ਮਹਾਰਾਸ਼ਟਰ ਵਿੱਚ 511 ਪ੍ਰਮੋਦ ਮਹਾਜਨ ਗ੍ਰਾਮੀਣ ਕੌਸ਼ਲਯ ਵਿਕਾਸ ਕੇਂਦਰਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 19th, 05:00 pm
ਨਵਰਾਤ੍ਰੀ ਦਾ ਪਾਵਨ ਪਰਵ ਚਲ ਰਿਹਾ ਹੈ। ਅੱਜ ਮਾਂ ਦੇ ਪੰਜਵੇਂ ਸਰੂਪ, ਸਕੰਦਮਾਤਾ ਦੀ ਅਰਾਧਨਾ (ਪੂਜਾ) ਦਾ ਦਿਨ ਹੈ। ਹਰ ਮਾਂ ਦੀ ਇਹ ਕਾਮਨਾ ਹੁੰਦੀ ਹੈ ਕਿ ਉਸ ਦੀ ਸੰਤਾਨ ਨੂੰ ਸੁਖ ਮਿਲੇ, ਯਸ਼ ਮਿਲੇ। ਸੁਖ ਅਤੇ ਯਸ਼ ਦੀ ਇਹ ਪ੍ਰਾਪਤੀ ਸਿੱਖਿਆ ਅਤੇ ਕੌਸ਼ਲ ਨਾਲ ਹੀ ਸੰਭਵ ਹੈ। ਅਜਿਹੇ ਪਾਵਨ ਸਮੇਂ ਵਿੱਚ ਮਹਾਰਾਸ਼ਟਰ ਦੇ ਸਾਡੇ ਬੇਟੇ-ਬੇਟੀਆਂ ਦੇ ਕੌਸ਼ਲ ਵਿਕਾਸ ਦੇ ਲਈ ਇੰਨੇ ਵੱਡੇ ਪ੍ਰੋਗਰਾਮ ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਜੋ ਲੱਖਾਂ ਨੌਜਵਾਨ ਮੇਰੇ ਸਾਹਮਣੇ ਬੈਠੇ ਹਨ ਅਤੇ ਜੋ ਇਸ ਕੌਸ਼ਲ ਵਿਕਾਸ ਦੇ ਰਸਤੇ ‘ਤੇ ਅੱਗੇ ਵਧਣ ਦਾ ਸੰਕਲਪ ਲੈ ਰਹੇ ਹਨ, ਮੈਂ ਜ਼ਰੂਰ ਕਹਿੰਦਾ ਹਾਂ ਕਿ ਉਨ੍ਹਾਂ ਦੇ ਜੀਵਨ ਵਿੱਚ ਅੱਜ ਦੀ ਇਹ ਪ੍ਰਭਾਤ ਮੰਗਲ ਪ੍ਰਭਾਤ ਬਣ ਗਈ ਹੈ। ਮਹਾਰਾਸ਼ਟਰ ਵਿੱਚ 511 ਗ੍ਰਾਮੀਣ ਕੌਸ਼ਲਯ ਵਿਕਾਸ ਕੇਂਦਰਾਂ ਦੀ ਸਥਾਪਨਾ ਹੋਣ ਜਾ ਰਹੀ ਹੈ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਵਿੱਚ 511 ਪ੍ਰਮੋਦ ਮਹਾਜਨ ਗ੍ਰਾਮੀਣ ਕੌਸ਼ਲਯ ਵਿਕਾਸ ਕੇਂਦਰ ਲਾਂਚ ਕੀਤੇ
October 19th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 511 ਪ੍ਰਮੋਦ ਮਹਾਜਨ ਗ੍ਰਾਮੀਣ ਕੌਸ਼ਲਯ ਵਿਕਾਸ ਕੇਂਦਰ ਲਾਂਚ ਕੀਤੇ। ਮਹਾਰਾਸ਼ਟਰ ਦੇ 34 ਗ੍ਰਾਮੀਣ ਜ਼ਿਲ੍ਹਿਆਂ ਵਿੱਚ ਸਥਾਪਿਤ ਇਹ ਕੇਂਦਰ ਗ੍ਰਾਮੀਣ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਦੇ ਲਈ ਵਿਭਿੰਨ ਖੇਤਰਾਂ ਵਿੱਚ ਕੌਸ਼ਲ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਸੰਚਾਲਿਤ ਕਰਨਗੇ।ਅਮੇਠੀ ਸਾਂਸਦ ਖੇਲ ਪ੍ਰਤਿਯੋਗਿਤਾ (Amethi Sansad Khel Pratiyogita) 2023 ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
October 13th, 01:00 pm
ਅਮੇਠੀ ਦੇ ਮੇਰੇ ਪ੍ਰਿਯ ਪਰਿਵਾਰਜਨੋਂ, ਆਪ ਸਭ ਨੂੰ ਮੇਰਾ ਨਮਸਕਾਰ। ਅਮੇਠੀ ਸਾਂਸਦ ਖੇਲ-ਕੂਦ ਪ੍ਰਤਿਯੋਗਿਤਾ ਦੇ ਸਮਾਪਨ ਸੈਸ਼ਨ ਵਿੱਚ ਤੁਹਾਡੇ (ਆਪਕੇ) ਦਰਮਿਆਨ ਆਉਣਾ, ਤੁਹਾਡੇ ਨਾਲ (ਆਪਸੇ) ਜੁੜਨਾ, ਮੇਰੇ ਲਈ ਵਿਸ਼ੇਸ਼ ਹੈ। ਦੇਸ਼ ਵਿੱਚ ਖੇਡਾਂ ਦੇ ਲਈ ਇਹ ਮਹੀਨਾ ਬੜਾ ਸ਼ੁਭ ਹੈ। ਸਾਡੇ ਖਿਡਾਰੀਆਂ ਨੇ ਏਸ਼ੀਅਨ ਗੇਮਸ(ਏਸ਼ਿਆਈ ਖੇਡਾਂ) ਵਿੱਚ ਮੈਡਲ ਦੀ ਸੈਂਚੁਰੀ ਲਗਾ ਦਿੱਤੀ ਹੈ। ਇਨ੍ਹਾਂ ਆਯੋਜਨਾਂ ਦੇ ਦਰਮਿਆਨ ਅਮੇਠੀ ਦੇ ਖਿਡਾਰੀਆਂ ਨੇ ਭੀ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਸਾਂਸਦ ਖੇਲ-ਕੂਦ ਪ੍ਰਤਿਯੋਗਿਤਾ ਵਿੱਚ ਸ਼ਾਮਲ ਹੋਏ ਸਾਰੇ ਖਿਡਾਰੀਆਂ ਨੂੰ ਮੈਂ ਵਧਾਈ ਦਿੰਦਾ ਹਾਂ। ਇਸ ਪ੍ਰਤਿਯੋਗਿਤਾ ਨਾਲ ਤੁਹਾਨੂੰ (ਆਪਕੋ) ਜੋ ਨਵੀਂ ਊਰਜਾ ਅਤੇ ਆਤਮਵਿਸ਼ਵਾਸ ਮਿਲਿਆ ਹੈ, ਉਸ ਨੂੰ ਆਪ ਭੀ ਮਹਿਸੂਸ ਕਰਦੇ ਹੋਵੋਗੇ, ਪੂਰੇ ਖੇਤਰ ਦੇ ਭੀ ਲੋਕ ਮਹਿਸੂਸ ਕਰਦੇ ਹੋਣਗੇ, ਅਤੇ ਮੈਂ ਤਾਂ ਸੁਣ ਕੇ ਹੀ ਮਹਿਸੂਸ ਕਰਨ ਲਗ ਜਾਂਦਾ ਹਾਂ।ਪ੍ਰਧਾਨ ਮੰਤਰੀ ਨੇ ਅਮੇਠੀ ਸਾਂਸਦ ਖੇਲ ਪ੍ਰਤਿਯੋਗਿਤਾ
October 13th, 12:40 pm
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮੇਠੀ ਸਾਂਸਦ ਖੇਲ ਪ੍ਰਤਿਯੋਗਿਤਾ (Amethi Sansad Khel Pratiyogita )2023 ਵਿੱਚ ਹਿੱਸਾ ਲੈਣ ਵਾਲਿਆਂ ਨਾਲ ਜੁੜਨਾ ਇੱਕ ਵਿਸ਼ੇਸ਼ ਅਹਿਸਾਸ ਹੈ। ਇਹ ਮਹੀਨਾ ਦੇਸ਼ ਵਿੱਚ ਖੇਡਾਂ ਦੇ ਲਈ ਸ਼ੁਭ ਹੈ, ਕਿਉਂਕਿ ਭਾਰਤੀ ਖਿਡਾਰੀਆਂ ਨੇ ਏਸ਼ਿਆਈ ਖੇਡਾਂ ਵਿੱਚ ਮੈਡਲਾਂ ਦੀ ਸੈਂਕੜਾ ਬਣਾਇਆ ਹੈ, ਇਸ ਲਈ ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਆਯੋਜਨਾਂ ਦੇ ਜ਼ਰੀਏ ਅਮੇਠੀ ਦੇ ਅਨੇਕ ਖਿਡਾਰੀਆਂ ਨੇ ਭੀ ਅਮੇਠੀ ਸਾਂਸਦ ਖੇਲ ਪ੍ਰਤਿਯੋਗਿਤਾ (Amethi Sansad Khel Pratiyogita) ਵਿੱਚ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਤਿਯੋਗਿਤਾ ਨਾਲ ਐਥਲੀਟਾਂ ਨੂੰ ਜੋ ਨਵੀਂ ਊਰਜਾ ਅਤੇ ਆਤਮ-ਵਿਸ਼ਵਾਸ ਮਿਲਿਆ ਹੈ, ਉਸ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ ਅਤੇ ਹੁਣ ਇਸ ਜੋਸ਼ ਨੂੰ ਕਾਇਮ ਰੱਖਣ ਅਤੇ ਬਿਹਤਰੀਨ ਨਤੀਜਿਆਂ ਦੇ ਲਈ ਤਿਆਰ ਕਰਨ ਦਾ ਸਮਾਂ ਆ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਪਿਛਲੇ 25 ਦਿਨਾਂ ਵਿੱਚ ਤੁਸੀਂ ਜੋ ਅਨੁਭਵ ਪ੍ਰਾਪਤ ਕੀਤਾ ਹੈ, ਉਹ ਤੁਹਾਡੇ ਸਪੋਰਟਿੰਗ ਕਰੀਅਰ ਦੇ ਲਈ ਇੱਕ ਬੜੀ ਵਿਸ਼ੇਸ਼ਤਾ (ਥਾਤੀ) ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਹਰ ਉਸ ਵਿਅਕਤੀ ਨੂੰ ਵਧਾਈਆਂ ਦਿੱਤੀਆਂ ਜਿਨ੍ਹਾਂ ਨੇ ਅਧਿਆਪਕ, ਕੋਚ, ਸਕੂਲ ਜਾਂ ਕਾਲਜ ਪ੍ਰਤੀਨਿਧੀ ਦੀ ਭੂਮਿਕਾ ਵਿੱਚ ਇਸ ਮਹਾਨ ਅਭਿਯਾਨ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਯੁਵਾ ਖਿਡਾਰੀਆਂ ਦਾ ਸਮਰਥਨ ਅਤੇ ਪ੍ਰੋਤਸਾਹਨ ਕੀਤਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਇੱਕ ਲੱਖ ਤੋਂ ਅਧਿਕ ਖਿਡਾਰੀਆਂ ਦਾ ਜੁਟਣਾ ਆਪਣੇ ਆਪ ਵਿੱਚ ਇੱਕ ਬੜੀ ਬਾਤ ਹੈ । ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਅਮੇਠੀ ਸਾਂਸਦ ਸਮ੍ਰਿਤੀ ਇਰਾਨੀ ਜੀ (Amethi MP Smriti Irani ji) ਨੂੰ ਵਧਾਈਆਂ ਦਿੱਤੀਆਂ, ਜਿਨ੍ਹਾਂ ਨੇ ਇਸ ਆਯੋਜਨ ਨੂੰ ਇਤਨਾ ਸਫ਼ਲ ਬਣਾਇਆ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲਾ ਦੇ ਤਹਿਤ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਵਿਅਕਤੀਆਂ ਨੂੰ ਲਗਭਗ 71,000 ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 20th, 10:45 am
ਇਹ ਸਾਲ 2023 ਦਾ ਪਹਿਲਾ ਰੋਜ਼ਗਾਰ ਮੇਲਾ ਹੈ। 2023 ਦੀ ਸ਼ੁਰੂਆਤ ਉੱਜਵਲ ਭਵਿੱਖ ਦੀਆਂ ਨਵੀਆਂ ਉਮੀਦਾਂ ਦੇ ਨਾਲ ਹੋਈ ਹੈ। ਇਹ ਉਨ੍ਹਾਂ 71 ਹਜ਼ਾਰ ਪਰਿਵਾਰਾਂ ਦੇ ਲਈ ਖੁਸ਼ੀਆਂ ਦੀ ਨਵੀਂ ਸੌਗਾਤ ਲੈਕੇ ਆਇਆ ਹੈ, ਜਿਨ੍ਹਾਂ ਦੇ ਸਦੱਸ (ਮੈਂਬਰ) ਨੂੰ ਸਰਕਾਰੀ ਸੇਵਾ ਕਰਨ ਦਾ ਅਵਸਰ ਮਿਲਿਆ ਹੈ। ਮੈਂ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਦੇ ਤਹਿਤ 71,000 ਨਿਯੁਕਤੀ ਪੱਤਰ ਵੰਡੇ
January 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵ-ਨਿਯੁਕਤਾਂ ਨੂੰ 71,000 ਨਿਯੁਕਤੀ ਪੱਤਰ ਵੰਡੇ। ਇਹ ਰੋਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਤੀਬੱਧਤਾ ਦੀ ਪੂਰਤੀ ਵੱਲ ਇੱਕ ਕਦਮ ਹੈ। ਰੋਜ਼ਗਾਰ ਮੇਲੇ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੋਜ਼ਗਾਰ ਪੈਦਾ ਕਰਨ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।ਗੁਜਰਾਤ ਵਿੱਚ 11ਵੇਂ ਖੇਲ ਮਹਾਕੁੰਭ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:40 pm
ਗੁਜਰਾਤ ਦੇ ਗਵਰਨਰ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਪਟੇਲ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਪ੍ਰਦੇਸ਼ ਭਾਰਤੀਯ ਜਨਤਾ ਪਾਰਟੀ ਦੇ ਪ੍ਰਧਾਨ ਸੀ ਆਰ ਪਾਟਿਲ ਜੀ, ਗੁਜਰਾਤ ਸਰਕਾਰ ਵਿੱਚ ਖੇਡ ਰਾਜ ਮੰਤਰੀ ਸ਼੍ਰੀ ਹਰਸ਼ ਸਾਂਘਵੀ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਸ਼੍ਰੀ ਹੰਸਮੁਖ ਭਾਈ ਪਟੇਲ, ਸ਼੍ਰੀ ਨਰਹਰਿ ਅਮੀਨ ਅਤੇ ਅਹਿਮਦਾਬਾਦ ਦੇ ਮੇਅਰ ਭਾਈ ਸ਼੍ਰੀ ਕਿਰੀਟ ਕੁਮਾਰ ਪਰਮਾਰ ਜੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਮੇਰੇ ਯੁਵਾ ਦੋਸਤੋ!ਪ੍ਰਧਾਨ ਮੰਤਰੀ ਨੇ 11ਵੇਂ ਖੇਲ ਮਹਾਕੁੰਭ ਦੀ ਸ਼ੁਰੂਆਤ ਦਾ ਐਲਾਨ ਕੀਤਾ
March 12th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਵਿਖੇ 11ਵੇਂ ਖੇਲ ਮਹਾਕੁੰਭ ਦਾ ਉਦਘਾਟਨ ਕਰਨ ਦਾ ਐਲਾਨ ਕੀਤਾ। ਗੁਜਰਾਤ ਦੇ ਰਾਜਪਾਲ, ਆਚਾਰੀਆ ਦੇਵਵ੍ਰੱਤ ਅਤੇ ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੂਪੇਂਦਰਭਾਈ ਪਟੇਲ ਇਸ ਮੌਕੇ 'ਤੇ ਮੌਜੂਦ ਸਨ।IPS Probationers interact with PM Modi
July 31st, 11:02 am
PM Narendra Modi had a lively interaction with the Probationers of Indian Police Service. The interaction with the Officer Trainees had a spontaneous air and the Prime Minister went beyond the official aspects of the Service to discuss the aspirations and dreams of the new generation of police officers.Move forward for ‘Su-rajya’: PM Modi to IPS Probationers
July 31st, 11:01 am
PM Narendra Modi had a lively interaction with the Probationers of Indian Police Service. The interaction with the Officer Trainees had a spontaneous air and the Prime Minister went beyond the official aspects of the Service to discuss the aspirations and dreams of the new generation of police officers.PM interacts with IPS probationers at Sardar Vallabhbhai Patel National Police Academy
July 31st, 11:00 am
PM Narendra Modi had a lively interaction with the Probationers of Indian Police Service. The interaction with the Officer Trainees had a spontaneous air and the Prime Minister went beyond the official aspects of the Service to discuss the aspirations and dreams of the new generation of police officers.Wishes of 135 crore Indians are blessings of the country for all of you: PM Modi to Tokyo bound athletes
July 13th, 05:02 pm
Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.Let us all #Cheer4India: PM Modi
July 13th, 05:01 pm
Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.PM interacts with Indian athletes’ contingent bound for Tokyo Olympics
July 13th, 05:00 pm
Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.Aatmanirbhar Bharat has become a national spirit: PM Modi
February 28th, 11:00 am
During Mann Ki Baat, PM Modi, while highlighting the innovative spirit among the country's youth to become self-reliant, said, Aatmanirbhar Bharat has become a national spirit. PM Modi praised efforts of inpiduals from across the country for their innovations, plantation and biopersity conservation in Assam. He also shared a unique sports commentary in Sanskrit.Human face of 'Khaki' engraved in public memory due to good work done by police during this COVID-19 pandemic: PM
September 04th, 11:07 am
PM Narendra Modi interacted with IPS probationers through a video conferencing. He urged the IPS Probationers to be proud of their uniform and also applauded the role police personnel have played during the trying times of Covid-19. He said, The human face of Khaki uniform has been engraved in the public memory due to the good work done by police especially during this COVID-19 pandemic.PM Modi interacts with IPS Probationers via video conferencing
September 04th, 11:06 am
PM Narendra Modi interacted with IPS probationers through a video conferencing. He urged the IPS Probationers to be proud of their uniform and also applauded the role police personnel have played during the trying times of Covid-19. He said, The human face of Khaki uniform has been engraved in the public memory due to the good work done by police especially during this COVID-19 pandemic.Documents concluded during the State Visit of President Donald J. Trump of the USA
February 25th, 03:39 pm
Documents concluded during the State Visit of President Donald J. Trump of the USARemarks by PM Modi at joint press meet with US President Trump
February 25th, 01:14 pm
PM Modi and US President Trump jointly delivered the press statements. PM Modi said that the cooperation between India and the US was based on shared democratic values. He said the cooperation was particularly important for rule based international order, especially in Indo-Pacific region. He also said that both the countries have decided to step up efforts to hold the supporters of terror responsible.Joint Statement: Vision and Principles for India-U.S. Comprehensive Global Strategic Partnership
February 25th, 01:13 pm
The President of the United States of America, the Honorable Donald J. Trump, paid a State Visit to India on 24-25 February 2020, at the invitation of Prime Minister Shri Narendra Modi.