in Somnath
August 20th, 11:00 am
PM Modi inaugurated and laid the foundation stone of multiple projects in Somnath, Gujarat. Reflecting on the history of the revered temple, the PM recalled the repeated destruction of the temple and how the temple rose after every attack. It is a symbol of the belief that truth can’t be defeated by falsehood and faith can’t be crushed by terror, said the PM.PM to inaugurate and lay foundation stone of multiple projects in Somnath on 20th August
August 18th, 05:57 pm
Prime Minister Shri Narendra Modi will inaugurate and lay the foundation stone of multiple projects in Somnath, Gujarat on 20th August at 11 AM via video conferencing. The projects to be inaugurated include the Somnath Promenade, Somnath Exhibition Centre and reconstructed temple precinct of Old (Juna) Somnath. The Prime Minister will also lay the foundation stone of Shree Parvati Temple during the event.